ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਵਲੋਂ ਪਿੰਡ ਜੋਗਾਨੰਦ ਵਿਖੇ ਇੱਕ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇ ਦੱਸਿਆ ਕਿ ਹਰ ਬੁੱਧਵਾਰ ਤੇ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 4:30 ਵਜੇ ਤੱਕ ਇਥੇ ਇਕ ਵਕੀਲ ਤੇ ਇਕ …
Read More »Daily Archives: December 3, 2017
ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ (ਐਗਰੀਕਲਚਰ) 6ਵਾਂ ਸਮੈਸਟਰ ਦੇ ਨਤੀਜੇ ਸ਼ਾਨਦਾਰ
ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਦੇ ਵਿਦਿਆਰਥੀਆਂ …
Read More »ਸੀਨੀਅਰ ਵਿਦਿਆਰਥੀਆਂ ਨੂੰ ਏਡਜ਼ ਦੇ ਵੱਖ-ਵੱਖ ਪਹਿਲੂਆਂ ਤੋਂ ਕਰਵਾਇਆ ਜਾਣੂ
ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਸੰਬੰਧੀ ਸੀਨੀਅਰ ਵਿਦਿਆਰਥੀਆਂ ਦੇ ਸਮੂਹ ਨੂੰ ਬਾਹਰੋ ਆਏ ਨਰਿੰਦਰ ਕੁਮਾਰ ਬਧੀ ਨੇ ਏਡਜ਼ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।ਬਚਾਅ ਪੱਖਾਂ ਦਾ ਗਿਆਨ ਕਰਵਾਉਣ ਦੇ ਨਾਲ ਨਾਲ ਬਾਕੀ ਕਈ ਵਡਮੁਲੇ ਵਿਚਾਰਾਂ ਬਾਰੇ ਆਪਣੇ ਪ੍ਰਭਾਵਸ਼ਾਲੀ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਏਡਜ਼ ਪ੍ਰਤੀ ਬਾਖੂਬੀ …
Read More »ਦਸਤਾਰ ਸਜਾਉਣ ਦੇ ਫਾਈਨਲ ਐਡੀਸ਼ਨ ਅੱਜ 3 ਦਸੰਬਰ ਨੂੰ
ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਇਟੀ ਦੀ ਪ੍ਰੈਸ ਕਲੱਬ ਵਿੱਚ ਕਾਨਫਰੰਸ ਦੌਰਾਨ ਪ੍ਰਧਾਨ ਸਿਮਰਨਜੋਤ ਸਿਘ ਖਾਲਸਾ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਦੇ ਸਕੂਲਾਂ ਵਿੱਚ ਦਸਤਾਰ ਸਜਾਉਣ ਦੇ 13 ਐਡੀਸ਼ਨ ਕਰਵਾਏ ਗਏ।ਇਨਾਂ ਐਡੀਸ਼ਨਾਂ ਦਾ ਫਾਇਨਲ ਐਡੀਸ਼ਨ ਅੱਜ 3 ਦਸੰਬਰ ਨੂੰ ਸਵੇਰੇ …
Read More »ਪੰਘੂੜੇ `ਚ ਮਿਲੀ 10 ਮਹੀਨੇ ਦੀ ਬੱਚੀ – ਅਡਾਪਸ਼ਨ ਏਜੰਸੀ ਸ੍ਰੀ ਆਨੰਤ ਅਨਾਥ ਆਸ਼ਰਮ ਭੇਜੀ
ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦਸਿਆ ਕਿ 30 ਨਵੰਬਰ 2017 ਨੂੰ ਸਵੇਰੇ 5:40 ਵਜੇ ਅਡਾਪਸ਼ਨ ਏਜੰਸੀ ਸ੍ਰੀ ਆਨੰਤ ਅਨਾਥ ਆਸ਼ਰਮ ਨਥਾਣਾ ਦੇ ਪੰਘੂੜੇ ਵਿੱਚ ਇੱਕ ਲਾਵਾਰਿਸ ਲੜਕੀ, ਉਮਰ ਤਕਰੀਬਨ 10 ਮਹੀਨੇ ਆਈ ਹੈ। ਇਸ ਦੀ ਸੂਚਨਾ ਅਡਾਪਸ਼ਨ ਏਜੰਸੀ ਦੇ ਚੇਅਰਮੈਨ ਕਿ੍ਰਸ਼ਨ ਬਾਂਸਲ ਵਲੋ ਜ਼ਿਲਾ …
Read More »ਕਮਿਊਨਟੀ ਹੈਲਥ ਸੈਂਟਰ ਸੰਗਤ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ
ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਦੀ ਪ੍ਰਧਾਨਗੀ ਐਸ.ਐਮ.ਓ ਡਾ. ਸਰਬਜੀਤ ਸਿੰਘ ਵੱਲੋਂ ਕੀਤੀ ਗਈ।ਇਸ ਮੌਕੇ ਪ੍ਰੋਗਰਾਮ ਵਿੱਚ ਬਲਾਕ ਸੰਗਤ ਤੋਂ ਸਮੂਹ ਏ.ਐਨ.ਐਮ ਅਤੇ ਆਸ਼ਾ ਫੈਸਿਲਿਟੇਟਰ ਅਤੇ ਨਗਰ ਵਾਸੀਆਂ ਵੱਲੋਂ ਭਾਗ ਲਿਆ ਗਿਆ।ਇਸ ਪ੍ਰੋਗਰਾਮ ਵਿੱਚ ਡਾ: ਸਰਬਜੀਤ ਸਿੰਘ ਨੇ ਪੂਰੇ ਵਿਸ਼ਵ ਭਰ, ਭਾਰਤ ਦੇਸ਼ ਅਤੇ ਪੰਜਾਬ ਸੂਬੇ ਵਿੱਚ ਐਚ …
Read More »ਸਿੰਚਾਈ ਵਿਭਾਗ ਦੀ ਕਰਮਚਾਰੀ ਮੈਡਮ ਜੋਸ਼ੀ ਨੂੰ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ
ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਿੰਚਾਈ ਵਿਭਾਗ ਦਫਤਰ ਨਿਗਰਾਨ ਇੰਜੀਨੀਅਰ ਕੈਨਾਲ ਲਾਈਨਿੰਗ ਸਰਕਲ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ੍ਰੀਮਤੀ ਨਰਿੰਦਰਾ ਜੋਸ਼ੀ ਸਟੈਨੋਗਰਾਫਰ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਨਿਗਰਾਨ ਇੰਜੀਨੀਅਰ ਆਰ.ਕੇ ਗੁਪਤਾ ਦੀ ਅਗਵਾਈ ਵਿੱਚ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਸਮੂਹ ਸਟਾਫ ਵੱਲੋਂ ਉਹਨਾਂ ਦਾ ਅਤੇ ਉਹਨਾਂ ਦੇ ਹਮਸਫ਼ਰ ਤਜਿੰਦਰ …
Read More »ਗੋਗੋਆਣੀ ਨੇ ਖ਼ਾਲਸਾ ਸੀ: ਸੈਕੰ: ਸਕੂਲ (ਲੜਕੇ) ਅਤੇ ਨਾਗਪਾਲ ਨੇ ਗਰਲਜ਼ ਸਕੂਲ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਪ੍ਰਿੰਸੀਪਲ ਪੁਨੀਤ ਨਾਗਪਾਲ ਨੂੰ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ, ਜਿੰਨਾਂ ਨੇ ਅੱਜ ਆਪੋ ਆਪਣੇ ਅਹੁੱਦਿਆਂ ਦਾ ਚਾਰਜ਼ ਸੰਭਾਲ ਲ਼ਿਆ। ਇਸ ਮੌਕੇ ਗੱਲਬਾਤ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …
Read More »8ਵੀਂ ਸ਼ੇਰੇ ਪੰਜਾਬ ਗਰੇ ਹਾਉਂਡ ਡਰਬੀ `ਚੋਂ ਕੁੱਤਾ ‘ਐਪਕਸ ਚਿੱਤਰਾ’ ਰਿਹਾ ਪਹਿਲੇ ਸਥਾਨ `ਤੇ
ਸਮਰਾਲਾ, 2 ਦਸੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਮਾਲਵਾ ਕਾਲਜ ਬੌਂਦਲੀ ਦੇ ਖੇਡ ਸਟੇਡੀਅਮ ਵਿਖੇ ਸ਼ੇਰੇ ਪੰਜਾਬ ਗਰੇ ਹਾਊਂਡ ਕਲੱਬ ਸਮਰਾਲਾ ਵੱਲੋਂ ਦੋ ਰੋਜਾ ਸਲਾਨਾ ਕੁੱਤਿਆਂ ਦੀਆਂ ਦੌੜਾਂ ਸਵ: ਨਿਰਮਲ ਸਿੰਘ ਨਿੰਮਾ ਬਾਈ ਘਲੋਟੀ ਦੀ ਯਾਦ ਨੂੰ ਸਮਰਪਿਤ ਕਰਵਾਈਆਂ ਗਈਆਂ।ਜਿਸ ਵਿੱਚ ਪੰਜਾਬ ਭਰ ਦੇ ਕਰੀਬ 92 ਨਾਮੀਂ ਕੁੱਤਿਆਂ ਨੇ ਭਾਗ ਲਿਆ।ਇਸ ਖੇਡ ਮੇਲੇ ਦਾ ਉਦਘਾਟਨ ਕਰਨਬੀਰ ਸਿੰਘ ਢਿੱਲੋਂ ਯੂਥ …
Read More »ਭਰਥਲਾ ਦੇ ਛਿੰਝ ਮੇਲੇ `ਚ ਬਰਾਬਰ ਰਹੀ ਆਲਮਗੀਰ ਤੇੇ ਜਤਿੰਦਰ ਦਰਮਿਆਨ ਝੰਡੀ ਦੀ ਕੁਸ਼ਤੀ
ਸਮਰਾਲਾ, 2 ਦਸੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਭਰਥਲਾ ਵਿਖੇ ਸਵ: ਪਰਮਜੀਤ ਸਿੰਘ ਨਾਇਬ ਤਹਿਸੀਲਦਾਰ ਅਤੇ ਸਵ: ਦਰਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ ਪੰਜਾਵਾਂ ਵਿਸ਼ਾਲ ਕੁਸ਼ਤੀ ਦੰਗਲ ਸਵ: ਪਰਮਜੀਤ ਸਿੰਘ ਨਾਇਬ ਤਹਿਸੀਲਦਾਰ ਯਾਦਗਾਰੀ ਛਿੰਝ ਕਮੇਟੀ, ਪ੍ਰਵਾਸੀ ਭਾਰਤੀ ਅਤੇ ਸਮੂਹ ਨਗਰ ਨਿਵਾਸੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਛਿੰਝ ਦੇ ਮੁੱਖ ਪ੍ਰਬੰਧਕ ਪਹਿਲਵਾਨ ਹਰਜਿੰਦਰ ਸਿੰਘ ਕੰਗ, ਦੀਪਕ ਰਾਏ (ਬੰਟੀ), ਹਰਦੀਪ ਸਿੰਘ …
Read More »
Punjab Post Daily Online Newspaper & Print Media