ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਤਹਿਤ 27 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤ ਨਿਵਾਸ ਅਤੇ ਕਾਰ ਪਾਰਕਿੰਗ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ …
Read More »Monthly Archives: November 2017
ਧਾਰਮਿਕ ਪ੍ਰੀਖਿਆ `ਚ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ’ਤੇ ਬਲਪ੍ਰੀਤ ਕੌਰ ਸਨਮਾਨਿਤ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਾਲ 2016 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦੇ ਦੂਜੇ ਦਰਜੇ ਵਿੱਚੋਂ ਪੂਰੇ ਭਾਰਤ’ਚ ਦੂਸਰਾ ਸਥਾਨ ਪ੍ਰਾਪਤ ਕਰਨ ’ਤੇ ਨਵਚੇਤਨ ਸਕੂਲ ਖਾਰਾ ਜ਼ਿਲ੍ਹਾ ਗੁਰਦਾਸਪੁਰ ਦੀ ਬਲਪ੍ਰੀਤ ਕੌਰ ਨੂੰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੰਦਰਾਂ ਹਜ਼ਾਰ ਰੁਪਏ ਦੀ ਇਨਾਮੀ …
Read More »ਲੜਕੀਆਂ ਦੀਆਂ ਸੂਬਾ ਪੱਧਰੀ ਖੇਡਾਂ ਅੰਮਿ੍ਤਸਰ ਵਿਖੇ 27 ਨਵੰਬਰ ਤੋਂ
ਖਿਡਾਰਨਾਂ ਦੇ ਰਹਿਣ ਵਾਲੇ ਸਕੂਲਾਂ ‘ਚ ਤਿੰਨਾਂ ਦਿਨਾਂ ਦੀ ਛੁੱਟੀ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਤੱਕ ਲੜਕੀਆਂ ਦੇ ਅੰਡਰ 17 ਸੂਬਾ ਪੱਧਰੀ ਖੇਡ ਮੁਕਾਬਲੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ, ਜਿਸ ਦੀ ਮੇਜਬਾਨੀ ਅੰਮਿ੍ਤਸਰ ਸ਼ਹਿਰ ਕਰੇਗਾ। ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਅੱਜ ਗੁਰੂ …
Read More »ਅੱਖਾਂ ਦਾ 29ਵਾਂ ਮੁਫਤ ਆਪਰੇਸ਼ਨ ਕੈਂਪ ਲਗਾਇਆ
ਧੂਰੀ, 26 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਸਥਾਨਕ ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਧੂਰੀ ਵਲੋਂ ਮੰਗਲਾ ਆਸ਼ਰਮ (ਗਊਸ਼ਾਲਾ) ਧੁਰੀ ਵਿਖੇ ਅੱਖਾਂ ਦਾ 29ਵਾਂ ਮੁਫਤ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਲਾਹਾ ਲਿਆ।ਡਾ. ਏ.ਆਰ ਸ਼ਰਮਾ ਐਮ.ਡੀ ਰਾਈਸੀਲਾ ਗਰੁੱਪ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਕੈਂਪ ਦੀ ਪ੍ਰਧਾਨਗੀ ਡਾ. ਕਿਰਨਜੀਤ …
Read More »ਗੈਂਗਸਟਰ ਨੂੰ ਕਾਬੂ ਕਰਨ ਸਿਵਲ ਵਰਦੀ `ਚ ਆਈ ਬਰਨਾਲਾ ਪੁਲਿਸ ਨਾਲ ਲੋਕ ਉਲਝੇ- ਗੈਂਗਸਟਰ ਕਾਬੂ
ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕਸਬਾ ਸੰਦੌੜ ਵਿਖੇ ਮਾਹੌਲ ਉਸ ਵਕਤ ਇਕਦਮ ਗਰਮਾ ਗਿਆ ਜਦੋਂ ਬਰਨਾਲਾ ਜਿਲੇ੍ਹ ਨਾਲ ਸਬੰਧਿਤ ਸਿਵਲ ਵਰਦੀ `ਚ ਆਈ ਪੁਲਿਸ ਦੀ ਇਕ ਟੀਮ ਨੇ ਦਾਣਾ ਮੰਡੀ ਸਾਹਮਣੇ ਇਕ ਗੈਂਗਸਟਰ ਨੂੰ ਕਾਬੂ ਕਰ ਲਿਆ ਤਾਂ ਲੋਕਾਂ ਦੀ ਭੀੜ ਬਦਮਾਸ਼ਾਂ ਦੇ ਭੁਲੇਖੇ ਪੁਲਿਸ ਨਾਲ ਉਲਝ ਗਈ।ਪਰ ਇਸ ਮਾਮਲੇ ਨੰੂ ਬਾਅਦ `ਚ ਸੰਦੌੜ ਪੁਲਿਸ ਵਲੋਂ …
Read More »ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਲਗਾਇਆ ਮੈਥ ਮੇਲਾ
ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ `ਪੜੋ੍ਹ ਪੰਜਾਬ ਪੜਾਓ ਪੰਜਾਬ` ਪੋ੍ਰਗਰਾਮ ਤਹਿਤ ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਹੈਡਮਾਸਟਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਕਲਾਸ ਛੇਵੀਂ ਤੋਂ ਦਸਵੀਂ ਦੇ ਤਕਰੀਬਨ 50 ਵਿਦਿਆਰਥੀਆਂ ਨੇ ਮੈਥ ਗਣਿਤ ਮੇਲੇ ਵਿੱਚ ਭਾਗ ਲਿਆ ਅਤੇ ਚਾਰਟ, ਮਾਡਲ ਅਤੇ ਹੋਰ ਸਹਾਇਕ ਸਮਗਰੀ ਦੇ ਸਟਾਲ ਲਗਾਏ ਗਏ।ਮੇਲੇ ਦਾ …
Read More »ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਮ ਬਦਲਣ ਦਾ ਬੁੱਧੀਜੀਵੀ ਵਰਗ ਵਿਰੋਧ ਕਰੇ – ਮੱਕੜ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿਆਲ ਸਿੰਘ ਕਾਲਜ ਦਿੱਲੀ ਦਾ ਨਾਮ ਬਦਲਣਾ ਦਿਆਲ ਸਿੰਘ ਮਜੀਠੀਆ ਵੱਲੋਂ ਸਿਖਿਆ ਦੇ ਖੇਤਰ ਵਿਚ ਪਾਏ ਗਏ ਯੋਗਦਾਨ ਨੂੰ ਭੁਲਾਉਣ ਦੇ ਮਨਸੂਬੇ ਹਨ, ਜੋ ਕਦੇ ਵੀ ਪੂਰੇ ਨਹੀਂ ਹੋ ਸਕਦੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਕੁੱਝ ਫਿਰਕੂ ਤਾਕਤਾਂ ਨੇ …
Read More »ਪੁਲਿਸ ਪ੍ਰਸ਼ਾਸਨ ਦੀ ਢਿੱਲ ਕਾਰਨ ਵੱਧ ਰਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ………
ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕਸਬਾ ਸੰਦੌੜ ਦੇ ਮੇਨ ਚੌਕ ਵਿਖੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹਾਦਸਿਆਂ `ਚ ਨਿਰੰਤਰ ਵਾਧਾ ਹੋ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਪਣੇ ਹੀ ਫ਼ਰਜ਼ਾਂ ਤੋਂ ਲਾਂਬੇ ਹੋਏ ਪ੍ਰਤੀਤ ਹੋ ਰਹੇ ਹਨ।ਸਕੂਲ ਤੋਂ ਛੁੱਟੀ ਉਪਰੰਤ ਕਸਬੇ ਸੰਦੌੜ ਦੇ ਬਸ ਅੱਡੇ ਅਤੇ ਸਕੂਲੀ ਬੱਚਿਆਂ ਦਾ ਸਕੂਲ ਨੰੂ ਆਉਣ ਜਾਂ ਵਾਪਸ ਆਪਣੇ …
Read More »ਅੰਤਰ ਸਕੂਲ ਤੇ ਕਾਲਜ ਚਿੱਤਰਕਲਾ ਮੁਕਾਬਲੇ ਆਯੋਜਿਤ
ਬਠਿੰਡਾ, 26 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਗੀਤਾ ਭਵਨ, ਗਊਸ਼ਾਲਾ ਸਿਰਕੀ ਬਾਜਾਰ ਬਠਿੰਡਾ ਵਿਖੇ ਬਠਿੰਡਾ ਐਸੋਸੀਏਸ਼ਨ ਆਫ ਐਨ.ਜੀ.ਓ (ਰਜਿ) ਵੱਲੋਂ ਇੰਟਰ ਸਕੂਲ ਅਤੇ ਇੰਟਰ ਕਾਲਜ ਚਿੱਤਰਕਲਾਂ ਮੁਕਾਬਲੇ ਵਿਚ ਭਾਗ ਲਿਆ ਗਿਆ।ਜਿਸ ਵਿਚ ਵੱਖ-ਵੱਖ …
Read More »63ਵੀਆਂ ਪੰਜਾਬ ਰਾਜ ਅੰਤਰ ਜਿਲਾ ਸਕੂਲ ਖੇਡਾਂ 2017-18 ਦੂਜੇ ਦਿਨ ਵੀ ਜਾਰੀ
ਬਠਿੰਡਾ, 26 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਰਾਜ ਅੰਤਰ ਜਿਲਾ ਸਕੂਲ ਖੇਡਾਂ 2017-18 ਡਿਪਟੀ ਡਾਇਰੈਕਟਰ ਧਰਮ ਸਿੰਘ, ਸਟੇਟ ਅੋਰਗਨਾਈਜਰ ਰੁਪਿੰਦਰ ਸਿੰਘ ਰਵੀ, ਜਿਲਾ ਸਿਖਿਆ ਅਫਸਰ ਸੈ.ਸਿ. ਬਠਿੰਡਾ ਮਨਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਅਤੇ ਸਹਾਇਕ ਜਿਲਾ ਸਿਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਏ.ਈ.ਓ ਬਠਿੰਡਾ ਦੀ ਅਗਵਾਈ ਹੇਠ ਅੰਡਰ-19 ਲੜਕੇ ਕ੍ਰਿਕਟ ਮੁਕਾਬਲੇ ਵੱਖ-ਵੱਖ ਮੈਦਾਨਾਂ ਵਿਚ ਦੂਸਰੇ …
Read More »
Punjab Post Daily Online Newspaper & Print Media