ਧੂਰੀ, 6 ਦਸੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਹੇਠ ਪਿੰਡ ਦੋਹਲਾ ਵਿਖੇ ਗੁਰਚਰਨ ਸਿੰਘ ਸਰਪੰਚ ਦੀ ਅਗੁਵਾਈ ਹੇਠ ਨਰੇਸ਼ ਸਿੰਗਲਾ ਸੈਕਟਰੀ, ਸੁਨੀਲ ਕੁਮਾਰ, ਨਿਤੀਨ ਕੁਮਾਰ ਆਦਿ ਵੱਲੋਂ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ।ਇਸ ਮੌਕੇ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਕਿ ਕਾਂਗਰਸ ਸਰਕਾਰ …
Read More »Daily Archives: December 6, 2017
ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ
ਧੂਰੀ, 6 ਦਸੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾਂ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸੁਖਦੇਵ ਸਿੰਘ ਬਾਜਵਾ ਐਨ.ਆਰ.ਆਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਭ ਤੋਂ ਪਹਿਲਾਂ ਸ਼ੋਕ ਮਤੇ ਪ੍ਰਸਿੱਧ ਗਾਇਕ ਗੁਰਪਾਲ ਸਿੰਘ ਪਾਲ ਅਤੇ ਤੋਤਾ ਰਾਮ ਚੀਮਾਂ ਗਜ਼ਲਗੋ ਦੇ ਅਕਾਲ ਚਲਾਣੇ …
Read More »ਅਟੱਲ ਟਿੰਕਰਿੰਗ ਮੈਰਾਥੋਨ ਫਾਈਨਲ ਮੁਕਾਬਲੇ਼ `ਚ ਹਿੱਸਾ ਲੈਣਗੇ ਡੀ.ਏ.ਵੀ ਪਬਲਿਕ ਸਕੂਲ ਦੇ ਬੱਚੇ ਤੇ ਅਧਿਆਪਕ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਤਿੰਨ ਵਿਦਿਆਰਥੀ ਪਾਰਥ ਜਮਾਤ ਸੱਤਵੀਂ, ਕੁਵਮ ਦੇਵਗਨ ਅਤੇ ਰਚਿਤ ਸ਼ਰਮਾ ਜਮਾਤ ਬਾਰ੍ਹਵੀਂ ਅਤੇ ਸਹਾਇਕ ਅਧਿਆਪਕ ਮਿਸ. ਰੇਸ਼ਮ ਸ਼ਰਮਾ ਨੂੰ ਅਟੱਲ ਟਿੰਕਰਿੰਗ ਮੈਰਾਥੋਨ ਫਾਈਨਲ ਮੁਕਾਬਲੇ਼ ਜੋ ਕਿ 15 ਤੋਂ 16 ਦਸੰਬਰ ਨੁੂੰ ਨਵੀਂ ਦਿੱਲੀ ਵਿੱਚ ਹੋ ਰਹੇ ਹਨ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। `ਗਰੇਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ 5 ਦਸੰਬਰ 2017 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਅੰਰਭਤਾ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਰਾਹੀ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ ਨੇ ਨੇ ਆਏ ਹੋਏ ਮਹਿਮਾਨਾਂ …
Read More »ਚੀਫ ਖਾਲਸਾ ਦੀਵਾਨ ਨੇ ਮਨਾਇਆ ਭਾਈ ਸਾਹਿਬ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਅਤੇ ਪੰਜਾਬੀ ਸਾਹਿਤ ਦੇ ਆਧੁਨਿਕ ਕਾਵਿ ਦੇ ਮੋਢੀ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਕਲਗੀਧਰ ਆਡੀਟੋਰੀਅਮ ਵਿਖੇ ਮਨਾਇਆ ਗਿਆ।ਇਸ …
Read More »ਰਾਤ ਦੇ ਖਾਣੇ `ਤੇ ਲੰਦਨ ਦੇ ਮੇਅਰ ਨੂੰ ਮਿਲੇ ਕੈਪਟਨ ਅਮਰਿੰਦਰ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ ਬਿਊਰੋ) ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਗਏ ਰਾਤ ਦੇ ਖਾਣੇ ਸਮੇਂ ਲੰਦਨ ਦੇ ਮੇਅਰ ਸਾਦਿਕ ਖਾਨ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ।ਪਾਕਿਸਤਾਨੀ ਮੂਲ ਦੇ ਹਨ ਲੰਦਨ ਦੇ ਮੇਅਰ ਸਾਦਿਕ ਖਾਨ।
Read More »Chief Minister Amarinder Singh hosts dinner for London Sadiq Khan
Amritsar, Dec. 6 (Punjab Post Bureau) – Punjab Chief Minister Captain Amarinder Singh in conversation with Mayor of London Sadiq Khan at a dinner hosted by Punjab Government in Amritsar today.
Read More »ਸਮਾਜ ਸੇਵੀ ਇੰਦਰਜੀਤ ਸਿੰਘ ਨੇ ਖੁਰਦ ਸਕੂਲ `ਚ ਲੋੜਵੰਦਾਂ ਨੂੰ ਵੰਡੀਆਂ ਕੋਟੀਆਂ
ਮਾਲੇਰਕੋਟਲਾ, 6 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਉਘੇ ਸਮਾਜਸੇਵੀ ਤੇ ਹਲਕਾ ਮਲੇਰਕੋਟਲਾ ਦੀ ਨਾਮਵਰ ਹਸਤੀ ਇੰਦਰਜੀਤ ਸਿੰਘ ਮੁੰਡੇ ਐਮ.ਡੀ ਕੇ.ਐਸ ਕੰਬਾਇਨ ਮਲੇਰਕੋਟਲਾ ਨੇ ਪਿੰਡ ਖੁਰਦ ਵਿਖੇ ਇਸਲਾਮੀਆਂ ਪ੍ਰਾਇਮਰੀ ਸਕੂਲ ਵਿਖੇ 60 ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ।ਇਸ ਸਮੇਂ ਉਹਨਾ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਨੇਕ ਕਮਾਈ ਦਾ ਕੁੱਝ ਕੁ ਹਿੱਸਾ ਲੋੜੰਵਦਾਂ ਦੀ ਸੇਵਾ ਵਿੱਚ ਲਗਾਉਣਾ ਚਾਹੀਦਾ ਹੈ।ਸਕੂਲ ਕਮੇਟੀ …
Read More »ਪੈਨਸ਼ਨਰਾਂ ਵਲੋਂ ਦੂਜੇ ਦਿਨ ਵੀ ਗੇਟ ਰੈਲੀ
ਮਾਲੇਰਕੋਟਲਾ, 6 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੇ ਪੈਨਸ਼ਨਰਾਂ ਵਲੋਂ ਪਾਵਰਕਾਮ ਦੇ 66 ਕੇ.ਵੀ ਗਰਿੱਡ ਸੱਟਾ ਚੌਂਂਕ ਵਿਖੇ ਪ੍ਰਧਾਨ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ। ਇਸ ਮੌਕੇ ਕਰਨੈਲ ਸਿੰਘ ਭੱਟੀਆ ਨੇ ਦੱਸਿਆ ਕਿ ਮਹੀਨਾ 11/2017 ਦੀ ਪੈਨਸ਼ਨ ਮਿਤੀ 05-12-2017 ਤੱਕ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਨਹੀਂ ਪਾਈ ਗਈ, ਜਿਸ ਦੇ ਰੋਸ …
Read More »ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਦੌਰਾਨ ਸਿਆਸੀ ਕਾਨਫ਼ਰੰਸਾਂ `ਤੇ ਮੰਗੀ ਰੋਕ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪ੍ਰਿੰਸੀਪਲ ਬਾਬੂ ਸਿੰਘ ਨੇ ਭੇਜਿਆ ਪੱਤਰ ਸੰਦੌੜ, 6 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਜਨਰਲ ਸਕੱਤਰ ਪਿ੍ਰੰਸੀਪਲ ਬਾਬੂ ਸਿੰਘ ਨੇ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ, ਸੁਖਬੀਰ ਸਿੰਘ ਬਾਦਲ …
Read More »
Punjab Post Daily Online Newspaper & Print Media