ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) ਸਿੱਖ ਕੌਮ ਦੇ ਦੋ ਅਹਿਮ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਸ੍ਰੀ ਅੰਮਿਤਸਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਏਅਰ ਇੰਡੀਆ ਵਲੋਂ ਸ਼ੁਰੂ ਕੀਤੀ ਜਾ ਰਹੀ ਹਵਾਈ ਸੇਵਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਨ …
Read More »Daily Archives: December 21, 2017
ਲੌਂਗੋਵਾਲ ਵੱਲੋਂ ‘ਸਿੱਖ ਇਤਿਹਾਸ ਦੇ ਫਾਰਸੀ ਸਰੋਤ’ ਪੁਸਤਕ ਸੰਗਤ ਨੂੰ ਅਰਪਿਤ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਸਿੱਧ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਵੱਲੋਂ ਸੰਪਾਦਿਤ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ (ਸ਼੍ਰੋਮਣੀ ਕਮੇਟੀ) ਵੱਲੋਂ ਪ੍ਰਕਾਸ਼ਿਤ ਖੋਜ ਭਰਪੂਰ ਪੁਸਤਕ ‘ਸਿੱਖ ਇਤਿਹਾਸ ਦੇ ਫਾਰਸੀ ਸਰੋਤ’ ਸੰਗਤ ਅਰਪਣ ਕੀਤੀ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਮੀਡੀਆ ਦਿਲਜੀਤ ਸਿੰਘ ਬੇਦੀ ਤੋਂ ਪ੍ਰਾਪਤ ਜਾਣਕਾਰੀ …
Read More »ਦਿਆਲ ਸਿੰਘ ਈਵਨਿੰਗ ਕਾਲਜ ਨਵੀਂ ਦਿੱਲੀ ਦਾ ਨਾਂਅ ਬਦਲਣ `ਤੇ ਰੋਕ ਦਾ ਸਵਾਗਤ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਦਿਆਲ ਸਿੰਘ ਈਵਨਿੰਗ ਕਾਲਜ ਨਵੀਂ ਦਿੱਲੀ ਦਾ ਨਾਂਅ ਬਦਲ ਕੇ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ’ਤੇ ਰੋਕ ਲਗਾਉਣ ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਫੋਕਲੋਰ ਰਿਸਰਚ ਅਕਾਦਮੀ ਪ੍ਰਧਾਨ ਰਮੇਸ਼ ਯਾਦਵ, ਵਿਰਸਾ ਵਿਹਾਰ ਪ੍ਰਧਾਨ ਕੇਵਲ ਧਾਲੀਵਾਲ, ਸੀ.ਪੀ. ਆਈ ਆਗੂ ਲਖਬੀਰ ਸਿੰਘ ਨਿਜ਼ਾਮਪੂਰਾ, ਜਮਹੂਰੀ ਅਧਿਕਾਰ ਸਭਾ ਦੇ ਆਗੂ ਅਮਰਜੀਤ ਸਿੰਘ ਭੱਲਾ, ਤਰਕਸ਼ੀਲ ਸੁਸਾਇਟੀ ਆਗੂ …
Read More »ਚੱਕ ਮਿਨਹਾਸ `ਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਇਆ
ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਤਕਨੀਕੀ ਤੌਰ `ਤੇ ਮਜ਼ਬੂਤ ਕਰਨ ਲਈ ਬਲਾਕ ਪਟਾਨਕੋਟ ਦੇ ਪਿੰਡ ਚੱਕ ਮਿਨਹਾਸ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੋਲਡ ਐਂਡ ਸਿਲਵਰ ਕੱਪ ਹਾਕੀ `ਚ ਜਲੰਧਰ ਦੀ ਜਿੱਤ
ਈ.ਏ.ਐਮ.ਈ ਅਤੇ ਕਾਰਪਸ ਆਫ਼ ਸਿਗਨਲਸ ਜਲੰਧਰ ਨੇ ਸੱਤ-ਸੱਤ ਗੋਲ ਦਾਗੇ ਨਾਂਦੇੜ, 20 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਪਵਿੱਤਰ ਨਗਰੀ ਹਜੂਰ ਸਾਹਿਬ ਨਾਂਦੇੜ ਵਿਖੇ ਖਾਲਸਾ ਹਾਈ ਸਕੂਲ ਦੇ ਮਿਨੀ ਸਟੇਡੀਅਮ ਮੈਦਾਨ `ਚੇ ਚੱਲ ਰਹੇ 45ਵੇਂ ਆਲ ਇੰਡੀਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੋਲਡ ਐਂਡ ਸਿਲਵਰ ਕੱਪ ਹਾਕੀ ਮੁਕਾਬਲੇ ਵਿੱਚ ਈ.ਏ.ਐਮ.ਈ ਜੰਲਧਰ ਅਤੇ ਕਾਰਪਸ ਆਫ਼ ਸਿਗਨਲਸ ਜਲੰਧਰ ਟੀਮਾਂ ਨੇ ਆਪਣੇ …
Read More »Eyeing to enhance mutual cooperation, GNDU–SGRDIMSR sign MoU
Amritsar, Dec. 20 (Punjab Post Bureau) – With an aim to enhance mutual cooperation in education and research in the field of medical sciences, two Memorandum of Understanding (MoU) were signed between Guru Nanak Dev University and Sri Guru Ramdas Institute of Medical Sciences and Research Amritsar on Tuesday by the Dean Academic Affairs Prof. Dr. Kamaljit Singh and Registrar …
Read More »ਸਿੱਖ ਸਿਆਸਤ ’ਚ ਜਥੇਦਾਰ ਸੰਤੋਖ ਸਿੰਘ ਵਰਗੀ ਬਹੁਪੱਖੀ ਸ਼ਖਸ਼ੀਅਤ ਲੱਭਣੀ ਮੁਸ਼ਕਲ- ਡਾ. ਜਸਪਾਲ ਸਿੰਘ
ਨਵੀਂ ਦਿੱਲੀ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਸਿੱਖ ਆਗੂਆਂ ਦੀਆਂ ਪੰਥਕ ਪ੍ਰਾਪਤੀਆਂ ’ਚੋਂ ਜੇਕਰ ਜਥੇਦਾਰ ਸੰਤੋਖ ਸਿੰਘ ਦੇ ਕਾਰਜਕਾਲ ਨੂੰ ਬਾਹਰ ਕਰ ਦਿੱਤਾ ਜਾਵੇ ਤਾਂ ਸ਼ਾਇਦ ਦੇਸ਼ ਦੀ ਰਾਜਧਾਨੀ ’ਚ ਵੱਸਦੇ ਸਿੱਖਾਂ ਦੇ ਵਿਦਿਅਕ ਅਤੇ ਧਾਰਮਿਕ ਪੱਖੋਂ ਹੋਸ਼ਿਆਰ ਹੋਣ ਦੇ ਸਾਹਮਣੇ ਆਉਂਦੇ ਰੁਝਾਨ ਨੂੰ ਮੁਕਾਮ ’ਤੇ ਨਹੀਂ ਪਹੁੰਚਾਇਆ ਜਾ ਸਕਦਾ ਸੀ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ …
Read More »ਕ੍ਰਿਸਮਿਸ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ‘ਚ ਅੱਜ
ਅੰਮਿ੍ਤਸਰ, 20 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਭੂ ਯਿਸ਼ੂ ਮਸੀਹ ਦਾ ਜਨਮ ਦਿਹਾੜਾ ਰਾਜ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਵਿਸ਼ਾਲ ਸਮਾਗਮ ਰਣਜੀਤ ਐਵੀਨਿਉੂ ਵਿਖੇ ਅੱਜ 21 ਦਸੰਬਰ ਨੂੰ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ …
Read More »ਐਸ.ਟੀ.ਐਫ ਸੰਗਰੂਰ ਟੀਮ ਵਲੋਂ 15 ਗ੍ਰਾਮ ਸਮੈਕ ਸਮੇਤ 4 ਕਾਬੂ
ਧੂਰੀ, 20 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ 15 ਗ੍ਰਾਮ ਸਮੈਕ ਸਮੇਤ 4 ਵਿਅਕਤੀ ਕਾਬੂ ਕੀਤੇ ਗਏ ਹਨ। ਮਨਜੀਤ ਸਿੰਘ ਬਰਾੜ ਸੁਪਰਡੈਂਟ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਟੀ.ਐਫ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦਾ ਮਨਹਰਜੀ ਸਿੰਘ ਬਣਿਆ ਹਰਵਲਬ ਵਿਜੇਤਾ 2017
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਮਨਹਰਜੀ ਸਿੰਘ ਨੇ 142ਵੇਂ ਸ੍ਰੀ ਬਾਬਾ ਹਰਵਲਬ ਸੰਗੀਤ ਸੰਮੇਲਨ 2017 ਵਿੱਚ ਭਾਗ ਲਿਆ।ਇਹ ਜੂਨੀਅਰ ਪੱਧਰ ਦੀ ਪ੍ਰਤੀਯੋਗਤਾ ਸੀ, ਜਿਸ ਵਿੱਚ 21 ਬੱਚਿਆਂ ਨੇ ਭਾਗ ਲਿਆ।ਮਨਹਰਜੀ ਸਿੰਘ ਨੇ ਤਬਲਾ ਵਾਦਨ …
Read More »
Punjab Post Daily Online Newspaper & Print Media