ਅੰਮਿ੍ਤਸਰ, 2 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸਾਹਿਤਕ ਸੰਸਥਾਵਾਂ, ਫ਼ੋਕਲੋਰ ਰਿਸਰਚ ਅਕਾਦਮੀ, ਏਕਮ ਸਾਹਿਤ ਮੰਚ, ਪੰਜਾਬੀ ਹੈਰੀਟੇਜ ਫਾਉਂਡੇਸ਼ਨ, ਆਲਮੀ ਪੰਜਾਬੀ ਵਿਰਾਸਤ ਫਾੳੂਂਡੇਸ਼ਨ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪੰਜਾਬੀ ਸਾਹਿਤ ਸੰਗਮ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ (ਨਾਵਲਿਸਟ) ਸੈਮੀਨਾਰ ਹਾਲ ਵਿਖੇ ਕੌਮਾਂਤਰੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ …
Read More »Daily Archives: December 2, 2017
ਜਥੇ: ਕਰਮੂਵਾਲ ਦਾ ਦਮਦਮੀ ਟਕਸਾਲ ਹੈਡ ਕੁਆਟਰ ਵਿਖੇ ਸਨਮਾਨ
ਚੌਕ ਮਹਿਤਾ, 2 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਜਾਣ ’ਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੇ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲਿਆ।ਜਿਥੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਦਮਦਮੀ ਟਕਸਾਲ ਦੇ ਮੁਖੀ ਨੇ …
Read More »ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ 85 ਵਿਖੇ ਸੁਪਰਵਾਈਜ਼ਰ ਵਜੋਂ ਤਾਇਨਾਤ ਜਗੀਰ ਸਿੰਘ ਲਾਲਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਾਇਕ ਇੰਚਾਰਜ ਗੱਡੀਆਂ ਗੁਰਵੇਲ ਸਿੰਘ ਵੱਲਾ ਅਤੇ ਟਰੱਸਟ ਵਿਭਾਗ ਦੇ ਸੇਵਾਦਾਰ ਗੁਰਮੁਖ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ …
Read More »ਨੈਤਿਕ ਸਿਖਿਆ ਇਮਤਿਹਾਨਾਂ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਨੇ ਮੱਲਾਂ ਮਾਰੀਆਂ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਲੋਂ ਲਈ ਗਈ ਨੈਤਿਕ ਸਿਖਿਆ ਇਮਤਿਹਾਨ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਸ …
Read More »ਆਪਣਾ ਕਰਮ ਪੂਰੀ ਲਗਨ ਤੇ ਇਮਾਨਦਾਰੀ ਨਾਲ ਕਰਨ `ਤੇ ਚੰਗੇ ਨਤੀਜੇ ਮਿਲਦੇ ਹਨ – ਡੀ.ਸੀ
ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਨੂੰ ਸਾਰਿਆਂ ਨੂੰ ਆਪਣੇ ਧਾਰਮਿਕ ਗ੍ਰੰਥਾਂ ਵਿੱਚ ਦਿੱਤੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਕਰਮ ਨੂੰ ਨਹੀਂ ਭੁਲਣਾ ਚਾਹੀਦਾ, ਅਗਰ ਅਸੀਂ ਆਪਣਾ ਕਰਮ ਪੂਰੀ ਲਗਨ ਤੇ ਇਮਾਨਦਾਰੀ ਨਾਲ ਕਰਦੇ ਹਾਂ ਤਾਂ ਉਸ ਦੇ ਚੰਗੇ ਨਤੀਜੇ ਜਰੂਰ ਸਾਹਮਣੇ ਆਉਂਦੇ ਹਨ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਰਕਾਰੀ ਹਾਈ ਸਕੂਲ ਪੰਜੋੜ ਵਿਖੇ …
Read More »ਹੁਣ ਸਰਕਾਰੀ ਸਕੂਲ ਦਾ ਹਰੇਕ ਬੱਚਾ ਡੈਸਕ ’ਤੇ ਬੈਠੇਗਾ – ਡਿਪਟੀ ਕਮਿਸ਼ਨਰ
ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਦੇ ਲਈ ਡਬਲ ਡੈਸਕ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਨ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ …
Read More »EAC-PM welcomes GDP Growth Recovery
New Delhi, Dec. 2 (Punjab Post Bureau) – Economic Advisory Council to the Prime Minister (EAC-PM) has welcomed the GDP growth recovery in the 2nd quarter of the current fiscal year reversing the declining trend in the last five quarters. EAC-PM since its establishment has been focussing on various driving factors that influence economic growth of the country. Chairman, EAC-PM, …
Read More »PM greets people of Nagaland on Statehood Day
New Delhi, Dec. 2 (Punjab Post Bureau) – The Prime Minister Shri Narendra Modi has greeted the people of Nagaland on their Statehood Day. “On the occasion of their Statehood Day, I convey my greetings to the people of Nagaland. This state is blessed with immense natural beauty and industrious citizens. I pray that the state scales new heights of development …
Read More »PM greets BSF personnel on their Raising Day
New Delhi, Dec. 2 (Punjab Post Bureau) – The Prime Minister Shri Narendra Modi has greeted the Border Security Force (BSF) personnel and their families on BSF Raising Day. “Greetings to @BSF_India personnel and their families on BSF Raising Day. BSF exemplifies fortitude and impeccable service to our nation. They protect us from adversity, be it on the borders as well as in …
Read More »ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਦੇ ਬੱਚੇ ਪੰਜਾਬੀ ਮਾਂ ਬੋਲੀ ਮੁਕਾਬਲੇ `ਚ ਅੱਵਲ
ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੁਨਰਜੋਤ ਸੋਸਾਇਟੀ ਪੰਜਾਬੀ ਸੱਭਿਆਚਾਰ, ਵਿਰਸਾ ਤੇ ਸਹਿਤਕ ਸੰਭਾਲਕੇਂਦਰ ਵੱਲੋ ਪੰਜਾਬੀ ਸਹਿਤ ਕਲਾ ਦੀ ਅਹਿਮ ਸਖਸ਼ੀਅਤ ਨਾਨਕ ਸਿੰਘ ਨੂੰ ਸਮਰਪਿਤ 10ਵਾਂ ਪੰਜਾਬੀ ਮਾਂ ਬੋਲੀ ਮੇਲਾ ਨਾਨਕ ਸਿੰਘ ਫਾਊਂਡੇਸ਼ਨ ਪ੍ਰੀਤ ਨਗਰ ਵਿਖੇ ਸਪਰਿੰਗ ਡੇਲ ਸਕੂਲ ਅੰਮ੍ਰਿਤਸਰ ਦੀ ਅਗਵਾਈ ਵਿੱਚ ਕਰਵਾਇਆ ਗਿਆ।ਜਿਸ ਵਿੱਚ ਸਹੋਦਿਆ ਦੇ ਸੀ.ਬੀ.ਐਸ.ਸੀ ਦੇ ਲਗਭਗ 20 ਸਕੂਲਾਂ ਨੇ ਭਾਗ ਲਿਆ।ਇਸ ਮੇਲੇ ਵਿੱਚ …
Read More »
Punjab Post Daily Online Newspaper & Print Media