ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਸਕੂਲ ਦੀ ਅਟਲ ਟਿੰਕਰਿੰਗ ਲੈਬ `ਚ ਵਿਦਿਆਰਥੀਆਂ ਵੱਲੋਂ ਆਪਣੀ ਬੋਧਿਕ ਸ਼ਕਤੀ ਤੇ ਯੋਗਤਾ ਨਾਲ ਕਈ ਪ੍ਰਕਾਰ ਦੀਆਂ ਯੋਜਨਾਵਾਂ ਜਿਵੇਂ ਕਿ ਰੋਬੋਟ, ਭੂਚਾਲ ਤੋਂ ਪਹਿਲਾਂ ਸੂਚਨਾ ਦੇਣ ਵਾਲਾ ਯੰਤਰ, ਰੋਸ਼ਨੀ ਦੇ ਜੰਤਰ, ਸੱਪ ਦੀ ਤਰਾਂ …
Read More »Daily Archives: December 19, 2017
ਡੀ.ਏੇ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀ ਦਾ ਨਵਾਂ ਗੀਤ `ਧਾਕੜ ਯਾਰ` ਪੀ.ਟੀ.ਸੀ `ਤੇ
ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ) – ਸੰਗੀਤ ਦੀ ਦੁਨੀਆ ਦੇ ਉਭਰਦੇ ਸਿਤਾਰੇ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਅਜੀਤ ਸਿੰਘ ਦਾ ਦੂਸਰਾ ਗੀਤ `ਧਾਕੜ ਯਾਰ` 20 ਦਸੰਬਰ ਨੂੰ ਪੀ.ਟੀ.ਸੀ ਪੰਜਾਬੀ ਅਤੇ ਪੀ.ਟੀ.ਸੀ ਚੱਕ ਦੇ ਉਪਰ ਆ ਰਿਹਾ ਹੈ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੱਤਵੀਂ ਜਮਾਤ ਦਾ ਵਿਦਿਆਰਥੀ ਅਜੀਤ ਸਿੰਘ ਦਾ ਪਹਿਲਾ ਗਾਣਾ `ਦਿਨ ਚੰਗੇ` ਪਹਿਲਾਂ ਲੋਕਾਂ ਦੇ ਦਿਲਾਂ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦਾ ਸਟਾਫ ਪਟਨਾ ਸਾਹਿਬ ਰਵਾਨਾ
ਅੰਮ੍ਰਿਤਸਰ, 18 ਦਸਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ 25 ਦਸਬਰ ਨੂ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੇ ਪ੍ਰਬਧਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਅੱਜ ਐਡੀਸ਼ਨਲ ਸਕੱਤਰ ਪ੍ਰਤਾਪ ਸਿਘ ਅਤੇ ਮੀਤ ਸਕੱਤਰ ਚਾਨਣ ਸਿਘ ਦੀ ਅਗਵਾਈ ਵਿਚ 500 …
Read More »ਹਰਭਜਨ ਸਿੰਘ ਨਾਗੀ ਦਾ ਭੋਗ ਤੇ ਅੰਤਿਮ ਅਰਦਾਸ 22 ਦਸੰਬਰ ਨੂੰ
ਜੰਡਿਆਲਾ ਗੁਰੂ, 18 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਉਘੇ ਸਮਾਜ ਸੇਵੀ ਵਿਕਰਮਜੀਤ ਸਿੰੰਘ ਬੌਬੀ ਮਾਨਾਂਵਾਲਾ ਕਲਾਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਨਾਗੀ ਦਾ 15 ਦਸੰਬਰ ਨੂੰ ਦਿਹਾਂਤ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੌਬੀ ਨੇ ਦੱਸਿਆ ਕਿ ਉਨ੍ਹਾਂ ਦੀ ਆਂਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਦਸੰਬਰ ਦਿਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲੀ ਵਾਰ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ 18 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲੀ ਵਾਰ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਪੰਜਾਬ ਭਰ ਦੇ ਕਾਲਜਾਂ ਤੇ ਯੁਨੀਵਰਸਿਟੀਆਂ ਤੋਂ ਇਲਾਵਾ ਫੁੱਲਾਂ ਦੀ ਕਾਸ਼ਤਕਾਰੀ ਕਰਨ ਵਾਲਿਆਂ ਵੱਲੋਂ ਉਤਸ਼ਾਹ ਦੇ ਨਾਲ ਹਿੱਸਾ ਲਿਆ ਗਿਆ।ਸਵੇਰੇ 8.00 ਵਜੇ ਤੋਂ ਹੀ ਫੁੱਲਾਂ ਦੇ ਨਾਲ ਬੌਟੈਨੀਕਲ ਗਾਰਡਨ ਭਰਨਾ ਸ਼ੁਰੂ ਹੋ ਗਿਆ।ਵੱਖ-ਵੱਖ ਫੁੱਲਾਂ ਦੀਆਂ ਕਿਸਮਾਂ ਦੀ …
Read More »ਬਿਹਾਰ ਸਰਕਾਰ ਨੇ 25 ਦਸੰਬਰ ਨੂੰ ਪ੍ਰਕਾਸ਼ ਪੁਰਬ `ਤੇ ਪਟਨਾ ਸਾਹਿਬ ਆਉਣ ਦਾ ਸੰਗਤਾਂ ਨੂੰ ਦਿੱਤਾ ਸੱਦਾ
ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ ਸੰਗਤਾਂ ਦੀ ਸੇਵਾ ’ਚ ਪਲਕਾਂ ਵਿੱਛਾ ਕੇ ਤਿਆਰ ਖੜੀ ਹੈ- ਪ੍ਰਮੋਦ ਕੁਮਾਰ ਨਵੀਂ ਦਿੱਲੀ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਬਿਹਾਰ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ 25 ਦਸੰਬਰ ਨੂੰ ਪਟਨਾ ਸਾਹਿਬ ਵਿਖੇ ਆਉਣ ਦਾ ਸਮੂਹ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ।ਬਿਹਾਰ ਦੇ ਸੈਰ ਸਪਾਟਾ ਮੰਤਰੀ ਪ੍ਰਮੋਦ ਕੁਮਾਰ ਨੇ …
Read More »ਡੇਅਰੀ ਸਿਖਲਾਈ ਕੋਰਸ ਲਈ ਇੰਟਰਵਿਊ ਵੇਰਕਾ ਵਿਖੇ 22 ਦਸੰਬਰ ਨੂੰ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸ਼ੈਡ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਅਤੇ ਆਪਣੇ ਫਾਰਮਾਂ `ਤੇ ਵਧੀਆ ਨਸਲ ਦੇ ਜਾਵਨਵਰ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਪਸ਼ੂ ਪਾਲਕਾਂ ਨੂੰ ਬਨਾਉਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਅਤੇ ਪੈਦਾ ਕੀਤੇ ਦੁੱਧ ਦੀ ਵੈਲਿਯੂ ਅਡੀਸ਼ਨ ਕਰਨ ਲਈ 6 ਹਫਤਿਆਂ ਦਾ ਉਦਮ ਸਿਖਲਾਈ ਕੋਰਸ ਚਲਾਇਆ ਜਾ …
Read More »ਜਿਲ੍ਹਾ ਪੱਧਰੀ ਸਪੋਰਟਸ ਮੁਕਾਬਲ਼ਿਆਂ ਦੇ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣਗੇ – ਜਿਲ੍ਹਾ ਖੇਡ ਅਫਸਰ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਅੰਮਿ੍ਰਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਪੱਧਰੀ ਸਪੋਰਟਸ ਕੰਪੀਟੀਸ਼ਨ (ਮੈਨ-ਵੂਮੈਨ) 20 ਦਸੰਬਰ ਤੋਂ 21 ਦਸੰਬਰ, 2017 ਤੱਕ ਆਯੋਜਤ ਕੀਤੇ ਜਾਣਗੇ। ਇਹ ਜਾਣਕਾਰੀ ਜਿਲ੍ਹਾ ਖੇਡ ਅਫਸਰ ਸ੍ਰ ਗੁਰਲਾਲ ਸਿੰਘ ਰਿਆੜ ਨੇ ਮੁਕਾਬਲ਼ਿਆਂ ਦਾ ਸ਼ਡਿਊਲ ਜਾਰੀ ਕਰਦਿਆਂ ਦਿੱਤੀ।ਉਨ੍ਹਾਂ ਕਿਹਾ ਕਿ ਦੋ ਦਿਨਾਂ ਜਿਲਾ ਪੱਧਰੀ …
Read More »ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ
ਧੂਰੀ, 18 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਸਾਂਝੀ ਮੀਟਿੰਗ ਸੂਬਾ ਸੱਕਤਰ ਨਰੰਜਨ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ।ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਨਿਸਾਨਦੇਹੀ ਦੇ ਫੈਸਲੇ ਨੂੰ ਵਾਪਿਸ ਲਿਆ ਜਾਵੇ।ਜਨਰਲ ਸੱਕਤਰ ਕਰਮਜੀਤ ਸਿੰਘ ਅਲਾਲ ਨੇ ਕਿਹਾ ਕਿ ਸਰਕਾਰ ਨੇ ਜਮੀਨਾਂ ਦੀ ਨਿਸਾਨਦੇਹੀ ਕਰਵਾਉਣ ਤੇ 5 ਏਕੜ ਤੋਂ 500 ਰੁਪੇੲ ਅਤੇ 5 …
Read More »ਨਵੀਂ ਸਬਜੀ ਮੰਡੀ ਵਿਖੇ ਲਵਾਰਿਸ ਲਾਸ ਮਿਲੀ
ਧੂਰੀ, 18 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਨਵੀਂ ਸਬਜ਼ੀ ਮੰਡੀ ਵਿਖੇ ਥਾਣਾ ਸਿਟੀ ਪੁਲਿਸ ਨੂੰ ਅਣਪਛਾਤੀ ਲਾਸ਼ ਮਿਲਣ ਦੀ ਸੂਚਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਪੁਲਿਸ ਪਾਰਟੀ ਜਦ ਗਸ਼ਤ ਦੌਰਾਨ ਨਵੀਂ ਸਬਜ਼ੀ ਮੰਡੀ ਨੇੜਿਓਂ ਲੰਘ ਰਹੀ ਸੀ।ਤਾਂ ਲੋਕਾਂ ਦਾ ਇਕੱਠ ਦੇਖ ਕੇ ਉਹ ਰੁਕੇ ਤਾਂ ਉਥੇ ਇੱਕ 45 ਕੁ ਸਾਲ ਦੇ ਬਜੁੱਰਗ ਦੀ …
Read More »
Punjab Post Daily Online Newspaper & Print Media