ਅੰਮ੍ਰਿਤਸਰ 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (6 ਮਹੀਨਿਆਂ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ।ਇਹਨਾਂ ਕੋਰਸਾਂ …
Read More »Daily Archives: December 15, 2017
ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਸੰਪੰਨ
ਅੰਮ੍ਰਿਤਸਰ 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਇੰਟਰਨੈਟ ਸਰੋਤ ਅਤੇ ਖੋਜ ਤੇ ਅਧਿਆਪਨ ਵਿਚ ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਸੰਪੰਨ ਹੋ ਗਿਆ। ਇਸ ਵਿਚ ਦੇਸ਼ ਭਰ ਤੋਂ 56 ਯੂਨੀਵਰਸਿਟੀ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ। ਪ੍ਰੋ. ਟੀ.ਐਸ ਬੇਨੀਪਾਲ ਡੀਨ ਕਾਲਜ …
Read More »16 ਦਸੰਬਰ ਨੂੰ ਮਨਾਇਆ ਜਾਵੇਗਾ ਵਿਜੈ ਦਿਵਸ ਚਾਹਲ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – 1971 ਦੀ ਲੜਾਈ ਵਿੱਚ ਜਿੱਤ ਪ੍ਰਾਪਤ ਕਰਨ ਅਤੇ ਬੰਗਲਾ ਦੇਸ਼ ਦੀ ਅਜਾਦੀ ਨੂੰ ਸਮਰਪਿਤ ਵਿਜੈ ਦਿਵਸ 16 ਦਸੰਬਰ 2017 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਕਮ ਮਿਊਜੀਅਮ ਵਿਖੇ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ …
Read More »ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਤੇ ਖੇਤ ਮਜਦੂਰਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕਮੇਟੀ ਦੀ ਮੀਟਿੰਗ ਹੋਈ
ਅੰਮਿ੍ਤਸਰ, 15 ਦਸੰਬਰ (ਮਨਜੀਤ ਸਿੰਘ) – ਕਿਸਾਨਾਂ/ ਖੇਤ ਮਜਦੂਰਾਂ ਵਲੋਂ ਖੁਦਕੁਸ਼ੀਆਂ ਕਰਨ ਉਪਰੰਤ ਉਨ੍ਹਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਸਿਵਲ ਸਰਜਨ ਅਤੇ ਐਸ.ਡੀ.ਐਮ ਨੂੰ ਹਦਾਇਤਾਂ ਕੀਤੀਆਂ ਕਿ ਮੀਟਿੰਗ ਹਰ ਮਹੀਨੇ ਦੀ 5 ਤਰੀਕ ਨੂੰ ਕੀਤੀ ਜਾਵੇ, ਤਾਂ ਜੋ ਸਮੇਂ ਸਿਰ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਮਨਾਇਆ ਊਰਜਾ ਬਚਾਓ ਦਿਵਸ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ ਵਿੱਚ ਊਰਜਾ ਬਚਾਓ ਦਿਵਸ ਮਨਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਊਰਜਾ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਤੋਂ ਜਾਗਰੁਕ ਕਰਵਾਇਆ।ਭਾਸ਼ਨ ਵਿੱਚ ਊਰਜਾ ਦੇ ਮਹੱਤਵ, ਊਰਜਾ ਬਚਾਉਣ ਦੇ ਢੰਗ ਤਰੀਕੇ ਅਤੇ ਭਵਿੱਖ ਵਿੱਚ ਇਸ ਦੀ ਜਰੂਰਤ `ਤੇ ਚਾਨਣਾ ਪਾਇਆ ਤੇ ਦੱਸਿਆ ਕਿ ਕਿਵੇਂ ਊਰਜਾ ਦੀ ਘੱਟ …
Read More »ਕੁਰਆਨ ਸ਼ਰੀਫ ਦੀ ਪੜ੍ਹਾਈ ਮੁਕੰਮਲ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ
ਮਾਲੇਰਕੋਟਲਾ, 15 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ) – ਸਥਾਨਕ ਅਲ ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਕੁਰਆਨ ਸ਼ਰੀਫ ਦੀ ਪੜ੍ਹਾਈ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਏ ਆਜ਼ਮ ਪੰਜਾਬ, ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਮੈਂਬਰ ਹਜ਼ਰਤ ਮੌਲਾਨਾ ਮੁਫਤੀ ਫਜ਼ੈਲ ਉਰ ਰਹਿਮਾਨ …
Read More »ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸੰਸਾਰ ਜੰਗਾਂ `ਚ ਸਿੱਖਾਂ ਦੇ ਯੋਗਦਾਨ’ਤੇ ਸੈਮੀਨਾਰ
ਅੰਮ੍ਰਿਤਸਰ 14 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਧਾਰਮਿਕ ਸੰਸਥਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸੰਸਾਰ ਦੀ ਪਹਿਲੀ ਅਤੇ ਦੂਜੀ ਜੰਗ ਸਮੇਂ ਬ੍ਰਿਟਿਸ਼ ਫ਼ੌਜ ਵਿੱਚ ਸਿੱਖ ਸੈਨਿਕਾਂ ਦੀ ਭੂਮਿਕਾ ਅਤੇ ਪਾਏ ਗਏ ਯੋਗਦਾਨ ਬਾਰੇ ਸੈਮੀਨਾਰ ਕਰਵਾਇਆ ਗਿਆ। ਸੰਸਾਰ ਜੰਗਾਂ ਦੌਰਾਨ ਬਹਾਦਰ ਸਿੱਖ ਸੈਨਿਕਾਂ ਬਾਰੇ ਲਗਭਗ 20 ਸਾਲਾਂ ਦੀ ਕੀਤੀ ਖੋਜ …
Read More »ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅਮਨ ਕਨੂੰਨ ਕਾਇਮ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਤੇ ਵਿਸ਼ਵਾਸ਼ ਪੈਦਾ ਕਰਨ ਲਈ ਏਡੀਸੀਪੀ ਸਿਟੀ-1 ਜਗਜੀਤ ਸਿੰਘ ਵਾਲੀਆ ਅਤੇ ਏਸੀਪੀ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ।ਇਸ ਮੌਕੇ ਥਾਣਾ ਮੁਖੀ ਸੁਲਤਾਨਵਿੰਡ ਇੰਸਪੈਕਟਰ ਨੀਰਜ਼ ਕੁਮਾਰ, ਥਾਣਾ ਸੀ ਡਵੀਜਨ ਇੰਚਾਰਜ ਇੰਸਪੈਕਟਰ ਰਵੀਸ਼ੇਰ ਸਿੰਘ ਤੋਂ ਇਲਾਵਾ …
Read More »ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਜੰਡਿਆਲਾ ਗੁਰੂ, 14 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਪਰਮਪਾਲ ਸਿੰਘ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇ ਕਾਮਯਾਬੀ ਹਾਸਲ ਹੋਈ, ਜਦੋ ਉਹਨਾ ਦੀ ਰਹਿਨੁਮਾਈ ਹੇਠ ਥਾਣਾ ਚਾਟੀਵਿੰਡ ਦੇ ਥਾਣਾ ਮੁਖੀ ਮੇਹਰ ਸਿੰਘ, ਐਸ.ਆਈ ਨਰਿੰਦਰ ਪਾਲ ਤੇ ਹੈਡ ਕਾਂਸਟੇਬਲ ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਵਰਪਾਲ ਸੂਏ `ਤੇ ਨਾਕਾ ਲਗਾਇਆ ਹੋਇਆ ਸੀ ਕਿ ਦੋਸ਼ੀ …
Read More »ਬਿਕਰਮ ਮਜੀਠੀਆ ਨੇ ਅਕਾਲੀ ਉਮੀਦਵਾਰਾਂ ਦੇ ਹੱਕ `ਚ ਕੀਤਾ ਪ੍ਰਚਾਰ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਵਾਰਡ ਨੰਬਰ 31 ਤੋਂ ਅਕਾਲੀ ਉਮੀਦਵਾਰ ਬੀਬੀ ਰਣਜੀਤ ਕੌਰ (ਧਰਮ ਪਤਨੀ ਸਾਬਕਾ ਕੌਂਸਲਰ ਭੁਪਿੰਦਰ ਸਿਮਘ ਰਾਹੀ) ਅਤੇ ਵਾਰਡ ਨੰਬਰ 32 ਤੋਂ ਰਾਣਾ ਪਲਵਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲ਼ਿਆ ਜਦ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ …
Read More »
Punjab Post Daily Online Newspaper & Print Media