ਨਵੀਂ ਦਿੱਲੀ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ‘ਭਗਤ ਸੈਣ ਜੀ ਭਾਵੇਂ ਕਿਤੇ ਪਖੋਂ ਨਾਈ ਜਾਤ ਨਾਲ ਸੰਬੰਧਤ ਸਨ, ਪ੍ਰੰਤੂ ਉਨ੍ਹਾਂ ਨੇ ਪ੍ਰਭੂ ਭਗਤੀ ਸਦਕਾ ਜੀਵਨ ਵਿੱਚ ਉਹ ਉਚ ਪਦ ਪ੍ਰਾਪਤ ਕਰ ਲਿਆ, ਜੋ ਵਿਰਲਿਆਂ ਨੂੰ ਹੀ ਨਸੀਬ ਹੁੰਦਾ ਹੈ’।ਇਹ ਵਿਚਾਰ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਗੁ.ਪ੍ਰ ਕਮੇਟੀ) ਨੇ ਇਥੇ ਭਗਤ ਸੈਣ ਜੀ ਦਾ ਜਨਮ ਦਿਨ ਮੰਨਾਉਣ ਲਈ …
Read More »Daily Archives: December 7, 2017
Young Chef India Schools-2018 held at DAV Public School
Amritsar, Dec. 7 (Punjab Post Bureau) – Young Chef India Schools-2018 Competition organised by IIHM Delhi was held at DAV Public School, Lawrence Road. Around 30 students from Std XI participated and showed their amazing talent. The event was judged by Mr. Deepanker Bhattacharya from IIHM, New Delhi, who has a great experience in Kitchen and Hospitality Industry. He appreciated …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਨਰਸਰੀ ਤੋਂ ਛੇਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਫਰੋਗ ਰੇਸ, ਪਿੱਕ ਐਂਡ. ਰੱਨ ਰੇਸ, ਸੈਕ ਰੇਸ, ਥ੍ਰੀ-ਲੇਗ ਰੇਸ, ਚਾਟੀ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ ਪ੍ਰਦਰਸ਼ਨ ਕੀਤਾ।ਸੱਤਵੀ ਜਮਾਤ ਤੋਂ ਲੈ ਕੇ ਦਸਵੀਂ …
Read More »ਕੀਰਤਨ ਮੁਕਾਬਲੇ ਦੇ ਜੇਤੂ ਬੱਚੇ ਕੀਤੇ ਸਨਮਾਨਿਤ
ਸੰਦੌੜ, 7 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇਂ ਦਿਨੀਂ ਗੁਰਮਿਤ ਪ੍ਰਚਾਰ ਟਰੱਸਟ ਫਰਵਾਲੀ ਵੱਲੋਂ ਕਰਵਾਏ ਗਏ ਕੀਰਤਨ ਮੁਕਾਬਲੇ ਵਿਚੋਂ ਜੇਤੂ ਰਹੇ ਪਿੰਡ ਸ਼ੇਰਗੜ ਚੀਮਾ ਦੇ ਬੱਚਿਆਂ ਦੀ ਹੌਸਲਾ ਅਫਜਾਈ ਦੇ ਲਈ ਅੱਜ ਗੁਰਦੁਆਰਾ ਸਾਹਿਬ ਸੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਵੱਲੋਂ ਸਾਰੇ ਬੱਚਿਆਂ ਦਾ ਸਨਮਾਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰਾਂ ਚੇਅਰਮੈਨ ਮੁਕੰਦ ਸਿੰਘ ਚੀਮਾ, ਕੈਪਟਨ ਹਰਜਿੰਦਰ …
Read More »ਆਪਣੇ ਹੀ ਬੱਚਿਆਂ ਦਾ ਗਲਾ ਘੁੱਟਣ ਵਾਲੇ ਨਸ਼ੇੜੀ ਬਾਪ ਨੇ ਜੇਲ੍ਹ ‘ਚ ਲਿਆ ਫਾਹਾ
ਸੰਦੌੜ, 7 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਮਹੋਲੀ ਖ਼ੁਰਦ ‘ਚ ਆਪਣੇ ਦੋ ਮਾਸੂਮ ਪੁੱਤਰਾਂ ਨੂੰ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਨਸ਼ੇੜੀ ਬਾਪ ਗੁਰਬਖ਼ਸ਼ ਸਿੰਘ ਉਰਫ਼ ਕਾਲਾ ਨੇ ਜੇਲ੍ਹ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਗੁਰਬਖ਼ਸ਼ ਸਿੰਘ ਕਾਲਾ ਆਪਣੇ ਦੋ ਪੁੱਤਰਾਂ ਹਰਕੀਰਤ ਸਿੰਘ (11) ਤੇ ਕਰਨਵੀਰ ਸਿੰਘ (9) ਨੂੰ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ …
Read More »ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਨੇ ਗੋਲਾ ਸੁੱਟਣ `ਚ ਜਿਤਿਆ ਗੋਲਡ ਮੈਡਲ
ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਆਯੋਜਿਤ ‘ਸਲਾਨਾ ਅੰਤਰ ਕਾਲਜ ਐਥਲੈਟਿਕ ਚੈਂਪੀਅਨਸ਼ਿਪ’ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਵਿਦਿਆਰਥੀ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਂ …
Read More »ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ `ਚ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਅੱਵਲ
ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ।ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤਹਿਸੀਲ ਦੀਆਂ ਵੱਖ-ਵੱਖ ਥਾਵਾਂ ’ਤੇ ਸਾਇੰਸ ਪ੍ਰਦਰਸ਼ਨੀ ਦੇ ਇਹ ਮੁਕਾਬਲੇ ਆਯੋਜਿਤ ਕੀਤੇ ਗਏ।ਬਠਿੰਡਾ ਤਹਿਸੀਲ ਦੇ ਇਹ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਗੁਰੂ ਨਾਨਕ ਪਬਲਿਕ ਸਕੂਲ, ਕਮਲਾ ਨਹਿਰੂ ਕਲੋਨੀ, ਬਠਿੰਡਾ ਵਿਖੇ …
Read More »ਤੀਜੇ ਦਿਨ ਦੀਆਂ ਹੈਂਡਬਾਲ ਅੰਤਰ-19 (ਲੜਕੀਆਂ) ਖੇਡਾਂ `ਚ ਸੇਂਟ ਜੇਵੀਅਰ ਸਕੂਲ ਜੇਤੂ
ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਤੀਜੇ ਦਿਨ ਜਿਲ੍ਹਾ ਸਿੱਖਿਆ ਅਫਸ਼ਰ(ਸੈ.ਸਿ) ਬਠਿੰਡਾ ਸ੍ਰੀਮਤੀ ਮਨਿੰਦਰ ਕੌਰ ਅਤੇ ਜਿਲ੍ਹਾ ਸਹਾਇਕ ਸਿੱਖਿਆ ਅਫਸਰ (ਖੇਡਾਂ) ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਵਿੱਚ 63 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਸੇਂਟ ਜੇਵੀਅਰ ਸਕੂਲ਼ ਬਠਿੰਡਾ ਵਿਖੇ ਧੂਮ ਧੜੱਕੇ ਨਾਲ ਜਾਰੀ ਰਹੀਆਂ।ਤੀਜੇ ਦਿਨ ਬੱਚਿਆ ਨੂੰ ਸਹਾਇਕ ਸਿਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ …
Read More »ਖਿਡਾਰਣਾਂ ਨੇ ਅੰਤਰ ਕਾਲਜ ਵੁਸ਼ੁੂ ਚੈਂਪੀਅਨਸ਼ਿਪ ਜਿੱਤ ਕੇ ਰਾਜਿੰਦਰਾ ਕਾਲਜ ਦੀ ਝੋਲੀ ਪਾਈ
ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸਰਬਤ ਦੇ ਭਲੇ ਲਈ ਕਰਵਾਇਆ ਬੁਢਲਾਡਾ ਵਿਖੇ ਸਮਾਪਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਵੁਸ਼ੂ ਮੁਕਾਬਲਿਆਂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਲੜਕੀਆਂ ਦੀ ਟੀਮ ਨੇ ਕੰਵਲਜੀਤ ਕੌਰ ਬੀ.ਏ ਭਾਗ ਤੀਜਾ ਦੀ ਕਪਤਾਨੀ ਵਿਚ 4 ਸੋਨ ਤਗਮਿਆਂ ਨਾਲ ਅੰਤਰ ਕਾਲਜ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦੀ ਝੋਲੀ ਪਾਈ ਹੈ।ਕੰਵਲਜੀਤ ਕੌਰ ਨੇ …
Read More »ਸਰਬੱਤ ਦੇ ਭਲੇ ਲਈ ਕਰਵਾਇਆ ਗੁਰਮਤਿ ਸਮਾਗਮ
ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ। ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਵਲੋਂ ਰੂਹਾਨੀ …
Read More »
Punjab Post Daily Online Newspaper & Print Media