Tuesday, November 24, 2026

Monthly Archives: November 2017

ਰਿਟਾਇਰਡ ਆਫਿਸਰਜ਼ ਐਸੋਸੀਏਸ਼ਨ ਨੂੰ ਜਿਲਾ ਕੰਪਲੈਕਸ ’ਚ ਕਮਰਾ ਨੰਬਰ 219 ਅਲਾਟ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਰਿਟਾਇਰਡ ਆਫਿਸਰਜ਼ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲਾ ਪ੍ਰਸ਼ਾਸਨ ਤੋਂ ਦਫ਼ਤਰ ਲਈ ਕਮਰੇ ਦੀ ਮੰਗ ਕੀਤੀ ਜਾ ਰਹੀ ਸੀ ਜਿਸਨੂੰ ਪੂਰਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਰਾਣੇ ਡੀਸੀ ਦਫ਼ਤਰ ’ਚ ਐਸੋਸੀਏਸ਼ਨ ਨੂੰ ਕਮਰਾ ਅਲਾਟ ਕੀਤਾ ਗਿਆ।ਜਿਸ ਦੀ ਅੱਜ ਐਸ.ਡੀ.ਐਮ ਕਮ ਏ.ਡੀ.ਸੀ ਬਲਬੀਰ ਰਾਜ ਸਿੰਘ ਵੱਲੋਂ …

Read More »

ਮੋਟਰ ਸਾਇਕਲ ਅਤੇ ਸਾਇਕਲ ਦੀ ਟੱਕਰ ਵਿਚ ਇੱਕ ਜ਼ਖ਼ਮੀ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਖਟੀਕਾ ਮੁਹਲਾ ਦੇ ਨੇੜੇ ਮੋਟਰ ਸਾਇਕਲ ਅਤੇ ਸਾਇਕਲ ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਲੜਕੀ ਜ਼ਖ਼ਮੀ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਮੀਨੂੰ (20) ਵਾਸੀ ਮੁਹੱਲਾ ਮਾਧਵ ਨਗਰੀ ਦੇ ਪਿਤਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਸਦੀ ਬੇਟੀ ਮੀਨੂੰ ਹਰ ਰੋਜ ਸਥਾਨਕ ਬਾਦਲ ਕਲੋਨੀ ਵਿਚ ਇੱਕ ਕੰਪਿਊਟਰ …

Read More »

ਅਕਤੂਬਰ ਮਹੀਨੇ ਵਿਚ ਗਊ ਭਗਤਾਂ ਨੇ 25 ਸਵਾਮਣੀਆਂ ਕਰਵਾਈਆਂ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਗਊ ਰੱਖਿਆ, ਗਊ ਸੇਵਾ ਅਤੇ ਮਾਨਵਤਾ ਦੀ ਸੁੱਖ ਸ਼ਾਂਤੀ ਵਿਚ ਕੰਮ ਕਰ ਰਹੀ ਸ੍ਰੀ ਨਰਾਇਣ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਪ੍ਰੋਜੇਕਟ ਸਵਾਮਣੀ ਦੇ ਪ੍ਰਤੀ ਲੋਕਾਂ ਦਾ ਰੁਝਾਨ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ ਅਤੇ ਗਊ ਸੇਵਕ ਪਰਿਵਾਰ ਹਰ ਸੁੱਖ ਦੁੱਖ ਦੇ ਦੌਰਾਨ ਗਊ ਮਾਤਾ ਨੂੰ ਸ਼ਾਮਲ ਕਰਨਾ …

Read More »

ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ ਜ਼ਿਲਾ ਪੱਧਰੀ ਲਾਇਬੇ੍ਰਰੀ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਕੰਪਲੈਕਸ ਵਿਖੇ ਚੱਲ ਰਹੀ ਜ਼ਿਲਾ ਪੱਧਰੀ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਹਿੱਤ ਲਾਹੇਵੰਦ ਸਾਬਿਤ ਹੋ ਰਹੀ ਹੈ। 10 ਜੁਲਾਈ 2017 ਤੋਂ ਸ਼ੁਰੂ ਕੀਤੀ ਗਈ ਇਸ ਜ਼ਿਲਾ ਪੱਧਰੀ ਲਾਇਬੇ੍ਰਰੀ ਤੋਂ ਹੁਣ ਤੱਕ 71 ਵਿਦਿਆਰਥੀ ਮੈਂਬਰਾਂ ਵੱਲੋਂ ਗਿਆਨ …

Read More »

ਵਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਨਹਿਰੂ ਯੁਵਾ ਕੇਂਦਰ ਵਲੋਂ ਵਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੇ ਸਬੰਧ ਵਿਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਬਾਹਮਣੀ ਵਾਲਾ ਅਤੇ ਸ੍ਰੀ.ਗੁਰੂ ਰਵੀ ਦਾਸ ਯੂਥ ਕਲੱਬ ਪਿੰਡ ਟਿੰਡਾਂ ਵਾਲਾ ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਸਿੰਘ ਪਿੰਡ ਚੱਕ ਦੁਮਾਲ ਵਿਖੇ ਖ਼ੂਨਦਾਨ ਕੈਪ ਦਾ ਆਯੋਜਨ ਕੀਤਾ …

Read More »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਪਾਲਕੀ ਸਾਹਿਬ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ ਪਹਿਲੀ ਵਾਰ ਜੀ.ਪੀ.ਐਸ ਦੀ ਵਰਤੋਂ   ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ+ਬੰਧਕ ਕਮੇਟੀ ਵੱਲੋਂ ਧੰਨ ਧੰਨ ਸਾਹਿਬ ਸ+ੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਜੁਗੋ ਜੁਗ ਅਟੱਲ ਸਾਹਿਬ ਸ+ੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸਾਈ ਭਾਈਚਾਰੇ ਵਲੋਂ ਵਧਾਈ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸਾਈ ਭਾਈਚਾਰੇ ਵਲੋਂ ਸਿੱਖ ਕੌਮ ਨੂੰ ਵਧਾਈ ਸੰਦੇਸ਼ ਭੇਜ ਕੇ ਬਿਸ਼ਪ ਡਾ. ਫਰੈਂਕੋ ਮੁੱਲਕਲ ਅਤੇ ਸਲਾਹਕਾਰ ਅਮਨਦੀਪ ਗਿੱਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੁਨੀਆਂ ਦੇ ਉਹ ਅਵਤਾਰ ਹਨ, ਜਿੰਨਾਂ ਵਹਿਮਾਂ-ਭਰਮਾਂ ਵਿਚ ਫਸੀ ਜਨਤਾ ਨੂੰ ਸਿੱਧੇ ਰਾਹੇ ਪਾ ਕੇ ਸਰਬਤ ਦੇ …

Read More »

ਗੋਆ ਵਿਖੇ ਰੀਲੇਸ਼ਨਸ਼ਿਪ ਅਤੇ ਸਪੋਰਟਸਮੈਨ ਦੀ ਫੌਜੀ ਭਰਤੀ ਰੈਲੀ 13 ਦਸੰਬਰ ਨੂੰ- ਚਾਹਲ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) –  ਗੋਆ ਵਿਖੇ ਰੀਲੇਸ਼ਨਸ਼ਿਪ ਅਤੇ ਸਪੋਰਟਸਮੈਨ ਦੀ ਫੌਜੀ ਭਰਤੀ ਰੈਲੀ 13 ਦਸੰਬਰ 2017 ਨੂੰ ਸ਼ੁਰੂ ਹੋ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਹੈਡਕੁਆਟਰ-2 ਸਿੰਗਨਲ ਰੈਜਮੈਂਟ ਟ੍ਰੇਨਿੰਗ ਸੈਂਟਰ ਪੋਡਾਂ ਗੋਆ ਵਿਖੇ ਇਹ ਰੈਲੀ ਹੋ ਰਹੀ ਹੈ।ਉਨਾਂ ਨੇ ਰੈਲੀ ਵਿੱਚ ਭਰਤੀ ਹੋਣ ਵਾਲੇ …

Read More »

ਅੰਮ੍ਰਿਤਸਰ ਤੋਂ ਚੰਡੀਗੜ ਅਤੇ ਦਿੱਲੀ ਲਈ ਪੰਜਾਬ ਰੋਡਵੇਜ ਐਕਪ੍ਰੈਸ ਬੱਸ ਸੇਵਾ ਸ਼ੁਰੂ- ਜਨਰਲ ਮੈਨੇਜਰ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਤੋ ਚੰਡੀਗੜ ਤੇ ਦਿੱਲੀ ਨੂੰ ਜਾਣ ਵਾਲੀਆਂ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸਹੂਲਤ ਲਈ ਪੰਜਾਬ ਰੋਡਵੇਜ ਅੰਮਿ੍ਰਤਸਰ-1 ਅਤੇ ਅੰਮਿ੍ਰਤਸਰ -2 ਨੇ ਨਵੀਂ ਐਕਸਪ੍ਰੈਸ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਚਾਵਲਾ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮਿ੍ਰਤਸਰ-2 ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਚੰਡੀਗੜ ਅਤੇ ਦਿੱਲੀ …

Read More »

ਚੀਫ਼ ਖਾਲਸਾ ਦੀਵਾਨ ਮੈਨੇਜਮੈਂਟ ਅਤੇ ਅਦਾਰਿਆਂ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ

  ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਅਹੁਦੇਦਾਰਾਂ, ਮੈਂਬਰਾਂ ਅਤੇ ਅਦਾਰਿਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛੱਤਰ ਛਾਇਆ ਹੇਠ ਖਾਲਸਾ ਕਾਲਜ ਤੋਂ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਨਗਰ ਕੀਰਤਨ `ਚ ਟਰੱਕਾਂ, ਕਾਰਾਂ, …

Read More »