ਨਵੀਂ ਦਿੱਲੀ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਦਸਤਾਰ ਦਾ ਲੰਗਰ ਵਰਤਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਛੋਟੋ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮਾਤਾ ਸੁੰਦਰੀ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਇਸ ਗੱਲ ਦਾ ਇਸ਼ਾਰਾ ਕੀਤਾ। ਜੀ.ਕੇ ਨੇ ਕਿਹਾ ਕਿ …
Read More »Daily Archives: December 28, 2017
ਮੁੱਖ ਮੰਤਰੀ ਦੇ ਸਿਆਸੀ ਸਕੱਤਰ ਨੇ ਸ਼ਹੀਦ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਿੰਡ ਅਲਕੜੇ ਜਿਲਾ ਅੰਮਿ੍ਰਤਸਰ ਦੇ 23 ਦਸੰਬਰ ਨੂੰ ਸ਼ਹੀਦ ਹੋਏ ਲਾਂਸ ਨਾਇਕ ਗੁਰਮੇਲ ਸਿੰਘ 2 ਸਿੱਖ ਬਟਾਲੀਅਨ ਦੇ ਪਰਿਵਾਰ ਨਾਲ ਅੱਜ ਮੇਜਰ ਅਮਰਦੀਪ ਸਿੰਘ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਦੇ ਜੱਦੀ ਪਿੰਡ ਅਲਕੜੇ ਪਹੁੰਚ ਦੇ ਦੁੱਖ ਸਾਂਝਾ ਕੀਤਾ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਮਿਲਣ ਵਾਲੀਆਂ ਸਹੂਲਤਾਂ …
Read More »ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਕਿਸਾਨਾਂ ਲਈ ਲਾਹੇਵੰਦ – ਛੀਨਾ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀ ਨਾਲ ਸਬੰਧਤ ਸਹਾਇਕ ਧੰਦਿਆਂ ਵਿੱਚ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਬਹੁਤ ਅਸਾਨ ਤੇ ਮੁਨਾਫੇ ਵਾਲਾ ਹੈ ਅਤੇ ਸ਼ਹਿਦ ਦਾ ਇਹ ਧੰਦਾ ਕਿਸਾਨਾਂ ਦੀ ਜ਼ਿੰਦਗੀ ਵਿੱਚ ਨਵੀਂ ਮਿਠਾਸ ਭਰ ਸਕਦਾ ਹੈ। ਕਿਸਾਨ ਭਰਾ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਸ਼ੁਰੂ ਕਰਕੇ ਚੋਖੀ ਆਮਦਨ ਕਮਾ ਸਕਦੇ ਹਨ।ਇਸ ਧੰਦੇ ਦੀ ਸਿਖਲਾਈ ਪੰਜਾਬ ਖੇਤੀਬਾੜੀ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ 31 ਮਾਰਚ ਤੱਕ ਵਧਾਈ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਉਣ ਸਬੰਧੀ ਯੋਜਨਾ ਦੀ ਪਾਲਿਸੀ ’ਚ 31 ਮਾਰਚ 2018 ਤੱਕ ਦਾ ਵਾਧਾ ਕੀਤਾ ਗਿਆ ਹੈ।ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ 50,000 ਰੁਪਏ ਤੱਕ ਦਾ ਨਗਦੀ ਰਹਿਤ ਸਿਹਤ ਬੀਮਾ ਸੁਰੱਖਿਆ, 5 ਲੱਖ ਰੁਪਏ ਤੱਕ ਦਾ ਦੁਰਘਟਨਾ ’ਚ ਮੌਤ ਜਾਂ ਅਪੰਗਤਾ …
Read More »ਹੁੱਕਾ ਬਾਰ ਬਾਰੇ ਜਿਲਾ ਤੇ ਪੁਲਿਸ ਪ੍ਰਸਾਸ਼ਨ ਹੋਟਲ ਮਾਲਕਾਂ ਨੂੰ ਨਤੀਜੇ ਭੁਗਤਣ ਦੀ ਚੇਤਾਵਨੀ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰ ਦੇ ਵੱਖ-ਵੱਖ ਹੋਟਲਾਂ ਤੇ ਰੈਸਟੋਰੈਂਟਾਂ ਵਿਚ ਚੱਲ ਰਹੇ ਹੁੱਕਾ ਬਾਰ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਵੱਲੋਂ ਇੰਨਾਂ ਦੇ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਵਿਚ ਦੋਵਾਂ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਮੀਟਿੰਗ ਤੰਬਾਕੂ ਦੀਆਂ ਹਾਨੀਆਂ ਦੱਸਣ ਜਾਂ ਸਮਝਾਉਣ ਲਈ …
Read More »ਅਧਿਆਪਕ ਜਗਜੀਤਪਾਲ ਨੇ 14ਵੀਂ ਵਾਰ ਖੂਨਦਾਨ ਕਰਕੇ ਬਚਾਈ ਕੀਮਤੀ ਜਾਨ
ਸੰਦੌੜ, 27 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਸੇਵਾਵਾਂ ਨਿਭਾਅ ਰਹੇ ਅਧਿਆਪਕ ਜਗਜੀਤਪਾਲ ਸਿੰਂਘ ਘਨੌਰੀ ਜਿਥੇ ਅਧਿਆਪਨ ਸੇਵਾਵਾਂ ਦੇ ਵਿਚ ਇਕ ਆਦਰਸ਼ ਅਧਿਆਪਕ ਵਜੋਂ ਆਪਣੀ ਡਿਊਟੀ ਤੋਂ ਹਟ ਕੇ ਵਿਭਾਗ ਅਤੇ ਬੱਚਿਆਂ ਦੀ ਭਲਾਈ ਲਈ ਦਿਨ ਰਾਤ ਯਤਨਸ਼ੀਲ ਹਨ, ਉਥੇ ਸਮਾਜ ਸੇਵਾ ਅਤੇ ਮਾਨਵਤਾ ਦੀ ਸੇਵਾ `ਚ ਵੀ ਮੋਹਰੀ ਰੋਲ ਅਦਾ ਕਰ ਰਹੇ ਹਨ।ਅਧਿਆਪਕ ਮਹਿੰਦਰ …
Read More »ਮਾਲਵਾ ਲਿਖਾਰੀ ਸਭਾ ਪੰਜਾਬ ਦੀ ਮੀਟਿੰਗ – ਸੰਦੌੜ `ਚ ਮਿਲੇਗੀ ਸੰਗੀਤਕ ਸਿੱਖਿਆ
ਸੰਦੌੜ, 27 ਦਸੰਬਰ (ਪੰਜਾਬ ਪੋਸਟ- ਭੱਟ) – ਮਾਲਵਾ ਲਿਖਾਰੀ ਸਭਾ ਪੰਜਾਬ ਦੀ ਇਕੱਤਰਤਾ ਸਾਹਿਬ ਸੇਵਾ ਸੁਸਾਇਟੀ ਦੇ ਦਫਤਰ `ਚ ਹੋਈ।ਜਿਸ ਦੌਰਾਨ ਸੰਗੀਤਕ ਸਕੂਲ ਦਾ ਸ਼ੁਰੂ ਕੀਤਾ ਗਿਆ ਅਤੇ ਫ਼ੈਸਲਾ ਕੀਤਾ ਕਿ ਸਭਾ ਵਲੋਂ `ਪਹੁ ਫੁੱਟਦੀਆਂ ਕਲਮਾਂ` ਮੁਹਿੰਮ ਤਹਿਤ ਨਵੇਂ ਲੇਖਕਾਂ ਨੂੰ ਉਸਤਾਦ ਕਵੀਆਂ ਦੀ ਮਦਦ ਨਾਲ ਕਵਿਤਾ, ਗ਼ਜ਼ਲ, ਕਹਾਣੀ ਆਦਿ ਵਿਧਾਵਾਂ ਦੀ ਸਿੱਖਿਆ ਵੀ ਦਿੱਤੀ ਜਾਵੇਗੀ।ਸੂਫੀ ਗਾਇਕ ਹਰਮਿੰਦਰ ਭੱਟ ਨੇ …
Read More »ਡਾ. ਅਵਤਾਰ ਸਿੰਘ ਅਮਨਦੀਪ ਮੈਡੀਸਿਟੀ ‘ਚ ਕਰਨਗੇ ਹਫਤਾਵਾਰੀ ਓ.ਪੀ.ਡੀ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਨਦੀਪ ਮੈਡੀਸਿਟੀ ਹਸਪਤਾਲ ਦੇ ਆਧੁਨਿਕ ਮਾਹੌਲ ਦਾ ਲਾਭ ਮਰੀਜਾਂ ਨੂੰ ਦੇਣ ਲਈ ਹਰ ਸ਼ੁਕਰਵਾਰ ਨੂੰ ਸ਼ਾਮ 5.00 ਵਜੇ ਤੋਂ ਰਾਤ 8.00 ਵਜੇ ਤੱਕ ਅਮਨਦੀਪ ਗਰੁੱਪ ਦੇ ਚੀਫ਼ ਆਰਥੋਪੈਡਿਕ ਸਰਜਨ ਡਾ. ਅਵਤਾਰ ਸਿੰਘ ਗੋਡਿਆਂ ਅਤੇ ਚੂਲ੍ਹੇ ਦੇ ਜੋੜਾਂ, ਮੋਟਾਪੇ ਦੇ ਕਾਰਣ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਮਰੀਜਾਂ, ਕਿਸੇ ਵੀ ਕਾਰਣ ਅਤੇ ਕਿਸੇ ਵੀ …
Read More »ਸਫਲ ਹੋ ਰਿਹਾ ਹੈ ਸਿੱਖਿਆ ਵਿਭਾਗ ਦਾ ਪ੍ਰੋਜੈਕਟ ਉਡਾਨ
ਫਾਜ਼ਿਲਕਾ, 27 ਦਸੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਉਡਾਨ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਸ਼ੁਰੂ ਕਰਨ ਦਾ ਫੈਸਲਾ ਵਿਭਾਗ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਮੁਤਾਬਕ ਡਾਇਰੈਕਟਰ ਐਸ.ਸੀ.ਈ.ਆਰ.ਟੀ ਸੁਖਦੇਵ ਸਿੰਘ ਕਾਹਲੋਂ ਨੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਦੇ ਹੋਏ ਤਿੰਨ ਗਰੁੱਪਾਂ ਵਿਚ ਵੰਡ ਕੇ ਹਰ ਹਰ ਰੋਜ ਪੰਜ ਪ੍ਰਸ਼ਨ ਭੇਜਣਾ ਅਤੇ ਉਸ ਦੀ …
Read More »ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਗੋਬਿੰਦ ਸਿੰਘ ਅਤੇ ਉਹਨਾਂ ਦੇ ਪਿਤਾ ਦਾ ਬਲੀਦਾਨ ਬਹੁਤ ਵੱਡਾ – ਹਰਨਾਮ ਸਿੰਘ ਖ਼ਾਲਸਾ
ਕਿਹਾ ਕੌਮ ’ਚ ਦੁਬਿਧਾ ਪੈਦਾ ਕਰ ਰਹੇ ਗਲਤ ਅਨਸਰਾਂ ਤੋਂ ਪੰਥ ਨੂੰ ਨਿਖੇੜਣਾ ਜਰੂਰੀ ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸ਼ੁਕਰਾਨਾ ਸਮਾਰੋਹ ਅਤੇ 351ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਦਸਮ ਪਿਤਾ ਦੇ ਜੀਵਨ ਬਾਰੇ ਕਥਾ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਦੇਸ਼ …
Read More »
Punjab Post Daily Online Newspaper & Print Media