ਧੂਰੀ, 26 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਏੈਮਨੁਅਲ ਬੇਲੀਬਰਸ ਫੋਲੋਸਿਪ ਸੋਸਾਇਟੀ (ਰਜਿ:) ਧੂਰੀ ਵੱਲੋਂ ਕ੍ਰਿਸਮਿਸ ਦਿਵਸ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸ਼ਿਰਕਤ ਕੀਤੀ।ਛੋਟੇ-ਛੋਟੇ ਬੱਚਿਆਂ ਨੇ ਪ੍ਰੋਗਰਾਮ ਵਿੱਚ ਗੀਤ ਗਾਏ ਅਤੇ ਪ੍ਰਭੂ ਇਸਾਮਸੀ ਦੇ ਗੀਤਾ ਤੇ ਡਾਂਸ ਕੀਤਾ।ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਪਿਆ ਨੇ ਵੀ ਪ੍ਰੋਗਰਾਮ ਵਿੱਚ ਸ਼ਾਮਿਲ ਸਾਰੀਆ ਗਤਿਵਿਧੀਆ ਦਾ ਭਰਪੂਰ ਅਨੰਦ …
Read More »Daily Archives: December 27, 2017
ਗੋਲਡਨ ਬੈਲਜ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ
ਧੂਰੀ, 26 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਸਥਾਨਕ ਗੋਲਡਨ ਬੈਲਜ਼ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਡਾਇਰੈਕਟਰ ਜ਼ੋਰਾ ਸਿੰਘ ਸਿੱਧੂ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ।ਬੱਚਿਆਂ ਵੱਲੋਂ ਗਿੱਧਾ, ਭੰਗੜਾ, ਸ਼ਾਸਤਰੀ ਨਾਚ, ਕਵਿਸ਼ਰੀ, ਮਲਵਈ …
Read More »ਚੀਫ ਖਾਲਸਾ ਦੀਵਾਨ ਨੇ ਨਵੇਂ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ `ਚ ਮਨਾਇਆ ਗੁਰਪੁਰਬ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੁੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਚੀਫ ਖਾਲਸਾ ਦੀਵਾਨ ਵਲੋਂ ਸ਼ੁਭਮ ਇਨਕਲੇਵ ਵਿਖੇ ਨਵੇਂ ਬਣੇ ਰਿਹਾਇਸ਼ੀ ਵਰਲਡ ਕਲਾਸ “ਸੀ.ਕੇ.ਡੀ ਸਕੂਲ ਆਫ ਅੇੈਕਸੀਲੈਂਸ” ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਦੀਵਾਨ ਸਜਾਏ ਗਏ ਜਿਸ ਵਿਚ ਵਿਧਾਇਕ ਓਮ ਪ੍ਰਕਾਸ਼ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 26 ਦਸੰਬਰ (ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਅੱਜ ਗੁਰਦੁਆਰਾ ਸਾਹਿਬ ਤੋਂ ਤੜਕੇ ਸਵੇਰੇ ਪੰਜ ਪਿਆਰਿਆਂ ਦੀ ਅਗਵਾਈ `ਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ, ਜੋ ਵੱਖ ਵੱਖ ਇਲਾਕਿਆਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਈ।ਇਸ ਪ੍ਰਭਾਤ ਫੇਰੀ …
Read More »27 ਦਸੰਬਰ ਨੂੰ ਸਵੇਰੇ 10:00 ਵਜੇ ਪੰਜ ਮਿੰਟ ਮੂਲ ਮੰਤਰ ਦਾ ਜਾਪ ਕਰੇ ਸੰਗਤ – ਜਥੇਦਾਰ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ ਖਾਨ ਵੱਲੋਂ ਪੋਹ ਮਹੀਨੇ ਦੀ ਹੱਡ ਚੀਰਵੀਂ ਕੜਕਦੀ ਠੰਡ ਵਿਚ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ‘ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜਾਦਿਆਂ ਨੂੰ ਠੰਡੇ ਬੁਰਜ਼ ਵਿਚ …
Read More »
Punjab Post Daily Online Newspaper & Print Media