ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਥ ਦੇ ਮਹਾਨ ਵਿਦਵਾਨ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜ਼ਫ਼ਰਨਾਮਹ-ਅਰਥ ਤੇ ਵਿਆਖਿਆ’ ਜਾਰੀ ਕੀਤੀ ਗਈ।ਇਸ ਸਬੰਧ ਵਿਚ ਇੱਕ ਸਾਦਾ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੌਮ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ …
Read More »Daily Archives: December 9, 2017
ਪੀ.ਐਚ.ਡੀ ਚੈਂਬਰ ਨੇ ਕੀਤਾ ਇੰਟਰਨੈਸ਼ਨਲ ਬਾਇਰ-ਸੈਲਰ ਮੀਟ ਦਾ ਆਯੋਜਨ
ਨੇਪਾਲ, ਸ਼੍ਰੀਲੰਕਾ, ਚੈਕ ਰਿਪਬਲਿਕ ਤੇ ਇਰਾਕ ਨਾਲ ਵਪਾਰ ਵਧਾਏਗਾ ਭਾਰਤ ਅੰਮਿ੍ਤਸਰ, 8 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਉਤਪਾਦਨ ਦੇ ਖੇਤਰ ਵਿਚ ਲੋਕਾਂ ਦੀ ਮੰਗ ਅਨੁਸਾਰ ਭਾਰਤੀ ਉਦਯੋਗ ਵਿਚ ਬਦਲਾਅ ਦੀ ਸੰਭਾਵਨਾ ਨੂੰ ਅੱਗੇ ਵਧਾਉਣ ਦੇ ਮੰਤਵ ਨਾਲ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਈਟੈਕਸ) ਦੇ ਦੌਰਾਨ ਵੱਖ-ਵੱਖ ਦੇਸ਼ਾਂ ਦੇ ਕਾਰੋਬਾਰੀ ਪ੍ਰਤੀਨਿੱਧਾਂ ਨੇ …
Read More »ਪਾਈਟੈਕਸ ਮੇਲੇ `ਚ ਲੱਗੇ ਭਾਰਤੀ ਜੀਵਨ ਬੀਮਾ ਸਟਾਲ ਨੂੰ ਭਰਵਾਂ ਹੁੰਗਾਰਾ
ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਰਣਜੀਤ ਐਵਨਿਊ ਵਿਖੇ ਚੱਲ ਰਹੇ ਪਾਈਟੈਕਸ ਮੇਲੇ ਦੌਰਾਨ ਭਾਰਤੀ ਜੀਵਨ ਬੀਮਾ ਨਿਗਮ ਵੱਲੋਂ ਲਗਾਏ ਗਏ ਸਟਾਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਸਟਾਲ `ਤੇ ਵਿਸ਼ੈਸ਼ ਤੌਰ `ਤੇ ਪੁੱਜੇ ਐਲ.ਆਈ.ਸੀ ਯੂਨਿਟ ਨੰ: 3 ਰਣਜੀਤ ਐਵਨਿਊ ਬਰਾਂਚ ਦੇ ਮੈਨੇਜਰ ਵਿਨੀਤ ਮਲਿਕ, ਅਸਿਸਟੈਂਟ ਬਰਾਂਚ ਮੈਨੇਜਰ ਰਛਪਾਲ ਸਿੰਘ ਦੀ ਦੇਖ ਰੇਖ `ਚ ਲੋਕਾਂ ਨੂੰ ਬੀਮਾ ਪਾਲਸੀਆਂ ਬਾਰੇ …
Read More »ਸਰਬਸੰਮਤੀ ਨਾਲ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਫਸਰ ਐਸੋਸੀਏਸਨ ਦੀ ਚੋਣ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਆਫਿਸਰ ਐਸੋਸੀਏਸ਼ਨ ਦੀ ਹੋਈ ਚੋਣ ਦੌਰਾਨ ਆਫੀਸਰ ਐਸੋਸੀਏਸ਼ਨ ਦੇ ਜਰਨਲ ਹਾਊਸ ਵੱਲੋ ਐਚ.ਐਸ ਟੀਨਾ ਸਰਬਸੰਮਤੀ ਦੇ ਨਾਲ ਪ੍ਰਧਾਨ ਚੁਣ ਲਏ ਗਏ ਹਨ, ਜਦਕਿ ਡਾ. ਰਜੇਸ਼ ਕਾਲੀਆ ਉਪ ਪ੍ਰਧਾਨ, ਸਕੱਤਰ ਸਰਬਜੀਤ ਸਿੰਘ, ਜੁਇੰਟ ਸਕੱਤਰ ਸ੍ਰੀਮਤੀ ਰੇਨੂੰ ਪੁਰੀ ਅਤੇ ਖਜਾਨਚੀ ਸ੍ਰੀ ਨਰੇਸ਼ ਨੰਦਨ ਅਤੇ ਡਾ. ਪਵਨ ਸ਼ਰਮਾ, ਡਾ. …
Read More »17 ਦਸੰਬਰ ਨੂੰ ਸ਼ਰਾਬ ਦੀ ਵਿਕਰੀ `ਤੇ ਮੁਕੰਮਲ ਪਾਬੰਦੀ- ਜਿਲਾ ਮੈਜਿਸਟਰੇਟ
ਅੰਮਿ੍ਤਸਰ, 8 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਮੈਜਿਸਟਰੇਟ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਆਪਣੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਧਾਰਾ 144 ਸੀ.ਆਰ.ਪੀ.ਸੀ ਦੇ ਤਹਿਤ 17 ਦਸੰਬਰ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਅੰਦਰ ਨਿਗਮ ਚੋਣਾਂ ਸਬੰਧੀ ਜਿਲਾ ਅੰਮਿ੍ਰਤਸਰ ਦੇ ਨਗਰ ਨਿਗਮ ਦੀ ਹਦੂਦ ਅੰਦਰ ਅਤੇ ਨਗਰ ਪੰਚਾਇਤ ਰਾਜਾਸਾਂਸੀ …
Read More »ਜਿਲ੍ਹਾ ਪੱਧਰੀ ਮੈਨ/ਵੂਮੈਨ ਅੰਡਰ-25 ਖੇਡਾਂ 14 ਤੇ 15 ਦਸੰਬਰ ਨੂੰ -ਜਿਲ੍ਹਾ ਖੇਡ ਅਫ਼ਸਰ
ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਖੇਡ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਖੇਡ ਵਿਭਾਗ ਬਠਿੰਡਾ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਸਰਪ੍ਰਸਤੀ ਹੇਠ ਜ਼ਿਲ੍ਹਾ ਪੱਧਰ ਖੇਡਾਂ, ਮੈਨ, ਵੂਮੈਨ ਅੰਡਰ-25 ਮਿਤੀ 14 ਅਤੇ 15 ਦਸੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਕਰਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ’ਚ ਜਿਨ੍ਹਾਂ ਖਿਡਾਰੀ/ਖਿਡਾਰਨਾਂ ਦੀ ਉਮਰ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕੀਤੀ ਮੀਟਿੰਗ
ਮੰਗਾਂ ਨੂੰ ਲੈ ਕੇ 13 ਦਸੰਬਰ ਨੂੰ ਡੀ.ਸੀ.ਦਫਤਰਾਂ ਅੱਗੇ ਧਰਨਾ ਅਤੇ 14 ਦਸੰਬਰ ਨੂੰ ਹੜਤਾਲ ਕਰਨ ਦਾ ਕੀਤਾ ਐਲਾਨ ਧੂਰੀ, 8 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਪ੍ਰਧਾਨਗੀ ਹੇਠ ਪਿੰਡ ਲੱਡਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਫੰਡ ਦਾ ਜਾਇਜ਼ਾ ਲਿਆ ਗਿਆ ਅਤੇ …
Read More »348 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ 1 ਕਾਬੂ
ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਧੂਰੀ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਧੂਰੀ ਦੇ ਐਸ.ਐਚ.ਓ ਪਰਮਿੰਦਰ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਥਾਣਾ ਸਦਰ ਦੀ ਪੁਲਿਸ ਵੱਲੋਂ ਹੋਲਦਾਰ ਸੁਖਦੇਵ ਸਿੰਘ ਨੂੰ ਮੁਖਬਰ ਇਤਲਾਹ ਤੇ ਹੋਲਦਾਰ ਰਜਿੰਦਰ ਸਿੰਘ, …
Read More »ਐਸ.ਟੀ.ਐਫ ਟੀਮ ਵਲੋਂ 250 ਗ੍ਰਾਮ ਅਫੀਮ ਤੇ ਟੱਰਕ ਸਮੇਤ 1 ਕਾਬੂ
ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਅਤੇ ਖਨੌਰੀ ਪੁਲਿਸ ਦੇ ਸਾਂਝੇ ਅਪ੍ਰੇਸਨ ਤਹਿਤ 1 ਇਕ ਵਿਅਕਤੀ ਨੂੰ 250 ਗ੍ਰਾਮ ਅਫੀਮ ਅਤੇ …
Read More »2 ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਲੜਕੀ ਦਾ ਮੋਬਾਇਲ
ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – 2 ਅਣਪਛਾਤੇ ਵਿਅਕਤੀਆਂ ਵੱਲੋਂ ਲੜਕੀ ਕੋਲੋਂ ਮੋਬਾਇਲ ਖੋਹ ਲਿਆ ਗਿਆ ਹੈ।ਪੀੜਤਾ ਲੜਕੀ ਨੇ ਪ੍ਰੈਸ ਨਾਲ ਗੱਲ ਕਰਦਿਆਂ ਦੱਸਿਆ ਕਿ ਸ਼ਾਮ 7.00 ਕੁ ਵਜੇ ਬਜਾਰ ਵਿਚੋਂ ਘਰੇਲੂ ਸਮਾਨ ਖਰੀਦ ਕੇ ਆਪਣੇ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਐਸ.ਡੀ ਸਕੂਲ ਕੋਲ ਦੀ ਲੰਘ ਰਹੀ ਸੀ ਅਤੇ ਜਦ ਉਸ ਦੇ ਘਰੋਂ ਫੋਨ …
Read More »
Punjab Post Daily Online Newspaper & Print Media