ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਬਿਹਾਰ ਦੇ ਮੁਖਮੰਤਰੀ ਨੀਤੀਸ਼ ਕੁਮਾਰ ਨੂੰ ‘‘ਰਾਜਾ ਮੇਘਨੀ ਪ੍ਰਕਾਸ਼’’ ਅਵਾਰਡ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨਿਤ ਕਰੇਗੀ। ਇਸ ਗੱਲ ਦਾ ਐਲਾਨ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪਟਨਾ ਸਾਹਿਬ ਵਿਖੇ ਨੀਤੀਸ਼ ਕੁਮਾਰ ਨਾਲ ਮੁਲਾਕਾਤ ਦੌਰਾਨ ਕੀਤਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ …
Read More »Daily Archives: December 25, 2017
ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਨੂੰ ਸਮਰਪਿਤ ਹੋਵੇਗਾ 2018 ਦਾ ਦਿੱਲੀ ਫਤਹਿ ਦਿਵਸ ਸਮਾਗਮ
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ। ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਏ ਸਮਾਗਮ ਦੌਰਾਨ ਕੀਰਤਨੀ ਜਥਿਆਂ, ਪ੍ਰਚਾਰਕਾਂ ਅਤੇ ਕਵੀ ਸਾਹਿਬਾਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਸੰਗਤਾਂ ਨੂੰ …
Read More »ਸ਼ਹੀਦ ਗੁਰਮੇਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨ ਰਾਜੌਰੀ ਵਿਖੇ ਪਾਕਿਸਤਾਨੀ ਫੌਜ ਦੇ ਹਮਲੇ ਵਿਚ ਸ਼ਹੀਦ ਹੋਏ ਲਾਂਸ ਨਾਇਕ ਗੁਰਮੇਲ ਸਿੰਘ ਦਾ ਉਸ ਦੇ ਜ਼ੱਦੀ ਪਿੰਡ ਅਲਕੜੇ (ਨੇੜੇ ਕੱਥੂਨੰਗਲ) ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ …
Read More »ਨੌਜਵਾਨ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਦੇ ਨੌਜਵਾਨ ਚਚੇਰੇ ਭਰਾ ਮਨਦੀਪ ਸਿੰਘ ਸਪੁੱਤਰ ਦਿਲਬਾਗ ਸਿੰਘ ਜਿਸ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਹਨਾਂ ਦੇ ਗ੍ਰਹਿ ਪਾਏ ਗਏ।ਜਿਸ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਬਾਬਾ ਸੇਵਾ ਸਿੰਘ ਹਾਲ ਵਿਖੇ ਆਯੋਜਿਤ …
Read More »ਵਿਆਹ ਦੀ 6ਵੀਂ ਵਰੇਗੰਢ ਮੁਬਾਰਕ ਡਾ. ਗੁਰਿੰਦਰ ਸਿੰਘ ਤੇ ਸਤਨਾਮ ਕੌਰ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਗੁਰਿੰਦਰ ਸਿੰਘ ਤੇ ਸਤਨਾਮ ਕੌਰ ਨੂੰ ਵਿਆਹ ਦੀ 6ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ : ਨਵਜੋਤ ਸਿੰਘ ਮਲਹੋਤਰਾ
ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਅਤੇ ਰੁਪਿੰਦਰ ਕੌਰ ਨੂੰ ਹੋਣਹਾਰ ਬੇਟੇ ਨਵਜੋਤ ਸਿੰਘ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪੱਟੀ, 24 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਗੁਰੂ ਗੋਬਿੰਦ ਸਿੰਘ ਜੀ ਦੇ 351ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਭੱਠ ਸਾਹਿਬ ਤੋ ਸੁੰਦਰ ਪਾਲਕੀ ਸਜਾ ਕੇ ਕੱਢਿਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।ਥਾਂ ਥਾਂ `ਤੇ ਸ਼ਹਿਰ ਵਾਸ਼ੀਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਗਾਤ ਕੀਤਾ। ਨਗਰ ਕੀਰਤਨ ਗਾਂਧੀ ਸੱਥ, ਕਾਲਜ਼ ਰੋਡ, …
Read More »ਪਟਨਾ ਸਾਹਿਬ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ
ਦੇਖਿਆਂ ਹੀ ਬਣਦਾ ਸੀ ਵਿਸ਼ਾਲ ਨਗਰ ਕੀਰਤਨ ਦੌਰਾਨ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਪਟਨਾ ਸਾਹਿਬ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 351ਵਂੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਅਲੌਕਿਕ ਨਗਰ ਕੀਰਤਨ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ …
Read More »ਗੁਰਦੁਆਰਾ ਗੁਰੂਆਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਚੌਂਕ ਮਹਿਤਾ, 24 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਦਸਮ ਪਾਤਸ਼ਾਹੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂਆਣਾ ਸਾਹਿਬ ਪਾਤਸ਼ਾਹੀ ਛੇਵੀਂ ਵੈਰੋਨੰਗਲ ਤੋਂ ਸਜਾਏ ਗਏ ਨਗਰ ਕੀਰਤਨ ਦਾ ਚੋਕ ਮਹਿਤਾ ਵਿਖੇ ਪੁੱਜਣ ‘ਤੇ ਇਲਾਕਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਜਥਾ ਭਿੰਡਰਾਂ ਵੱਲੋਂ ਬਾਬਾ ਬੋਹੜ ਸਿੰਘ ਨੇ ਸੁੰਦਰ ਪਾਲਕੀ ਸਾਹਿਬ ‘ਚ ਸ਼ੁਸ਼ੋਭਿਤ ਧੰਨ …
Read More »ਦਿੱਲੀ ਦੀਆਂ ਵੱਖ-ਵੱਖ ਸਿੰਘ ਸਭਾਵਾਂ `ਚ ਲੜੀਵਾਰ ਗੁਰਮਤਿ ਸਮਾਗਮ ਜਾਰੀ
ਨਵੀਂ ਦਿੱਲੀ, 24 ਦਸੰਬਰ (ਪੰਜਾਬ ਪੋਸਰ ਬਿਊਰੋ) – ਰਾਣੀ ਬਾਗ, ਰੋਹਿਣੀ, ਪੀਤਮ ਪੁਰਾ, ਸ਼ਕੂਰ ਬਸਤੀ, ਸ੍ਰੀ ਨਗਰ ਆਦਿ ਦਿੱਲੀ ਦੀਆਂ ਪ੍ਰਮੁੱਖ ਸਿੰਘ ਸਭਾਵਾਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਅਲੌਕਿਕ ਗੁਰਮਤਿ ਸਮਾਗਮਾਂ ਦੀ ਵਿਸ਼ੇਸ਼ ਲੜੀ ਸ਼ੁਰੂ ਕੀਤੀ ਗਈ ਹੋਈ …
Read More »
Punjab Post Daily Online Newspaper & Print Media