ਅੰਮ੍ਰਿਤਸਰ, 25 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੁਆਂ ਵਲੋਂ ਨਵੇਂ, ਸੁੰਦਰ ਤੇ ਨਰਮ ਗਲੀਚੇ (ਕਾਰਪੈੱਟ) ਵਿਛਾਏ ਗਏ ਹਨ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਲਜੀਅਮ ਦੀ ਇਕ ਪ੍ਰਸਿੱਧ ਕੰਪਨੀ ਵਲੋਂ ਤਿਆਰ ਕੀਤਾ ਗਿਆ …
Read More »Monthly Archives: December 2017
31ਵਾਂ ਸਲਾਨਾ ਵਿਸ਼ਵ ਕਲਿਆਣ ਮਹਾਂ ਯੱਗ ਆਰੰਭ
ਪੱਟੀ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਧਰਮ ਪ੍ਰਚਾਰ ਸਭਾ ਮੰਦਿਰ ਮਾਤਾ ਵੈਸ਼ਣੋ (ਗੁੱਫਾ ਵਾਲਾ) ਪੱਟੀ ਵਿਖੇ ਪ੍ਰਧਾਨ ਪ੍ਰੇਮ ਦੀ ਅਗਵਾਈ ਹੇਠ 31ਵਾਂ ਸਲਾਨਾ ਵਿਸ਼ਵ ਕਲਿਆਣ ਮਹਾਂ ਯੱਗ ਸਮਾਜ ਸੇਵਕ ਸੁਨੀਲ ਅਰੋੜਾ ਦੀ ਅਗਵਾਈ ਹੇਠ ਆਰੰਭ ਹੋਇਆ।ਸਭਾ ਦੇ ਬੁਲਾਰੇ ਬਲਰਾਜ ਕ੍ਰਿਸ਼ਨ ਬਧਵਾਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ਵ ਕਲਿਆਣ ਮਹਾਂ ਯੱਗ ਸ਼ਰਧਾ ਨਾਲ ਕਰਵਾਇਆ …
Read More »ਬੀਬੀ ਰਜਨੀ ਸਕੂਲ ਵਿਖੇ ਗੁਰਬਾਣੀ ਦਿਵਸ ਮਨਾਇਆ
ਪੱਟੀ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਬੀਬੀ ਰਜਨੀ ਸੀਨੀ. ਸੈਕੰਡਰੀ ਸਕੂਲ ਪੱਟੀ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਬਾਣੀ ਦਿਵਸ ਮਨਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ ਵਲੋ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਕਵੀਸ਼ਰੀ, ਕਵਿਤਾ, ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰ: ਸਰਬਜੀਤ ਕੌਰ ਨੇ ਵਿਦਿਆਰਥੀਆਂ …
Read More »ਫਤਿਹ ਕਰਾਟੇ ਅਕੈਡਮੀ ਵਲੋਂ ਇੱਕ ਰੋਜ਼ਾ ਕਰਾਟੇ ਸਿਖਲਾਈ ਕੈਂਪ ਦਾ ਆਯੋਜਨ
ਬਾਬਾ ਬਕਾਲਾ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਫਤਿਹ ਕਰਾਟੇ ਅਕੈਡਮੀ ਬਿਆਸ ਵਲੋਂ ਇੱਕ ਰੋਜ਼ਾ ਕਰਾਟੇ ਸਿਖਲਾਈ ਕੈਂਪ ਦਾ ਆਯੋਜਨ ਪਿੰਡ ਵਡਾਲਾ ਕਲਾਂ ਵਿਖੇ ਸਥਿਤ ਜੈਂਥ ਪਬਲਿਕ ਸਕੂਲ `ਚ ਕਰਵਾਇਆ ਗਿਆ।ਜਿਸ ਵਿੱਚ ਅਕੈਡਮੀ ਦੇ ਖਿਡਾਰੀਆਂ ਨੇ ਭਾਗ ਲਿਆ।ਇਸ ਕੈਂਪ `ਚ ਚੀਫ ਟੈਕਨੀਕਲ ਡਾਇਰੈਕਟਰ ਮਨਿੰਦਰ ਸਿੰਘ ਭੱਟੀ ਉਚੇਚੇ ਤੌਰ `ਤੇ ਸ਼ਾਮਲ ਹੋਏ।ਕੈਂਪ ਦੀ ਮੇਜ਼ਬਾਨੀ ਕਰਦਿਆਂ ਅਕੈਡਮੀ ਦੇ ਮੁੱਖੀ ਦਲਵਿੰਦਰ ਸਿੰਘ ਫਤਿਹ …
Read More »ਖੂਨੀ ਚਾਇਨਾ ਡੋਰ ਦੇ 50 ਗੱਟੂ ਬਰਾਮਦ
ਜੰਡਿਆਲਾ ਗੁਰੂ, 25 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਖੂਨੀ ਚਾਈਨਾ ਡੋਰ ਦੇ ਗੱਟੂ ਵੱਡੀ ਗਿਣਤੀ `ਚ ਜੰਡਿਆਲਾ ਪੁਲਿਸ ਵਲੋਂ ਫੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਇੰਚਾਰਜ ਲਖਬੀਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਰਾਤ 2.00 ਵਜੇ ਬਾਲਮੀਕੀ ਚੋਂਕ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ `ਤੇ ਨਾਕੇਬੰਦੀ ਕੀਤੀ ਹੋਈ ਸੀ ਕਿ ਮੋਟਰਸਾਈਕਲ ਤੇ ਤਿੰਨ ਲੜਕੇ …
Read More »ਨੀਤੀਸ਼ ਕੁਮਾਰ ਨੂੰ ‘‘ਰਾਜਾ ਮੇਘਨੀ ਪ੍ਰਕਾਸ਼’’ ਐਵਾਰਡ ਨਾਲ ਸਨਮਾਨਿਤ ਕਰੇਗੀ ਦਿੱਲੀ ਕਮੇਟੀ
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਬਿਹਾਰ ਦੇ ਮੁਖਮੰਤਰੀ ਨੀਤੀਸ਼ ਕੁਮਾਰ ਨੂੰ ‘‘ਰਾਜਾ ਮੇਘਨੀ ਪ੍ਰਕਾਸ਼’’ ਅਵਾਰਡ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨਿਤ ਕਰੇਗੀ। ਇਸ ਗੱਲ ਦਾ ਐਲਾਨ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪਟਨਾ ਸਾਹਿਬ ਵਿਖੇ ਨੀਤੀਸ਼ ਕੁਮਾਰ ਨਾਲ ਮੁਲਾਕਾਤ ਦੌਰਾਨ ਕੀਤਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ …
Read More »ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਨੂੰ ਸਮਰਪਿਤ ਹੋਵੇਗਾ 2018 ਦਾ ਦਿੱਲੀ ਫਤਹਿ ਦਿਵਸ ਸਮਾਗਮ
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ। ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਏ ਸਮਾਗਮ ਦੌਰਾਨ ਕੀਰਤਨੀ ਜਥਿਆਂ, ਪ੍ਰਚਾਰਕਾਂ ਅਤੇ ਕਵੀ ਸਾਹਿਬਾਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਸੰਗਤਾਂ ਨੂੰ …
Read More »ਸ਼ਹੀਦ ਗੁਰਮੇਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨ ਰਾਜੌਰੀ ਵਿਖੇ ਪਾਕਿਸਤਾਨੀ ਫੌਜ ਦੇ ਹਮਲੇ ਵਿਚ ਸ਼ਹੀਦ ਹੋਏ ਲਾਂਸ ਨਾਇਕ ਗੁਰਮੇਲ ਸਿੰਘ ਦਾ ਉਸ ਦੇ ਜ਼ੱਦੀ ਪਿੰਡ ਅਲਕੜੇ (ਨੇੜੇ ਕੱਥੂਨੰਗਲ) ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ …
Read More »ਨੌਜਵਾਨ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਦੇ ਨੌਜਵਾਨ ਚਚੇਰੇ ਭਰਾ ਮਨਦੀਪ ਸਿੰਘ ਸਪੁੱਤਰ ਦਿਲਬਾਗ ਸਿੰਘ ਜਿਸ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਹਨਾਂ ਦੇ ਗ੍ਰਹਿ ਪਾਏ ਗਏ।ਜਿਸ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਬਾਬਾ ਸੇਵਾ ਸਿੰਘ ਹਾਲ ਵਿਖੇ ਆਯੋਜਿਤ …
Read More »ਵਿਆਹ ਦੀ 6ਵੀਂ ਵਰੇਗੰਢ ਮੁਬਾਰਕ ਡਾ. ਗੁਰਿੰਦਰ ਸਿੰਘ ਤੇ ਸਤਨਾਮ ਕੌਰ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਗੁਰਿੰਦਰ ਸਿੰਘ ਤੇ ਸਤਨਾਮ ਕੌਰ ਨੂੰ ਵਿਆਹ ਦੀ 6ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media