Tuesday, November 24, 2026

Monthly Archives: November 2017

ਸੈਂਕੜੇ ਸੇਜਲ ਅੱਖਾਂ ਨੇ ਕੌਸਲਰ ਮਨਮੋਹਨ ਸਿੰਘ ਟੀਟੂ ਨੂੰ ਦਿੱਤੀ ਅੰਤਿਮ ਵਿਦਾਇਗੀ

ਵੱਖ ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੇ ਕੀਤਾ ਦੁੱਖ ਸਾਂਝਾ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੋਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਸ਼ਹਿਰੀ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੀ ਵਾਰਡ ਨੰਬਰ 42 ਤੋਂ ਕੌਸਲਰ ਮਨਮੋਹਨ ਸਿੰਘ ਟੀਟੂ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ।ਅੱਜ ਵੱਖ-ਵੱਖ ਧਾਰਮਿਕ, ਰਾਜਨੀਤਿਕ …

Read More »

111ਵੀਂ ਕਾਨਵੋਕੇਸ਼ਨ ਦੌਰਾਨ ਖਾਲਸਾ ਕਾਲਜ ਵਿਖੇ 600 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਉਚ ਸਿੱਖਿਆ ਨੂੰ ਪ੍ਰਫੁਲਿੱਤ ਕਰਨ ਲਈ ਕਾਲਜਾਂ ਨੂੰ ਖੁਦ ਮੁਖਤਿਆਰ ਦਾ ਰੁਤਬਾ ਦੇਣਾ ਜਰੂਰੀ – ਠਾਕੁਰ ਅੰਮਿ੍ਤਸਰ, 26 ਨਵੰਬਰ (ਪੰਜਾ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ੁਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 111ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ 600 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਮੌਕੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ, ਨਵੀਂ ਦਿੱਲੀ ਦੇ ਸੈਕਟਰੀ ਸ੍ਰੀ ਪੀ.ਕੇ ਠਾਕੁਰ ਨੇ ਕਿਹਾ ਕਿ ਦੇਸ਼ ’ਚ ਕਾਲਜਾਂ ਨੂੰ ਖੁਦ …

Read More »

UGC Intends to Give Autonomy to Colleges For Growth of Higher Education

UGC Secretary Distribute Degrees at Khalsa College’s 111th Convocation Amritsar, Nov. 26 (Punjab Post Bureau) – With a view to provide impetus to the growth of higher education, University Grants Commission (UGC) intends to give more autonomy to the Colleges in the country. This was stated by UGC Secretary PK Thakur who was talking to the media persons here today …

Read More »

ਡਿਪਟੀ ਕਮਿਸਨਰ ਕਰਨਗੇ ਖੇਡਾਂ ਦਾ ਉਦਘਾਟਨ- ਡਿਪਟੀ ਡਾਇਰੈਕਟਰ ਸਪੋਰਟਸ

ਅੰਮਿ੍ਰਤਸਰ, 26 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ-17 ਸੂਬਾ ਪੱਧਰੀ ਖੇਡ ਮੁਕਾਬਲੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ, ਜਿਸ ਵਿਚ ਰਾਜ ਭਰ ਦੇ 2200 ਪ੍ਰਤੀਯੋਗੀ ਭਾਗ ਲੈਣਗੇ ਅਤੇ ਇਸ ਖੇਡਾਂ ਲਈ ਰਾਜ ਭਰ ਤੋ 200 ਖੇਡ ਅਧਿਕਾਰੀਆਂ ਦੀ ਨਿਯੁੱਕਤੀ ਕੀਤੀ ਗਈ ਹੈ।ਇਸ ਸਬੰਧੀ ਪ੍ਰੈਸ …

Read More »

ਅਧਿਆਪਕ ਆਗੂ ਖੇੜੀ ਨੂੰ ਸਦਮਾ ਸੱਸ ਦਾ ਦੇਹਾਂਤ

ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਖੇੜੀ ਨੂੰ ਉਸ ਸ਼ਮੇ ਸਦਮਾ ਲੱਗਿਆ, ਜਦੋਂ ਉਹਨਾਂ ਦੀ ਸੱਸ ਸੇਵਾ ਮੁਕਤ ਅਧਿਆਪਕਾਂ ਕੁਲਵੰਤ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ।ਇਸ ਮੌਕੇ ਅਧਿਆਪਕਾਂ ਅਮਨਦੀਪ ਕੌਰ ਖੇੜੀ ਅਤੇ ਕੁਲਵਿੰਦਰ ਸਿੰਘ ਖੇੜੀ ਨਾਲ ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਿ੍ਰਸ਼ਨ ਸਿੰਘ, ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ, ਨਰਿੰਦਰ …

Read More »

ਅਧਿਆਪਕ ਦਲ ਦੀ ਬਲਾਕ ਪੱਧਰੀ ਚੋਣ ਅੱਜ – ਕੁਠਾਲਾ

ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅਧਿਆਪਕ ਦਲ ਪੰਜਾਬ ( ਜਹਾਂਗੀਰ) ਦੀ ਬਲਾਕ  ਸ਼ੇਰਪੁਰ ਦੀ ਚੋਣ ਅੱਜ ਬਾਅਦ ਦੁਪਿਹਰ 3.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਹੋ ਰਹੀ ਹੈ।ਇਸ ਸਬੰਧੀ ਜਿਲ੍ਹਾ ਕਮੇਟੀ ਮੈਂਬਰ ਲੈਕਚਰਾਰ ਜਸਵਿੰਦਰ ਸਿੰਂਘ ਕੁਠਾਲਾ ਨੇ ਦੱਸਿਆ ਕਿ ਇਸ ਚੋਣ ਦੇ ਵਿੱਚ ਬਲਾਕ ਪੱਧਰੀ ਟੀਮ ਚੁਣੀ ਜਾਵੇਗੀ, ਤਾਂ ਜੋ ਅਧਿਆਪਕ ਦਲ ਪੰਜਾਬ ਹਮੇਸ਼ਾ ਦੀ …

Read More »

ਨਰੇਗਾ ਵਰਕਰਾਂ ਨੇ ਸਰਕਾਰੀ ਸੰਸਥਾਵਾਂ ਦੀ ਕੀਤੀ ਸਫਾਈ

ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਰੇਗਾ ਸਕੀਮ ਤਹਿਤ ਪਿੰਡ ਦੀਆਂ ਕਈ ਸੰਸਥਾਵਾਂ ਦੀ ਸਫਾਈ ਕਰਕੇ ਸਲਾਘਾਯੋਗ ਕੰਮ ਕੀਤਾ ਗਿਆ ਹੈ।ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਤਹਿਤ ਪਿੰਡ ਦੇ ਪਸ਼ੂ ਹਸਪਤਾਲ, ਸਿਹਤ ਕੇਂਦਰ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਸ਼ਾਨਘਾਟ ਅਤੇ ਬੱਸ ਸਟੈਂਡ ਦੀ ਸਫਾਈ ਸਮੇਤ ਕਈ ਥਾਵਾਂ …

Read More »

ਪੰਜਾਬ ਵਿਧਾਨ ਸਭਾ ਇਜਲਾਸ `ਚ ਲਾਇਬ੍ਰੇਰੀ ਬਿੱਲ ਪਾਸ ਕੀਤਾ ਜਾਵੇ- ਪਰਕਸ

ਅੰਮ੍ਰਿਤਸਰ 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮ. (ਪਰਕਸ) ਦੇ ਪ੍ਰਧਾਨ ਡਾ ਬਿਕਰਮ ਸਿੰਘ ਘੁੰਮਣ ਤੇ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ, ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ …

Read More »

ਸ਼ਹਿਰ ਦੀਆਂ ਵੱਖ-ਵੱਖ ਸਾਹਿਤਕ ਸੰਸਥਾਵਾਂ ਵਲੋਂ ਅੰਤਰਰਾਸ਼ਟਰੀ ਕਵੀ ਦਰਬਾਰ 3 ਨੂੰ

ਅੰਮਿ੍ਤਸਰ, 26 ਨਵੰਬਰ (ਪੰਜਾਬ ਪੋਸਟ- ਦੀਪ ਦੇਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਾਹਿਤਕ ਸੰਸਥਾਵਾਂ, ਫ਼ੋਕਲੋਰ ਰਿਸਰਚ ਅਕਾਦਮੀ, ਏਕਮ ਸਾਹਿਤ ਮੰਚ, ਪੰਜਾਬੀ ਹੈਰੀਟੇਜ ਫਾਉਂਡੇਸ਼ਨ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪੰਜਾਬੀ ਸਾਹਿਤ ਸੰਗਮ ਦੇ ਸਹਿਯੋਗ ਨਾਲ 30 ਨਵੰਬਰ ਨੂੰ ਸ਼ਾਮ 4.00 ਵਜੇ ਸਥਾਨਕ ਵਿਰਸਾ ਵਿਹਾਰ ਵਿਖੇ ਇਕ ਸ਼ਾਨਦਾਰ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ।ਇਸ …

Read More »

ਯੂਥ ਵਰਕਰਾਂ ਨੇ ਵਿਰਾਸਤੀ ਮਾਰਗ ਦੀ ਕੀਤੀ ਸਫ਼ਾਈ

ਅੰਮਿ੍ਤਸਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸੈਂਕੜੇ ਯੂਥ ਅਕਾਲੀ ਵਰਕਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਕਰਨ ਲਈ ਤਿੰਨ ਘੰਟੇ ਝਾੜੂ ਲਾਇਆ।ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਦੀ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਪ੍ਰਤੀ ਲਾਪਰਵਾਹੀ ਨੂੰ ਲੈ ਕੇ …

Read More »