ਨਵੀਂ ਦਿੱਲੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਤਿਹਾੜ ਜੇਲ ’ਚ ਬੰਦ ਭਾਈ ਦਇਆ ਸਿੰਘ ਲਾਹੌਰਿਆਂ ਨਾਲ ਜੇਲ ’ਚ ਮਾਰਕੁੱਟ ਕਰਨ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਨੇ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੀ.ਸੀ.ਟੀ.ਵੀ. ਬੰਦ ਹੋਣ ਦੇ ਮਾਮਲੇ ’ਚ ਉ_ਚ ਪੱਧਰੀ ਪੜਤਾਲੀਆਂ ਕਮੇਟੀ ਬਣਾਉਣ ਦਾ ਆਦੇਸ਼ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ …
Read More »Daily Archives: December 1, 2017
ਮੁਕਾਬਲਾ ਪ੍ਰੀਖਿਆਵਾਂ ਦੌਰਾਨ ਕਕਾਰ ਲੁਹਾਉਣ ਵਾਲੇ ਆਦੇਸ਼ ਦੇ ਹਟਣ ਦਾ ਰਾਹ ਹੋਇਆ ਪੱਧਰਾ
ਨਵੀਂ ਦਿੱਲੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਕਕਾਰ ਪਾਉਣ ਤੋਂ ਰੋਕਣ ਵਾਲੇ ਆਦੇਸ਼ ਦੇ ਹਟਣ ਦਾ ਰਾਹ ਪੱਧਰਾ ਹੋ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਇਸ ਮਸਲੇ ’ਤੇ ਕੇਂਦਰੀ ਘੱਟਗਿਣਤੀ ਮਾਮਲੇ ਦੇ ਮੰਤਰਾਲੇ ਨੂੰ ਲਿਖੀ ਗਈ ਚਿੱਠੀ ਦਾ ਆਇਆ ਜਵਾਬ ਇਸ ਗੱਲ ਦਾ ਇਸ਼ਾਰਾ ਕਰ ਰਿਹਾ ਹੈ। …
Read More »9 ਦਸੰਬਰ ਦੀ ਨੈਸ਼ਨਲ ਲੋਕ ਅਦਾਲਤ ਸਬੰਧੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਖੇ ਮੀਟਿੰਗ
ਅੰਮ੍ਰਿਤਸਰ 30 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਮਿਤੀ 9 ਦਸੰਬਰ 17 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਤਕਰੀਬਨ ਸਾਰੀਆਂ ਕੈਟਾਗਰੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ …
Read More »ਰੈਡ ਕਰਾਸ ਦੇ ਪੰਘੂੂੇ ਨੇ ਹੁਣ ਤੱਕ ਬਚਾਈ 153 ਬੱਚਿਆਂ ਦੀ ਜਾਨ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 153 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 153ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 24 ਨਵੰਬਰ, 2017 ਨੂੰ …
Read More »ਮ੍ਰਿਤਕ ਦੀ ਸ਼ਨਾਖਤ ਕਰਨ ਲਈ ਲਾਸ਼ ਸਿਵਲ ਹਸਪਤਾਲ ਰੱਖੀ
ਅੰਮਿ੍ਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਨੇੜਲੇ ਬਾਬਾ ਅਟੱਲ ਰਾਏ ਜੀ ਪਾਰਕ ਵਿਚੋਂ ਇੱਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਸ ਨੇ ਮਿਤੀ 27 ਨਵੰਬਰ 2017 ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਵਿੱਚ ਇਲਾਜ ਲਈ ਦਾਖਲ ਕਰਵਾਇਆ ਸੀ। ਜਿਸ ਦੀ ਇਲਾਜ ਦੌਰਾਨ ਮਿਤੀ 28 ਨਵੰਬਰ 2017 ਨੂੰ ਮੌਤ ਹੋ ਗਈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ …
Read More »ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੁਲਿਸ ਥਾਣੇ ਅੱਗੇ ਧਰਨਾ
ਸੰਦੌੜ, 30 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਦੇ ਵਿਦਿਆਰਥੀ ਜਸਪ੍ਰੀਤ ਸਿੰਘ (15 ਸਾਲ) ਦੀ ਸੜਕ ਹਾਦਸੇ ਵਿੱਚ ਹੋਈ ਮੌਤ ਤੇ ਇਨਸਾਫ਼ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਵੱਡੀ ਗਿਣਤੀ ਦੇ ਲੋਕਾਂ ਵੱਲੋਂ ਪੁਲਿਸ ਥਾਣਾ ਸੰਦੌੜ ਅੱਗੇ ਧਰਨਾ ਦਿੱਤਾ ਗਿਆ।ਇੱਥੇ ਦੱਸਣਯੋਗ ਹੈ ਕਿ ਪਿਛਲੀ 24 ਅਕਤੂਬਰ ਨੂੰ 2 ਵਿਦਿਆਰਥੀ ਪਿੰਡ ਸੰਦੌੜ ਵਿਖੇ ਟਿਊਸ਼ਨ …
Read More »BBK DAV organized An Exhibition-Cum-Competition ‘Gratifying Interiors’
Amritsar, Nov. 30 (Punjab Post Bureau) – Department of Design (Interiors), BBK DAV College for Women organized an exhibition-cum-competition Gratifying Interiors in the college campus. Renowned architect and member of Local Managing Committee, Mohinderjit Singh, was the Chief Guest for the occasion.During the exhibition, the students displayed a wide range of exquisite garden furniture, light fixtures, coffee tables, murals and …
Read More »ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਸਾਇੰਸ ਸਿਟੀ ਦਾ ਟੂਰ
ਬਟਾਲਾ, 30 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਅਤੇ ਉਹਨਾਂ ਵਿੱਚ ਵਿਗਿਆਨਿਕ ਰੁੱਚੀ ਪੈਦਾ ਕਰਨ ਲਈ ਸਿਖਿਆ ਵਿਭਾਗ ਪੰਜਾਬ ਵੱਲੋਂ ਉਹਨਾਂ ਨੂੰ ਸਾਇੰਸ ਸਿਟੀ ਕਪੂਰਥਲਾ ਲਈ ਵਿਸ਼ੇਸ਼ ਟੂਰ ਲਗਵਾਏ ਜਾ ਰਹੇ ਹਨ।ਇਸੇ ਤਰਾਂ ਹੀ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਦੁਆਰਾ ਪ੍ਰਿੰ: ਕੁਲਵੰਤ ਸਿੰਘ …
Read More »Air India conducted survey for Amritsar-Nanded-Mumbai-Nanded-Amritsar Air Root – Aujla
Amritsar, Nov. 30 (Punjab Post Bureau) – Member Parliament Gurjeet Singh Aujla today conducted a casual meeting at Sri Guru Ram Das International Airport upon his return from Gujrat election campaign. A survey by Air India for Amritsar-Nanded-Mumbai-Nanded-Amritsar was conducted here on 29th of Nov. Aujla informed that the officials are very positive and Air India would begin this operation …
Read More »ਗੋਬਿੰਦ ਸਿੰਘ ਲੌਂਗੋਵਾਲ ਨੂੰ ਦਮਦਮੀ ਟਕਸਾਲ ਮੁੱਖੀ ਨੇ ਦਿੱਤੀ ਵਧਾਈ
ਚੌਕ ਮਹਿਤਾ, 30 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਉਹਨਾਂ ਨੂੰ ਵਧਾਈ ਦਿੱਤੀ ਹੈ।ਉਹਨਾਂ ਕਰਮੂਵਾਲਾ ਤੋਂ ਇਲਾਵਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ …
Read More »
Punjab Post Daily Online Newspaper & Print Media