ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਜੰਡਿਆਲਾ ਪ੍ਰੈਸ ਕਲੱਬ (ਰਜਿ) ਦੀ ਮੀਟਿੰਗ ਸਥਾਨਕ ਹੋਟਲ ਵਿੱਚ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਠ ਕੀਤੀ ਗਈ।ਜਿਸ ਵਿਚ ਸਾਲ 2017 ਵਿਚ ਪੱਤਰਕਾਰ ਭਾਈਚਾਰੇ ਨਾਲ ਵਾਪਰੇ ਦੁੱਖ ਸੁੱਖ ਸਾਂਝੇ ਕੀਤੇ ਗਏ ਅਤੇ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਆ ਰਹੇ ਸਾਲ 2018 ਦਾ ਧੂਮ ਧਮਾਕੇ …
Read More »Monthly Archives: December 2017
ਗੁਰਦੁਆਰਾ ਸਿੰਘ ਸਭਾ ਵਲੋਂ ਭਾਈ ਘਨਈਆ ਜੀ ਦੇ ਅਸਥਾਨ `ਤੇ ਗੁਰਮਤਿ ਸਮਾਗਮ ਦਾ ਆਯੋਜਨ
ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਰਬੰਸਦਾਨੀ ਦਸਮ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਵਲੋਂ ਭਾਈ ਘਨਈਆ ਜੀ ਦੇ ਅਸਥਾਨ `ਤੇ ਇਕ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਸ਼ੁਰੂ ਕੀਤਾ ਗਿਆ।ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਲੋਕਲ ਜਥਿਆਂ ਨੇ ਸ਼ਬਦ ਗਾਇਨ ਕੀਤੇ।ਆਏ ਹੋਏ …
Read More »ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਜੰਡਿਆਲਾ ਵਿਖੇ ਮਨਾਇਆ
ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਸਥਿਤ ਬੁੱਤ ਨੇੜੇ ਵਿਖੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਮਨਾਇਆ ਗਿਆ ! ਇਸ ਮੌਕੇ ਞਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ …
Read More »ਪ੍ਰਯੋਗੀ ਪ੍ਰੀਖਿਆਵਾਂ ਲਈ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈਬ ਪੋਰਟਲ `ਤੇ ਉਪਲੱਬਧ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ-2017 ਵਿਚ ਹੋਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲੱਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਮਿਤੀ 26.12.2017 ਤੋਂ ਵੈਬ ਪੋਰਟਲ ਤੋਂ ਪ੍ਰਿੰਟ ਕਰ ਸਕਦੇ ਹਨ।ਇਹ ਰੋਲ ਨੰਬਰ/ਹਾਲ ਟਿਕਟ ਹਰ ਵਿਦਿਆਰਥੀ ਲਈ ਪ੍ਰਯੋਗੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਲੈ …
Read More »ਗੁਰਦੁਆਰਾ ਮਾਤਾ ਸੁੰਦਰੀ ਸਾਹਿਬ ਵਿਖੇ ਨਵਾਂ ਟਾਇਲਟ ਬਲਾਕ ਕੀਤਾ ਸੰਗਤਾਂ ਨੂੰ ਸਮਰਪਿਤ
ਨਵੀਂ ਦਿੱਲੀ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ ਨੂੰ ਸੰਗਤ ਪੱਖੀ ਬਣਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੰਭੀਰਤਾ ਨਾਲ ਕਾਰਜ ਕਰ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਗੁਰਦੁਆਰਾ ਮਾਤਾ ਸੁੰਦਰੀ ਸਾਹਿਬ ਵਿਖੇ ਨਵੇਂ ਬਣੇ ਟਾਈਲਟ ਬਲਾਕ ਨੂੰ ਸੰਗਤਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ।ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੋਰ ਜੀ …
Read More »Now BJP Demands Direct Amritsar – Patna Flight, Write to Modi
Amritsar, Dec. 26 (Punjab Post Bureau) – Following the successful launch of the direct-Amritsar-Nanded flight, the BJP has up the ante to start a similar flight to Patna, thus linking the `holy city’ with the Bihar’s capital, which is a birth place of Guru Gobind Singh Ji, whose 351th birth anniversary is being celebrated. BJP state executive member Rajinder Mohan Singh …
Read More »ਸਮੁੰਦਰ ਦੀਆਂ ਤੂਫਾਨੀ ਲਹਿਰਾਂ `ਚ ਫਸ ਜਾਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ
ਬ੍ਰਿਸਬੇਨ (ਆਸਟਰੇਲੀਆ) 26 ਦਸੰਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਬੀਤੇ ਦਿਨੀ 25 ਦਸੰਬਰ ਨੂੰ ਨਿਊ ਸਾਊਥ ਵੇਲਜ਼ ਸੂਬੇ ਵਿੱਚ ਪੈਂਦੇ ਡਰੈਨਬ੍ਹਾ ਬੀਚ `ਤੇ ਪੰਜਾਬੀ ਨੌਜਵਾਨ “ਰਵਨੀਤ ਗਿੱਲ” ਦੀ ਸਮੰਦਰ ਦੀਆਂ ਲਹਿਰਾਂ ਵਿੱਚ ਫਸ ਕੇ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਅਤੇ ਉਸ ਦੇ 7-8 ਦੋਸਤ ਕਿਨਾਰੇ `ਤੇ ਖੇਡ ਰਹੇ ਸੀ, ਕਿ ਇੱਕ ਦਮ ਹੀ ਮੌਸਮ ਖਰਾਬ ਹੋਣ ਨਾਲ ਲਹਿਰਾਂ ਦਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਕਿਲ੍ਹਾ ਜੀਵਨ ਸਿੰਘ ਵਿਖੇੇ ਖਾਸ ਕੈਂਪ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਗੋਦ ਲਏ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦੇ ਚੌਥੇ ਦਿਨ ਕਾਮਰਸ ਵਿਭਾਗ ਦੇ ਪ੍ਰੋਫੈਸਰ ਪ੍ਰਿਅੰਕਾ ਨੇ ਵਿਦਿਆਰਥੀਆਂ ਨਾਲ ਕੈਰੀਅਰ ਕੌਂਸਲਿੰਗ ਵਿਸ਼ੇ `ਤੇ ਵਿਚਾਰ ਸਾਂਝੇ ਕੀਤੇ।ਇਸ ਤੋਂ ਇਲਾਵਾ ਕੈਂਪ ਵਿਚ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲਿਆਂ ਦਾ ਆਯੋਜਨ …
Read More »ਪਟਨਾ ਸਾਹਿਬ ਸਿੱਧੀ ਅਤੇ ਹਜੂਰ ਸਾਹਿਬ ਦੀ ਓੁਡਾਣ ਬੁੱਧਵਾਰ ਨੂੰ ਵੀ ਸ਼ੁਰੂ ਹੋਵੇ- ਔਜਲਾ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਉਡਣ ਵਾਲੀਆਂ ਸਾਰੀਆਂ ਏਅਰ ਫਲਾਈਟਾਂ ਦੇ ਇੰਚਾਰਜ਼ਾਂ ਨਾਲ ਹੋਈ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰਾਜਾਸਾਂਸੀ ਏਅਰਪੋਰਟ ਤੋਂ ਸ਼੍ਰੀ ਹਜ਼ੂਰ ਸਾਹਿਬ ਲਈ ਸ਼ੁਰੂ ਹੋਈ ਉਡਾਣ ਨੂੰ ਬੁੱਧਵਾਰ ਨੂੰ ਵੀ ਚਾਲੂ ਕਰਨ ਦੇ ਨਾਲ ਸ਼੍ਰੀ ਪਟਨਾ ਸਾਹਿਬ ਲਈ ਵੀ ਸਿੱਧੀ ਉਡਾਣ ਸ਼ੁਰੂ ਕਰਨ ਦਾ ਮੁੱਦਾ …
Read More »ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਦਾ ਸਲਾਨਾ ਇਨਾਮ ਵੰਡ ਸਮਾਗਮ ਸਥਾਨਕ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਕਾਰਜਕਾਰਨੀ ਮੈਂਬਰ ਸ਼੍ਰੋਮਣੀ ਕਮੇਟੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਪ੍ਰਧਾਨਗੀ ਸਕੂਲ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਜਾਪ ਸਿੰਘ …
Read More »
Punjab Post Daily Online Newspaper & Print Media