ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋਸ਼ਲ ਤੇ ਪ੍ਰਿੰਟ ਮੀਡੀਆ ਰਾਹੀਂ ਵਾਇਰਲ ਹੋਈ ਗੁਰਬਾਣੀ ਦੇ ਗੁਟਕਾ ਸਾਹਿਬ ਉਪਰ ਛਪੀ ਸੀਮੈਂਟ ਕੰਪਨੀ ਦੀ ਮਸ਼ਹੂਰੀ ਕਰਨ ਵਾਲੀ ਫੋਟੋ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਪੜਤਾਲ ਕਰਨ ਲਈ ਦੋ ਪ੍ਰਚਾਰਕਾਂ ਦੀ ਡਿਊਟੀ ਲਗਾ ਦਿੱਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ …
Read More »Daily Archives: December 1, 2017
ਸਿੱਖ ਧਰਮਾ ਇੰਟਰਨੈਸ਼ਨਲ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁੱਦੇਦਾਰਾਂ ਨੂੰ ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਮਰੀਕਾ ਦੇ ਸਿੱਖ ਧਰਮਾ ਇੰਟਰਨੈਸ਼ਨਲ ਦੀ ਮੁਖੀ ਬੀਬੀ ਇੰਦਰਜੀਤ ਕੌਰ ਨੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਤੇ ਜਨਰਲ ਸਕੱਤਰ …
Read More »ਗਾਰਡੀਅਨ ਅਤੇ ਗਵਰਨਸ ਦੀ ਪਹਿਲੀ ਮੀਟਿੰਗ ਹੋਈ
ਸਮਰਾਲਾ, 30 ਨਵੰਬਰ (ਪੰਜਾਬ ਪੋਸਟ- ਕੰਗ) – ਖੁਸ਼ਹਾਲੀ ਦੇ ਰਾਖੇ-ਗਾਰਡੀਅਨ ਅਤੇ ਗਵਰਨਸ ਤਹਿ. ਸਮਰਾਲਾ ਦੀ ਪਹਿਲੀ ਮੀਟਿੰਗ ਐਸ.ਡੀ.ਐਮ. ਸਮਰਾਲਾ ਦੇ ਦਫਤਰ ਵਿੱਚ ਅਮ੍ਰਿਤ ਬੈਂਸਬੀ ਐਸ.ਡੀ.ਐਮ ਸਮਰਾਲਾ ਅਤੇ ਜੀ.ਓ.ਜੀ ਤਹਿਸੀਲ ਦੇ ਮੁਖੀ ਕਰਨਲ ਮਾਲਵਿੰਦਰ ਸਿੰਘ ਗੁਰੋਂ ਅਤੇ ਤਹਿਸੀਲ ਦੇ ਸਾਰੇ ਪਿੰਡਾਂ ਦੇ ਜੀ.ਓ.ਜੀ ਨਾਲ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਸਵੱਛ ਭਾਰਤ ਲੋਕ ਭਲਾਈ ਸਕੀਮਾਂ ਵਿੱਚ ਜਿਵੇਂ ਬੁਢਾਪਾ ਪੈਨਸ਼ਨ, ਆਟਾ …
Read More »ਬੱਚੇ ਦੇ ਆਪਰੇਸ਼ਨ ਲਈ ਭੇਜੀ 25 ਹਜ਼ਾਰ ਰੁਪਏ ਦੀ ਸੇਵਾ
ਪੱਟੀ, 30 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋ ਲੋੜਵੰਦ ਬੱਚੇ ਦੇ ਆਪਰੇਸ਼ਨ ਵਾਸਤੇ 25 ਹਜ਼ਾਰ ਰੁਪਏ ਦੀ ਸੇਵਾ ਭੇਜੀ ਗਈ ਹੈ। ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਪੱਟੀ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸੁਖਮਨ ਸਿੰਘ ਪੱਤਰ ਮਨਜਿੰਦਰ ਸਿੰਘ ਉਮਰ 9 ਸਾਲ ਵਾਸੀ ਸਭਰਾ ਜੋ ਕਿ …
Read More »ਲ਼ੱਭਿਆ ਮੋਬਾਇਲ ਅਸਲ ਮਾਲਕ ਨੂੰ ਸੌਂਪਿਆ
ਪੱਟੀ, 30 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਇਕ ਵਿਅਕਤੀ ਨੇ ਲੱਭਾ ਸੈਮਸੰਗ ਮੋਬਾਇਲ ਅਸਲ ਮਾਲਕ ਨੂੰ ਸੌਂਪ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਸ ਨੂੰ ਸੈਮਸੰਗ ਮੋਬਇਲ ਗੈਲੇਕਸੀ ਨੰ: 5 ਸ਼ਹੀਦ ਭਗਤ ਸਿੰਘ ਸਕੂਲ ਦੇ ਬਾਹਰ ਲੱਭਾ ਤੇ ਮੈਂ ਉਸ ਨੇੇ ਅਸਲ ਮਾਲਕ ਦੀ ਪਹਿਚਾਣ ਕਰਨੀ ਸ਼ੁਰੂ ਕਰ …
Read More »ਸ਼ਰਬੱਤ ਦਾ ਭਲਾ ਟਰੱਸਟ ਵਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨੂੰ ਆਰ.ਓ ਸਿਸਟਮ ਭੇਟ
ਪੱਟੀ, 30 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿ੍ਰੰਸੀਪਲ ਡਾ. ਰਜਿੰਦਰ ਕੁਮਾਰ ਮਰਵਾਹ ਦੀ ਅਗਵਾਈ ਵਿੱਚ ਕਰਵਾਏ ਇੱਕ ਸਮਾਰੋਹ ਦੌਰਾਨ ਪਹੁੰਚੇ ਸਰਬੱਤ ਦਾ ਭਲਾ ਟਰੱਸਟ ਉਤਰ ਭਾਰਤ ਦੇ ਪ੍ਰਧਾਨ ਜੱਸਾ ਸਿੰਘ ਸੰਧੂ, ਡਾ. ਅਮਰ ਸਿੰਘ ਅਜ਼ਾਦ ਨੇ ਕਾਲਜ ਦੇ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 100 ਲੀਟਰ ਸਮਰੱਥਾ ਵਾਲਾ ਆਰ.ਓ ਸਿਸਟਮ ਕਾਲਜ …
Read More »ਪੰਜਾਬ ਰਾਜ ਖੇਡਾਂ ਹਾਕੀ ‘ਚ ਖਾਲਸਾ ਅਕੈਡਮੀ ਮਹਿਤਾ ਦਾ ਪਹਿਲਾ ਸਥਾਨ
ਚੌਂਕ ਮਹਿਤਾ, 30 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਅੰਡਰ-17 ਵਰਗ ਲੜਕੀਆਂ ਦੀ ਹਾਕੀ ਟੀਮ ਸਾਡੇ ਮਾਣਯੋਗ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਜਦੀ ਅਗਵਾਈ …
Read More »ਸਰਕਾਰੀ ਸਕੂਲ ਖੱਬੇ ਵਿਖੇ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡੇ
ਚੌਂਕ ਮਹਿਤਾ, 30 ਨਵੰਬਰ(ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ ) – ਪਿੰਡ ਖੱਬੇ ਰਾਜਪੂਤਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ (ਰਜਿ:) ਦੇ ਜਿਲ਼੍ਹਾਂ ਦਿਹਾਤੀ ਪ੍ਰਧਾਨ ਪ੍ਰਗਟ ਸਿੰਘ ਖੱਬੇਰਾਜਪੂਤਾਂ ਦੀ ਅਗਵਾਈ ਹੇਠ ਲੋੜਵੰਦ ਬੱਚਿਆਂ ਨੂੰ ਕੋਟੀਆਂ, ਬੂਟ ਤੇ ਜੁਰਾਬਾਂ ਵੰਡੀਆਂ ਗਈਆਂ।ਇਸ ਮੌਕੇ ਪ੍ਰਧਾਨ ਪ੍ਰਗਟ ਸਿੰਘ ਨੇ ਐਨ.ਆਰ.ਆਈ ਵੀਰਾਂ ਤੋਂ ਮਿਲੇ ਵਿਸ਼ੇਸ਼ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ …
Read More »ਨਵੇਂ ਵਿਆਹੇ ਜੋੜੇ ਨੂੰ ਡਾ. ਦਲਬੀਰ ਸਿੰਘ ਵੇਰਕਾ ਨੇ ਦਿੱਤਾ ਆਸ਼ੀਰਵਾਦ
ਜੰਡਿਆਲਾ ਗੁਰੂ, 30 ਨਵੰਬਰ (ਪੰਜਾਬ ਪੋਸਟ ਹਰਿੰਦਰਪਾਲ ਸਿੰਘ) – ਨਵੇਂ ਵਿਆਹੇ ਜੋੜੇ ਅਰਵਿੰਦਰ ਪਾਲ ਸਿੰਘ ਵਿਰਕ ਤੇ ਅਮਨਦੀਪ ਕੌਰ ਨੂੰ ਆਸ਼ੀਰਵਾਦ ਦਿੰੰਦੇ ਹੋਏ ਡਾ. ਦਲਬੀਰ ਸਿੰਘ ਵੇਰਕਾ ਉਹਨਾਂ ਦੇ ਨਾਲ ਹਨ ਸਿਆਸੀ ਸਕੱਤਰ ਪੋ੍ਫੈਸਰ ਗਗਨ ਵਿਰਕ, ਹਰਪ੍ਰੀਤ ਸਿੰਘ ਬਬਲੂ ਤੇ ਹੋਰ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ ਹੋਈ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਇਕੱਤਰਤਾ ਅੱਜ ਇਥੇ ਸਿੰਡੀਕੇਟ ਰੂਮ ਵਿਚ ਉਪ ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ।ਇਸ ਇਕੱਤਰਤਾ ਵਿਚ ਯੂਨੀਵਰਸਿਟੀ ਵੱਲੋ ਦਿੱਤੀਆਂ ਜਾਂਦੀਆਂ ਆਨਰਜ ਕਾਜ਼ਾ ਡਿਗਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਧੂ ਨੇ ਦੱਸਿਆ ਕਿ ਇਸ ਵਾਰ ਯੂਨੀਵਰਸਿਟੀ ਕੰਨਵੋਕੇਸ਼ਨ ਵਿਚ ਜਗਦੀਸ਼ ਸਿੰਘ ਖੇਹਰ ਸਾਬਕਾ ਚੀਫ ਜਸਟਿਸ …
Read More »
Punjab Post Daily Online Newspaper & Print Media