Tuesday, November 24, 2026

Daily Archives: December 2, 2017

ਭਗਵਾਨ ਵਾਲਮੀਕਿ ਜੀ ਤੀਰਥ ਵਿਖੇ ਛੇਤੀ ਹੀ ਖੋਲਿਆ ਜਾਵੇਗਾ ਆਈ.ਟੀ ਕਾਲਜ – ਵੇਰਕਾ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਵਾਲਮੀਕਿ ਤੀਰਥ ਵਿਖੇ ਛੇਤੀ ਹੀ ਇਕ ਆਈ.ਟੀ ਕਾਲਜ ਸ਼ੁਰੂ ਕੀਤਾ ਜਾਵੇਗਾ ਅਤੇ ਭਗਵਾਨ ਵਾਲਮੀਕਿ ਜੀ ਦੇ ਨਾਮ `ਤੇ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਇਕ ਯੂਨੀਵਰਸਿਟੀ ਬਣਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।ਇਹ ਵਿਚਾਰ ਡਾ: ਰਾਜ ਕੁਮਾਰ ਵੇਰਕਾ, ਵਿਧਾਇਕ ਹਲਕਾ ਅੰਮ੍ਰਿਤਸਰ ਪੱਛਮੀ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੀ …

Read More »

ਪਹਿਲਾਂ ਵਾਂਗ ਨਿਰਧਾਰਤ ਸਮੇਂ ’ਤੇ ਹੀ ਲੱਗਣਗੇ ਹੁਣ ਸਕੂਲ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਲਦੀਪ ਸਿੰਘ ਸੰਘਾ ਜਿਲਾ ਮੈਜਿਸਟਰੇਟ ਅੰਮਿ੍ਰਤਸਰ ਨੇ ਸਮੂਹ ਸਰਕਾਰੀ/ਗੈਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਖੋਲਣ ਦਾ ਸਮਾਂ ਪਹਿਲਾਂ ਵਾਂਗ ਹੀ ਪ੍ਰਾਇਮਰੀ ਸਕੂਲਾਂ ਲਈ ਸਵੇਰੇ 9:00 ਵਜੇ ਤੋ ਲੈ ਕੇ ਸ਼ਾਮ 3:00 ਵਜੇ  ਤੱਕ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਵੇਰੇ 9:00 ਵਜੇ ਤੋਂ ਲੈ ਕੇ ਸ਼ਾਮ 3:20 ਵਜੇ ਤੱਕ ਕਰਨ ਦੇ ਆਦੇਸ਼ ਜਾਰੀ …

Read More »

ਸੋਹਣ ਸਿੰਘ ਜਿਲ੍ਹਾ ਲਾਇਬ੍ਰੇਰੀ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸੋਹਣ ਸਿੰਘ ਜਿਲ੍ਹਾ ਲਾਇਬ੍ਰੇਰੀ ਰਾਣੀ ਦਾ ਬਾਗ ਵਿਖੇ ਦੰਦਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ਅਤੇ ਇੰਡੀਅਨ ਪੀਪਲ ਲਾਇਬ੍ਰੇਰੀ ਮੂਵਮੈਂਟ ਦੁਆਰਾ ਦਿੱਤੇ ਗਏ ਕੰਪਿਊਟਰ ਅਤੇ ਪ੍ਰਿੰਟਰ ਦਾ ਵੀ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸਮਾਗਮ ਦੀ ਸ਼ੁਰੂਆਤ ਕਰਦਿਆਂ ਜਿਲ੍ਹਾ ਲਾਇਬ੍ਰੇਰੀ ਵਿਖੇ ਆਏ ਪਾਠਕਾਂ ਦੀਆਂ ਔਕੜਾਂ ਨੂੰ ਹੱਲ ਕਰਨ …

Read More »

ਐਨ.ਪੀ.ਕੇ ਖਾਦਾਂ ਦੀ ਵਿਕਰੀ ਹੁਣ ਹੋਵੇਗੀ ਪੀ.ਓ.ਐਸ ਮਸ਼ੀਨਾਂ ਰਾਹੀ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਖਾਦਾਂ ਦੀ ਦੁਰਵਰਤੋਂ ਰੋਕਣ ਲਈ ਨਾਈਟਰੋਜਨ ਅਧਾਰਿਤ ਖਾਦਾਂ ਭਾਵ ਯੂਰੀਆਂ ਡੀ.ਏ.ਪੀ ਅਤੇ ਪੋਟਾਸ਼ ਖਾਦਾਂ ਹੁਣ ਪੁਆਇਟ ਆਫ ਸੇਲ ਮਸ਼ੀਨਾਂ ਰਾਹੀ ਹੀ ਮਿਲੇਗੀ।ਖਾਦਾਂ ਦੇ ਰੇਟਾਂ `ਤੇ ਕੋਈ ਵੀ ਅਸਰ ਨਹੀ ਪਵੇਗਾ ਅਤੇ ਇਹ ਖਾਦਾਂ ਪੁਰਾਣੇ ਰੇਟਾਂ ਤੇ ਹੀ ਮਿਲਣਗੀਆ।ਕਿਸਾਨਾਂ ਨੂੰ ਆਪਣਾ ਅਧਾਰ ਕਾਰਡ ਦਾ ਨੰਬਰ ਹੀ ਦੱਸਣਾ ਪਵੇਗਾ ਅਤੇ ਕਿਸਾਨ ਪਹਿਲਾਂ ਵਾਗ ਹੀ …

Read More »

ਚੋਣ ਕਮਿਸ਼ਨ ਵਲੋਂ ਕਰਵਾਏ ਕੁਇਜ਼ ਮੁਕਾਬਲੇ `ਚ ਟਾਹਲੀ ਸਾਹਿਬ ਸਕੂਲ ਦੇ ਬੱਚੇ ਜੇਤੂ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਪ੍ਰੀਕ੍ਰਿਆ ਨੂੰ ਲੈ ਕੇ ਤਿਆਰ ਕੀਤੀ ਗਈ ਕੁਇਜ਼ ਦੇ ਮਾਲ ਰੋਡ ਸਕੂਲ ਵਿਚ ਕਰਵਾਏ ਗਏ।ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਟਾਹਲੀ ਸਾਹਿਬ ਦੀਆਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹ ਜਾਣਕਾਰੀ ਦਿੰਦੇ ਚੋਣ ਤਹਿਸੀਲਦਾਰ ਰਾਕੇਸ਼ ਥਾਪਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ 9ਵਾਂ ਖੇਡ ਮੇਲਾ ਆਯੋਜਿਤ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਦੋ ਦਿਨਾ 9ਵਾਂ ਸਲਾਨਾ ਖੇਡ ਮੇਲਾ ਆਯੋਜਿਤ ਕੀਤਾ ਗਿਆ, ਜਿਸ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਨਵੰਬਰ 29 ਨੂੰ ਪਹਿਲੇ ਦਿਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਸਪੋਰਟਸ ਮੀਟ ਦਾ ਆਰੰਭ ਕੀਤਾ।ਬੈਂਡ, ਮਾਰਚ ਪਾਸਟ ਅਤੇ ਫੋਰਮੇਸ਼ਨ ਉਪਰੰਤ ਬੱਚਿਆਂ ਨੇ ਕ੍ਰਿਕੇਟ, ਨਿੰਬੂ ਚੱਮਚ ਦੌੜ, …

Read More »

ਜੰਡਿਆਲਾ ਪੁਲਿਸ ਨੇ 24 ਘੰਟਿਆਂ `ਚ ਸੁਲਝਾਇਆ ਦੋ ਕਤਲਾਂ ਦਾ ਮਾਮਲਾ

ਜੰਡਿਆਲਾ ਗੁਰੂ, 1 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਿੰਡ ਛਾਪਾਰਾਮ ਕੋਲ ਬੀਤੇ ਕੱਲ੍ਹ ਦੋ ਨੋਜਵਾਨਾਂ ਦੇ ਕਤਲ ਦੀ ਗੁੱਥੀ ਦਾ ਮਾਮਲਾ ਜੰਡਿਆਲਾ ਪੁਲਿਸ ਨੇ 24 ਘੰਟਿਆਂ ਵਿੱਚ ਹੱਲ ਕਰਦੇ ਹੋਏ ਦੋ ਕਾਤਿਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਪਰਮਪਾਲ ਸਿੰਘ ਨੇ ਦਫਤਰ ਸੱਦੀ ਗਈ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਗੋਪੀ ਵਾਸੀ ਮਕਬੂਲਪੁਰਾ ਦੀ ਪਤਨੀ …

Read More »

ਮਾਤਾ ਮਹਿੰਦਰ ਕੌਰ ਨੂੰ ਭਰਪੂਰ ਸ਼ਰਧਾਂਜਲ਼ੀਆਂ ਭੇਟ

ਮਾਂ ਦੀ ਮਮਤਾਮਈ ਸ਼ਖਸ਼ੀਅਤ ਲਫਜ਼ਾਂ ਅਤੇ ਕਿਤਾਬਾਂ `ਚ ਬਿਆਨ ਨਹੀਂ ਹੋ ਸਕਦੀ – ਵਿਧਾਇਕ ਬੈਂਸ ਲੁਧਿਆਣਾ, 1 ਦਸੰਬਰ (ਪੰਜਾਬ ਪੋਸਟ ਬਿਊਰੋ)- ਸਥਾਨਕ ਵਿਸ਼ਕਰਮਾ ਕਲੋਨੀ ਵਾਸੀ ਉਦਯੋਗਪਤੀ ਅਮਰੀਕ ਸਿੰਘ ਦੇ ਮਾਤਾ ਮਹਿੰਦਰ ਕੌਰ (80) ਪਤਨੀ ਕਰਮ ਸਿੰਘ, ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਾਏ ਗਏ।ਜਿਸ …

Read More »

ਕੌਂਸਲਰ ਮਨਮੋਹਨ ਸਿੰਘ ਟੀਟੂ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ 2 ਦਸੰਬਰ ਨੂੰ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਲੇਰ, ਸਾਊ ਅਤੇ ਨਿਘੇ ਸੁਭਾਅ ਦੇ ਮਾਲਕ ਮਨਮੋਹਨ ਸਿੰਘ ਟੀਟੂ ਦਾ ਜਨਮ 20 ਦਸੰਬਰ 1963 ਜਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਰੋਵਾਲ ਵਿਖੇ ਪਿਤਾ ਕਰਤਾਰ ਸਿੰਘ ਅਤੇ ਮਾਤਾ ਸੁਰਜੀਤ ਕੌਰ ਦੇ ਘਰ ਵਿਚ ਹੋਇਆ।ਮੁੱਢਲੀ ਸਿਖਿਆ ਪਿੰਡ ਦੇ ਸਰਕਾਰੀ ਸਕੂਲ ਤੋਂ ਹਾਸਿਲ ਕੀਤੀ।ਉਹ ਪੰਜ ਭਰਾਵਾਂ ਤੇ ਇਕ ਭੈਣ ਵਿਚੋਂ ਸਭ ਤੋਂ ਹਰਮਨ ਪਿਆਰੇ ਸਨ। …

Read More »