Tuesday, November 24, 2026

Daily Archives: December 30, 2017

ਐਚ.ਆਈ.ਵੀ ਏਡਜ ਵੈਨ ਸਿਵਲ ਸਰਜਨ ਡਾ. ਨਰਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਕੀਤੀ ਰਵਾਨਾ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਆਮ ਲੋਕਾਂ ਨੂੰ ਐਚ.ਆਈ.ਵੀ ਏਡਜ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਅੱਜ ਸਿਵਲ ਹਸਪਤਾਲ ਵਿਖੇ ਇੱਕ ਐਚ.ਆਈ.ਵੀ ਏਡਜ ਵੈਨ ਨੂੰ ਸਿਵਲ ਸਰਜਨ ਡਾ. ਨਰਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਇਸ ਬੀਮਾਰੀ ਨੂੰ ਦਰਸ਼ਾਉਦੇ ਲੱਛਣ, ਇਲਾਜ ਤੇ ਬਚਾਓ ਦੇ ਸਾਧਨਾਂ ਪ੍ਰਤੀ ਜਾਣਕਾਰੀ ਨਾਲ ਭਰਪੂਰ ਹੈ।ਸਿਵਲ ਸਰਜਨ ਡਾ. ਨਰਿੰਦਰ …

Read More »