Tuesday, November 24, 2026

Monthly Archives: November 2017

ਗੁਰੂ ਕਾਸ਼ੀ ਯੂਨੀਵਰਸਿਟੀ `ਚ ਨਾਟਕ ‘ਆਖਿਰ ਕਦੋਂ ਤਕ’ ਖੇਡਿਆ

ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਰੈਡ ਆਰਟਸ ਪੰਜਾਬ ਵੱਲੋਂ ‘ਆਖਿਰ ਕਦੋਂ ਤੱਕ’ ਨੁੱਕੜ ਨਾਟਕ ਖੇਡਿਆ ਗਿਆ।ਇਹ ਨਾਟਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਖੇਡਿਆ ਗਿਆ।ਨਾਟਕ ਦੇ ਕਲਾਕਾਰ ਜੀਤ ਭੰਗੂ, ਮਿੰਟੂ ਕਾਕਾ, ਯੂਸ਼ਫ ਮਸੀਹ ਅਤੇ ਨਵੀ ਸਿੰਘ ਦੀ ਅਦਾਕਾਰੀ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ …

Read More »

ਵਿਆਹ ਦੀ ਖੁਸ਼ੀ ’ਚ ਸ਼ੁਕਰਾਨਾ ਅਰਦਾਸ ਸਮਾਗਮ ਕਰਵਾਇਆ

ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗਰੀਨ ਸਿਟੀ ਵਿਖੇ ਭਾਈ ਰਣਜੀਤ ਦੇ ਲੜਕੇ ਹਰੀ ਸਿੰਘ ਦੇ ਗ੍ਰਹਿ ਵਿਖੇ ਵਿਆਹ ਦੀ ਖੁਸ਼ੀ ਵਿੱਚ ਸਮਾਗਮ ਕੀਤਾ ਗਿਆ।ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ …

Read More »

ਬਠਿੰਡਾ-ਲੁਧਿਆਣਾ ਦਰਮਿਆਨ ਹੋਵੇਗਾ ਕ੍ਰਿਕਟ ਦਾ ਫਾਈਨਲ ਮੁਕਾਬਲਾ

ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਰਾਜ ਅੰਤਰ ਜਿਲਾ ਸਕੂ ਲ ਖੇਡਾਂ ਕ੍ਰਿਕਟ 2017-18 ਡਿਪਟੀ ਡਾਇਰੈਕਟਰ ਧਰਮ ਸਿੰਘ, ਸਟੇਟ ਔਰਗੇਨਾਇਜ਼ਰ ਰੁਪਿੰਦਰ ਸਿੰਘ ਰਵੀ, ਜਿਲਾ ਸਿੱਖ਼ਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਗੁਰਪ੍ਰੀਤ ਸਿੰਘ ਏ.ਈ.ਓ ਬਠਿੰਡਾ ਦੀ ਦੇਖ-ਰੇਖ ਵਿੱਚ ਅੰਡਰ-19 ਲੜਕੇ ਕ੍ਰਿਕਟ ਮੁਕਾਬਲੇ ਬਠਿੰਡਾ …

Read More »

ਜਨਮ ਦਿਨ ਮੁਬਾਰਕ – ਸੁਪ੍ਰੀਤ ਕੌਰ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ- ਅਮਨ)  ਸਥਾਨਕ ਮਜੀਠਾ ਰੋਡ ਵਾਸੀ ਰਵਿੰਦਰਜੀਤ ਸਿੰਘ ਤੇ ਅਵਿਨਾਸ਼ ਕੌਰ ਨੂੰ ਹੋਣਹਾਰ ਬੇਟੀ ਸੁਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਹਰਦੀਪ ਸਿੰਘ ਤੇ ਹਰਜੀਤ ਕੌਰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਿਊ ਅਜ਼ਾਦ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਾਸੀ ਹਰਦੀਪ ਸਿੰਘ ਅਤੇ ਹਰਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

Students of DAV Public School Clinch Top Positions in Youth Flair Fest

Amritsar, Nov. 27 (Punjab Post Bureau) – Students of DAV Public School Lawrence Road clinched top positions in the  “Youth Flair Fest’ held recently at DAV University  Jalandhar. As many as 20 students of Std. XII participated in various competitions organised at the fest. It was a proud moment for the school as the school bagged First position in five …

Read More »

ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈਬ ਪੋਰਟਲ ‘ਤੇ ਕੀਤੇ ਅਪਲੋਡ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਰੈਗੂਲਰ/ ਪ੍ਰਾਈਵੇਟ ਵਿਦਿਆਰਥੀਆਂ ਦੇ ਸੈਸ਼ਨ ਨਵੰਬਰ/ਦਸੰਬਰ 2017-18 ਦੇ ਰੋਲ-ਨੰਬਰ ਸੰਬੰਧੀ ਯੂਨੀਵਰਸਿਟੀ ਵੱਲੋਂ ਰੈਗੂਲਰ/ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈਬ ਪੋਰਟਲ (www.punjabcollegeadmissions.org) ‘ਤੇ ਪਹਿਲਾ ਹੀ ਅਪਲੋਡ ਕੀਤੇ ਜਾ ਚੁੱਕੇ ਹਨ।ਇਸ ਸਬੰਧੀ ਜਾਰੀ ਪ੍ਰੈਸ ਨੋਟ ਅਨੁਸਾਰ ਯੂਨੀਵਰਸਿਟੀ ਵਲੋਂ ਕਿਸੇ ਵੀ ਵਿਦਿਆਰਥੀ ਦਾ ਰੋਲ-ਨੰਬਰ ਨਹੀਂ ਰੋਕਿਆ ਗਿਆ।ਪ੍ਰਾਈਵੇਟ ਵਿਦਿਆਰਥੀ ਆਪਣੇ …

Read More »

`ਗੁਰੂ ਨਾਨਕ ਬਾਣੀ ਦਾ ਜੀਵਨ ਦਰਸ਼ਨ: ਵਰਤਮਾਨ ਪਰਿਪੇਖ` ਵਿਸ਼ੇ ਉਪਰ ਦੋ-ਰੋਜ਼ਾ ਸੈਮੀਨਾਰ ਆਯੋਜਿਤ

ਅੰਮ੍ਰਿਤਸਰ 27 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ `ਗੁਰੂ ਨਾਨਕ ਬਾਣੀ ਦਾ ਜੀਵਨ ਦਰਸ਼ਨ: ਵਰਤਮਾਨ ਪਰਿਪੇਖ` ਵਿਸ਼ੇ ਉਪਰ ਦੋ-ਰੋਜ਼ਾ ਸੈਮੀਨਾਰ ਸੰਪੰਨ ਹੋਇਆ। ਤੀਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਗਿਆਨੀ ਪ੍ਰੋ. ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਨੇ ਕੀਤੀ।ਇਸ ਸੈਸ਼ਨ ਦੌਰਾਨ ਵੱਖ-ਵੱਖ ਵਿਦਵਾਨ ਵਕਤਿਆਂ ਦੇ ਕੁੱਲ 8 …

Read More »

ਇੰਟਰਨੈਟ ਸਰੋਤ, ਖੋਜ ਤੇ ਅਧਿਆਪਨ ਵਿਚ ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਰਿਫਰੈਸ਼ਰ ਕੋਰਸ ਸ਼ੁਰੂ

ਅੰਮ੍ਰਿਤਸਰ 27 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਇੰਟਰਨੈਟ ਸਰੋਤ ਅਤੇ ਖੋਜ ਤੇ ਅਧਿਆਪਨ ਵਿਚ ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਸ਼ੁਰੂ ਹੋਇਆ। ਇਸ ਵਿਚ ਦੇਸ਼ ਭਰ ਤੋਂ 56 ਯੂਨੀਵਰਸਿਟੀ ਤੇ ਕਾਲਜ ਅਧਿਆਪਕ ਭਾਗ ਲੈ ਰਹੇ ਹਨ। ਪ੍ਰੋ. ਆਰ.ਐਨ.ਕੇ. ਬਾਮੇਜਾਈ, ਸਾਬਕਾ ਉੁਪ …

Read More »

ਸੋਹਰਾਬ ਪਬਲਿਕ ਸਕੂਲ ‘ਚ ਫਨ-ਫੇਅਰ ਦਾ ਆਯੋਜਨ

ਮਾਲੇਰਕੋਟਲਾ (ਸੰਦੌੜ), 27 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਥਾਨਕ ਸੋਹਰਾਬ ਪਬਲਿਕ ਸਕੂਲ ਵਿਖੇ ਸਕੂਲੀ ਬੱਚਿਆਂ ਦੀਆਂ ਲੁਕਵੀਆਂ ਰਚਨਾਤਕ ਅਤੇ ਵਿਲੱਖਣ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਲਈ ਸਕੂਲ ਵਿਖੇ ਫਨ-ਫੇਅਰ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।ਸਕੂਲ ਚੇਅਰਮੈਨ ਅਮਜ਼ਦ ਅਲੀ, ਡਿਪਟੀ ਚੇਅਰਮੈਨ ਸੋਹਰਾਬ ਅਮਜ਼ਦ, ਟਰੱਸਟੀ ਸ਼੍ਰੀਮਤੀ ਫਿਰਦੋਸ, ਹਰਫ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਇਰਸ਼ਾਦ ਅਹਿਮਦ ਖਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਚੇਅਰਮੈਨ …

Read More »