ਪੱਟੀ, 1੦ ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵਲੋਂ ਗੁਰੁ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਜੇਰੇ ਇਲਾਜ਼ 9 ਸਾਲਾ ਬੱਚੇ ਅਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਮਾਨਪੁਰਾ ਜਿਲਾ ਅੰਮ੍ਰਿਤਸਰ ਨੂੰ 10 ਹਜ਼ਾਰ ਰੁਪਏ ਅਤੇ ਸੜਕ ਹਾਦਸੇ ਦੌਰਾਨ ਗੰਭੀਰ ਜਖਮੀ ਹੋਏ ਲੋੜਵੰਦ ਪਰਿਵਾਰ ਦੇ 21 ਸਾਲਾ ਗੁਰਜੀਤ ਸਿੰਘ ਵਾਸੀ ਕੱਚਾ ਪੱਕਾ ਨੂੰ 10 ਹਜ਼ਾਰ ਰੁਪਏ ਦੀ …
Read More »Daily Archives: December 11, 2017
ਨਾਰੀ ਸ਼ਕਤੀ `ਤੇ ਅਧਾਰਿਤ ਹੈ 15 ਦਸੰਬਰ ਨੂੰ ਰੀਲੀਜ਼ ਹੋ ਰਹੀ ਫਿਲਮ `ਹਾਰਡ ਕੌਰ`
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਔਰਤਾਂ ਦਾ ਜੀਵਨ ਬੇਹਤਰ ਬਨਾਉਣ ਤੇ ਉਨਾਂ ਦੇ ਹੌਸਲੇ ਨੂੰ ਰੋਜਮਰਾ ਦੀ ਜ਼ਿੰਦਗੀ `ਚ ਇਸਤੇਮਾਲ ਕਰਨ ਦੀ ਇਕ ਛੋਟੀ ਜਿਹੀ ਕੋਸ਼ਿਸ਼ ਹੈ 15 ਦਸੰਬਰ ਨੂੰ ਰੀਲੀਜ਼ ਹੋ ਰਹੀ ਫਿਲਮ `ਹਾਰਡ ਕੌਰ`।ਪੰਜਾਬੀ ਫਿਲਮ ਦੇ ਲੇਖਕ ਤੇ ਨਿਰਦੇਸ਼ਕ ਅਜੀਤ ਆਰ ਰਾਜਪਾਲ ਨੇ ਦਿਖਾਇਆ ਹੈ ਕਿ ਪੰਜਾਬ ਦੇ ਅਲੱਗ ਅਲੱਗ ਸ਼ਹਿਰਾਂ ਦੀਆਂ ਸਿੱਖ ਕੁੜੀਆਂ ਨੇ ਪੀੜਾ ਤੋਂ …
Read More »ਹਰਿੰਦਰ ਸੋਹਲ ਨਿਰਦੇਸ਼ਿਤ ਪੰਜਾਬੀ ਲਘੂ ਫ਼ਿਲਮ ‘ਕਿਆਰੀਆਂ’ ਰਿਲੀਜ਼
ਅੰਮ੍ਰਿਤਸਰ, 10 ਦਸੰਬਰ (ਦੀਪ ਦਵਿੰਦਰ ਸਿੰਘ) – ਗੁਰੂ ਨਗਰੀ ਦੇ ਉਘੇ ਕਲਾਕਾਰ ਗਾਇਕ ਤੇ ਨਿਰਦੇਸ਼ਕ ਹਰਿੰਦਰ ਸੋਹਲ ਦੁਆਰਾ ਯੂ.ਐਨ ਐਂਟਰਟੇਨਮੈਂਟ ਦੇ ਬੈਨਰ ਹੇਠ ਬਣਾਈ ਗਈ ਕੇਵਲ 12 ਮਿੰਟਾਂ ਦੀ ਪੰਜਾਬੀ ਲਘੂ ਫ਼ਿਲਮ ‘ਕਿਆਰੀਆਂ’ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਉਘੇ ਕਾਮੇਡੀਅਨ ਸੁਰਿੰਦਰ ਫਰਿਸ਼ਤਾ ਉਰਫ ਘੁੱਲੇ ਸ਼ਾਹ ਅਤੇ ਪ੍ਰਿੰਸੀਪਲ ਨਿਰਮਲ ਕੌਰ ਵਲੋਂ ਰਿਲੀਜ਼ ਕੀਤੀ।ਇਸ ਸਮੇਂ ਨਿਰਦੇਸ਼ਕ ਹਰਿੰਦਰ ਸੋਹਲ ਨੇ …
Read More »ਰਫੀ ਦਰਸ਼ਨ ਰੋਡ ਸ਼ੋਅ ਨਾਲ ਮਨਾਇਆ ਜਾਵੇਗਾ ਗਾਇਕ ਮੁਹੰਮਦ ਰਫੀ ਦਾ ਜਨਮ ਦਿਨ
ਜਨਮ ਸਥਾਨ ਕੋਟਲਾ ਸੁਲਤਾਨ ਸਿੰਘ ਵਿਖੇ ਹੋਵੇਗਾ ਮੁੱਖ ਸਮਾਗਮ ਅੰਮਿ੍ਤਸਰ 10 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁਹੰਮਦ ਰਫੀ ਮੰਚ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ ਮੁਹੰਮਦ ਰਫੀ ਸਾਬ ਦਾ ਜਨਮ ਦਿਹਾੜਾ ਵੱਡੇ ਪੱਧਰ `ਤੇ ਮਨਾਇਆ ਜਾਵੇਗਾ। ਪ੍ਰੈਸ ਕਾਨਫਰੰਸ ਦੌਰਾਨ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਰਫੀ ਮੰਚ ਦੇ ਚੇਅਰਮੈਨ ਉਲਫ਼ਤ ਬਟਾਲਵੀ ਅਤੇ ਪ੍ਰਧਾਨ ਰਾਜੇਸ਼ ਗਿੱਲ ਨੇ ਦੱਸਿਆ ਕਿ ਇਸ …
Read More »ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਆਯੋਜਿਤ
ਬਠਿੰਡਾ, 10 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸਥਾਨਕ ਸ਼ਹਿਰ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਅਤੇ ਮਾਡਲ ਟਾਊਨ ਫੇਸ-3 ਦੇੇ ਮੁਹੱਲਾ ਨਿਵਾਸੀਆਂ ਵਲੋਂ ਸਮੂਹ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਮਾਤਾ ਗੁੱਜਰ ਕੌਰ, ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਇੱਕ ਸਮਾਗਮ ਦਾ ਆਯੋਜਨ ਕੀਤਾ …
Read More »ਚਿੱਤਰਕਲਾ ਮੁਕਾਬਲੇ `ਚ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿੱਭਾ
ਬਠਿੰਡਾ, 10 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬਠਿੰਡਾ ਐਸੋਸੀਏਸ਼ਨ ਆਫ਼ ਐੱਨ.ਜੀ.ਓ (ਬੈਂਗੋ) ਵੱਲੋਂ ਹਰ ਸਾਲ ਅੰਤਰ ਸਕੂਲ ਅਤੇ ਅੰਤਰ ਕਾਲਜ ਚਿੱਤਰਕਲਾ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਸਾਲ ਵੀ ਇਹ ਚਿੱਤਰਕਲਾ ਮੁਕਾਬਲੇ ਗੀਤਾ ਭਵਨ, ਸ੍ਰੀ ਗਊਸ਼ਾਲਾ ਬਠਿੰਡਾ ਵਿਖੇ ਕਰਵਾਏ ਗਏ।ਇਹ ਮੁਕਾਬਲੇ ਗਰੁੱਪ ‘ਏ’ (ਸ਼ਹੀਦ ਏ ਆਜ਼ਮ ਭਗਤ ਸਿੰਘ ਗਰੁੱਪ), ਗਰੁੱਪ ‘ਬੀ’ (ਸ਼ਹੀਦ ਰਾਜਗੁਰੂ ਗਰੁੱਪ) ਅਤੇ ਗਰੁੱਪ …
Read More »ਲੜਕੀ ਦੇ ਜਨਮ ਦਿਨ ’ਤੇ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 10 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਬਲਜਿੰਦਰ ਸਿੰਘ ਵਿਰਕ ਦੀ ਲੜਕੀ ਦੇ ਜਨਮ ਦਿਨ `ਤੇ ਉਨਾਂ ਦੇ ਗ੍ਰਹਿ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ …
Read More »ਨੈਸ਼ਨਲ ਲੋਕ ਅਦਾਲਤ ਵਿਚ ਕੁੱਲ 5191 ਕੇਸਾਂ ਵਿਚੋਂ 2537 ਕੇਸਾਂ ਦਾ ਮੌਕੇ ’ਤੇ ਨਿਪਟਾਰਾ
ਬਠਿੰਡਾ, 10 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਇਸ ਨੈਸ਼ਨਲ ਲੋਕ ਅਦਾਲਤ ਵਿਚ 22 ਬੈਂਚਾਂ ਦਾ ਗਠਨ ਕੀਤਾ ਗਿਆ।ਜਿਨਾਂ ਵਿਚ ਸਬ-ਡਵੀਜ਼ਨ ਫੁੱਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ।ਇਸ ਨੈਸ਼ਨਲ ਲੋਕ ਅਦਾਲਤ ਵਿਚ ਫੌਜਦਾਰੀ …
Read More »27ਵੀਆਂ ਕਮਲਜੀਤ ਖੇਡਾਂ-2017 ਸੰਪਨ- ਖੇਡ ਜਗਤ ਦੀਆਂ 6 ਸਖਸ਼ੀਅਤਾਂ ਦਾ ਸਨਮਾਨ
ਤ੍ਰਿਪਤ ਬਾਜਵਾ ਵਲੋਂ ਖੇਡ ਕੰਪਲੈਕਸ `ਚ ਪੋਲ ਵਾਲਟ ਲਈ 5 ਲੱਖ ਦਾ ਐਲਾਨ ਬਟਾਲਾ, 10 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆਂ ਦੇ ਸੁਰਜੀਤ ਕਮਲਜੀਤ ਖੇਡ ਕੰਪਲੈਕਸ ਵਿਖੇ ਹਰ ਸਾਲ ਵਾਂਗ ਇਸ ਸਾਲ ਵੀ 27ਵੀਆਂ ਕਮਲਜੀਤ ਖੇਡਾਂ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਈਆਂ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਜਲ ਸਪਲਾਈ ਅਤੇ …
Read More »
Punjab Post Daily Online Newspaper & Print Media