ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਊਯੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇ ਨਜ਼ਰ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋ ਮਿਤੀ 13 ਦਸੰਬਰ ਤੇ 14 ਦਸੰਬਰ 2017 (ਰਿਹਰਸਲ ਵਾਲੇ ਦਿਨ) ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾਂ ਅਤੇ ਸਿਮੈਸਟਰ (ਥਿਊਰੀ ਅਤੇ ਪ੍ਰਕੈਟੀਕਲ) ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।ਇਨਾਂ ਪ੍ਰੀਖਿਆਵਾਂ ਵਿਚ ਅੰਡਰ ਗ੍ਰੈਜੂਏਟ ਕਰੈਡਿਟ ਬੇਸਡ …
Read More »Daily Archives: December 13, 2017
ਦਿੱਲੀ ਕਮੇਟੀ ਵਲੋਂ ਨਿਰੰਕਾਰੀ ਮੁਖੀ ’ਤੇ ਗੋਲੀ ਚਲਾਉਣ ਵਾਲੇ ਭਾਈ ਅਵਤਾਰ ਸਿੰਘ ਦੀ ਮਾਲੀ ਮਦਦ
ਨਵੀਂ ਦਿੱਲੀ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਅਵਤਾਰ ਸਿੰਘ ਰੰਧਾਵਾ ਨੂੰ ਮਾਲੀ ਅਤੇ ਸਿਹਤ ਸਹਾਇਤਾ ਉਪਲਬਧ ਕਰਵਾਈ ਗਈ ਹੈ। ਦਰਅਸਲ ਸਿੱਖਾਂ ਅਤੇ ਨਿਰੰਕਾਰੀਆ ‘ਚ 1980 ਦੇ ਦਹਾਕੇ ਦੌਰਾਨ ਪੈਦਾ ਹੋਏ ਟਕਰਾਓ ਉਪਰੰਤ ਭਾਈ ਅਵਤਾਰ ਸਿੰਘ ਨੇ ਨਿਰੰਕਾਰੀ ਮੁਖੀ ’ਤੇ ਦੁਰਗ (ਛੱਤੀਸ਼ਗੜ੍ਹ) ਵਿਖੇ ਪਹਿਲੀ ਵਾਰ ਗੋਲੀ ਚਲਾਈ ਸੀ।ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ …
Read More »ਆਮਦਨ ਵਧਾਉਣ ਲਈ 6 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ – ਗੁਰਾਇਆ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਸ਼ੂ ਪਾਲਕਾਂ ਨੂੰ ਪਸ਼ੂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸ਼ੈਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਅਤੇ ਆਪਣੇ ਫਾਰਮਾਂ ਤੇ ਵਧੀਆ ਨਸਲ ਦੇ ਜਾਵਨਵਰ ਪੈਦਾ ਕਰਨ ਲਈ ਬਨਾਉਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਅਤੇ ਪੈਦਾ ਕੀਤੇ ਦੁੱਧ ਦੀ ਵੈਲਿਯੂ ਐਡੀਸ਼ਨ ਕਰਨ ਲਈ 6 ਹਫਤਿਆਂ ਦਾ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। …
Read More »ਭਗਵਾਨਪੁਰਾ ਸ਼ੂਗਰ ਮਿੱਲ ਦੇ ਗੰਨਾ ਕਟਰ ਵਿੱਚ ਡਿੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ
ਧੂਰੀ, 12 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਭਗਵਾਨਪੁਰਾ ਸ਼ੂਗਰ ਮਿੱਲ ਵਿਖੇ ਕੰਮ ਕਰਨ ਵਾਲੇ ਕਰੋੜੀ ਮੱਲ ਨਾਮੀ ਇੱਕ ਪ੍ਰਵਾਸੀ ਮਜ਼ਦੂਰ ਦੀ ਕੰਮ ਦੌਰਾਨ ਗੰਨਾ ਚੈਨ ਕੈਰੀਅਰ ਕਟਰ ਵਿੱਚ ਅਚਾਨਕ ਡਿੱਗਣ ਕਾਰਨ ਮੌਕੇ `ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਕਰੋੜੀ ਮੱਲ (50) ਪੁੱਤਰ ਨਾਨਕੂ ਜੋ ਕਿ ਯੂ.ਪੀ ਦਾ ਰਹਿਣ ਵਾਲਾ ਸੀ, ਜੋ ਕਿ …
Read More »ਪਿੰਡ ਢਢੋਗਲ ਤੋਂ ਸ਼੍ਰੀ ਹਜੂਰ ਸਾਹਿਬ ਵਿਖੇ ਲੰਗਰ ਲਈ ਰਸਦ ਦੇ 68 ਟਰੱਕ ਰਵਾਨਾ
ਧੂਰੀ, 12 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਨੇੜਲੇ ਪਿੰਡ ਢਢੋਗਲ ਤੋਂ ਸੂਬੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕੱਤਰ ਸੰਤ ਬਾਬਾ ਨਿਧਾਨ ਸਿੰਘ ਜੀ ਸ਼੍ਰੀ ਹਜੂਰ ਸਾਹਿਬ ਦੇ ਲੰਗਰ ਵਾਸਤੇ ਰਸਦ ਝੋਨੇ ਦੇ 68 ਟਰੱਕਾਂ ਨੂੰ ਸੰਤ ਬਾਬਾ ਨਰਿੰਦਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਝੰਡੀ ਦੇ ਕੇ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਭਾਰੀ ਇਕੱਠ ਦੀ …
Read More »DAV Student Excels in National Level Cycling Championship
Amritsar, Dec. 12 (Punjab Post Bureau) – SGFI School National Level Cycling Championship was held at IGI Stadium New Delhi from 27th to 30th November 2017. Diljot Singh ( Std XII ) , a student of DAV Public School, Lawrence Road performed exceptionally well in the event. He bagged Bronze Medal in Time Trail Event, Silver Medal in Team Pursuit …
Read More »ਗੱਲਵਕੜੀ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਭਗਤਾਂਵਾਲਾ (ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ) ਦੇ ਸਟਾਫ ਅਤੇ ਬੱਚਿਆਂ ਦੁਆਰਾ ਚਾਰ ਸਾਹਿਬਜਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਮਹਾਨ ਸਿੱਖ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ‘ਗਲਵਕੜੀ’ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਦਾ ਆਯੋਜਨ 12 ਦਸੰਬਰ 2017 ਦਿਨ ਮੰਗਲਵਾਰ ਨੂੰ ਸਕੂਲ ਦੇ ਵਿਹੜੇ ਵਿੱਚ ਕੀਤਾ …
Read More »ਛੀਨਾ ਨੇ ਸ਼ੁਸ਼ੀਲ ਦੇਵਗਨ ਦੇ ਹੱਕ ’ਚ ਕੀਤੀ ਚੋਣ ਮੀਟਿੰਗ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰ: 76 ਤੋਂ ਭਾਜਪਾ ਦੇ ਉਮੀਦਵਾਰ ਸ਼ੁਸ਼ੀਲ ਦੇਵਗਨ ਦੇ ਹੱਕ ’ਚ ਸਥਾਨਕ ਸੰਧੂ ਕਾਲੋਨੀ ਵਿਖੇ ਮੀਟਿੰਗ ਕਰਨ ਉਪਰੰਤ ਕਬੀਰ ਪਾਰਕ ਆਦਿ ਨਾਲ ਲੱਗਦੇ ਇਲਾਕਿਆਂ ’ਚ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਦੌਰਾਨ ਛੀਨਾ ਨੇ …
Read More »ਇਨਕਮ ਟੈਕਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ
ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਨਕਮ ਟੈਕਸ ਵਿਭਾਗ ਅੰਮ੍ਰਿਤਸਰ ਵਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਇਨਕਮ ਟੈਕਸ ਵਿਭਾਗ ਬਠਿੰਡਾ ਵਿਖੇ ਰਜਿਸਟਰਾਰ, ਉਪ ਰਜਿਸਟਰਾਰ, ਕਾਰਡ ਡੀਲਰਜ, ਸੀਨੀਅਰ ਪੋਸਟ ਮਾਸਟਰ, ਕੋਆਪ੍ਰੇਟਿਵ ਬੈਂਕਾਂ, ਜਵੈਲਰਜ਼ ਅਤੇ ਜ਼ਿਲਾ ਟਰਾਂਸਪੋਰਟ ਅਧਿਕਾਰੀਆਂ ਨਾਲ ਇਨਕਮ ਟੈਕਸ ਸਬੰਧੀ ਜਾਗਰੂਕਤਾ ਲਿਆਉਣ ਲਈ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਦੀਪ ਧਹੀਆ, …
Read More »‘ਇੰਗਲਿਸ਼ ਸਪੀਕਿੰਗ ਵੀਕ’ ਮਨਾਉਣ ਬਾਰੇ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮਾਂ’ ਦੀ ਲੜੀ ਸ਼ੁਰੂ
ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਾਲਵਾ ਖਿੱਤੇ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਬੋਲਣ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪਹਿਲੀ ਵਾਰ ਬਾਬਾ ਫ਼ਰੀਦ ਗਰੱਪ ਆਫ਼ ਵਲੋਂ ਅਮਰੀਕਾ ਦੀ ਪ੍ਰਸਿੱਧ ਕੰਪਨੀ ‘ਦ ਪਿ੍ਰੰਸਟਨ ਰੀਵਿਊ’ ਦੇ ਬਠਿੰਡਾ ਸੈਂਟਰ ਦੇ ਸਹਿਯੋਗ ਨਾਲ ‘ਇੰਗਲਿਸ਼ ਸਪੀਕਿੰਗ ਵੀਕ’ ਮਨਾਉਣ ਲਈ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮਾਂ’ ਦੀ ਇੱਕ ਲੜੀ ਸ਼ੁਰੂ ਕੀਤੀ ਗਈ।ਇਸ …
Read More »
Punjab Post Daily Online Newspaper & Print Media