Tuesday, November 24, 2026

Daily Archives: December 12, 2017

ਹਰਕੀ ਵਿਰਕ ਦੀ ਕਾਵਿ ਪੁਸਤਕ `ਤਿੱਤਲੀਆਂ ਦੀ ਵੇਦਨਾ` ਉਪਰ ਵਿਚਾਰ ਗੋਸ਼ਟੀ

ਚੌਂਕ ਮਹਿਤਾ, 11 ਦਸੰਬਰ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਪਿਛਲੇ 31 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਜੁੱਟੀ ਚਰਚਿੱਤ  ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਨਿਰੰਤਰ ਸਾਹਿਤਕ ਸਮਾਗਮਾਂ ਦੀ ਲੜੀ ਨੰੁ ਅੱਗੇ ਤੋਰਦਿਆਂ ਇਕ ਸਾਹਿਤਕ ਸਮਾਗਮ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ।ਇਸ ਸਮਾਗਮ ਦੇ ਮੁ੍ੱਖ ਮਹਿਮਾਨ ਡਾ: ਸਰਬਜੀਤ …

Read More »

ਰੂਸ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਦੀ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਨਵੀਂ ਦਿੱਲੀ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਰੂਸੀ ਫੈਡਰੇਸ਼ਨ ਦੇ ਵਿਦੇਸ਼ ਮੰਤਰੀ ਸ੍ਰੀ ਸਰਜੇਈ ਲਾਵਰੋਵ ਅਤੇ ਪੀਪਲਜ਼ ਰਿਪਬਲਿਕ ਆਫ ਚਾਈਨਾ ਦੇ ਵਿਦੇਸ਼ ਮੰਤਰੀ ਸ੍ਰੀ ਵਾਂਗ ਵੀ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ।ਰੂਸ ਦੇ ਵਿਦੇਸ਼ ਮੰਤਰੀ ਅਤੇ ਉਨ੍ਹਾਂ ਦੇ ਵਫਦ ਦਾ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ-ਰੂਸ ਦੁਵੱਲੇ ਸਬੰਧ …

Read More »

ਪੰਜਾਬ ਨੂੰ ਖੇਤੀ ਅਧਾਰਿਤ ਸਨਅੱਤ ਦਾ ਕੇਂਦਰ ਬਣਾਵਾਂਗੇ- ਸਿੱਧੂ

ਕਿਹਾ ਅੰਮ੍ਰਿਤਸਰ ਦੀ ਟ੍ਰੈਫਿਕ ਵਿੱਚ ਕੀਤੇ ਜਾਣਗੇ ਵੱਡੇ ਸੁਧਾਰ ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਾਇਟੈਕਸ ਮੇਲੇ ਦੇ ਆਖਰੀ ਦਿਨ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਪੰਜਾਬ ਅੱਜ ਸ਼ਾਮਲ ਹੋਏ।ਸਿੱਧੂ ਨੇ ਕਿਹਾ ਕਿ ਇਸ ਤਰਾਂ ਦੇ ਮੇਲੇ ਜਿਥੇ ਸਨਅਤ ਨੂੰ ਉਤਸ਼ਾਹ ਦਿੰਦੇ ਹਨ ਉਥੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਂਦੇ ਹਨ।ਉਨਾਂ ਦੱਸਿਆ ਕਿ ਸਾਰੇ ਸੰਸਾਰ ਵਿੱਚ …

Read More »

ਨਗਰ ਨਿਗਮ ਚੋਣਾਂ ਦੀ ਵੋਟਿੰਗ ਸਵੇਰੇ 8.00 ਵਜੇ ਤੋਂ ਸ਼ਾਮ 4 ਵਜੇ ਤੱਕ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸਮੂਹ ਰਿਟਰਨਿੰਗ ਅਫਸਰ/ਸਹਾਇਕ ਰਿਟਰਨਿੰਗ ਅਫਸਰ ਅਤੇ ਰਾਜਨੀਤਕ ਦਲਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੰਘਾ ਨੇ ਦੱਸਿਆ ਕਿ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੀ ਵੋਟਿੰਗ ਦਾ ਸਮਾਂ ਸਵੇਰੇ 8.00 ਵਜੇ ਤੋਂ ਸ਼ਾਮ …

Read More »

ਅਨੇਕਾਂ ਯਾਦਾਂ ਨਾਲ ਪਾਈਟੈਕਸ ਮੇਲਾ ਸਮਾਪਤ – ਪੀਐਚਡੀ ਚੈਂਬਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ

ਅੰਮਿ੍ਤਸਰ, 11 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇਤਹਾਸਕ ਸ਼ਹਿਰ ਅੰਮਿ੍ਤਸਰ ਵਿਚ ਬੀਤੇ ਪੰਜ ਦਿਨਾਂ ਤੋਂ ਚੱਲ ਰਿਹਾ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਮੇਲਾ ਅਨੇਕਾਂ ਯਾਦਾਂ ਛੱਡਦਾ ਹੋਇਆ ਸੋਮਵਾਰ ਨੂੰ ਸਮਾਪਤ ਹੋ ਗਿਆ।ਇਸ ਪੰਜ਼ ਰੋਜ਼ਾ ਮੇਲੇ ਦੌਰਾਨ ਲੋਕਾਂ ਦੀ ਖਿੱਚ ਦਾ ਕੇਂਦਰ ਪਹਿਲੀ ਵਾਰ ਏਅਰ ਫੋਰਸ ਵਲੋਂ ਕੀਤੀ ਗਈ ਸ਼ਮੂਲੀਅਤ ਅਤੇ ਥਾਈਲੈਂਡ, ਚੈਕ ਰਿਪਬਲਿਕ ਅਤੇ ਨੀਦਰਲੈਂਡ ਵਲੋਂ ਲਗਾਏ ਗਏ ਸਟਾਲ, …

Read More »

ਪਠਾਨਕੋਟ ਵਿਖੇ ਸਾਲ 2017-18 ਦੇ ਸ਼ੈਸਨ ਲਈ ਕਰਵਾਇਆ ਜਾ ਰਿਹਾ ਹੈ ਜਿਲ੍ਹਾ ਪੱਧਰੀ ਟੂਰਨਾਮੈਂਟ

ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅਮਿ੍ਰਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਖੇ ਸਾਲ 2017-18 ਦੇ ਸ਼ੈਸਨ ਲਈ ਜ਼ਿਲ੍ਹਾ ਪੱਧਰ ਟੂਰਨਾਮੈਂਟ (ਮੈਨ/ ਵੂਮੈਨ) ਅੰਡਰ 25 ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੀਮਤੀ ਜਸਮੀਤ ਕੌਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ …

Read More »

ਡਿਪਟੀ ਕਮਿਸ਼ਨਰ ਨੇ ਕੌਮੀ ਪੱਧਰੀ ਮੇਲੇ `ਚ ਜੇਤੂ ਰਹੇ ਪਸ਼ੂ ਪਾਲਕਾਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦਾ ਨਾਮ ਪਸ਼ੂ ਪਾਲਕਾਂ ਨੇ ਜੋ ਪੂਰੇ ਦੇਸ਼ ਵਿੱਚ ਰੋਸ਼ਨ ਕੀਤਾ ਹੈ ਉਸ ਦੇ ਲਈ ਉਹ ਵਧਾਈ ਦੇ ਪਾਤਰ ਹਨ ਅਤੇ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਪਸ਼ੂ ਪਾਲਕ ਹੋਰ ਅਜਿਹੇ ਪਸੂ ਧੰਨ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੇ ਜ਼ਿਲ੍ਹੇ ਪਠਾਨਕੋਟ ਦਾ ਨਾਮ ਰੋਸ਼ਨ ਕਰਨਗੇ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ …

Read More »

ਪਾਵਰਕਾਮ ਦੇ ਪੈਨਸ਼ਨਰਾਂ ਦੀ ਮੀਟਿੰਗ ਮਹੀਨਾਵਾਰ ਹੋਈ

ਸ਼ਮਰਾਲਾ, 11 ਦਸੰਬਰ (ਪੰਜਾਬ ਪੋਸਟ- ਕੰਗ) – ਪੈਨਸ਼ਨਰ ਐਸੋਸੀਏਸ਼ਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪੇ੍ਰਮ ਸਿੰਘ ਐਸ.ਡੀ.ਓ ਰਿਟਾਇਰਡ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਵਰਕਾਮ ਵੱਲੋਂ ਨਵੰਬਰ 2017 ਦੀ ਪੈਨਸ਼ਨ ਲੇਟ ਪਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਵਿੱਚ ਸਰਬ-ਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਟੇਟ ਬਾਡੀ ਪਾਵਰਕਾਮ ਪਟਿਆਲਾ ਤੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਹਰ ਮਹੀਨੇ …

Read More »

‘ਮੰਟੋ ਯਾਦਗਾਰੀ ਲਾਇਬੇ੍ਰਰੀ’ ਪਪੜੌਦੀ ਵਿਖੇ ਹੋਇਆ ਪਲੇਠਾ ਸਾਹਿਤਕ ਸਮਾਗਮ

ਸ਼ਮਰਾਲਾ, 11 ਦਸੰਬਰ (ਪੰਜਾਬ ਪੋਸਟ- ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਨੇ ਮਹਾਨ ਅਫਸਾਨਾ ਨਿਗਾਰ ਸਆਦਤ ਹਸਨ ਮੰਟੋ ਤੇ ਗੁਲਜ਼ਾਰ ਮੁਹੰਮਦ ਗੋਰੀਆ ਦੀ ਜਨਮ ਭੂਮੀ ਪਿੰਡ ਪਪੜੌਦੀ ਵਿਖੇ ‘ਮੰਟੋ ਯਾਦਗਾਰੀ ਲਾਇਬ੍ਰੇਰੀ’ ਵਿੱਚ ਪਲੇਠਾ ਸਾਹਿਤਕ ਸਮਾਗਮ ਕਰਵਾਇਆ। ਜਿਸ ਵਿੱਚ ਕੈਨੇਡਾ ਦੀ ਧਰਤੀ ਤੋਂ ਆਏ ਸ਼ਾਇਰ ਕ੍ਰਿਸ਼ਨ ਭਨੋਟ ਨੂੰ ਸਾਹਿਤਕਾਰਾਂ ਦੇ ਰੂ-ਬ-ਰੂ  ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸ਼ਾਇਰ ਤੇ ਚਿੱਤਰਕਾਰ ਸਵਰਨਜੀਤ …

Read More »

ਅੰਮ੍ਰਿਤਸਰ `ਚ ਆਪ ਨੂੰ ਝਟਕਾ, ਸੁਲਤਾਨਵਿੰਡ ਤੇ ਖੱਦਰ ਭੰਡਾਰ ਨੇ ਅਕਾਲੀ ਦਲ `ਚ ਕੀਤੀ ਵਾਪਸੀ

ਕਾਂਗਰਸ ਸਰਕਾਰ ਬੁਖਲਾਹਟ ’ਚ ਅਕਾਲੀਆਂ ’ਤੇ ਪਰਚੇ ਦਰਜ ਕਰ ਰਹੀ ਹੈ – ਮਜੀਠੀਆ ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਸਰਕਾਰ ਬੁਖਲਾਹਟ ’ਚ ਆ ਕੇ ਜਿੰਨੇ ਮਰਜ਼ੀ ਅਕਾਲੀਆਂ ’ਤੇ ਪਰਚੇ ਦਰਜ ਕਰ ਲੈਣ, ਪਰ ਉਹ ਲੋਕਤੰਤਰ …

Read More »