ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰਬਰ 43 ਤੋਂ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਜਿੱਤ `ਤੇ ਸੁਲਤਾਨਵਿੰਡ ਪਰਿਵਾਰ ਨੂੰ ਵਧਾਈਆਂ ਦੇਣ ਵਾਲ਼ਿਆਂ ਦਾ ਤਾਂਤਾ ਲੱਗਾ ਹੋੲਆ ਹੈ।ਤਸਵੀਰ ਵਿੱਚ ਜਥੇਦਾਰ ਹਰਜਾਪ ਸਿੰਘ ਨੂੰ ਵਧਾਈ ਦੇਣ ਆਏ ਅਕਾਲੀ ਆਗੂ ਵਰਕਰ ਸ਼ਮਸ਼ੇਰ ਸਿੰਘ ਅਤੇ ਸਮੱਰਥਕ ਬਿੱਟੂ ਪੱਟੀ, ਕੰਵਲ ਟੇਲਰ, ਬੱਬਲੂ ਤੇ ਹੋਰ।
Read More »Daily Archives: December 17, 2017
ਵਾਰਡ ਨੰਬਰ 43 ਤੋਂ ਅਕਾਲੀ ਉਮੀਦਵਾਰ ਜਸਕਿਰਨ ਕੌਰ ਦੀ ਸ਼ਾਨਦਾਰ ਜਿੱਤ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 43 ਤੋਂ ਅਕਾਲੀ ਦਲ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਤਿਕੋਨੀ ਟੱਕਰ ਵਿੱਚ ਸ਼ਾਨਦਾਰ ਜਿੱਤ ਹੋਈ, ਜਦ ਉਨਾਂ ਨੇ ਕਾਂਗਰਸੀ ਉਮੀਦਵਾਰ ਬੀਬੀ ਹਰਮੀਤ ਕੌਰ (ਪਤਨੀ ਅਮੀਰ ਸਿੰਘ ਘੁੱਲੀ) ਅਤੇ ਅਜ਼ਾਦ ਉਮੀਦਵਾਰ ਬੀਬੀ ਸੋਨੀਆ ਸ਼ੀਰਾ (ਪਤਨੀ ਨਿਰਮਲ ਸਿੰਘ ਨਿੰਮਾ) ਨੂੰ ਵੋਟਾਂ ਦੇ ਭਾਰੀ ਫਰਕ ਨਾਲ ਪਛਾੜ ਦਿੱਤਾ।ਬੀਬੀ ਜਸਕਿਰਨ ਕੌਰ …
Read More »ਕਾਂਗਰਸੀ ਉਮੀਦਵਾਰ ਸ਼ਲਿੰਦਰ ਸ਼ੈਲੀ ਨੇ ਕਾਮਯਾਬੀ ਨੂੰ ਦੱਸਿਆ ਵਾਰਡ ਵਾਸੀਆਂ ਦੀ ਜਿੱਤ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 46 ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਲੀ ਨੇ ਕਿਹਾ ਉਹ ਵਾਰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਦੇ ਧੰਨਵਾਦੀ ਹਨ, ਜਿੰਨਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।ਉਨਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …
Read More »ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਜਿੱਤ `ਤੇ ਕੀਤਾ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 43 ਤੋਂ ਜੇਤੂ ਰਹੀ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ (ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਦੀ ਜਿੱਤ `ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਅਕਾਲੀ ਵਰਕਰ ਰਾਮ ਸਿੰਘ ਤੇ ਹੋਰ।
Read More »ਵੋਟ ਦਾ ਹੱਕ ਅਦਾ ਕੀਤਾ ਅੱਖਾਂ ਤੋਂ ਮਹਿਰੂਮ ਬਜ਼ੁੱਰਗ ਨੇ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 37 ਦੇ ਬੂਥ `ਤੇ ਮਿਲੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੱਖਾਂ ਤੋਂ ਮਹਿਰੂਮ ਬਜ਼ੁੱਰਗ ਅਵਤਾਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ।
Read More »ਕਾਰਪੋਰੇਸ਼ਨ ਚੋਣਾਂ ਦੌਰਾਨ ਪੁਲਿਸ ਨੇ ਚੈਕ ਕੀਤੇ ਵੋਟਰਾਂ ਦੇ ਸ਼ਨਾਖਤੀ ਕਾਰਡ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਅਮਨ ਸ਼ਾਂਤੀ ਕਾਇਮ ਰੱਖਣ ਲਈ ਸੁਰੱਖਿਆ ਦੇ ਰਹੇ ਸਖਤ ਇੰਤਜ਼ਾਮ।ਤਸਵੀਰ ਵਿੱਚ ਵਾਰਡ ਨੰਬਰ 46 ਦੇ ਬੂਥ `ਤੇ ਵੋਟਰਾਂ ਦੇ ਸ਼ਨਾਖਤੀ ਕਾਰਡ ਚੈਕ ਕਰਦੇ ਹੋਏ ਪੁਲਿਸ ਮੁਲਾਜ਼ਮ।
Read More »ਨਗਰ ਨਿਗਮ ਚੋਣਾਂ ਦੌਰਾਨ ਬਜ਼ੁੱਰਗਾਂ ਨੇ ਪਾਈ ਉਤਸ਼ਾਹ ਨਾਲ ਵੋਟ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਨਗਰ ਨਿਗਮ ਵਾਰਡ ਨੰਬਰ 46 ਦੇ ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸਕੂਲ ਵਿਖੇ ਬਣੇ ਬੂਥ `ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪੁੱਜੀਆਂ ਬਜ਼ੁੱਰਗ ਔਰਤਾਂ।
Read More »ਅੰਮ੍ਰਿਤਸਰ ਨਗਰ ਨਿਗਮ ਚੋਣਾਂ – 85 ਵਿਚੋਂ 64 ਵਾਰਡਾਂ `ਤੇ ਕਾਂਗਰਸ ਕਾਬਜ਼
ਰਾਜਾਸਾਂਸੀ ਕੌਂਸਲ ਦੀਆਂ ਸਾਰੀਆਂ ਸੀਟਾਂ ’ਤੇ ਕਾਂਗਰਸੀ ਉਮੀਦਵਾਰ ਜਿੱਤੇ ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਦੀਆਂ 85 ਵਾਰਡਾਂ ਲਈ ਪਈਆਂ ਵੋਟਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜੇਤੂ ਰਹੀ ਹੈ।ਕੁੱਲ 85 ਵਾਰਡਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਨੇ 64 ਸੀਟਾਂ ’ਤੇ ਜਿੱਤ ਦਰਜ਼ ਕੀਤੀ ਹੈ, ਜਦਕਿ ਭਾਰਤੀ ਜਨਤਾ ਪਾਰਟੀ …
Read More »ਖਾਲਸਾ ਅਕੈਡਮੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਹਾਕੀ ਮੁਕਾਬਲੇ
ਚੌਂਕ ਮਹਿਤਾ, 16 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹਾਕੀ ਸੈਂਟਰ) ਵਿਖੇ ਹਰ ਵਾਰ ਦੀ ਤਰ੍ਹਾਂ ਹਫ਼ਤੇ ਦੇ ਅੰਤ ਵਿੱਚ ਹਾਕੀ ਕੋਚ ਬਲਜਿੰਦਰ ਸਿੰਘ ਦੀ ਅਗਵਾਈ …
Read More »ਜੰਡਿਆਲਾ ਵਾਸੀਆਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ – ਵਿਧਾਇਕ ਡੈਨੀ
ਜੰਡਿਆਲਾ ਗੁਰੂ, 16 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗਰੁੂ ਤੋਂ ਨੌਜਵਾਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਆਪਣੀ ਕਾਂਗਰਸੀ ਆਗੂਆਂ ਦੀ ਟੀਮ ਨਾਲ ਲਗਾਤਾਰ ਜੰਡਿਆਲਾ ਗੁਰੂ ਦੀ ਜਨਤਾ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।ਇਸੇ ਲੜੀ ਦੇ ਤਹਿਤ ਉਹ ਅਰੋੜਾ ਕਰਿਆਨਾ ਸਟੋਰ ਵੈਰੋਵਾਲ ਰੋਡ ਵਿਖੇ ਪਹੁੰਚੇ ਅਤੇ ਆਪਣੇ ਚੁਣਾਵੀ ਵਾਅਦਿਆਂ ਅਨੁਸਾਰ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਧਿਆਨ …
Read More »
Punjab Post Daily Online Newspaper & Print Media