Tuesday, November 24, 2026

Daily Archives: December 16, 2017

ਵਾਰਡ ਨੰ: 35 ਤੋਂ ਅਕਾਲੀ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਲਈ ਸਾਬਕਾ ਵਿਧਾਇਕ ਨੇ ਕੀਤਾ ਪ੍ਰਚਾਰ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 35 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਸਾਬਕਾ ਕੌਂਸਲਰ ਦੇ ਹੱਕ `ਚ ਸਾਬਕਾ ਵਿਧਾਇਕ ਮਲਕੀਅਤ ਸਿੰਘ ਨੇ ਕੀਤਾ।ਉਨਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤੀ ਤੇ ਇਮਾਨਦਾਰ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।ਇਸ ਮੌਕੇ ਮਿਲਾਪ ਸਿੰਘ ਸਾਬਕਾ ਡਾਇਰੈਕਟਰ, ਮੁਖਤਿਆਰ ਸਿੰਘ ਖਾਲਸਾ, ਮਗਵਿੰਦਰ ਸਿੰਘ ਸੈਕਟਰੀ, ਜਰਮਨਜੀਤ …

Read More »

ਵਾਰਡ ਨੰ: 46 ਤੋਂ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਕੱਢਿਆ ਰੋਡ ਸ਼ੋਅ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਵਾਰਡ ਨੰ: 46 ਤੋਂ ਕਾਂਗਰਸ ਪਾਰਟੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣੇ ਸਮੱਰਥਕਾਂ ਸਮੇਤ ਰੋਡ ਸ਼ੋਅ ਕੱਢਿਆ ਅਤੇ ਚੋਣ ਨਿਸ਼ਾਨ ਹੱਥ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਵੋਟਾਂ ਪਾਉਣ ਦੀ ਦੀ ਅਪੀਲ ਕੀਤੀ।ਤਸਵੀਰ ਵਿੱਚ ਕਾਰ `ਤੇ ਸਵਾਰ ਸ਼ਲਿੰਦਰ ਸਿੰਘ ਸ਼ੈਲੀ, ਉਨਾਂ ਦੇ ਨਾਲ ਹਨ ਗਗਨ ਦੂਆ ਤੇ …

Read More »

ਵਾਰਡ ਨੰ: 43 ਤੋਂ ਕਾਂਗਰਸੀ ਉਮੀਦਵਾਰ ਬੀਬੀ ਹਰਮੀਤ ਕੌਰ ਨੇ ਮੰਗੀਆਂ ਵੋਟਾਂ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 43 ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਹਰਮੀਤ ਕੌਰ (ਧਰਮ ਪਤਨੀ ਅਮੀਰ ਸਿੰਘ ਘੁੱਲੀ) ਨੇ ਆਪਣੇ ਸਮੱਰਥਕਾਂ ਸਮੇਤ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਸਾਧਿਆ ਅਤੇ ਵਾਰਡ ਦੇ ਵਿਕਾਸ ਲਈ ਲੋਕਾਂ ਕੋਲੋਂ ਵੋਟਾਂ ਮੰਗੀਆਂ।ਇਸ ਮੌਕੇ ਕਾਂਗਰਸੀ ਆਗੂ ਅਮੀਰ ਸਿੰਘ ਘੁੱਲੀ ਤੋਂ ਇਲਾਵਾ ਵੱਡੀ ਗਿਣਤੀ `ਚ ਕਾਂਗਰਸੀ ਵਰਕਰ ਹਾਜਰ ਸਨ।

Read More »

ਵਾਰਡ ਨੰ: 37 ਤੋਂ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 37 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ ਹੈ।ਅੱਜ ਕੀਤੇ ਗਏ ਰੋਡ ਸ਼ੋਅ ਦੌਰਾਨ ਉਨਾਂ ਨੂੰ ਵੋਟਰਾਂ ਵਲੋਂ ਵੱਡਾ ਹੰਗਾਰਾ ਮਿਲਿਆ।ਉਨਾਂ ਨੇ ਲੋਕਾਂ ਨੂੰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੇ ਨਿਸ਼ਾਨ ਵਾਲਾ ਬਟਨ ਦਬਾਉਣ ਦੀ ਅਪੀਲ ਕੀਤੀ।ਇਸ ਮੌਕੇ ਗੁਰਮੁੱਖ ਸਿੰਘ ਅਮੀਂਸ਼ਾਹ, ਗੁਲਜ਼ਾਰ ਸਿੰਘ ਭੁੱਲਰ, ਹਜਾਰਾ …

Read More »

ਬਿਕਰਮ ਮਜੀਠੀਆ ਨੇ ਵਾਰਡ ਨੰ: 43 ਤੋਂ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਦੇ ਹੱਕ `ਚ ਕੀਤਾ ਚੋਣ ਪ੍ਰਚਾਰ

’ਆਪ’ ਦੇ ਜਥੇ: ਮੁਖਤਿਆਰ ਸਿੰਘ ਤੇ ਹਰਜਿੰਦਰ ਧੰਜਲ ਵੀ ਹੋਏ ਅਕਾਲੀ ਦਲ `ਚ ਸ਼ਾਮਲ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 43 ਦੇ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਸੁਲਤਾਨਵਿੰਡ (ਧਰਮ ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ …

Read More »

ਅਮੋਲਕ ਸਿੰਘ ਨੇ ਥਾਣਾ ਮੁਖੀ ਮਹਿਤਾ ਦਾ ਚਾਰਜ ਸੰਭਾਲਿਆ

ਚੌਂਕ ਮਹਿਤਾ, 15 ਦਸੰਬਰ( ਜੋਗਿੰਦਰ ਸਿੰਘ ਮਾਣਾ )- ਐਚ.ਐਚ.ਓ ਸਰਦੂਲ਼ ਸਿੰਘ ਦੇ ਤਬਾਦਲੇ ਤੋਂ ਬਾਅਦ ਨਵੇਂ ਐਸ.ਐਚ.ਓ ਅਮੋਲਕ ਸਿੰਘ ਕਾਹਲੋਂ ਨੇ  ਥਾਣਾ ਮਹਿਤਾ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ਼ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਕੀਤੀ ਜਾਂਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇਨਜ਼ਰ ਮੁਲਤਵੀ ਕੀਤੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਹੋ ਗਿਆ। ਇਸ ਵਿਚ ਵੱਖ ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ 42 ਅਧਿਆਪਕਾਂ ਨੇ ਭਾਗ ਲਿਆ। ਪ੍ਰੋ. ਕਰਨਜੀਤ ਸਿੰਘ ਕਾਹਲੋਂ, …

Read More »

ਮੁਲਤਵੀ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾਂ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਯੂਨੀਵਰਸਿਟੀ ਵੱਲੋਂ ਕਰ ਦਿੱਤਾ ਗਿਆ ਹੈ।ਇਹ ਨਵੀਂ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੈ। ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਇਨ੍ਹਾਂ ਨਵੀਆਂ ਮਿਤੀਆਂ …

Read More »

ਦਿੱਲੀ ਸਰਕਾਰ ਨੇ ਕਾਤਿਲ ਦੀ ਪੁਸ਼ਤਪਨਾਹੀ ਕੀਤੀ – ਜੀ.ਕੇ

ਕੇਜਰੀਵਾਲ ਦੇ ਮਨ ’ਚ ਅੱਜੇ ਵੀ ਕਾਤਿਲ ਕਾਂਗਰਸੀਆਂ ਲਈ ਰਹਿਮ ਮੌਜੂਦ ਨਵੀਂ ਦਿੱਲੀ, 15 ਦਸੰਬਰ (ਪੰਜਾਬ ਪੋਸਟ- ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕਥਿਤ ਸਿਆਸੀ ਰਿਸ਼ਤਿਆਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਲ ਖੜੇ ਕੀਤੇ ਹਨ।1984 ਸਿੱਖ ਕਤਲੇਆਮ ਮਾਮਲੇ ਦੇ ਆਰੋਪੀ ਜਗਦੀਸ਼ ਟਾਈਟਲਰ ਖਿਲਾਫ਼ ਕਥਿਤ ਗਵਾਹ ਖਰੀਦ ਮਾਮਲੇ ’ਚ ਹਥਿਆਰ ਕਾਰੋਬਾਰੀ …

Read More »

ਮੁੰਬਈ ਵਿਖੇ ਮਹਾਨ ਸ਼ਹੀਦੀ ਸਮਾਗਮ `ਚ ਦਿੱਲੀ ਕਮੇਟੀ ਵਲੋਂ ਹਿੱਸਾ ਲੈਣਗੇ ਪਰਮਜੀਤ ਰਾਣਾ

ਨਵੀਂ ਦਿੱਲੀ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰਾ ਸਿੱਖ ਐਸੋਸੀਏਸ਼ਨ ਮੁੰਬਈ ਦੇ ਵਿਸ਼ੇਸ਼ ਸਦੇ ਤੇ ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਅੱਜ ਦੁਪਹਿਰ ਬਾਅਦ ਮੁੰਬਈ ਪੁੱਜ ਰਹੇ ਹਨ।ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਵਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।ਬਿਆਨ ਵਿੱਚ ਦੱਸਿਆ ਗਿਆ ਹੈ ਕਿ ਰਾਣਾ ਮੁੰਬਈ ਵਿਖੇ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ (ਰਾਉਲੀ ਕੈਂਪ) …

Read More »