Tuesday, November 24, 2026

Daily Archives: December 10, 2017

ਕੌਮਾਂਤਰੀ ਅਧਿਕਾਰ ਮਨੁੱਖੀ ਦਿਵਸ ’ਤੇ ਬਠਿੰਡਾ ’ਚ ਸ਼ਾਂਤਮਈ ਰੋਸ ਮਾਰਚ

ਭਾਰਤ ’ਚ ਸਿੱਖਾਂ ਦੀ ਨਸਲਕੁਸ਼ੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ – ਬਾਬਾ ਮਹਿਰਾਜ ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ’ਤੇ ਬਠਿੰਡਾ ਵਿੱਚ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ ਗਿਆ। ਨੌਜਵਾਨਾਂ ਵਲੋਂ ਅਤਿ ਅਨੁਸਾਸ਼ਨ ਨਾਲ ਕੱਢੇ ਮਾਰਚ ਨੂੰ ਸ਼ਹਿਰੀਆਂ ਨੇ ਅਚੰਭੇ ਨਾਲ ਦੇਖਿਆ।ਬਠਿੰਡਾ ਦੇ ਗੁਰਦੁਆਰਾ ਸਿੰਘ ਸਭਾ …

Read More »

ਉਡਾਣ ਪ੍ਰੋਜੈਕਟ ਵਿਦਿਆਰਥੀਆਂ ਵਾਸਤੇ ਬਣੇਗਾ ਮਾਰਗ ਦਰਸ਼ਨ

ਬਟਾਲਾ, 9 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਵੱਲੋ ਸਕੂਲ ਪ੍ਰਬੰਧ ਨੂੰ ਵਧੀਆਂ ਤੇ ਸੌਖਾਲਿਆਂ ਕੀਤਾ ਗਿਆ ਹੈ, ਵਿਭਾਗ ਵੱਲੋ ਬੀਤੇ ਦਿਨੀ ਸੁਰੂ ਕੀਤਾ ਗਿਆ ਉਡਾਣ ਪ੍ਰੌਜੈਕਟ ਵਿ਼ਦਿਆਰਥੀਆਂ ਵਾਸਤੇ ਚਾਨਣ ਮੁਨਾਰਾ ਬਣੇਗਾ ਤੇ ਮੁਕਾਬਲੇ ਦੀਆਂ ਪ੍ਰੀਖਿਅਆਵਾ ਵਾਸਤੇ ਸਵੇਰ ਦੀ ਸਭਾ ਵਿੱਚ ਵਿਭਾਗ ਵੱਲੋ ਭੇਜੇ ਗਏ ਪ੍ਰਸਨ ਤੇ ਦੂਜੇ ਦਿਨ ਭੇਜੇ ਗਏ ਪ੍ਰਸਨਾਂ ਦੇ ਜਵਾਬ ਵਿਦਿਆਰਥੀ ਤੇ ਅਧਿਆਪਕ …

Read More »

ਅਦਾਨੀ ਫਾਊਡੇਸ਼ਨ ਵਲੋਂ ਸਵੱਛਾਗ੍ਰਹਿ ਤਹਿਤ ਸਕੂਲਾਂ ਦੇ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਵੱਛਾਗ੍ਰਹਿ ਪ੍ਰੋਗਰਾਮ ਅਦਾਨੀ ਫਾਊਡੇਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਅਤੇ ਸੈਂਟਰ ਫਾਰ ਇੰਨਵਾਇਰਮੈਂਟ ਐਜੂਕੇਸ਼ਨ ਦੇ ਸਹਿਯੋਗ ਨਾਲ ਇਹ ਵਰਕਸ਼ਾਪ ਕਰਵਾਈ ਗਈ।ਸਾਰੇ ਸਕੂਲਾਂ ਨੂੰ ਸਵੱਛ ਭਾਰਤ ਮੁਹਿੰਮ ਦਾ ਹਿੱਸਾ ਬਣਾਉਣ ਲਈ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ਼੍ਰੀਮਤੀ ਮਨਿੰਦਰ ਕੌਰ ਨੇ ਅੱਜ ਸਾਰੇ ਸਰਕਾਰੀ, ਗੈਰ …

Read More »

ਬੀ.ਐਸ.ਸੀ (ਐਗਰੀ.) ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਮੈਰਿਟ ਪੁਜੀਸ਼ਨਾਂ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਵੱਖ-ਵੱਖ ਸਮੈਸਟਰਾਂ ਦੇ ਐਲਾਨੇ ਨਤੀਜਿਆਂ ਵਿੱਚ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) 6ਵਾਂ ਸਮੈਸਟਰ ਵਿੱਚ ਮਨਪ੍ਰੀਤ ਕੌਰ ਨੇ 80.86% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਅਤੇ ਗੁਰਨੂਰ …

Read More »

ਕੈਂਪ ਕੋਰਟ ਦੌਰਾਨ ਠੀਕ ਚਾਲ ਚੱਲਣ ਕਾਰਣ ਦੋ ਕੈਦੀਆਂ ਨੂੰ ਕੀਤਾ ਰਿਹਾਅ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਵਿਚ ਇਕ ਕੈਂਪ ਕੋਰਟ ਦਾ ਆਯੋਜਨ ਮੌਕੇ ਦੋ ਕੈਦੀਆਂ ਨੂੰ ਉਨ੍ਹਾਂ ਦੇ ਚਾਲ ਚੱਲਣ ਵੇਖ ਕੇ ਰਿਹਾਅ ਕੀਤਾ ਗਿਆ। ਕੁੱਝ ਕੈਦੀਆਂ ਨੇ ਸ਼ਿਕਾਇਤ ਕੀਤੀ ਕਿ …

Read More »

ਭਾਰਤ ਸਰਕਾਰ ਦੇ ਭੀਮ ਐਪ ਬਾਰੇ ਮਾਲ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਿਪਟੀ ਕਮਿਸਨਰ ਬਠਿੰਡਾ ਦੀਪਰਵਾ ਲਾਕਰਾ ਨੇ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਮਹੀਨਾਵਾਰ ਬੈਠਕ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਤਹਿਸੀਲ ਅਤੇ ਸਬ ਤਹਿਸੀਲ ਪੱਧਰ ’ਤੇ ਡਿਜ਼ੀਟਲ ਪੈਂਮੈਂਟਾ ਸਬੰਧੀ ਜਾਗਰੂਕਤਾ ਪੈਦਾ ਕਰਨ ਤਾਂ ਜੋ ਵੱਧ ਤੋ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਨੇ ਮੀਟਿੰਗ ’ਚ ਮੌਜੂਦ ਬੈਂਕ ਅਧਿਕਾਰੀਆਂ ਨੂੰ …

Read More »

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਝੰਡਾ ਦਿਵਸ ਮਨਾਇਆ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਦਸੰਬਰ ਨੂੰ ਝੰਡਾ ਦਿਵਸ ਮਨਾਇਆ ਗਿਆ। ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਅਫਸਰ ਬਠਿੰਡਾ, ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਰਿਟਾ.), ਲੈਫ. ਕਰਨਲ ਸ਼ਿਵਦੇਵ ਸਿੰਘ ਮਾਨ (ਰਿਟਾ.), ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ, ਦਰਸ਼ਨ ਸਿੰੰਘ ਸੁਪਰਡੈਂਟ, ਕੈਪਟਨ ਗੁਰਮੇਲ ਸਿੰਘ, ਕੈਪਟਨ ਗੁਰਤੇਜ਼ ਸਿੰਘ ਅਤੇ ਦਫਤਰ …

Read More »

ਮਿੱਟੀ ਦੀ ਉਪਜਾਊ ਸ਼ਕਤੀ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਿਸ਼ਵ ਮਿੱਟੀ ਦਿਵਸ ਮਨਾਇਆ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਇਫਕੋ ਦੇ ਖੇਤਰੀ ਦਫ਼ਤਰ ਬਠਿੰਡਾ ਦੁਆਰਾ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ਦੇ ਵਿਸ਼ਵ ਮਿੱਟੀ ਦਿਵਸ ਸਹਿਕਾਰੀ ਸੰਮਤੀ ਪਿੰਡ ਗੰਗਾਂ ਜ਼ਿਲ੍ਹਾ ਬਠਿੰਡਾ ’ਚ ਮਨਾਇਆ ਗਿਆ। ਇਸ ਜਾਗਰੂਕਤਾ ਸਮਾਗਮ ’ਚ ਗੰਗਾ ਪਿੰਡ ਦੇ ਆਲੇ-ਦੁਆਲੇ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।ਸਮਾਗਮ ਦੌਰਾਨ ਕਿਸਾਨਾਂ ਨੂੰ ਸੰਬੋਧਤ …

Read More »