Tuesday, November 24, 2026

Daily Archives: December 5, 2017

ਕਾਂਗਰਸ ਨੂੰ ਝਟਕਾ – ਕਾਂਗਰਸੀ ਟਿਕਟ ਦਾ ਪ੍ਰਮੁੱਖ ਦਾਅਵੇਦਾਰ ਪੰਡੋਰੀ ਅਕਾਲੀ ਦਲ `ਚ ਸ਼ਾਮਲ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ  – ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅੱਜ ਅੰਮ੍ਰਿਤਸਰ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਖਾਸਮਖਾਸ ਇੰਦਰਜੀਤ ਸਿੰਘ ਪੰਡੋਰੀ ਪਾਰਟੀ ਵਲੋਂ ਟਿਕਟ ਨਾ ਮਿਲਣ `ਤੇ ਨਰਾਜ਼ਗੀ ਦੇ ਚੱਲਦਿਆਂ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਹਲਕਾ ਦੱਖਣੀ ਦੀ ਵਾਰਡ ਨੰ: 37 ਤੋਂ ਕਾਂਗਰਸੀ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਜਗਜੀਤ ਸਿੰਘ ਜੱਗੀ ਨੂੰ ਬਣਾਇਆ ਨਿੱਜੀ ਸਹਾਇਕ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਵਜੋਂ ਸੇਵਾ ਨਿਭਾਅ ਰਹੇ ਜਗਜੀਤ ਸਿੰਘ ਜੱਗੀ ਨੂੰ ਨਿੱਜੀ ਸਹਾਇਕ ਬਣਾਇਆ ਹੈ।ਕਮੇਟੀ ਦੇ ਮੁੱਖ ਦਫਤਰ ਵਿਖੇ ਪੁੱਜੇ ਪ੍ਰਧਾਨ ਲੌਂਗੋਵਾਲ ਨੇ ਜੱਗੀ ਨੂੰ ਸਿਰੋਪਾ ਭੇਟ ਕਰ ਕੇ ਰਸਮੀ ਤੌਰ ’ਤੇ ਕੁਰਸੀ ’ਤੇ ਬਿਠਾ ਕੇ ਨਵੀਂ ਜਿੰਮੇਵਾਰੀ ਸੌਂਪੀ।ਇਸ ਮੌਕੇ ਉਨਾਂ …

Read More »

ਖਾਲਸਾ ਅਕੈਡਮੀ ਨੇ ਸੀ.ਬੀ.ਐਸ.ਈ ਨੈਸ਼ਨਲ ਅਥਲੈਟਿਕਸ ਮੀਟ ‘ਚ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ

ਚੌਂਕ ਮਹਿਤਾ, 4 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਖਿਡਾਰੀਆਂ ਨੇ ਐਲੋਨਜ਼ ਪਬਲਿਕ ਸਕੂਲ ਰਾਇਪੁਰ (ਛੱਤੀਸਗੜ੍ਹ) ਵਿਖੇ 20 ਤੋਂ 24 ਨਵੰਬਰ 2017 ਤੱਕ ਕਰਵਾਏ ਗਏ ਸੀ.ਬੀ.ਐਸ.ਈ …

Read More »

ਖਾਲਸਾ ਕਾਲਜ ਦੇ ‘ਸਿੱਖ ਇਤਿਹਾਸ ਅਤੇ ਖੋਜ ਵਿਭਾਗ’ ਦੇ ਇੰਚਾਰਜ ਵਜੋਂ ਡਾ. ਕੁਲਦੀਪ ਸਿੰਘ ਨੇ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਆਦੇਸ਼ ਮੁਤਾਬਕ ਖਾਲਸਾ ਕਾਲਜ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਕੁਲਦੀਪ ਸਿੰਘ ਨੇ ‘ਸਿੱਖ ਇਤਿਹਾਸ ਅਤੇ ਖੋਜ ਵਿਭਾਗ’ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ …

Read More »

ਹਾਲ ਚਾਲ ਪੁੱਛਣ ਮਲਹੋਤਰਾ ਦੇ ਘਰ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬੰਡਾਲਾ ਤੇ ਵਿਧਾਇਕ ਡੈਨੀ

ਜੰਡਿਆਲਾ ਗੁਰੂ, 4 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਾਬਕਾ ਕੈਬਨਿਟ ਮੰਤਰੀ ਅਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਰਦੂਲ ਸਿੰਘ ਬੰਡਾਲਾ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ ਦੇ ਘਰ ਉਹਨਾਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ।ਅਜੀਤ ਸਿੰਘ ਮਲਹੋਤਰਾ ਕੁੱਝ ਦਿਨ ਪਹਿਲਾਂ ਘਰ ਵਿਚ ਡਿੱਗ ਗਏ ਸਨ।ਜਿਸ ਕਰਕੇ ਉਹਨਾਂ ਦਾ ਅੰਮ੍ਰਿਤਸਰ …

Read More »

Artists bond with natural farmer

Amritsar, Dec. 4 (Punjab Post Bureau) – The Organic farmers Market this Sunday hosted an exhibition by the Thara School of Art. Exhibits in natural paints, recycled plastic & mural art were presented by artist Smiley Chaudhary in a first of its kind open air interaction between natural farmers, painters & muralists. The pure foods marketplace is held every evening …

Read More »

ਏਅਰ ਇੰਡੀਆ ਦੀ ਅੰਮ੍ਰਿਤਸਰ-ਲੰਡਨ ਸਿੱਧੀ ਉਡਾਣ ਮੁੜ ਸ਼ੁਰੁ ਕੀਤੀ ਜਾਵੇ – ਵਿਕਾਸ ਮੰਚ

ਅੰਮ੍ਰਿਤਸਰ  4 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਅਗਲੇ ਸਾਲ ਦੇ ਸ਼ੁਰੂ ਵਿਚ ਏਅਰ ਇੰਡੀਆ ਵਲੋਂ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ, ਅੰਮ੍ਰਿਤਸਰ ਤੋਂ ਲੰਡਨ ਲਈ ਵੀ ਸਿੱਧੀ ਉਡਾਣ ਬਹਾਲ ਕਰਨ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰੈਸ ਨੂੰ ਜਾਰੀ ਬਿਆਨ ਕਿਹਾ …

Read More »

‘ਸਤਿ ਸ਼੍ਰੀ ਅਕਾਲ ਇੰਗਲੈਂਡ‘ ਕਹਿਣ ਲਈ ਬਿਲਕੁੱਲ ਤਿਆਰ ਹੈ ਐਮੀ ਵਿਰਕ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ‘ਐਮੀ ਵਿਰਕ‘ ਇੱਕ ਅਜਿਹਾ ਨਾਮ ਜਿਸ ਨੇ ਸਫਲਤਾ ਨੂੰ ਆਪਣੇ ਅੰਦਾਜ਼ ਵਿਚ ਇੱਕ ਨਵੀਂ ਪਰਿਭਾਸ਼ਾ ਦਿੱਤੀ ਹੈ। ਇਕ ਸੋਲੋ ਗੀਤ ਨਾਲ ਆਪਣੇ ਸਫਰ ਦੀ ਸ਼ੁਰੂਆਤ ਕਰਨ ਤੋਂ ਲੈ ਕੇ ਆਪਣੀ ਪਹਿਲੀ ਹੀ ਫਿਲਮ ਨਾਲ ਅਦਾਕਾਰੀ ਦੇ ਨਵੇਂ ਮਿਆਰ ਰਚਣ ਵਾਲੇ ਇਸ ਨੌਜਵਾਨ ਸੁਪਰ ਸਟਾਰ ਨੇ ਕਾਫੀ ਲੰਬਾ ਸਫ਼ਰ ਤੈਅ ਕਰ ਲਿਆ ਹੈ। …

Read More »

7 ਦਸੰਬਰ ਨੂੰ ਮਨਾਇਆ ਜਾਵੇਗਾ ਫਲੈਗ ਡੇਅ – ਕਰਨਲ ਚਾਹਲ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਹਰ ਸਾਲ ਪੂਰੇ ਭਾਰਤ ਵਿਚ 7 ਦਸੰਬਰ ਨੂੰ ਫਲੈਗ ਡੇਅ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਪੂੂਰੇ ਦੇਸ਼ ਵਾਸੀ ਸਰਵਿਸ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਪ੍ਰਤੀ ਆਪਣੀ ਇਕਜੁੱਟਤਾ ਜਾਹਿਰ ਕਰਦੇ ਹਨ।ਇਸ ਸਬੰਧੀ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਝੰਡਾ ਦਿਵਸ …

Read More »

ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਨੇ ਕਈ ਸਕੀਮਾਂ – ਔਲਖ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਕਿਰਤੀਆਂ ਦੀ  ਭਲਾਈ ਲਈ ਵੱਚਨਬੱਧ ਹੈ ਅਤੇ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਰਕਾਰ ਵਲੋ ਵੱਖ ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤੋਖ ਸਿੰਘ ਅੋਲਖ ਲੇਬਰ ਕਮ ਕੰਨਸੀਲੇਸ਼ਨ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਐਕਸਗ੍ਰੇਸ਼ੀਆ ਸਕੀਮ ਅਧੀਨ ਕਿਰਤੀ ਦੀ ਦੁਰਘਟਨਾ ਵਿਚ ਮੌਤ/ਪੂੂਰਨ ਅਪੰਗਤਾ …

Read More »