ਸਮਰਾਲਾ, 30 ਦਸੰਬਰ (ਪੰਜਾਬ ਪੋਸਟ- ਕੰਗ) – ਕਰਨੈਲ ਸਿੰਘ ਸਹਾਇਕ ਜੂਨੀਅਰ ਇੰਜੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਿੱਚੋਂ ਆਪਣੀ 36 ਸਾਲ ਦੀ ਸਰਕਾਰੀ ਨੌਕਰੀ ਤੋਂ ਬਾਅਦ ਸਬ ਡਵੀਜਨ ਬਹਿਲੋਲਪੁਰ ਤੋਂ ਸੇਵਾ ਮੁਕਤ ਹੋ ਗਏ ਹਨ।ਸ਼ਾਨਦਾਰ ਸੇਵਾਵਾਂ ਬਦਲੇ ਬਹਿਲੋਲਪੁਰ ਸਬ ਡਵੀਜਨ ਵਿਖੇ ਉਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਬਿਜਲੀ ਬੋਰਡ ਦੇ ਵੱਖ-ਵੱਖ ਮੁਲਾਜਮਾਂ ਵਿੱਚ ਸਾਬਕਾ ਐਸ.ਡੀ.ਓ ਪ੍ਰੇਮ ਸਿੰਘ, ਸਿਕੰਦਰ ਸਿੰਘ …
Read More »Daily Archives: December 31, 2017
ਸ਼੍ਰੋਮਣੀ ਕਮੇਟੀ ਵਲੋਂ ਸੇਵਾਦਾਰ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਮੁਖਤਿਆਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾ ਸਿੰਘ ਵੱਲੋਂ ਮੁਖਤਿਆਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ, …
Read More »ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਰਾਤ
ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਐਤਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ …
Read More »ਭਾਈ ਜੈਤਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਬੀਤੇ ਦਿਨ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ ਰੰਘਰੇਟੇ ਗੁਰੂ ਕੇ ਬੇਟੇ) ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ …
Read More »ਨਵ-ਨਿਯੁੱਕਤ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਪਟਿਆਲਾ ਨੇ ਅਹੁੱਦਾ ਸੰਭਾਲ਼ਿਆ
ਸੰਦੌੜ, 30 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਗਰਾਈਆਂ ਵਿਖੇ ਆਪਣਾ ਅਹੁੱਦਾ ਸੰਭਾਲਦੇ ਹੋਏ ਨਵ-ਨਿਯੁੱਕਤ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਪਟਿਆਲਾ, ਨਾਲ ਹਨ ਲੈਕਚਰਾਰ ਮੁਹੰਮਦ ਇਸਤਿਆਕ ਮਲੇਰਕੋਟਲਾ, ਪੰਚ ਡਾ. ਈਸ਼ਰਪਾਲ ਸਿੰਘ, ਪੰਚ ਬਲਜੀਤ ਸਿੰਘ, ਮਾ. ਰਾਜਵਿੰਦਰ ਸਿੰਘ ਅਤੇ ਮਾ. ਜਸਪਾਲ ਸਿੰਘ ਦਸੋਦਾ ਸਿੰਘ ਵਾਲਾ ਆਦਿ।
Read More »ਪੰਡਿਤ ਰਾਓ ਧਰੇਨਵਰ ਵਲੋਂ ਲੱਚਰ ਗਾਇਕੀ ਖਿਲਾਫ ਇਸਲਾਮ ਧਰਮ ਦੇ ਮੁਫ਼ਤੀ-ਏ-ਆਜ਼ਮ ਨੂੰ ਸੋਂਪਿਆ ਮੰਗ ਪੱਤਰ
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਦੇ ਚੁੱਕੇ ਹਨ ਪੱਤਰ ਸੰਦੌੜ, 30 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬੀ ਮਾਂ ਬੋਲੀ ਨੂੰ ਪ੍ਰਫ਼ੁਲਿਤ ਕਰਨ ਦੇ ਮਕਸਦ ਨਾਲ ਕਰਨਾਟਕਾ ਸੂਬੇਾ ਦੇ ਜੰਮਪਲ ਸਹਾਇਕ ਪ੍ਰੋਫ਼ੈਸਰ ਪੰਡਿਤ ਰਾਓ ਧਰੇਨਵਰ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਂ ਬੋਲੀ ਪੰਜਾਬੀ ਨੂੰ ਦਰਸਾਉਂਦਾ ਇਕ ਫ਼ਲੈਕਸ …
Read More »ਕੌਮੀ ਸਕੂਲ ਖੇਡਾਂ ’ਚ 17 ਤਗਮਿਆਂ ਵਿਚੋਂ 11 ਇਕੱਲੇ ਬਠਿੰਡੇ ਦੇ ਨਾਮ
ਬਠਿੰਡਾ, 30 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਪ੍ਰਾਇਵੇਟ ਜਗਾ ’ਤੇ ਇਕ ਸਾਦੇ ਜਿਹੇ ਸਮਾਗਮ ‘ਚ ਜਿਲਾ ਖੇਡ ਐਸੋਸੀਏਸ਼ਨ ਵੱਲੋਂ ਖਿਡਾਰੀਆਂ ਦਾ ਮਾਨ ਸਨਮਾਨ ਕੀਤਾ ਗਿਆ ਜਿਸ ਵਿੱਚ ਤੇਲੰਗਾਨਾ ਵਿਖੇ ਸਮਾਪਤ ਹੋਈਆਂ 63ਵੀਆਂ ਕੌਮੀ ਸਕੂਲ ਖੇਡਾਂ ਵਿਚ ਪੰਜਾਬ ਟੀਮ ਦੇ ਕੁਲ 17 ਤਗਮਿਆਂ ਵਿੱਚੋਂ ਇਕੱਲੇ ਬਠਿੰਡਾ ਜ਼ਿਲੇ ਦੇ ਭਾਰ ਤੋਲਕਾਂ ਨੇ 11 ਤਗਮੇ ਜਿੱਤੇ ਹਨ, …
Read More »ਤੁੰਗਵਾਲੀ ਦੇ 30ਵਾਂ ਕਬੱਡੀ ਕੱਪ 29-30 ਜਨਵਰੀ ਨੂੰ
ਬਠਿੰਡਾ, 30 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਬੱਡੀ ਦੇ ਮਹਾਂਕੁੰਭ ਦਾ 30ਵਾਂ ਕਬੱਡੀ ਕੱਪ 29/30 ਜਨਵਰੀ ਨੂੰ ਹੋਣ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਦੱਸਿਆ ਹੈ ਕਿ ਇਸ ਵਿੱਚ ਕਬੱਡੀ ਕੱਪ ‘ਚ ਪਹਿਲੀ ਵਾਰ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ 8 ਅਕੈਡਮੀਆਂ ਦੇ ਮੈਚ ਖੇਡੇ ਜਾਣਗੇ।ਜਿਸ …
Read More »ਨਵੇ ਸਾਲ ਦੀ ਪੂਰਵ ਸੰਧਿਆ `ਤੇ ਸਿਟੀ ਪੁਲਿਸ ਵਲੋਂ ਰਹਿਣਗੇ ਸਖ਼ਤ ਸੁਰੱਖਿਆ ਪ੍ਰਬੰਧ
ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਵ ਨੇ ਸੁਰਖਿਆ ਪਲਾਨ ਬਾਰੇ ਦਿੱਤੀ ਜਾਣਕਾਰੀ ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਟੀ ਪੁਲਿਸ ਵਲੋਂ ਨਵੇ ਸਾਲ ਦੀ ਪੂਰਵ ਸੰਧਿਆ `ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਵਲੋਂ ਅੱਜ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਤਿਆਰ ਕੀਤੇ ਗਏ ਸੁਰਖਿਆ ਪਲਾਨ ਬਾਰੇ ਜਾਣਕਾਰੀ ਦਿੱਤੀ।ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਨੇ …
Read More »
Punjab Post Daily Online Newspaper & Print Media