ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) — ਬਿਜਲੀ ਅਤੇ ਊਰਜਾ ਦੀ ਬੱਚਤ ਸੰਬੰਧੀ ਲੋਕਾਂ ਨੂੰ ਸੂਚਿਤ ਕਰਨ ਲਈ ਪੰਜਾਬ ਪਾਵਰ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ `ਬਿਜਲੀ ਬਚਾਓ` ਵਿਸ਼ੇ `ਤੇ ਭਾਸ਼ਣ ਪ੍ਰਤਿਯੋਗਿਤਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਦੇ ਤੌਰ `ਤੇ ਸ਼ਿਰਕਤ ਕੀਤੀ।ਇਸ ਪ੍ਰਤੀਯੋਗਿਤਾ ਵਿੱਚ ਵੱਖ ਵੱਖ ਸਕੂਲਾਂ …
Read More »Monthly Archives: December 2017
ਅਗਾਪੇ ਮਸੀਹੀ ਸਤਿਸੰਗ ਵਲੋਂ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਧੂਮ-ਧਾਮ ਨਾਲ ਮਨਾਇਆ
ਸਮਰਾਲਾ, 26 ਦਸੰਬਰ (ਪੰਜਾਬ ਪੋਸਟ- ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਸਰਕਾਰੀ ਸੀਨੀਅਰ ਸੈਕਡਰੀ ਕੰਨਿਆ ਸਕੂਲ ਦੇ ਖੁੱਲ੍ਹੇ ਮੈਦਾਨ ਵਿਚ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਬੱਚਿਆਂ ਨੇ ਪ੍ਰਭੂ ਯਿਸੂ ਮਸੀਹ ਜਦੇ ਜਨਮ ਦਿਨ `ਤੇ ਗੀਤ ਤੇ ਭਜਨ ਗਾ ਕੇ ਲੋਕਾਂ ਨੂੰ ਨਿਹਾਲ ਕੀਤਾ ਅਤੇ ਦੋਰਾਹੇ ਤੋਂ ਆਈ ਹੋਈ …
Read More »The Truth of the Land Mafia to unfurl in Punjabi film ‘Dulla Vaily”
Mumbai, Dec. 26 (Punjab Post Bureau) – Punjabi film ‘Dulla Vaily’ based on the true-story of land mafia in Punjab is all set to scorch the screen. Produced by Malkit Bhuttar, Sandeep Prasad and Charanjit Kaur under the banner of Khushboo Pictures and Urja Films, the film is directed by Devi Sharma. The film ‘Dulla Vaily’ is a romantic, …
Read More »ਦਮਦਮੀ ਟਕਸਾਲ ਨੇੇ ਬਾਬਾ ਠਾਕੁਰ ਸਿੰਘ ਦੀ 13ਵੀਂ ਬਰਸੀ ਮਨਾਈ
ਚੌਂਕ ਮਹਿਤਾ, 265 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਦਮਦਮੀ ਟਕਸਾਲ ਦੇ 15 ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਦੀ 13ਵੀਂ ਬਰਸੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ …
Read More »ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ
ਚੌਂਕ ਮਹਿਤਾ, 26 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਹਿਤਾ ਚੌਂਕ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ।ਥਾਣਾ ਮਹਿਤਾ ਦੇ ਮੁੱਖ ਅਫਸਰ ਅਮੋਲਕ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬਲਰਾਜ ਸਿੰਘ, ਏ.ਐਸ.ਆਈ ਅਵਤਾਰ ਸਿੰਘ, ਏ.ਐਸ.ਆਈ ਬਲਜੀਤ ਸਿੰਘ ਆਦਿ ਆਪਣੇ ਸਾਥੀ ਕਰਮਚਾਰੀਆਂ ਜਗਤਾਰ ਸਿੰਘ, ਸਰਵਣ ਸਿੰਘ ਹੈਡ ਕਾਂਸਟੇਬਲ, ਕੁਲਦੀਪ ਸਿੰਘ, ਬੂਟਾ ਸਿੰਘ ਸਮੇਤ ਗਸ਼ਤ ਕਰ ਰਹੇ …
Read More »ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 26 ਦਸੰਬਰ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਾਹਿਬ- ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351 ਸਾਲਾ ਪ੍ਰਕਾਸ਼ ਪੁਰਬ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ ਅਤੇ ਸਥਾਨਕ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਗੁਰੂ ਘਰ ਪਹੁੰਚੀਆਂ ਸੰਗਤਾਂ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਿਥੇ ਹੁਕਮਨਾਮੇ ਦੀ ਕਥਾ ਸਰਵਨ …
Read More »ਕੇ.ਸੀ.ਜੀ.ਸੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਮਨਾਇਆ
ਅੰਮਿ੍ਤਸਰ, 26 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਗਰਲਜ਼ ਸੀਨੀਅਰ …
Read More »ਜਗਤ ਜਯੋਤੀ ਮਾਡਲ ਹਾਈ ਸਕੂਲ ਵਿਖੇ ਕ੍ਰਿਸਮਸ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਜਗਤ ਜਯੋਤੀ ਮਾਡਲ ਹਾਈ ਸਕੂਲ ਮਹਾਂ ਸਿੰਘ ਗੇਟ ਵਿਖੇ ਕ੍ਰਿਸਮਸ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੇਂਟਾ ਬਣ ਕੇ ਆਏ ਨੰਨੇ ਮੁੰਨੇ ਵਿਦਿਆਰਥੀਆਂ ਨੇ ਕਲਾਸਾਂ ਵਿੱਚ ਪੜਣ ਦੇ ਨਾਲ ਨਾਲ ਆਪਣੇ ਡਾਂਸ ਨਾਲ ਸਭ ਦਾ ਮਨ ਮੋਹ ਲਿਆ।ਨੰਨੀਆਂ ਪਰੀਆਂ ਬਣੀਆਂ ਬੱਚੀਆਂ ਬਹੁਤ ਹੀ ਸੁੰਦਰ ਲੱਗ ਰਹੀਆਂ ਸਨ।ਸੇਂਟਾ ਬਣੇ ਬੱਚਿਆਂ ਨੇ ਅਧਿਆਪਕਾਵਾਂ ਨਾਲ ਮਿਲ …
Read More »ਧੂਰੀ ਚਰਚ ‘ਚ ਕ੍ਰਿਸਮਿਸ ਦਿਵਸ ਧੂਮ-ਧਾਮ ਨਾਲ ਮਨਾਇਆ
ਧੂਰੀ, 26 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਏੈਮਨੁਅਲ ਬੇਲੀਬਰਸ ਫੋਲੋਸਿਪ ਸੋਸਾਇਟੀ (ਰਜਿ:) ਧੂਰੀ ਵੱਲੋਂ ਕ੍ਰਿਸਮਿਸ ਦਿਵਸ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸ਼ਿਰਕਤ ਕੀਤੀ।ਛੋਟੇ-ਛੋਟੇ ਬੱਚਿਆਂ ਨੇ ਪ੍ਰੋਗਰਾਮ ਵਿੱਚ ਗੀਤ ਗਾਏ ਅਤੇ ਪ੍ਰਭੂ ਇਸਾਮਸੀ ਦੇ ਗੀਤਾ ਤੇ ਡਾਂਸ ਕੀਤਾ।ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਪਿਆ ਨੇ ਵੀ ਪ੍ਰੋਗਰਾਮ ਵਿੱਚ ਸ਼ਾਮਿਲ ਸਾਰੀਆ ਗਤਿਵਿਧੀਆ ਦਾ ਭਰਪੂਰ ਅਨੰਦ …
Read More »ਗੋਲਡਨ ਬੈਲਜ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ
ਧੂਰੀ, 26 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਸਥਾਨਕ ਗੋਲਡਨ ਬੈਲਜ਼ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਡਾਇਰੈਕਟਰ ਜ਼ੋਰਾ ਸਿੰਘ ਸਿੱਧੂ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ।ਬੱਚਿਆਂ ਵੱਲੋਂ ਗਿੱਧਾ, ਭੰਗੜਾ, ਸ਼ਾਸਤਰੀ ਨਾਚ, ਕਵਿਸ਼ਰੀ, ਮਲਵਈ …
Read More »
Punjab Post Daily Online Newspaper & Print Media