ਨਾਂਦੇੜ, 23 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਸ਼ੁੱਕਰਵਾਰ ਨੂੰ ਇੱਥੋਂ ਦੇ ਖਾਲਸੇ ਹਾਈ ਸਕੂਲ ਮਿਨੀ ਸਟੇਡੀਅਮ ਵਿੱਚ 45ਵੀਆਂ ਸੰਪੂਰਣ ਭਾਰਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੋਲਡ ਐਂਡ ਸਿਲਵਰ ਕਪ ਹਾਕੀ ਟੋਰਨਾਮੈਂਟ ਵਿੱਚ ਜਲੰਧਰ ਲਈ ਪ੍ਰਸੰਨਤਾ ਦਾ ਦਿਨ ਰਿਹਾ। ਜਦੋਂ ਉਸ ਦੀਆਂ ਤਿੰਨ ਟੀਮਾਂ ਨੇ ਕਵਾਟਰ ਫਾਇਨਲ ਵਿੱਚ ਜਗ੍ਹਾ ਬਣਾਈ।ਦੂਜੇ ਪਾਸੇ ਪ੍ਰਬੰਧਕ ਨਾਂਦੇੜ ਦੀਆਂ ਦੋਨਾਂ ਟੀਮਾਂ ਮੁਕਾਬਲੇ ਵਲੋਂ ਬਾਹਰ …
Read More »Daily Archives: December 23, 2017
ਪਟਨਾ ਸਾਹਿਬ ਵਿਖੇ ਨਿਤੀਸ਼ ਕੁਮਾਰ ਵਲੋਂ ਕੀਤੇ ਪ੍ਰਬੰਧਾਂ ਨੇ ਅਮਿੱਟ ਛਾਪ ਛੱਡੀ – ਦਮਦਮੀ ਟਕਸਾਲ
ਪਟਨਾ ਸਾਹਿਬ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 351 ਵਾਂ ਪ੍ਰਕਾਸ਼ ਪੁਰਬ ਅਤੇ ਸ਼ੁਕਰਾਨਾ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।ਜਿਥੇ ਦੁਨੀਆ ਭਰ ਦੇ ਕੋਨੇ ਕੋਨੇ ਤੋਂ ਸੰਗਤਾਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀਆਂ ਭਰ ਰਹੀਆਂ ਹਨ। ਇਸ ਦੌਰਾਨ ਅੱਜ ਦਮਦਮੀ ਟਕਸਾਲ ਦੇ ਮੁਖੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ (ਰਜਿ:) ਸ੍ਰੀ ਅੰਮ੍ਰਿਤਸਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ …
Read More »ਖ਼ਾਲਸਾ ਮੈਨੇਜ਼ਮੈਂਟ ਦੀਆਂ ਵਿਦਿਅਕ ਸੰਸਥਾਵਾਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਰੋਹ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਜਿਸ ’ਚ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ ਅਤੇ ਗਰਲਜ਼ ਸਕੂਲ ਦੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਦਿਆਂ …
Read More »ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਹੋਣ ਨਾਲ ਸੰਗਤਾਂ ਦੀ ਚਿਰੌਕਣੀ ਮੰਗ ਪੂਰੀ ਹੋਈ – ਗਿ. ਜਗਤਾਰ ਸਿੰਘ
ਅੰਮ੍ਰਿਤਸਰ 23 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਦੋ ਅਹਿਮ ਧਾਰਮਿਕ ਅਸਥਾਨਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮਿਤਸਰ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਹਵਾਈ ਸੇਵਾ ਦੀ ਸ਼ੁਰੂਆਤ ਏਅਰ ਇੰਡੀਆ ਵੱਲੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸੇਵਾ ਦੀ ਆਰੰਭਤਾ ਮੌਕੇ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ …
Read More »ਅੰਮ੍ਰਿਤਸਰ ਤੋਂ ਨਾਦੇੜ ਸਾਹਿਬ ਲਈ ਹਵਾਈ ਉਡਾਨ ਆਰੰਭ
ਵਿਜੈ ਸਾਂਪਲਾ ਨੇ ਰੀਬਨ ਤੇ ਕੇਕ ਕੱਟ ਕੇ ਕੀਤੀ ਰਸਮੀ ਸ਼ੁਰੂਆਤ ਅੰਮਿ੍ਤਸਰ, 23 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਸੰਸਦ ਸਮੇਤ ਸਾਰੇ ਪਲੇਟਫਾਰਮਾਂ ’ਤੇ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਅੱਜ ਆਖਿਰ ਅੰਮ੍ਰਿਤਸਰ ਤੋਂ ਨਾਦੇੜ ਲਈ ਹਵਾਈ ਉਡਾਨ ਸ਼ੁਰੂ ਹੋ ਗਈ। ਫਿਲਹਾਲ ਇਹ 162 ਸਵਾਰੀਆਂ ਵਾਲੀ ਉਡਾਨ ਹਰੇਕ ਸ਼ਨਿਚਰਵਾਰ ਤੇ ਐਤਵਾਰ ਲਈ ਸ਼ੁਰੂ ਕੀਤੀ ਗਈ …
Read More »ਵਿਪਨ ਸ਼ਰਮਾ ਕਤਲ ਦੀ ਵਾਰਦਾਤ `ਚ ਮਦਦਗਾਰ ਮੋਟਰਸਾਈਕਲ ਮਾਲਕ ਗ੍ਰਿਫਤਾਰ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਬਟਾਲਾ ਰੋਡ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਨੇਤਾ ਵਿਪਨ ਸ਼ਰਮਾ ਮਾਮਲੇ ਵਿੱਚ ਵਰਤੋਂ ਵਿੱਚ ਲਿਆਂਦੇ ਗਏ ਮੋਟਰਸਾਈਕਲ ਦੇ ਮਾਲਕ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸਥਾਨਕ ਪੁਲਿਸ ਲਾਈਨ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਮੋਹਨ ਸਿੰਘ ਨੇ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ …
Read More »ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਸਵਾਗਤੀ ਗੇਟ ਨੇੜੇ ਸ਼ਰਾਬ ਦਾ ਠੇਕਾ ਕਰਵਾਇਆ ਬੰਦ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀਆਂ ਵੱਲੋਂ ਅਰੰਭੇ ਉਪਰਾਲੇ ਨੂੰ ਉਦੋਂ ਕਾਮਯਾਬੀ ਹਾਸਲ ਹੋਈ ਜਦੋਂ ਗੁਰੂ ਨਗਰੀ ਦੇ ਮੁੱਖ ਸਵਾਗਤੀ ਗੇਟ (ਅੰਮਿ੍ਰਤਸਰ-ਜਲੰਧਰ ਹਾਈਵੇ) ਨੇੜੇ ਖੁੱਲਿਆ ਸ਼ਰਾਬ ਦਾ ਇੱਕ ਠੇਕਾ ਜਥੇਬੰਦੀਆਂ ਦੇ ਦਬਾਅ ਕਰਕੇ ਹਮੇਸ਼ਾਂ ਲਈ ਬੰਦ ਕਰ ਦਿੱਤਾ ਗਿਆ ਹੈ।ਸਵਾਗਤੀ ਗੇਟ ਦੇ ਬਿਲਕੁਲ ਨਜਦੀਕ ਖੁੱਲੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਸਿੱਖ ਯੂਥ ਫ਼ੈਡਰੇਸ਼ਨ …
Read More »ਸ਼ਹੀਦੀ ਜੋੜ ਮੇਲੇ `ਤੇ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਕੈਪਟਨ ਦਾ ਫੈਸਲਾ ਸ਼ਲਾਘਾਯੋਗ – ਸੋਢੀ
ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਸ਼ਹੀਦੀ ਦਿਹਾੜੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਕੋਈ ਸਿਆਸੀ ਕਾਨਫਰੰਸ ਨਾ ਕਰਨ ਦਾ ਜੋ ਫੈਸਲਾ ਲਿਆ ਹੈ, ਇਕ ਸਲਾਘਯੋਗ ਕਦਮ ਹੈ ਇਹ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਆਫ਼ ਨੈਸ਼ਨਲ ਟਰੇਡ ਯੂਨੀਅਨ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਸ਼ਰਧਾ ਨੰਦ ਨੂੰ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਅਰਪਿਤ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ `ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਬੱਚਿਆਂ ਵਲੋਂ ਉਨ੍ਹਾਂ ਦੀਆਂ ਸਿੱਖਿਆਵਾਂ `ਤੇ ਚਾਨਣਾ ਪਾਇਆ ਗਿਆ।ਵਿਦਿਆਰਥੀਆਂ ਦੱਸਿਆ ਕਿ ਸਵਾਮੀ ਸ਼ਰਧਾਨੰਦ ਜੀ ਆਰਿਆ ਸਮਾਜ ਨਾਲ ਸੰਬੰਧਿਤ ਇੱਕ ਉਚੇ ਦਰਜੇ ਦੇ ਵਿਦਵਾਨ ਸਨ ਉਨ੍ਹਾਂ ਨੇ ਲੜਕੀਆਂ ਦੀ ਪੜਾਈ ਜ਼ਰੂਰੀ ਕਰਨ …
Read More »
Punjab Post Daily Online Newspaper & Print Media