ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 43 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ `ਤੇ ਕੌਂਸਲਰ ਬਣੀ ਬੀਬੀ ਜਸਕਿਰਨ ਕੌਰ ਧਰਮ ਪਤਨੀ ਜਸਕੀਰਤ ਸਿੰਘ ਸੁਲਤਾਨਵਿੰਡ ਸਾਬਕਾ ਕੌਂਸਲਰ ਤੇ ਸਮੂਹ ਸੁਲਤਾਨਵਿੰਡ ਪਰਿਵਾਰ ਵਲੋਂ ਜਿੱਤ ਦੀ ਖੂਸੀ ਵਿੱਚ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਦਾ ਕਰਨ ਲਈ ਆਪਣੇ ਗ੍ਰਹਿ ਗੋਬਿੰਦ ਨਗਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।ਪਾਠ ਉਪਰੰਤ …
Read More »Daily Archives: December 25, 2017
ਸ਼ਹੀਦ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ- ਮਜੀਠੀਆ
ਕੱਥੂਨੰਗਲ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਜੰਮੂ ਐਡ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿਚ ਪਾਕਿਸਤਾਨੀ ਫੌਜ ਵਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਦੇ ਅੰਤਿਮ ਸੰਸਕਾਰ `ਚ ਪੁੱਜੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ …
Read More »ਮੀਜ਼ਲ ਅਤੇ ਰੁਬੇਲਾ ਵੈਕਸੀਨ ਮੁਹਿੰਮ ਅਧੀਨ ਸਿਵਲ ਸਰਜਨ ਨੇ ਕੀਤੀ ਵਿਸ਼ੇਸ਼ ਮੀਟਿੰਗ
ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ ਨੇ ਮੀਜਲ ਅਤੇ ਰੁਬੇਲਾ ਵੈਕਸੀਨੇਸ਼ਨ ਮੁਹਿੰਮ ਅਧੀਨ ਇੱਕ ਵਿਸ਼ੇਸ਼ ਮੀਟਿੰਗ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਕੀਤੀ।ਇਸ ਮੀਟਿੰਗ ਵਿੱਚ ਜਿਲਾ ਸਿਹਤ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ, ਐਲ.ਐਚ.ਵੀ ਅਤੇ ਏ.ਐਨ.ਐਮ ਆਦਿ ਹਾਜਰ ਹੋਏ।ਮੀਟਿੰਗ ਦੋਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਕਾਂਸਰਾ ਨੇ ਦੱਸਿਆ ਕਿ ਇਸ ਮੁਹਿੰਮ ਦੋਰਾਨ 9 …
Read More »ਸੁਨੀਲ ਜਾਖੜ ਨੇ ਰੇਲਵੇ ਮੰਤਰੀ ਕੋਲ ਦੋ ਅੰਡਰ ਬਿ੍ਰਜ ਉਸਾਰਨ ਦੀ ਰੱਖੀ ਮੰਗ
ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸਾਂਸਦ ਸੁਨੀਲ ਜਾਖੜ ਨੇ ਆਪਣੇ ਹਲਕੇ ਦੀਆਂ ਮੁਸਕਿਲਾਂ ਦੇ ਹੱਲ ਲਈ ਮੋਰਚਾ ਸੰਭਾਲ ਲਿਆ ਹੈ।ਉਨਾਂ ਨੇ ਰੇਲਵੇ ਮੰਤਰੀ ਪਿਊਸ਼ ਗੋਇਲ ਨੂੰ ਮਿਲ ਕੇ ਗੁਰਦਾਸਪੁਰ ਅਤੇ ਪਠਾਨਕੋਟ ਦੀਆਂ ਰੇਲਵੇ ਨਾਲ ਸਬੰਧਤ ਮੁਸਕਿਲਾਂ ਉਠਾਉਣ ਦੇ ਨਾਲ ਨਾਲ ਪੰਜਾਬ ਵਿਚ ਨਵੀਂਆਂ ਰੇਲ ਗੱਡੀਆਂ ਚਲਾਉਣ ਦੀ ਮੰਗ ਵੀ ਕੇਂਦਰੀ …
Read More »ਕਿਸਾਨ ਰਵਾਇਤੀ ਸੋਚ ਤਿਆਗ ਕੇ ਵਪਾਰਕ ਤੇ ਵਿਗਿਆਨਕ ਸੋਚ ਦੇ ਧਾਰਨੀ ਬਨਣ ਡਾ. ਅਮਰੀਕ ਸਿੰਘ
ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਬਲਾਕ ਪਠਾਨਕੋਟ ਵਿੱਚ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਸਰਪੰਚ ਗਰਾਮ ਪੰਚਾਇਤ ਨੌਸ਼ਹਿਰਾ ਨਲਬੰਦਾ ਸੁਖਜਿੰਦਰ …
Read More »ਸ਼ਰਧਾਲੁਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਗਲੀਚਿਆਂ ਦੀ ਸੇਵਾ
ਅੰਮ੍ਰਿਤਸਰ, 25 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੁਆਂ ਵਲੋਂ ਨਵੇਂ, ਸੁੰਦਰ ਤੇ ਨਰਮ ਗਲੀਚੇ (ਕਾਰਪੈੱਟ) ਵਿਛਾਏ ਗਏ ਹਨ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਲਜੀਅਮ ਦੀ ਇਕ ਪ੍ਰਸਿੱਧ ਕੰਪਨੀ ਵਲੋਂ ਤਿਆਰ ਕੀਤਾ ਗਿਆ …
Read More »31ਵਾਂ ਸਲਾਨਾ ਵਿਸ਼ਵ ਕਲਿਆਣ ਮਹਾਂ ਯੱਗ ਆਰੰਭ
ਪੱਟੀ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਧਰਮ ਪ੍ਰਚਾਰ ਸਭਾ ਮੰਦਿਰ ਮਾਤਾ ਵੈਸ਼ਣੋ (ਗੁੱਫਾ ਵਾਲਾ) ਪੱਟੀ ਵਿਖੇ ਪ੍ਰਧਾਨ ਪ੍ਰੇਮ ਦੀ ਅਗਵਾਈ ਹੇਠ 31ਵਾਂ ਸਲਾਨਾ ਵਿਸ਼ਵ ਕਲਿਆਣ ਮਹਾਂ ਯੱਗ ਸਮਾਜ ਸੇਵਕ ਸੁਨੀਲ ਅਰੋੜਾ ਦੀ ਅਗਵਾਈ ਹੇਠ ਆਰੰਭ ਹੋਇਆ।ਸਭਾ ਦੇ ਬੁਲਾਰੇ ਬਲਰਾਜ ਕ੍ਰਿਸ਼ਨ ਬਧਵਾਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ਵ ਕਲਿਆਣ ਮਹਾਂ ਯੱਗ ਸ਼ਰਧਾ ਨਾਲ ਕਰਵਾਇਆ …
Read More »ਬੀਬੀ ਰਜਨੀ ਸਕੂਲ ਵਿਖੇ ਗੁਰਬਾਣੀ ਦਿਵਸ ਮਨਾਇਆ
ਪੱਟੀ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਬੀਬੀ ਰਜਨੀ ਸੀਨੀ. ਸੈਕੰਡਰੀ ਸਕੂਲ ਪੱਟੀ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਬਾਣੀ ਦਿਵਸ ਮਨਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ ਵਲੋ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਕਵੀਸ਼ਰੀ, ਕਵਿਤਾ, ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰ: ਸਰਬਜੀਤ ਕੌਰ ਨੇ ਵਿਦਿਆਰਥੀਆਂ …
Read More »ਫਤਿਹ ਕਰਾਟੇ ਅਕੈਡਮੀ ਵਲੋਂ ਇੱਕ ਰੋਜ਼ਾ ਕਰਾਟੇ ਸਿਖਲਾਈ ਕੈਂਪ ਦਾ ਆਯੋਜਨ
ਬਾਬਾ ਬਕਾਲਾ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਫਤਿਹ ਕਰਾਟੇ ਅਕੈਡਮੀ ਬਿਆਸ ਵਲੋਂ ਇੱਕ ਰੋਜ਼ਾ ਕਰਾਟੇ ਸਿਖਲਾਈ ਕੈਂਪ ਦਾ ਆਯੋਜਨ ਪਿੰਡ ਵਡਾਲਾ ਕਲਾਂ ਵਿਖੇ ਸਥਿਤ ਜੈਂਥ ਪਬਲਿਕ ਸਕੂਲ `ਚ ਕਰਵਾਇਆ ਗਿਆ।ਜਿਸ ਵਿੱਚ ਅਕੈਡਮੀ ਦੇ ਖਿਡਾਰੀਆਂ ਨੇ ਭਾਗ ਲਿਆ।ਇਸ ਕੈਂਪ `ਚ ਚੀਫ ਟੈਕਨੀਕਲ ਡਾਇਰੈਕਟਰ ਮਨਿੰਦਰ ਸਿੰਘ ਭੱਟੀ ਉਚੇਚੇ ਤੌਰ `ਤੇ ਸ਼ਾਮਲ ਹੋਏ।ਕੈਂਪ ਦੀ ਮੇਜ਼ਬਾਨੀ ਕਰਦਿਆਂ ਅਕੈਡਮੀ ਦੇ ਮੁੱਖੀ ਦਲਵਿੰਦਰ ਸਿੰਘ ਫਤਿਹ …
Read More »ਖੂਨੀ ਚਾਇਨਾ ਡੋਰ ਦੇ 50 ਗੱਟੂ ਬਰਾਮਦ
ਜੰਡਿਆਲਾ ਗੁਰੂ, 25 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਖੂਨੀ ਚਾਈਨਾ ਡੋਰ ਦੇ ਗੱਟੂ ਵੱਡੀ ਗਿਣਤੀ `ਚ ਜੰਡਿਆਲਾ ਪੁਲਿਸ ਵਲੋਂ ਫੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਇੰਚਾਰਜ ਲਖਬੀਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਰਾਤ 2.00 ਵਜੇ ਬਾਲਮੀਕੀ ਚੋਂਕ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ `ਤੇ ਨਾਕੇਬੰਦੀ ਕੀਤੀ ਹੋਈ ਸੀ ਕਿ ਮੋਟਰਸਾਈਕਲ ਤੇ ਤਿੰਨ ਲੜਕੇ …
Read More »
Punjab Post Daily Online Newspaper & Print Media