ਧੂਰੀ, 23 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਪੀ.ਐਸ.ਈ.ਬੀ ਇੰਪ: ਜੁਆਇੰਟ ਫੋਰਮ ਪੰਜਾਬ ਦੇ ਫੈਸਲੇ ਅਨੁਸਾਰ ਧੂਰੀ ਮੰਡਲ ਦੇ ਬਿਜਲੀ ਕਾਮਿਆਂ ਨੇ ਗੇਟ ਰੈਲੀ ਕੀਤੀ।ਜਿਸ ਦੀ ਪ੍ਰਧਾਨਗੀ ਰਣਜੀਤ ਸਿੰਘ ਧੂਰਾ, ਜੋਗਾ ਸਿੰਘ ਲਾਂਗੜੀਆ, ਦਲਵੀਰ ਸਿੰਘ ਘਨੌਰ ਅਤੇ ਕੇਹਰ ਸਿੰਘ ਨੇ ਕੀਤੀ।ਇਹ ਗੇਟ ਰੈਲੀ ਪਾਵਰ ਕਾਮ ਥਰਮਲ ਪਲਾਟ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਕੀਤੀ ਗਈ।ਮੁਲਾਜ਼ਮਾਂ ਨੇ ਸਾਂਝੇ ਤੋਰ `ਤੇ ਪੀ.ਐਸ.ਈ.ਬੀ …
Read More »Daily Archives: December 24, 2017
ਅੰਮ੍ਰਿਤਸਰ ਤੋਂ ਸ੍ਰੀ ਪਟਨਾ ਸਾਹਿਬ ਲਈ ਜਲਦ ਸ਼ੁਰੂ ਹੋਵੇਗੀ ਹਵਾਈ ਉਡਾਨ – ਛੀਨਾ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਸਿੱਖੀ ਦਾ ਧੁਰੇ ਅੰਮ੍ਰਿਤਸਰ ਦੀਆਂ ਸੰਗਤਾਂ ਵਲੋਂ ਅੰਮ੍ਰਿਤਸਰ-ਨਾਂਦੇੜ ਤੱਕ ਸਿੱਧੀ ਹਵਾਈ ਉਡਾਨ ਦੀ ਮੰਗ ਅੱਜ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੇਂਦਰੀ ਨਾਗਰਿਕ ਹਵਾਬਾਜੀ ਮੰਤਰੀ ਗੱਜਾਪਤੀ ਰਾਜੂ ਦੇ ਉਪਰਾਲਿਆਂ ਨਾਲ ਪੂਰੀ ਕੀਤੀ ਗਈ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ …
Read More »ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਸੰਦੌੜ, 23 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੰਘਰੇਟੇ ਗੁਰੂ ਕੇ ਬੇਟੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ਾਲਸਾਈ ਅਲੌਕਿਕ ਨਗਰ ਕੀਰਤਨ ਬਾਬਾ ਜੀਵਨਸਰ ਸਾਹਿਬ ਸੰਦੌੜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ।ਸੰਗਤਾਂ ਵਲੋਂ ਗੁਰੂ ਸਾਹਿਬ ਜੀ ਦੀ ਪਾਲਕੀ ਦੇ ਦਰਸ਼ਨਾਂ ਉਪਰੰਤ ਫੁੱਲਾਂ ਦੀ …
Read More »ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਸੰਬੰਧੀ ਸਮਾਗਮ
ਸੰਦੌੜ, 23 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਜੀ ਅਤੇ ਗੁਰੂ ਦੇ ਸਿੱਖਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ।ਜਿਸ ਵਿਚ ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਦੇ ਵੱੱਡੇ ਸਹਿਬਜਾਦੇ ਬਾਬਾ ਅਜੀਤ ਸਿੰਘ ਅਤੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਗੁਰੂ ਰਾਮਦਾਸ ਬਿਰਧ ਘਰ ਦੀ ਫੇਰੀ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਸੱਤ ਰੋਜ਼ਾ ਕੈਂਪ ਦੇ ਤੀਜੇ ਦਿਨ ਗੁਰੂ ਰਾਮਦਾਸ ਬਿਰਧ ਘਰ ਸੁਲਤਾਨਵਿੰਡ ਪਿੰਡ ਵਿਖੇ ਫੇਰਾ ਪਾਇਆ ਗਿਆ ਜਿਥੇ ਵਲੰਟੀਅਰਜ਼ ਵਲੋਂ ਬਜ਼ੁੱਰਗਾਂ ਨਾਲ ਮੁਲਾਕਾਤ ਕੀਤੀ ਗਈ।ਇਸ ਫੇਰੀ ਦਾ ਮੁੱਖ ਉਦੇਸ਼ ਬਜ਼ੱਰਗਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਅਤੇ ਉਹਨਾਂ ਦੇ ਉਦਾਸੀ ਦੇ ਪਲਾਂ ਨੂੰ ਘਟਾਉਣਾ …
Read More »
Punjab Post Daily Online Newspaper & Print Media