ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿੰਡ ਨਰੂਆਣਾ (ਬਠਿੰਡਾ) ਦੇ ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਵਿਗਿਆਨਕ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ 6ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਗਿਆਨਕ ਵਿਸ਼ੇ ਨਾਲ ਸਬੰਧਤ ਕਿਰਿਆਵਾਂ, ਮਾਡਲ, ਚਾਰਟ ਆਦਿਕ ਲਗਭਗ 40 ਮਾਡਲ ਪੇਸ਼ ਕੀਤੇ ਗਏ।ਵਿਦਿਆਰਥੀਆਂ ਨੇ ਆਪੋ ਆਪਣੀਆਂ ਕਿਰਿਆਵਾਂ ਰਾਹੀਂ ਪਿੰਡ ਵਾਸੀਆਂ …
Read More »Daily Archives: December 5, 2017
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜੀਕਿ੍ਰਤ ਉਸਾਰੀ ਕਿਰਤੀਆਂ ਲਈ ਸਕੀਮਾਂ ਦੀ ਦਿੱਤੀ ਜਾਣਕਾਰੀ
ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਖਾਸਤੌਰ ਤੇ ਮੈਡਮ ਸਾਕਸ਼ੀ ਸਾਹਨੀ, ਐਸ.ਡੀ.ਐਮ ਦੀ ਮਦਦ ਨਾਲ ਕਈ ਤਰ੍ਹਾਂ ਦੇ ਮਹਿਕਮਿਆਂ ਸੰਬੰਧੀ ਪਿੰਡ ਜੋਗਾਨੰਦ ਵਿਖੇ ਕੈਂਪ ਲਗਵਾਇਆ।ਇਹ ਕੈਂਪ ਪਿੰਡ ਵਾਸੀਆਂ ਦੇ ਸਮਸਿਆਵਾਂ ਨੂੰ …
Read More »ਇੰਡੀਆ ਹਾਈਪਰਟੈਨਸ਼ਨ ਮੈਨੇਜਮੈਂਟ ਇਨੀਸ਼ੀਏਟਿਵ ਪ੍ਰੋਗਰਾਮ 1 ਜਨਵਰੀ ਤੋਂ
ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਵਲੋਂ ਇੰਡੀਆ ਹਾਈਪਰਟੈਨਸ਼ਨ ਮਨੇਜਮੈਂਟ ਇਨੀਸ਼ੀਏਟਿਵ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਬਠਿੰਡਾ ਵਿਖੇ ਐਸ.ਐਮ.ਓ, ਐਮ.ਓ ਅਤੇ ਪੈਰਾਮੈਡੀਕਲ ਦੀ ਟ੍ਰੇਨਿੰਗ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਸ਼ੁਰੂ ਕੀਤਾ ਗਿਆ। ਇਸ ਮੌਕੇ ਜਿਲ੍ਹਾ ਟੀਕਾ ਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਜਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ …
Read More »ਪਹਿਲੇ ਮੈਚ ’ਚ 7-5 ਦੇ ਫਰਕ ਨਾਲ ਬਾਜ਼ੀ ਮਾਰ ਗਿਆ ਬਠਿੰਡਾ
ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਮਨਿੰਦਰ ਕੌਰ ਅਤੇ ਜਿਲ੍ਹਾ ਸਹਾਇਕ ਸਿੱਖਿਆ ਅਫਸਰ (ਖੇਡਾਂ) ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ `ਚ 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਦੀ ਸ਼ੁਰੂਆਤ ਸੇਂਟ ਜੇਵੀਅਰ ਸਕੂਲ਼ ਬਠਿੰਡਾ ਵਿਖੇ ਜਿਲ੍ਹਾ ਸਿੱਖਿਆ ਅਫਸਰ ਨੇ ਪੰਜਾਬ ਰਾਜ ਸਕੂਲ਼ ਖੇਡਾਂ ਦਾ ਝੰਡਾ ਲਹਿਰਾ ਕੇ ਰਸਮੀ ਸ਼ੁਰੂਆਤ …
Read More »ਆਂਗਣਵਾੜੀ ਮੁਲਾਜ਼ਮਾਂ ਵੱਲੋਂ ਡੀ.ਈ.ਓ (ਐਲੀਮੈਂਟਰੀ) ਨੂੰ ਮੰਗ ਪੱਤਰ
ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ’ਚ ਨਾ ਭੇਜੇ ਜਾਣ ਕਾਰਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਬੈਨਰ ਹੇਠ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਠਿੰਡਾ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜਲਦੀ ਪੱਤਰ ਜਾਰੀ ਕੀਤੇ ਜਾਣ …
Read More »ਅੰਗਹੀਣ, ਬੇਸਹਾਰਾ ਲੋਕਾਂ ਦੀ ਮਦਦ ਨਾਲ ਰੱਬ ਖੁਸ਼ ਹੁੰਦਾ ਹੈ- ਵਿਧਾਇਕ ਲਾਡੀ
ਅੰਤਰਰਾਸ਼ਟਰੀ ਅੰਗਹੀਣ ਦਿਵਸ ਨੂੰ ਸਮਰਪਿਤ ਸਟੇਟ ਪੱਧਰੀ ਸਮਾਗਮ ਆਯੋਜਿਤ ਬਟਾਲਾ, 4 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਵਿਸਵ ਭਰ ਵਿੱਚ ਅੰਗਹੀਣ ਦਿਵਸ ਮਨਾਉਦਿਆ, ਅੰਗਹੀਣ ਪ੍ਰਤੀ ਸਮਾਜ ਦਾ ਸਨੇਹ ਤੇ ਪਿਆਰ ਵੇਖਣ ਨੂੰ ਮਿਲਿਆ, ਇਸੇ ਹੀ ਲੜੀ ਨੂੰ ਮੁੱਖ ਰੱਖਦਿਆ ਬਟਾਲਾ ਦੇ ਸ਼ਿਵ ਕੁਮਾਰ ਆਡੀਟੋਰੀਅਮ ਵਿਚ ਸਟੇਟ ਪੱਧਰੀ ਅੰਗਹੀਣ ਦਿਵਸ ਮਨਾਇਆ ਗਿਆ।ਸਮਾਗਮ ਦਾ ਮੁੱਖ ਸਿਹਰਾ ਸਤਨਾਮ ਸਿੰਘ ਤੇ ਸਰਬਜੀਤ ਸਿੰਘ ਚੱਠਾ …
Read More »
Punjab Post Daily Online Newspaper & Print Media