Tuesday, November 24, 2026

Daily Archives: December 19, 2017

ਦਿਆਲ ਸਿੰਘ ਕਾਲਜ ਦੇ ਨਾਮ ਤਬਦੀਲੀ ’ਤੇ ਰੋਕ ਦਾ ਪ੍ਰਧਾਨ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਈਵਨਿੰਗ ਕਾਲਜ ਨਵੀਂ ਦਿੱਲੀ ਦਾ ਨਾਂ ਬਦਲ ਕੇ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ’ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕਾਲਜ ਦੀ ਇਤਿਹਾਸਿਕ ਵਿਰਾਸਤ ਬਰਕਰਾਰ ਰਹੇਗੀ, ਉਥੇ ਹੀ ਸਿੱਖਾਂ ਅੰਦਰ …

Read More »

ਸਮਰਾਲਾ ਵਿਖੇ ਪੈਨਸ਼ਨਰਜ ਡੇਅ ਧੂਮ-ਧਾਮ ਨਾਲ ਮਨਾਇਆ ਗਿਆ

ਸਮਰਾਲਾ 19 ਦਸੰਬਰ (ਪੰਜਾਬ ਪੋਸਟ- ਕੰਗ)  ਸਥਾਨਕ ਗੁਰਦੁਆਰਾ ਮੇਨ ਚੌਂਕ ਵਿਖੇ ਪੈਨਸ਼ਨਰਜ਼ ਡੇਅ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਪ੍ਰੇਮ ਸਾਗਰ ਸ਼ਰਮਾ ਅਤੇ ਰਸ਼ਪਾਲ ਸਿੰਘ ਕਮਾਂਡੈਂਟ ਰਿਟਾਇਰਡ ਪ੍ਰਧਾਨਗੀ ਮੰਡਲ ਨੇ ਕੀਤੀ।ਲਗਭਗ 200 ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੇ ਪੈਨਸ਼ਨਰਜ਼-ਡੇਅ ਵਿੱਚ ਭਾਗ ਲਿਆ।ਸਵ: ਜੋਗਿੰਦਰ ਸਿੰਘ ਜੋਸ਼ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਦੋ ਮਿੰਟ ਲਈ ਖੜੇ ਹੋ ਕੇ ਉਨਾਂ …

Read More »

ਜ਼ਿਲੇ `ਚ ਸਾਉਣੀ 2017 ਦੌਰਾਨ 27500 ਹੈਕਟੇਅਰ ਰਕਬੇ ਵਿਚ ਝੋਨੇ ਤੇ ਬਾਸਮਤੀ ਦੀ ਕੀਤੀ ਗਈ ਕਾਸ਼ਤ

ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਸਾਉਣੀ ਦੌਰਾਨ ਕੀਤੀਆਂ ਭਰਪੂਰ ਕੋਸ਼ਿਸ਼ਾਂ ਨੇ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।ਇਸ ਵਾਰ ਜ਼ਿਲੇ ਅੰਦਰ ਝੋਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ 4596 ਕਿਲੋਂ ਰਹੀ ਜੋ ਪਿਛਲੇ ਸਾਲ ਦੇ ਮੁਕਾਬਲੇ ਤਕਰੀਨ 4 ਕੁਇੰਟਲ ਪ੍ਰਤੀ ਹੈਕਟੇਅਰ ਵੱਧ ਰਹੀ ਹੈ।ਇਸ ਤਰਾਂ ਕਿਸਾਨਾਂ ਨੂੰ ਪਿਛਲੇ ਸਾਲਾਂ …

Read More »

ਦਮਦਮੀ ਟਕਸਾਲ ਵਲੋਂ ਮਹਾਨ ਨਗਰ ਕੀਰਤਨ ਅੱਜ 20 ਨੂੰ

ਚੌਂਕ ਮਹਿਤਾ, 19 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਕੀਰਤਨ ਅੱਜ 20 ਦਸੰਬਰ ਨੂੰ ਦਮਦਮੀ ਟਕਸਾਲ ਦੇ ਹੈਡਕੁਆਟਰ ਗਰਦੁਆਰਾ ਗੁਰਦਰਸ਼ਨ ਪ੍ਰਕਾਸ਼ ਤੋਂ ਸਜਾਇਆ ਜਾਵੇਗਾ।ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 7.00 ਵਜੇ ਸ਼ੁਰੂ ਹੋ ਕੇ ਉਦੋਨੰਗਲ, ਨਾਥ ਦੀ …

Read More »

ਵਾਰਡ ਨੰ. 34 ਤੋਂ ਕਾਂਗਰਸੀ ਉਮੀਦਵਾਰ ਸਤਨਾਮ ਸਿੰਘ ਸੱਤਾ ਦੀ ਸ਼ਾਨਦਾਰ ਜਿੱਤ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰ. 34 ਤੋਂ ਕਾਂਗਰਸੀ ਉਮੀਦਵਾਰ ਸਤਨਾਮ ਸਿੰਘ ਸੱਤਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਸਾਂਝੀ ਕਰਦੇ ਹੋਏ ਗੁਰਬਿੰਦਰ ਸਿੰਘ ਮਾਹਲ ਅਤੇ ਉਹਨਾਂ ਦੇ ਸਾਥੀ।

Read More »

ਵਾਰਡ ਨੰ. 36 ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਨਿਜ਼ਾਪੁਰੀਆ ਨੂੰ ਮਾਹਲ ਨੇ ਦਿੱਤੀ ਵਧਾਈ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰ. 36 ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਨਿਜ਼ਾਪੁਰੀਆ ਨੂੰ ਜਿੱਤ `ਤੇ ਵਧਾਈ ਦਿੰਦੇ ਹੋਏ ਗੁਰਬਿੰਦਰ ਸਿੰਘ ਮਾਹਲ ਤੇ ਹੋਰ ਵਰਕਰ।

Read More »

ਵਾਰਡ ਨੰ. 41 ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਬੀਬੀ ਸੁਖਰਾਜ ਕੌਰ ਨਵਾਂ ਪਿੰਡ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰੰ. 41 ਤੋਂ ਕਾਂਗਰਸ ਉਮੀਦਵਾਰ ਬੀਬੀ ਸੁਖਰਾਜ ਕੌਰ ਨਵਾਂ ਪਿੰਡ ਦੀ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਬਲਵਿੰਦਰ ਸਿੰਘ ਨਵਾਂ ਪਿੰਡ, ਜਸਬੀਰ ਸਿੰਘ ਨਿਜ਼ਾਮਪੁਰੀਆ, ਪ੍ਰਗਟ ਸਿੰਘ ਧੁੰਨਾ ਅਤੇ ਹੋਰ ਕਾਂਗਰਸੀ ਵਰਕਰ।

Read More »

ਵਾਰਡ ਨੰ. 28 ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਮਾਰੀ ਬਾਜ਼ੀ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ. 28 ਤੋਂ ਜਿੱਤ ਹਾਸਲ ਕਰਨ ਉਪਰੰਤ ਆਪਣੇ ਸਮਰਥਕਾਂ ਤੇ ਕਾਂਗਰਸੀ ਵਰਕਰਾਂ ਸਮੇਤ ਜਤਿੰਦਰ ਸਿੰਘ ਮੋਤੀ ਭਾਟੀਆ।

Read More »

ਵਾਰਡ ਨੰ. 32 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ ਜੇਤੂ ਰਹੇ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰ. 32 ਤੋਂ ਸ਼ਾਨਦਾਰ ਜੇਤੂ ਰਹੇ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ ਆਲੀਸ਼ਾ ਗੈਸ ਆਪਣੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨਾਲ ਵਿਕਟਰੀ ਦਾ ਨਿਸ਼ਾਨ ਬਣਾਉਂਦੇ ਹੋਏ।

Read More »

ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਵਾਰਡ ਨੰ. 43 ਤੋਂ ਸ਼ਾਨਦਾਰ ਜਿੱਤ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰ. 43 ਤੋਂ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਅਤੇ ਹੋਰ ਪਰਿਵਾਰਕ ਮੈਂਬਰ।

Read More »