ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਮੌਕੇ ਰਾਜਸੀ ਜਲਸਿਆਂ ’ਤੇ ਪਾਬੰਦੀ ਦੇ ਆਦੇਸ਼ ਦਾ ਸਵਾਗਤ ਕਰਦਿਆਂ ਸਮੁੱਚੀਆਂ ਰਾਜਸੀ ਧਿਰਾਂ ਨੂੰ ਇਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ …
Read More »Daily Archives: December 21, 2017
ਪੰਜਾਬ ਐਂਡ ਸਿੰਧ ਬੈਂਕ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਕਮੇਟੀ ਹੋਈ ਸਰਗਰਮ
ਪੰਜਾਬੀ ਤੇ ਸਿੰਧੀ ਭਾਈਚਾਰੇ ਦੇ ਵਿਦਵਾਨਾਂ ਦੀ ਹੰਗਾਮੀ ਬੈਠਕ 29 ਦਸੰਬਰ ਨੂੰ- ਜੀ.ਕੇ ਨਵੀਂ ਦਿੱਲੀ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਪੰਜਾਬ ਐਂਡ ਸਿੰਧ ਬੈਂਕ ਨੂੰ ਬੈਂਕ ਆੱਫ ਬੜੌਦਾ ’ਚ ਮਿਲਾਉਣ ਦੇ ਲਏ ਗਏ ਫੈਸਲੇ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲਣ ਦਾ ਫੈਸਲਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮਸਲੇ ’ਤੇ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਖਾਲਸਾਈ ਸ਼ਾਨ ਨਾਲ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਆਲੌਕਿਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ …
Read More »ਦਲ ਖ਼ਾਲਸਾ ਵਲੋਂ ਦਸੰਬਰ ਸ਼ਹੀਦੀ ਦਿਹਾੜਿਆਂ ਮੌਕੇ ਸ਼ਰਾਬ, ਮੀਟ ਆਦਿ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ
ਫਤਹਿਗੜ ਸਾਹਿਬ ਨੂੰ ਪਵਿੱਤਰ ਸਥਾਨ ਦਾ ਦਰਜ਼ਾ ਦੇਣ ਦਾ ਕਰੇ ਐਲਾਨ ਕੈਪਟਨ ਅਮਰਿੰਦਰ ਸਿੰਘ ਬਠਿੰਡਾ, 21 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਲ ਖ਼ਾਲਸਾ ਨੇ ਬਠਿੰਡਾ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਭੇਜੇ ਇੱਕ ਪੱਤਰ ਰਾਹੀ ਦਸੰਬਰ ਮਹੀਨੇ ਦੇ ਇੱਕ ਹਫ਼ਤੇ ਵਿੱਚ ਸਮੁੱਚੀ ਮਨੁੱਖ਼ਤਾ ਦੀ ਭਲਾਈ ਲਈ ਸਬੰਧਤ ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ਵਿੱਚ ਸ਼ਰਾਬ, ਮੀਟ, ਸਿਗਰਟ, ਬੀੜ, …
Read More »ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿਆਸੀ ਸਟੇਜ਼ਾਂ ਲਗਾਉਣ `ਤੇ ਲਾਈ ਪਾਬੰਦੀ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੇ ਸਮੂਹ ਰਾਜਨੀਤੀਕ ਪਾਰਟੀਆਂ ਨੂੰ ਸ਼ਹੀਦੀ ਜੋੜ ਮੇਲੇ `ਤੇ ਸਿਆਸੀ ਸਟੇਜਾਂ ਨਾ ਲਗਾਉਣ ਦੀ ਸਖਤ ਹਦਾਇਤ ਕਰਦਿਆਂ ਆਖਿਆ ਹੈ ਕਿ ਸਮੁੱਚੇ ਸੰਸਾਰ ਅੰਦਰ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਦੀ ਧਰਤੀ ਇਕ ਲਾਸਾਨੀ ਸ਼ਹਾਦਤ ਦੀ ਨਿਵੇਕਲੀ ਤੇ ਪਾਵਨ ਪਵਿੱਤਰ ਧਰਤੀ …
Read More »28% ਟੈਕਸ ਸਲੈਬ `ਚ ਉਤਪਾਦਿਤ ਜ਼ਿਆਦਾਤਰ ਵਸਤੂਆਂ ਦਾ ਰੇਟ ਘਟਾਇਆ – ਗਿਰੀਰਾਜ ਸਿੰਘ
ਨਵੀਂ ਦਿੱਲੀ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਰਾਜ ਸਭਾ ਵਿੱਚ ਇੱਕ ਪ੍ਰਸ਼ਨ ਦੇ ਲਿਖਤੀ ਜਵਾਬ ਵਿੱਚ ਐਮ.ਐਸ.ਐਮ.ਈ ਰਾਜ ਮੰਤਰੀ ਗਿਰੀਰਾਜ ਸਿੰਘ ਵਲੋਂ ਦਿੱਤੀ ਸੂਚਨਾ ਉਪਰੰਤ ਜਾਰੀ ਬਿਆਨ ਅਨੁਸਾਰ ਐਮ.ਐਸ.ਐਮ.ਈ (ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰੲਜ਼ਿਜ਼) ਲਈ ਜੀ.ਐਸ.ਟੀ ਦੇ ਸੁਚਾਰੂ ਅਮਲ ਲਈ ਸਰਕਾਰ ਵਲੋਂ ਪ੍ਰਭਾਵੀ ਕਦਮ ਚੁੱਕੇ ਗਏ ਹਨ, ਜਿਨ੍ਹਾਂ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇ.ਵੀ.ਆਈ.ਸੀ) ਅਤੇ ਕੇ.ਵੀ.ਆਈ.ਸੀ ਪ੍ਰਮਾਣਿਤ ਸੰਸਥਾਨਾਂ, …
Read More »A solo art exhibition of Miss Simple Chhabra organized at KT:Kala
Amritsar, Dec. 20 (Punjab Post Bureau) – Miss Simple Chhabra artist displayed her 35 landscapes and modern art compositions in a solo art exhibition in different styles for three days at KT:Kala, which was inaugurated by Chief Guest Dr. Mike Gauba a renowned name in fine Arts. Earlier Secretary Rajesh Raina and Senior Artist Dr. Baldev Gambhir along with director Brajesh …
Read More »ਦੋ ਦਿਨਾ ਜਿਲ੍ਹਾ ਪੱਧਰੀ (ਪੁਰਸ਼-ਮਹਿਲਾ) ਖੇਡ ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ 20 ਤੋਂ 21 ਦਸੰਬਰ ਤੱਕ ਦੋ ਦਿਨਾ ਜਿਲ੍ਹਾ ਪੱਧਰੀ ਖੇਡ ਮੁਕਾਬਲ਼ਿਆਂ (ਪੁਰਸ਼-ਮਹਿਲਾ) ਵਰਗ ਦਾ ਸ਼ਾਨਦਾਰ ਸ਼ੁਭ ਅਰੰਭ ਖਾਲਸਾ ਸੀਨੀ: ਸੈਕ: ਸਕੂਲ ਵਿਖੇ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਵਲੋਂ ਕੀਤਾ ਗਿਆ।ਇਸ ਸਮੇਂ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਉਪਰੰਤ ਉਨਾਂ ਕਿਹਾ ਕਿ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਜਾਰਾਂ ਖਿਡਾਰੀਆਂ …
Read More »ਜਿਓ ਦੇ ਧੂਰੀ ਸੈਂਟਰ ਨੇ ਮਨਾਇਆ ਕਿੱਡਜ਼ ਡੇਅ ਮਨਾਇਆ
ਧੂਰੀ, 20 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਦੇਸ਼ ਦੀ ਸਭ ਤੋ ਤੇਜੀ ਨਾਲ ਵਧ ਰਹੀ ਮੋਬਾਈਲ ਕੰਪਨੀ ਰਿਲਾਇੰਸ ਜਿਓ ਵਲੋਂ ਕਾਰਪੋਰੇਟ ਸਮਾਜਿਕ ਜਿੰਮੇਦਾਰੀ (ਸੀ.ਐਸ.ਆਰ) ਦੇ ਤਹਿਤ ਬਣਾਈ ਪਾਲਿਸੀ ਆਮ ਜਨਤਾ ਦੀ ਸਿਹਤ ਅਤੇ ਰਹਿਣ-ਸਹਿਣ ਨੂੰ ਦਰੁੱਸਤ ਕਰਨਾ, ਵਪਾਰਕ ਕੌਸ਼ਲ ਵਿੱਚ ਨਿਖਾਰ ਲਿਆਉਣਾ, ਭਾਰਤ ਦੀ ਕਲਾ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਵਧਾਵਾ ਦੇਣਾ ਅਤੇ ਹੋਰ ਕਈ ਪ੍ਰੋਗਰਾਮਾਂ ਦੇ ਤਹਿਤ ਬੱਚਿਆਂ ਵਿੱਚ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਪਾਕਿਸਤਾਨ `ਚ ਸਿੱਖਾਂ ਨਾਲ ਵਧੀਕੀਆਂ ਸਬੰਧੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਸਾਹੀਵਾਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਪਲਾਜਾ ਬਣਾਏ ਜਾਣ ਦੀ ਖਬਰ ਸਾਹਮਣੇ ਆਉਣ ‘ਤੇ ਇਸਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਭੂਮੀ ਮਾਫੀਆ ਵੱਲੋਂ ਆਪਣੇ ਨਿੱਜੀ ਸਵਾਰਥਾਂ ਤਹਿਤ ਗੁਰਦੁਆਰਾ ਸਾਹਿਬ ਦੀ ਜਗ੍ਹਾ ‘ਤੇ ਪਲਾਜਾ …
Read More »
Punjab Post Daily Online Newspaper & Print Media