ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ `ਗੱਲਵੱਕੜੀ ਚਾਰ ਸਾਹਿਬਜਾਦੇ` ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਤਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਐਡਵੋਕੇਟ ਬਤੌਰ ਮੁੱਖ ਮਹਿਮਾਨ ਅਤੇ ਮੈਂਬਰ ਇੰਚਾਰਜ ਡਾ. …
Read More »Daily Archives: December 15, 2017
ਜੀ.ਟੀ ਰੋਡ ਸਕੂਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਵਾਲੀ ਦਿਖਾਈ ਲਘੂ ਫਿਲਮ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ `ਐਨ.ਜੀ.ਓ ਪੰਜਾਬੀ ਸੰਵਾਦ ਸੰਸਥਾ ਵੱਲੋਂ ਤਿਆਰ ਕੀਤੀ ਗਈ ਇਕ ਲਘੂ ਫਿਲਮ `ਤਿਹਰਾਈ ਉਮਰ` ਦਿਖਾਈ ਗਈ ਜਿਸ ਦੀ ਲੇਖਿਕਾ ਅਤੇ ਨਿਰਦੇਸ਼ਕ ਮਿਸ ਜੋਤੀ ਬਾਵਾ ਹਨ।ਇਸ ਲਘੂ ਫਿਲਮ ਵਿੱਚ ਦੱਸਿਆ ਗਿਆ ਕਿ ਇਸ ਸਮਾਜਿਕ ਬੁਰਾਈ ਨੂੰ ਫੈਲਾਉਣ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਮੱਲੂਨੰਗਲ ਦੇ ਬੱਚਿਆਂ ਨੂੰ ਮੁਫਤ ਸਵੈਟਰ ਵੰਡੇ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਕੇਸ ਸੰਭਾਲ ਪ੍ਰਚਾਰ ਸੰਸਥਾ ਪ੍ਰਧਾਨ, ਉਦਯੋਗਪਤੀ, ਸੰਚਾਲਕ ਫ੍ੀ ਹੋਮਿਓਪੈਥਿਕ ਡਿਸਪੈਂਸਰੀ ਤੇ ਸਮਾਜਸੇਵੀ ਡਾਕਟਰ ਭੁਪਿੰਦਰ ਸਿੰਘ, ਉਹਨਾਂ ਦੀ ਭੈਣ ਸਰਦਾਰਨੀ ਅਮਰਇੰਦਰ ਕੌਰ ਅਤੇ ਸਪੁੱਤਰ ਰਾਜਾ ਇਕਬਾਲ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਨੰਗਲ ਦੇ ਬੱਚਿਆਂ ਨੂੰ ਸਰਦੀ ਤੋਂ ਬਚਾਉਂਣ ਲਈ ਮੁਫਤ ਸਵੈਟਰ ਵੰਡੇ ਗਏ।ਇਸ ਮੌਕੇ ਰਿਟਾ. ਅਧਿਆਪਕ ਸੁਖਦੇਵ ਸਿੰਘ ਸੰਧਾਵਲੀਆ, ਗੁਰਵਿੰਦਰ ਸਿੰਘ ਮੱਲੂਨੰਗਲ, ਕਾਮਰੇਡ …
Read More »ਕਿਸੇ ਇੱਕ ਵੀ ਅਕਾਲੀ ਵਰਕਰ ਖ਼ਿਲਾਫ ਧੱਕੇਸ਼ਾਹੀ ਨਹੀਂ ਹੋਣ ਦਿਆਂਗਾ- ਸੁਖਬੀਰ ਬਾਦਲ
ਅੰਮਿ੍ਤਸਰ, 15 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਦੀ ਇਕੱਤਰਤਾ ਦੌਰਾਨ ਆਪਣਾ 97ਵਾਂ ਸਥਾਪਨਾ ਦਿਵਸ ਮਨਾਉਂਦਿਆਂ ਜਬਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਣ ਕੀਤਾ ਅਤੇ ਪਾਰਟੀ ਵਰਕਰਾਂ ਨੰੂ ਕਾਂਗਰਸੀ ਜ਼ਿਆਦਤੀਆਂ ਦਾ ਮੁਕਾਬਲਾ ਕਰਨ ਲਈ ਇੱਕ ਵਾਲੰਟੀਅਰ ਟਾਸਕ ਫੋਰਸ ਬਣਾਉਣ ਦੀ ਤਾਕੀਦ ਕੀਤੀ। ਇਸ ਇਕੱਤਰਤਾ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ …
Read More »ਖ਼ਾਲਸਾ ਕਾਲਜ ਵਿਖੇ ਸਿੱਖ ਇਤਿਹਾਸਕਾਰ ਡਾ. ਮਾਨ ਦਾ ਵਿਸ਼ੇਸ਼ ਭਾਸ਼ਣ ਕਰਵਾਇਆ
ਅੰਮ੍ਰਿਤਸਰ 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਸਿੱਖ ਇਤਿਹਾਸਕਾਰੀ ਤੇ ਸਿੱਖ ਵਿਦਵਾਨ ਡਾ. ਗੁਰਿੰਦਰ ਸਿੰਘ ਮਾਨ ਦਾ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਡਾ. ਮਾਨ ਨੂੰ ਫੱਲਾਂ ਦੇ ਗੁਲਦਸਤੇ ਨਾਲ ਜੀ ਆਇਆ ਆਖਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਤਹਿਸੀਲ ਬਟਾਲਾ ਦੇ ਪਿੰਡ ਮਾਨ ਨਾਲ ਸਬੰਧਤ ਵਿਦਵਾਨ ਡਾ. ਗੁਰਿੰਦਰ ਸਿੰਘ ਮਾਨ ਉੱਘੇ ਸਿੱਖ ਚਿੰਤਕ …
Read More »13 ਦਿਨਾ ਐਚ.ਆਈ.ਵੀ/ ਏਡਜ਼ ਜਨ ਜਾਗਰੂਕਤਾ ਮੁਹਿੰਮ ਸਮਾਪਤ
ਪਠਾਨਕੋਟ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਦੇ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਚਲਾਈ ਗਈ 13 ਦਿਨਾ ਐਚ.ਆਈ.ਵੀ/ ਏਡਜ਼ ਜਨ ਜਾਗਰੂਕਤਾ ਮੁਹਿੰਮ ਦਾ ਜ਼ਿਲਾ੍ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਬਮਿਆਲ ਵਿਖੇ ਸਮਾਪਨ ਕੀਤਾ ਗਿਆ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆ …
Read More »ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦੌਰਾ
ਪਠਾਨਕੋਟ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਨੇ ਇਸ ਸਮੇਂ ਸਬ-ਜੇਲ੍ਹ `ਚ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ।ੳਿੁਹਨਾਂ ਨੇ ਇਸ ਸਬੰਧੀ ਵਾਜ਼ਿਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।ਇਸੇ ਦੌਰਾਨ ਜਿੰਨ੍ਹਾਂ ਬੰਦੀਆਂ ਦੇ ਚੱਲਦੇ …
Read More »ਹਲਕਾ ਜੰਡਿਆਲਾ ਵਿਧਾਇਕ ਡੈਨੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਹਲਕਾ ਜੰਡਿਆਲਾ ਗੁਰੂ ਤੋਂ ਚੁਣੇ ਗਏ ਨੋਜਵਾਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਇਲਾਕੇ ਵਿਚ ਖੁੱਦ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਮੌਕੇ `ਤੇ ਹੀ ਹੱਲ ਕਰਵਾਇਆ ਜਾ ਰਿਹਾ ਹੈ ਅਤੇ ਬਾਕੀ ਕੰਮਾਂ ਲਈ ਸਰਕਾਰੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਜਨਤਾ ਨੂੰ ਕਿਸੇ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦਾ ਇਨਾਮ ਵੰਡ ਸਮਾਰੋਹ ਹੋਇਆ
ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਨੇ `ਰਿਪਲ… ਵੇਵਜ਼ ਅੱਫ ਲਾਈਫ` ਥੀਮ ਤਹਿਤ 20ਵਾਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਪਰਮਪਾਲ ਸਿੰਘ ਦੀ ਗੈਰ ਹਾਜਰੀ ਵਿੱਚ ਡੀ.ਐਸ.ਪੀ ਜੰਡਿਆਲਾ ਗੁਰੂ ਮਨਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ।ਏ.ਸੀ.ਓ.ਟੀ ਦੇ ਐਮ.ਡੀ ਰਜਨੀਸ਼ ਅਰੋੜਾ ਨੇ ਸ਼ਮਾ ਰੋਸ਼ਨ ਕੀਤੀ ਤੇ ਮਸ਼ਹੂਰ ਕਲਾਕਾਰ ਅਰਵਿੰਦਰ ਸਿੰਘ ਭੱਟੀ …
Read More »ਨਗਰ ਨਿਗਮ ਚੋਣਾਂ ਵਿੱਚ ਭਾਜਪਾ ਤੇ ਅਕਾਲੀ ਉਮੀਦਵਾਰ ਹੀ ਜਿੱਤਣਗੇ – ਗਿੱਲ
ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – 17 ਦਸੰਬਰ ਨੰੁ ਹੋਣ ਜਾ ਰਹੀਆਂ ਨਗਰ ਨਿਗਮ ਚੋਣਾ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਉਮੀਦਵਾਰ ਭਾਰੀ ਵੋਟਾਂ ਦੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਐਸ.ਸੀ ਸੈਲ ਪੰਜਾਬ ਦੇ ਵਾਇਸ ਪ੍ਰਧਾਨ ਅਤੇ ਚੇਅਰਮੈਨ ਘੱਟ ਗਿਣਤੀ ਲੋਕ ਸੰਸਥਾ ਬਲਵਿੰਦਰ ਗਿੱਲ ਨੇ ਪੱਤਰਕਾਰਾਂ ਨਾਲ ਕੀਤਾ।ਗਿੱਲ ਨੇ ਕਿਹਾ …
Read More »
Punjab Post Daily Online Newspaper & Print Media