Tuesday, November 24, 2026

Monthly Archives: November 2017

ਪਹਿਲੀ ਪਾਤਸ਼ਾਹੀ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 6 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰੀਆਂ ਦੇ ਸਹਿਯੋਗ ਨਾਲ ਵੱਖ-ਵੱਖ ਕਲੋਨੀਆਂ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸੇਵਾ ਹਰਦੀਪ ਸਿੰਘ, ਅਜੀਤ ਰੋਡ, ਬੀਬੀ ਚਰਨਜੀਤ ਕੌਰ ਏ.ਐਸ.ਆਈ ਪਤਨੀ ਸਰਪੰਚ ਸੁਖਵਿੰਦਰ ਸਿੰਘ ਵਾਸੀ ਗੁਰ …

Read More »

ਜਨਮ ਦਿਨ ਮੁਬਾਰਕ ਅਗੰਮਜੋਤ ਸਿੰਘ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ)  ਅੰਮ੍ਰਿਤਸਰ ਵਾਸੀ ਜਤਿੰਦਰ ਸਿੰਘ ਤੇ ਰੂਬੀ ਨੂੰ ਹੋਣਹਾਰ ਬੇਟੇ ਅਗੰਮਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਅਧਿਆਪਕ ਦਲ ਪੰਜਾਬ ਜਿਲਾ ਲੁਧਿਆਣਾ ਦੀ 25 ਮੈਂਬਰੀ ਜਥੇਬੰਦਕ ਕਾਰਜਕਾਰਨੀ ਦਾ ਐਲਾਨ

ਸ਼ਮਰਾਲਾ, 4 ਨਵੰਬਰ (ਪੰਜਾਬ ਪੋਸਟ- ਕੰਗ) – ਅਧਿਆਪਕ ਦਲ ਪੰਜਾਬ ਜਿਲਾ ਲੁਧਿਆਣਾ ਦੀ ਇੱਕ ਜਰੂਰੀ ਮੀਟਿੰਗ ਜ਼ਿਲਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਅਮਰਜੀਤ ਸਿੰਘ ਘੁਡਾਣੀ, ਸਕੱਤਰ ਜਨਰਲ ਪੰਜਾਬ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ।ਇਸ ਮੀਟਿੰਗ ਦੌਰਾਨ ਜਿਲੇ ਦੀ 25 ਮੈਂਬਰੀ ਜਿਲਾ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦੇ ਹੋਏ ਜਿਲਾ …

Read More »

ਗੁਰੁ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਪੱਟੀ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਜਗਤ ਗੁਰੁ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਭੱਠ ਸਾਹਿਬ ਪੱਟੀ ਤੋ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤਹਿਤ ਪੰਜ ਪਿੳਾਰਿਆ ਦੀ ਅਗਵਾਈ ਵਿਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ।ਗੁਰਦੁਆਰਾ ਭੱਠ ਸਾਹਿਬ ਤੋ ਅਰਦਾਸ ਉਪਰੰਤ ਸੋਹਣੀ ਸਜਾਈ ਪਾਲਕੀ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ …

Read More »

ਪਿੰਡ ਚੰਨਣਕੇ ਤੋਂ ਨਗਰ ਕੀਰਤਨ ਸਜਾਇਆ

ਚੌਂਕ ਮਹਿਤਾ, 5 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੰਨਣਕੇ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਗੁਰਦੁਆਰਾ ਹਵੇਲੀ ਸਾਹਿਬ ਤਂੋ ਸਜਾਇਆ ਗਿਆ ਜੋ ਕਿ ਵੱਖ ਵੱਖ ਥਾਵਾਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਬਾਬਾ ਚੰਨਣਕੇ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਨਾਥ ਦੀ ਖੂਹੀ ਤੋ …

Read More »

ਚੇਅਰਮੈਨ ਰਾਣਾ ਜੰਡ ਨੂੰ ਸਦਮਾ ਮਾਤਾ ਦਾ ਦਿਹਾਂਤ

ਜੰਡਿਆਲਾ ਗੁਰੂ, 5 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪਿੰਡ ਜੰਡ ਦੇ ਵਸਨੀਕ ਤੇ  ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਚੇਅਰਮੈਨ ਰਣਜੀਤ ਸਿੰਘ ਰਾਣਾ ਜੰਡ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਮਾਤਾ ਕਸ਼ਮੀਰ ਕੌਰ ਪਤਨੀ ਗਿਆਨ ਸਿੰਘ ਇਸਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾਬਰਾਜੇ।ਮਾਤਾ ਜੀ ਅੰਤਿਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਵਿੱਚ ਕਰ ਦਿੱਤਾ ਹੈ।ਇਸ ਦੁੱਖ …

Read More »

ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਸਮਰਪਿਤ ਚੇਤਨਾ ਰੈਲੀ ਕੱਢੀ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ –  ਸ਼ੈਫੀ ਸੰਧੂ) – ਲੜਕੇ ਤੇ ਲੜਕੀਆਂ ਦੀ ਗਿਣਤੀ ‘ਚ ਸਮਾਨਤਾ ਲਿਆਉਣ ਹਿੱਤ ਸਥਾਪਿਤ ਕੀਤੀ ਗਈ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਦੀ ਯੋਗ ਅਗਵਾਈ ਹੇਠ ਅੱਜ ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਭਰੂਣ ਹੱਤਿਆ ਖਿਲਾਫ ਧੀਆਂ ਨੂੰ …

Read More »

ਧਰਮਾਂ `ਚ ਲਕੀਰਾਂ ਖਿੱਚਣ ਦੀ ਕੋਸ਼ਿਸ਼ ਕਰਨ ਵਾਲੇ ਲੋਕ ਸੋੜੀ ਮਾਨਸਿਕਤਾ ਦੇ ਸ਼ਿਕਾਰ – ਜੀ.ਕੇ

ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾੱਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਪੁੱਜ ਕੇ ਗੁਰੂ ਸਾਹਿਬ ਨੂੰ ਆਪਣਾ ਅਕੀਦਾ ਭੇਟ ਕੀਤਾ।ਪ੍ਰਚਾਰਕਾ ਵੱਲੋਂ ਜਿਥੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਗੁਰਮਤਿ …

Read More »

ਚੀਫ਼ ਖ਼ਾਲਸਾ ਦੀਵਾਨ ਨੇ ਪ੍ਰਕਾਸ਼ ਪੁਰਬ ਅਤੇ ਸਸੁਾਇਟੀ ਦਾ 115ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 5 ਨਵੰਬਰ )ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਇਟੀ ਦਾ 115ਵਾਂ ਸਥਾਪਨਾ ਦਿਵਸ ਉਤਸ਼ਾਹ ਅਤੇ ਜਾਹੋ-ਜਲਾਲ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ …

Read More »