ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲਵੇ ਸਟੇਸ਼ਨ ਤੋਂ ਵਿਖਾਈ ਝੰਡੀ ਅੰਮਿ੍ਤਸਰ, 22 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ ਕੀਤੀ ਗਈ।ਇਸ ਰੇਲ ਗੱਡੀ ਵਿਚ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੀ …
Read More »Daily Archives: December 22, 2017
ਸ਼ਹੀਦੀ ਦਿਵਸ ਮੌਕੇ ਸਿਆਸੀ ਕਾਨਫ਼ਰੰਸਾਂ `ਤੇ ਰੋਕ ਦਾ ਫ਼ੈਸਲਾ ਸੁਆਗਤਯੋਗ ਪ੍ਰਿੰ. ਬਾਬੂ ਸਿੰਘ ਸੰਦੌੜ
ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਸ਼ੀ੍ਰ ਫ਼ਤਿਹਗੜ ਸਾਹਿਬ ਵਿਖੇ ਸਿਆਸੀ ਕਾਨਫ਼ਰੰਸਾਂ `ਤੇ ਰੋਕ ਲਾਉਣ ਦੇ ਫ਼ੈਸਲੇ ਦਾ ਸੁਆਗਤ ਕਰਦਿਆਂ ਸੰਤ ਖ਼ਾਲਸਾ ਦਲ ਰਜਿ. ਪੰਜਾਬ ਅਤੇ ਸੰਤ ਬਾਬਾ ਅੱਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਬਾਬੂ ਸਿੰਘ ਸੰਦੌੜ ਨੇ ਕਿਹਾ ਕਿ ਇਹ ਫ਼ੈਸਲਾ ਇਤਿਹਾਸਕ ਹੈ ਇਸ …
Read More »ਲੜਕੀ ਦੇ ਜਨਮ ਦਿਨ ’ਤੇ ਧਾਰਮਿਕ ਸਮਾਗਮ ਕਰਵਾਇਆ
ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰ ਿਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਮੰਗਤ ਰਾਏ ਗੋਇਲ ਦੀ ਪੋਤਰੀ ਦੇ ਜਨਮ ਦਿਨ ਤੇ ਉਨਾਂ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …
Read More »ਪ੍ਰਕਾਸ਼ਕ ਕਿਤਾਬਾਂ/ਮੈਗਜ਼ੀਨ ਛਾਪਣ ਉਪਰੰਤ ਅਧੀਨ ਸਕੱਤਰ ਨੂੰ ਜਰੂਰ ਭੇਜਣ – ਦੀਪਰਵਾ ਲਾਕਰਾ
ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਵਲੋਂ ਜ਼ਿਲਾ ਬਠਿੰਡਾ ’ਚ ਕੰਮ ਕਰ ਰਹੇ ਪ੍ਰਕਾਸ਼ਕਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਕਿਤਾਬਾਂ/ਮੈਗਜ਼ੀਨ ਛਾਪਣ ਉਪਰੰਤ ਇਕ ਮਹੀਨੇ ਦੇ ਅੰਦਰ-ਅੰਦਰ ਉਸ ਦੀਆਂ ਦੋ-ਦੋ ਕਾਪੀਆਂ ਅਧੀਨ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਨਿਆਂ ਅਤੇ ਜੇਲਾਂ ਵਿਭਾਗ ਪ੍ਰੈਸ-1 ਸਾਖ਼ਾ ਚੌਥੀ ਮੰਜਿਲ ਕਮਰਾ ਨੰਬਰ 39 …
Read More »ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਲਈ ਵਿਸ਼ੇਸ਼ ਰੇਲ ਗੱਡੀ ਪਟਨਾ ਸਾਹਿਬ ਲਈ ਰਵਾਨਾ
ਬਠਿੰਡਾ, ਮੁਕਤਸਰ, ਮਾਨਸਾ ਤੇ ਫਰੀਦਕੋਟ ਜਿਲਿਆਂ ਦੇ ਸ਼ਰਧਾਲੂ ਪਟਨਾ ਸਾਹਿਬ ਹੋਣਗੇ ਨਤਮਸਤਕ ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਪੰਥ ਦੇ ਸਿਰਜਣਹਾਰ ਗੁਰੂ ਸੰਤ ਸਿਪਾਹੀ, ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਉਨਾਂ ਦੀ ਜਨਮ ਭੂਮੀ ਪਟਨਾ ਸਾਹਿਬ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਵਿਸ਼ੇਸ਼ ਰੇਲ ਗੱਡੀ ਨੂੰ …
Read More »ਸ੍ਰੀ ਰਾਮਾਨੁਜਨ ਦੇ ਜਨਮ ਦਿਵਸ ਨੂੰ ਸਮਰਪਿਤ ਗਣਿਤ ਦਿਵਸ ਸਮਾਰੋਹ ਦਾ ਆਯੋਜਨ
ਮਲੋਟ, 21 ਦਸੰਬਰ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਹਾਨ ਗਣਿਤਕਾਰ ਸ੍ਰੀ ਰਾਮਾਨੁਜਨ ਦੇ ਜਨਮ ਦਿਵਸ ਨੂੰ ਸਮਰਪਿਤ ਗਣਿਤ ਉਲੰਪੀਅਡ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੀਆਂ 100 ਤੋ ਵੀ ਵੱਧ ਵਿਦਿਆਰਥਣਾਂ ਨੇ ਭਾਗ ਲਿਆ।ਇਸ ਦੌਰਾਨ ਗਣਿਤ ਵਿਸ਼ੇ ਨਾਲ ਸਬੰਧਿਤ ਚਾਰਟ, ਮਾਡਲ, ਦੇ ਮੁਕਾਬਲੇ ਕਰਵਾਏ ਗਏ।ਗਣਿਤ ਲੈਕਚਰਾਰ ਸ੍ਰੀਮਤੀ ਅੰਜਲੀ ਨੇ ਸ੍ਰੀ ਰਾਮਾਨੁਜਨ ਦੇ …
Read More »ਘਰੋਟਾ ਵਿਖੇ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ 23 ਦਸੰਬਰ ਨੂੰ
ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਬਲਾਕ ਪਠਾਨਕੋਟ ਵਿੱਚ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਮਿਤੀ 23 ਦਸੰਬਰ ਦਿਨ ਸ਼ੁਕਰਵਾਰ ਨੂੰ ਪਿੰਡ ਘਰੋਟਾ ਵਿੱਚ ਸਵੇਰੇ 11 …
Read More »ਪੰਜਾਬੀ ਸੂਬਾ ਤੇ ਐਮਰਜੈਂਸੀ ਖਿਲਾਫ ਮੋਰਚਿਆਂ ਦੇ ਸੰਘਰਸ਼ੀ ਯੋਧਿਆਂ ਦੇ ਪਰਿਵਾਰਾਂ ਨੂੰ ਚੈਕ ਭੇਟ
ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਨਾਂ ਸੰਘਰਸ਼ੀ ਯੋਧਿਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਦਿਆਂ ਪੰਜਾਬੀ ਸੂਬਾ ਅਤੇ ਐਮਰਜੈਂਸੀ (ਸੰਕਟਕਾਲ) ਖਿਲਾਫ ਮੋਰਚਿਆਂ ਵਿੱਚ ਭਾਗ ਲਿਆ ਹੈ ਉਨਾਂ ਸੰਘਰਸ਼ੀ ਯੋਧਿਆਂ ਨੂੰ ਅੱਜ ਨਿਰਧਾਰਤ ਰਾਸ਼ੀ ਦੇ ਚੈੱਕ ਭੇਂਟ ਕੀਤੇ ਗਏ ਹਨ ਇਹ ਪ੍ਰਗਟਾਵਾ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਸਥਿਤ ਆਪਣੇ ਦਫਤਰ ਵਿੱਚ ਸੰਘਰਸ਼ੀ …
Read More »ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟਬਲਿਸ਼ਮੈਂਟ ਐਕਟ-1958 ਤਹਿਤ ਆਨ-ਲਾਈਨ ਰਜਿਸਟਰੇਸ਼ਨ ਸ਼ੁਰੂ
ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟਬਲਿਸ਼ਮੈਂਟ ਐਕਟ-1958 ਲਾਗੂ ਕੀਤਾ ਗਿਆ ਹੈ।ਇਹ ਜਾਣਕਾਰੀ ਮਨੋਜ ਸ਼ਰਮਾ ਲੇਬਰ ਇਨਫੋਰਸਮੈਂਟ ਅਫ਼ਸਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਤੋਂ ਪਹਿਲਾ ਇਹ ਐਕਟ ਕੇਵਲ ਨੋਟੀਫਾਇਡ ਏਰੀਆ ਜਾਂ ਮਿਊਂਸਪਲ ਟਾਊਨਜ਼ ਵਿੱਚ ਹੀ ਲਾਗੂ ਸੀ ਅਤੇ ਹੁਣ ਪਿੰਡਾਂ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਵੀ ਇਸ …
Read More »ਪੰਜਾਬ ਨੈਸ਼ਨਲ ਬੈਂਕ ਵਲੋਂ ਸੈਲਫ ਹੈਲਪ ਗਰੁੱਪ ਨੂੰ ਕਰਜਾ ਵੰਡ ਸਮਾਰੋਹ ਆਯੋਜਿਤ
ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਲੀਡ ਬੈਂਕ ਮੈਨੇਜਰ ਰਾਜੇਸ਼ ਗੁਪਤਾ ਦੀ ਦੇਖ-ਰੇਖ ਹੇਠ ਪੰਜਾਬ ਨੈਸ਼ਨਲ ਬੈਂਕ ਵਲੋਂ ਸੈਲੀ ਰੋਡ ਪਠਾਨਕੋਟ ਵਿਖੇ ਸੈਲਫ ਹੈਲਪ ਗਰੁੱਪ ਨੂੰ ਕਰਜਾ ਵੰਡਣ ਸਬੰਧੀ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਪੀ.ਐਸ ਚੌਹਾਨ ਜਰਨਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਪੰਜਾਬ ਜੋਨ ਵੱਲੋਂ ਕੀਤੀ ਗਈ।ਸਮਾਰੋਹ ਵਿਚ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਪੰਜਾਬ ਨੈਸ਼ਨਲ …
Read More »
Punjab Post Daily Online Newspaper & Print Media