Tuesday, November 24, 2026

Daily Archives: December 29, 2017

ਉਰਦੂ ਦੀ ਪੜ੍ਹਾਈ ਲਈ ਮੁਫ਼ਤ ਕਲਾਸਾਂ ਸ਼ੁਰੂ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ’ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜਿਲ੍ਹਾ ਭਾਸ਼ਾ ਅਫਸਰ ਦੇ ਦਫਤਰ ਮਜੀਠਾ ਰੋਡ ਵਿਖੇ 2 ਜਨਵਰੀ, 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਭਾਸ਼ਾ ਅਫਸਰ ਭੂਪਿੰਦਰ ਸਿੰਘ ਨੇ ਦੱਸਿਆ ਕਿ ਇਹ 6 ਮਹੀਨੇ ਦੇ ਕੋਰਸ …

Read More »

ਬਿਨ੍ਹਾਂ ਲਾਈਸੈਂਸ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ਼ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਉਟਸ ਲਈ ਲਾਈਸੈਂਸ ਲੈਣਾ ਲਾਜ਼ਮੀ ਕੀਤਾ ਹੈ।ਇਸ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 133 ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟ ਰਜਿਸਟਰਡ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਮਨਾਇਆ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਲਗੀਧਰ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਜਿਸ ਦੋਰਾਨ ਵੱਖ-ਵੱਖ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਤੇ ਉਨਾਂ ਦੇ ਸਾਥੀਆਂ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਕਥਾ ਵਾਖਿਆਣ ਕਰਦਿਆਂ ਭਾਈ ਸਾਹਿਬ …

Read More »

ਬਿਰਧ ਘਰ ਤੇ ਸਿਲਾਈ ਸਿਖਲਾਈ ਕੇਂਦਰ `ਚ ਮਨਾਇਆ ਅਰੁਣ ਜੇਤਲੀ ਦਾ 65ਵਾਂ ਜਨਮ ਦਿਨ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦੇਸ਼ ਦੇ ਵਿੱਤ ਮੰਤਰੀ ਅਰੁਣ ਜੇੇਤਲੀ ਦੇ 65ਵੇਂ ਜਨਮ ਦਿਨ `ਤੇ ਸ੍ਰੀ ਗੁਰੂ ਨਾਨਕ ਦੇਵ ਜੀ ਭਾਈ ਬਾਲਾ ਜੀ ਮਰਦਾਨਾ ਜੀ ਬਿਰਧ ਘਰ ਤੇ ਸਿਲਾਈ ਸਿਖਲਾਈ ਕੇਂਦਰ ਵਿਖੇ ਭਾਜਪਾ ਨੇਤਾ ਜਨਾਰਦਨ ਸ਼ਰਮਾ ਦੀ ਪ੍ਰਧਾਨਗੀ `ਚ ਸਿਲਾਈ ਸਿੱਖ ਰਹੀਆਂ ਬੱਚੀਆਂ ਦੇ ਨਾਲ ਕੇਕ ਕੱਟ ਕੇ ਖੁਸ਼ੀਆਂ ਮਨਾਈਆਂ ਅਤੇ ਜੇਤਲੀ ਜੀ ਦੀ ਲੰਮੀ …

Read More »

Kora Kagaz Club visits Qila Jeevan Singh

Amritsar, Dec. 28 (Punjab Post Bureau) – Kora Kagaz’ Club of BBK DAV College for Women, Amritsar, organized a one day camp at Government High School, Qila Jeevan Singh on 23 December 2017 as an endeavour to serve society. The team of Kora Kagaz distributed 150 notebooks to the needy students of the school which were prepared from unused papers …

Read More »

16ਵੀਂ ਲੋਕ ਸਭਾ `ਚ ਵਿਕਾਸ ਪੱਖੋਂ ਪੰਜਾਬ ਵਿਚੋਂ ਪਹਿਲੇ ਨੰਬਰ `ਤੇ ਰਿਹਾ ਅੰਮ੍ਰਿਤਸਰ – ਗੁਰਜੀਤ ਅੋਜਲਾ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਦੀ ਖੇਤਰੀ ਵਿਕਾਸ ਸਕੀਮ (ਐਮ.ਪੀ.ਅੇਲ.ਏ.ਡੀ) ਦੇ ਤਹਿਤ ਅਲਾਟ ਕੀਤੇ ਫੰਡਾਂ ਦੀ ਵਰਤੋਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ 16ਵੀਂ ਲੋਕ ਸਭਾ ਵਿਚ ਵਿਕਾਸ ਪਖੋਂ ਪੰਜਾਬ ਵਿਚੋਂ ਅੰਮ੍ਰਿਤਸਰ ਪਹਿਲੇ ਨੰਬਰ `ਤੇ ਹੈ।ਪ੍ਰਕਾਸ਼ਿਤ ਹੋਈ ਇਕ ਖਬਰ ਬਾਰੇ ਟਿੱਪਣੀ ਕਰਦਿਆਂ ਔਜਲਾ ਨੇ ਕਿਹਾ ਕਿ ਖਬਰ …

Read More »