Tuesday, November 24, 2026

Monthly Archives: November 2017

15 ਦਿਨ ਦੀ ਮੈਡੀਕਲ ਛੁੱਟੀ ਵਾਲਾ ਪੱਤਰ ਸਿਖਿਆ ਵਿਭਾਗ ਨੇ ਲਿਆ ਵਾਪਸ

ਬਟਾਲਾ, 2 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਜੋ ਕਿ ਆਪਣੇ ਹੱਕੀ ਮੰਗਾਂ ਕਰਕੇ ਜਾਣੀ ਜਾਂਦੀ ਪੰਜਾਬ ਦੀ ਸਿਰਕੱਢ ਜਥੇਬੰਦੀ ਆਪਣੇ ਵਿਚਾਰਾਂ ਕਰਕੇ ਹੀ ਪੰਜਾਬ ਦੀ ਅਫਸਰ ਸਾਹੀ ਤੇ ਹਮੇਸਾ ਭਾਰੂ ਰਹੀ ਹੈ,ਤੇ ਸਮਾਂ ਗਵਾਹ ਹੈ ਕਿ ਇਸ ਜਥੇਬੰਦੀ ਨੇ ਬੜੀਆਂ ਸਲਾਹੁਣਯੋਗ ਮੰਗਾਂ ਮਨਵਾਈਆਂ ਹਨ, ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੂਟਰ  ਨੇ ਜਾਗਰਣ ਨਾਲ ਗੱਲ ਬਾਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸਿਰਜਨਾਂ’ ਆਗਾਜ਼

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2016-17 ਦੌਰਾਨ ਚਲਾਏ ਗਏ ਕੋਰਸ ਤੇ ਡਿਪਲੋਮਿਆ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਤਿੰਨ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਸਿਰਜਨਾਂ’ ਦਾ ਵਿਭਾਗ ਵਿਖੇ ਆਗਾਜ ਕੀਤਾ ਗਿਆ। ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ …

Read More »

‘Sirjana’ inaugurated at GND University

Amritsar,  Nov. 1 (Punjab Post Bureau) – The Life Long Learning Department of the Guru Nanak Dev University organized ‘Sirjana’ an exhibition of handicrafts and garments made by students of the department. A large number of students and faculty members are participating in it. This event will conclude November 03. Prof. Jaspal Singh Sandhu Vice Chancellor formally inaugurated this exhibition.  …

Read More »

1984 ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

ਪੰਜਾਬ ’ਚ ਇੰਦਰਾ ਗਾਂਧੀ ਦਾ ਬੁੱਤ ਲਗਾ ਕੇ ਬੇਇਨਸਾਫ਼ੀ ਕਰ ਰਹੀ ਹੈ ਕਾਂਗਰਸ – ਸੁਖਬੀਰ ਬਾਦਲ ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਵਿਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ 1984 ਸਿੱਖ ਕਤਲੇਆਮ ਦੀ …

Read More »

ਮਾਡਰਨ ਸੈਕੂਲਰ ਸਕੂਲ ਵੱਲੋਂ ਇੰਟਰ ਕੁਇਜ਼ ਮੁਕਾਬਲੇ ਕਰਵਾਏ

ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)  ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਇੰਟਰ ਸਕੂਲ ਕੁਇਜ਼ ਮੁਕਾਬਲੇ ਕਰਵਾਏ ਗਏ।ਜਿਸ ਵਿਚ ਮਾਡਰਨ ਸੈਕੂਲਰ ਪਬਲਿਕ ਸਕੂਲ ਮਲੇਰਕੇਟਲਾ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ, ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਅਤੇ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲੇ ਪੰਜਵੀਂ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ।ਇਹਨਾਂ ਮੁਕਾਬਲਿਆਂ …

Read More »

ਧੂਰੀ ਪਿੰਡ ਦੇ ਸਕੂਲ ਨੇ ਮਨਾਇਆ ‘ਵਿਸ਼ਵ ਨੋ ਤੰਬਾਕੂ ਦਿਵਸ’

ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਯੋਗ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਜੀ ਦੇ ਆਦੇਸ਼ ਅਨੁਸਾਰ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਗੋਇਲ ਅਤੇ ਵਿਜੈ ਸਿੰਗਲਾ ਲੈਕਚਰਾਰ ਕਾਮਰਸ ਦੀ ਯੋਗ ਅਗੁਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਪਿੰਡ ਵਿਖੇ ਅੱਜ ਵਿਸ਼ਵ ਨੋ ਤੰਬਾਕੂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਵੇਲੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਤੰਬਾਕੂ ਦੇ ਭੈੜੇ ਪ੍ਰਭਾਵਾਂ ਬਾਰੇ ਦੱਸ …

Read More »

ਭਗਤ ਨਾਮਦੇਵ ਜੀ ਦਾ 747ਵਾਂ ਪ੍ਰਕਾਸ਼ ਦਿਵਸ ਮਨਾਇਆ

ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਸੰਗਰੂਰ ਬਾਈ ਪਾਸ ਨਵੀਂ ਅਨਾਜ ਮੰਡੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 747 ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਬਲਵਿੰਦਰ ਸਿੰਘ ਜੱਖਲਾਂ ਵਾਲੇ ਰਾਗੀ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕਰਕੇ …

Read More »

DAV Public School Observes Punjab Day

Amritsar, Nov. 1 (Punjab Post Bureau) – DAV Public School Lawrence Road observed Punjab Day with full zeal and fervour. To commemorate the history and struggle of Punjab and its heroes, the students of the school staged a special programme that echoed with Punjabi folk songs and songs narrating the valour of Punjab. The students informed about the history of …

Read More »

Lecture on ‘Career in Research’ organized at DAV College

Amritsar, Nov. 1 (Punjab Post Bureau) – PG Department of Mathematics, DAV College Amritsar organized a guest lecture on “Career in Research” in the college.  Dr K.L Tejpal IIT Chicago USA was the key Speaker during the event. Students from Graduation and Post graduation classes of Mathematics department attended the lecture. Local Managing Committee Member S.K Sehgal was also present …

Read More »

ਵਹਿਮ ਭਰਮ ਤੇ ਪਾਖੰਡਵਾਦ ਦੇ ਖਤਮੇ ਲਈ ਅੰਧ ਵਿਸ਼ਵਾਸ ਵਿਰੋਧੀ ਕਾਨੂੰਨ ਲਾਗੂ ਕੀਤਾ ਜਾਵੇ – ਤਰਕਸ਼ੀਲ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ  ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਤਰਕਸ਼ੀਲ ਆਗੂ ਮਾਸਟਰ ਬਲਦੇਵ ਰਾਜ ਵੇਰਕਾ ਦੀ ਪ੍ਰਧਾਨਗੀ ਹੇਠ ਵੇਰਕਾ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮਾਜ ਵਿਚੋਂ ਵਹਿਮਾਂ ਭਰਮਾਂ, ਅੰਧ ਵਿਸ਼ਵਾਸਾਂ, ਅਖੌਤੀ ਚਮਤਕਰਾਂ ਅਤੇ ਪਾਖੰਡਵਾਦ ਨੂੰ ਖਤਮ ਕਰਨ ਅਤੇ ਇਨਾਂ ਦੀ ਆੜ ਹੇਠ ਲੋਕਾਂ ਦੀ ਹੋ ਰਹੀ …

Read More »