ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਦੇ ਪ੍ਰੋਫੈਸਰ ਡਾ. ਰੇਣੂ ਬਾਲਾ ਨੂੰ ‘ਵਿਕਰਮ ਕਾਲੀਦਾਸ’ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਬੀਤੇ ਦਿਨੀਂ ਵਿਕਰਮ ਯੂਨੀਵਰਸਿਟੀ, ਉਜੈਨ ਵੱਲੋਂ ਉਜੈਨ ਵਿਖੇ ਕਰਵਾਏ ਅਖਿਲ ਭਾਰਤੀਯਾ ਕਾਲੀਦਾਸ ਸਮਾਰੋਹ ਮੌਕੇ ਪ੍ਰਦਾਨ ਕੀਤਾ ਗਿਆ।ਇਸ ਸਮਾਰੋਹ ਵਿਚ ਪ੍ਰੋ. ਰੇਣੂ ਨੇ ਕਾਲੀਦਾਸ ਕੀ ਅਪ੍ਰੀਥਗ ਯਤਨਾ ਨਿਰਵਰਤਯਾ ਅਲ਼ੰਕਾਰ …
Read More »Monthly Archives: November 2017
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਐਗਜ਼ੌਰਡੀਅਮ-2017’ ਪ੍ਰਬੰਧਨ ਮੇਲੇ ਦਾ ਆਗਾਜ਼
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜ਼ਨੈਸ ਸਕੂਲ ਵੱਲੋਂ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ‘ਐਗਜ਼ੌਰਡੀਅਮ-2017’ ਪ੍ਰਬੰਧਨ ਮੇਲੇ ਦਾ ਆਗਾਜ਼ ਹੋਇਆ।ਇਸ ਮੇਲੇ ਵਿਚ ਦੇਸ਼ ਦੇ ਵੱਖ ਵੱਖ ਬਿਜ਼ਨੈਸ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਮੇਲੇ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਸ਼ਮ੍ਹਾਂ ਰੌਸ਼ਨ …
Read More »ਮਿੱਡ ਡੇ ਮੀਲ ਵਰਕਰ ਯੂਨੀਅਨ ਨੇ ਸਾੜਿਆ ਪੰਜਾਬ ਸਰਕਾਰ ਦਾ ਪੁੱਤਲਾ
ਗਹਿਰੀ ਮੰਡੀ, 9 ਨਵੰਬਰ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਸਥਾਨਕ ਕਸਬਾ ਗਹਿਰੀ ਮੰਡੀ ਵਿਖੇ ਮਿੱਡ ਡੇ ਮੀਲ ਵਰਕਰ ਯੂਨੀਅਨ ਵਲੋਂ ਸ੍ਰੀਮਤੀ ਹਰਜਿੰਦਰ ਕੌਰ ਗਹਿਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੇ ਖਿਲਾਫ ਉਲੀਕੇ ਐਕਸ਼ਨ ਤਹਿਤ ਸਰਕਾਰ ਦਾ ਪਿੱਟ ਸਿਆਪਾ ਕਰਕੇ ਪੁੱਤਲਾ ਫੂਕਿਆ ਗਿਆ।ਜਿਸ ਦੌਰਾਨ ਸੁਬਾਈ ਆਗੂ ਮਮਤਾ ਸ਼ਰਮਾ ਨੇ ਆਪਣੇ ਸਾਥੀਆਂ ਨੂੰ ਸੰਬੋਧਨੀ ਭਾਸ਼ਣ `ਚ ਕਿਹਾ ਕਿ ਪੰਜਾਬ ਸਰਕਾਰ ਵਲੋਂ …
Read More »ਨੋਸਰਬਾਜ਼ ਠੱਗ ਨੇ ਅਨੋਖੇ ਢੰਗ ਨਾਲ ਮਾਰੀ ਠੱਗੀ -3000 ਹਜ਼ਾਰ ਲੈ ਹੋਇਆ ਫਰਾਰ
ਹਰਚੋਵਾਲ (ਗੁਰਦਾਸਪੁਰ), 9 ਨਵੰਬਰ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – ਕਸਬਾਂ ਹਰਚੋਵਾਲ ਵਿਖੇ ਨੋਸਰਬਾਜ ਵਿਅਕਤੀ ਵਲੋ ਮੀਟ ਅਤੇ ਫਲ ਫਰੂਟ ਦੀ ਖ੍ਰਰੀਦਾਰੀ ਕਰਨ ਉਪਰੰਤ ਧੋਖੇ ਨਾਲ ਤਿੰਨ ਹਜ਼ਾਰ ਰੁਪਏ ਲੈ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਜਾਣਕਾਰੀ ਅਨੁਸਾਰ ਜਸਬੀਰ ਪੁੱਤਰ ਦਲੀਪ ਸਿੰਘ ਵਾਸੀ ਬਸਰਵਾਂ ਜੋ ਹਰਚੋਵਾਲ ਦੇ ਚੋਕ ਅੰਦਰ ਮੀਟ ਦੀ ਦੁਕਾਨ ਕਰਦਾ ਹੈ ਦੇ ਕੋਲ ਬੀਤੇ ਦਿਨ ਦੁਪਹਿਰ ਦੇ …
Read More »ਡਾ. ਕ੍ਰਿਤਿਕਾ ਨੰਦਾ ਦੀ ਸਫਲਤਾ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਨੂੰ ਮਜ਼ਬੂਤੀ ਦਿੱਤੀ – ਜੀ.ਕੇ
ਨਵੀਂ ਦਿੱਲੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੌਮੀ ਰਾਜਧਾਨੀ ਦੇ ਸਾਕੇਤ ਸਥਿਤ ਸੁਪਰਸਪੈਸ਼ਲਿਟੀ ਹਸਪਤਾਲ (ਮੈਕਸ) ’ਚ ਸੇਵਾ ਨਿਭਾਅ ਰਹੇ ਡਾ. ਕ੍ਰਿਤਿਕਾ ਨੰਦਾ (ਬੇਟੀ ਮਰਹੂਮ ਪੁਸ਼ਪਿੰਦਰ ਸਿੰਘ ਮੈਂਬਰ ਦਿੱਲੀ ਘੱਟ ਗਿਣਤੀ ਕਮਿਸ਼ਨ) ਨੂੰ ਸੁਸਾਇਟੀ ਆਫ ਐਮਰਜੈਂਸੀ ਮੈਡਿਸਿਨ ਇੰਡੀਆ (ਸੇਮੀ) ਦੁਆਰਾ ਦਿੱਲੀ-ਐਨਸੀਆਰ ਲਈ ‘ਸਟੇਟ ਅਚੀਵਰ’ ਐਵਾਰਡ ਮਿਲਣ ’ਤੇ ਵਧਾਈ ਦਿੰਦੇ ਹੋਏ …
Read More »ਰਾਸ਼ਟਰੀ ਕਾਨੂੰਨੀ ਸਾਖਰਤਾ ਦਿਵਸ ਨੂੰ ਸਮਰਪਿਤ ਕੱਢੀ ਮੋਟਰਸਾਈਕਲ ਰੈਲੀ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਰਮਜੀਤ ਸਿੰਘ ਕੰਗ ਨੇ ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਕਾਨੂੰਨੀ ਸਾਖਰਤਾ ਦਿਵਸ ਮੌਕੇ ਸ਼ੁਰੂ ਕੀਤੀ ਗਈ ‘ਕੁਨੈਕਟਿੰਗ ਟੂ ਸਰਵ’ (ਸੇਵਾ ਲਈ ਜੁੜੋ) ਜਨ ਚੇਤਨਾ ਮੁਹਿੰਮ ਦੀ ਮੋਟਰ ਸਾਈਕਲ ਰੈਲੀ ਦਾ ਆਗ਼ਾਜ਼ ਕਰਦਿਆਂ ਆਖਿਆ ਕਿ ਇਸ ਮੁਹਿੰਮ ਤਹਿਤ ਕਾਨੂੰਨੀ ਸਾਖਰਤਾ ਪੈਦਾ …
Read More »ਪੰਜਾਬ ਵਿੱਚ ਖੋਲੇ ਜਾਣਗੇ 5 ਨਵੇਂ ਮੈਡੀਕਲ ਕਾਲਜ – ਬ੍ਰਹਮ ਮਹਿੰਦਰਾ
ਅੰਮ੍ਰਿਤਸਰ ਵਿਚ ਸਟੇਟ ਕੈਂਸਰ ਇੰਸਟੀਚਿੳੂਟ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਐਲਾਨ ਕੀਤਾ ਕਿ ਪੰਜਾਬ ਵਿਚ 5 ਨਵੇਂ ਮੈਡੀਕਲ ਕਾਲਜ ਖੋਲੇ ਜਾਣਗੇ ਅਤੇ ਮੁਹਾਲੀ ਵਿਚ ਛੇਤੀ ਹੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜੋ ਕਿ ਪੰਜਾਬ ਵਿਚ 60 ਸਾਲ ਦੇ ਅਰਸੇ ਬਾਅਦ ਬਣਨ …
Read More »ਕਹਾਣੀਕਾਰ ਦੀਪ ਦਵਿੰਦਰ ਸਿੰਘ ਨੂੰ ਸਦਮਾ – ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦਵਿੰਦਰ ਸਿੰਘ ਨੂੰ ਉੁਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਜਸਵੰਤ ਕੌਰ (75) ਪਤਨੀ ਸ੍ਰ: ਅਜੀਤ ਸਿੰਘ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਨੂੰ ਬੀਤੀ ਰਾਤ ਦਿਲ ਦਾ ਦੌਰਾ ਪਿਆ, ਜਿਹੜਾ ਉੁਨ੍ਹਾਂ ਲਈ ਜਾਨਲੇਵਾ ਸਾਬਿਤ ਹੋਇਆ।ਮਾਤਾ ਜਸਵੰਤ ਕੌਰ ਜਿੱਥੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਦਸਤਾਰਬੰਦੀ ਸਮਾਗਮ ਕਰਵਾਇਆ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਸ ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ, ਸਕੱਤਰ ਹਰਭਜਨ ਸਿੰਘ ਮਨਾਵਾ, ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਚੀਫ਼ ਖਾਲਸਾ ਦੀਵਾਨ ਦੇ …
Read More »‘ਦਿਲ ਦੇ ਰੋਗ ਅਤੇ ਬਚਾਓ’ ਸੰਬੰਧੀ ਸੈਮੀਨਾਰ ਕਰਵਾਇਆ
ਅੰਮਿ੍ਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਮੈਡੀਕਲ ਐਸੋਸੀਏਸ਼ਨ ਭਿੱਖੀਵਿੰਡ ਵਲੋਂ ਸਥਾਨਕ ਕਵੀਨਜ਼ ਰੋਡ ਵਿਖੇ ‘ਦਿਲ ਦੇ ਰੋਗ ਅਤੇ ਬਚਾਓ’ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਡਾਕਟਰਾਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਦਿਲ ਦੇ ਮਾਹਿਰ ਡਾ. ਮੰਨਨ ਆਨੰਦ ਸ਼ਾਮਿਲ ਹੋਏ। ਡਾ. ਆਨੰਦ ਨੇ ਇਸ ਮੌਕੇ ਆਏ ਡਾਕਟਰਾਂ ਨੂੰ ਦਿਲ ਦੀਆਂ ਬਿਮਾਰੀਆਂ ਅਤੇ ਬਚਾਓ …
Read More »
Punjab Post Daily Online Newspaper & Print Media