Tuesday, November 24, 2026

Monthly Archives: December 2017

ਜਨਮ ਦਿਨ ਮੁਬਾਰਕ : ਨਵਜੋਤ ਸਿੰਘ ਮਲਹੋਤਰਾ

ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਅਤੇ ਰੁਪਿੰਦਰ ਕੌਰ ਨੂੰ ਹੋਣਹਾਰ ਬੇਟੇ ਨਵਜੋਤ ਸਿੰਘ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੱਟੀ, 24 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਗੁਰੂ ਗੋਬਿੰਦ ਸਿੰਘ ਜੀ ਦੇ 351ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਭੱਠ ਸਾਹਿਬ ਤੋ ਸੁੰਦਰ ਪਾਲਕੀ ਸਜਾ ਕੇ ਕੱਢਿਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।ਥਾਂ ਥਾਂ `ਤੇ ਸ਼ਹਿਰ ਵਾਸ਼ੀਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਗਾਤ ਕੀਤਾ। ਨਗਰ ਕੀਰਤਨ ਗਾਂਧੀ ਸੱਥ, ਕਾਲਜ਼ ਰੋਡ, …

Read More »

ਪਟਨਾ ਸਾਹਿਬ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਦੇਖਿਆਂ ਹੀ ਬਣਦਾ ਸੀ ਵਿਸ਼ਾਲ ਨਗਰ ਕੀਰਤਨ ਦੌਰਾਨ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਪਟਨਾ ਸਾਹਿਬ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 351ਵਂੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਅਲੌਕਿਕ ਨਗਰ ਕੀਰਤਨ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ …

Read More »

ਗੁਰਦੁਆਰਾ ਗੁਰੂਆਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਚੌਂਕ ਮਹਿਤਾ, 24 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਦਸਮ ਪਾਤਸ਼ਾਹੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂਆਣਾ ਸਾਹਿਬ ਪਾਤਸ਼ਾਹੀ ਛੇਵੀਂ ਵੈਰੋਨੰਗਲ ਤੋਂ ਸਜਾਏ ਗਏ ਨਗਰ ਕੀਰਤਨ ਦਾ ਚੋਕ ਮਹਿਤਾ ਵਿਖੇ ਪੁੱਜਣ ‘ਤੇ ਇਲਾਕਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਜਥਾ ਭਿੰਡਰਾਂ ਵੱਲੋਂ ਬਾਬਾ ਬੋਹੜ ਸਿੰਘ ਨੇ ਸੁੰਦਰ ਪਾਲਕੀ ਸਾਹਿਬ ‘ਚ ਸ਼ੁਸ਼ੋਭਿਤ ਧੰਨ …

Read More »

ਦਿੱਲੀ ਦੀਆਂ ਵੱਖ-ਵੱਖ ਸਿੰਘ ਸਭਾਵਾਂ `ਚ ਲੜੀਵਾਰ ਗੁਰਮਤਿ ਸਮਾਗਮ ਜਾਰੀ

ਨਵੀਂ ਦਿੱਲੀ, 24 ਦਸੰਬਰ (ਪੰਜਾਬ ਪੋਸਰ ਬਿਊਰੋ) – ਰਾਣੀ ਬਾਗ, ਰੋਹਿਣੀ, ਪੀਤਮ ਪੁਰਾ, ਸ਼ਕੂਰ ਬਸਤੀ, ਸ੍ਰੀ ਨਗਰ ਆਦਿ ਦਿੱਲੀ ਦੀਆਂ ਪ੍ਰਮੁੱਖ ਸਿੰਘ ਸਭਾਵਾਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਅਲੌਕਿਕ ਗੁਰਮਤਿ ਸਮਾਗਮਾਂ ਦੀ ਵਿਸ਼ੇਸ਼ ਲੜੀ ਸ਼ੁਰੂ ਕੀਤੀ ਗਈ ਹੋਈ …

Read More »

ਦਿੱਲੀ ਕਮੇਟੀ ਵੱਲੋਂ 351ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਦਾ ਆਯੋਜਨ

  ਨਵੀਂ ਦਿੱਲੀ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਸ਼ਹਿਰ ਦੀ ਉਸ ਪਵਿੱਤਰ ਧਰਤੀ ’ਤੇ ਹੋਇਆ ਜਿਥੇ ਸਮੁੱਚੀ ਲੋਕਾਈ ਵੱਲੋਂ ਪਿਛਲਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਾਨੋ-ਸ਼ੌਕਤ ਨਾਲ ਵੱਡੇ ਪੱਧਰ ’ਤੇ ਮਨਾਇਆ ਗਿਆ ਸੀ, ਇਸ ਵਿੱਚ ਬਿਹਾਰ ਸਰਕਾਰ ਦਾ ਅਹਿਮ ਯੋਗਦਾਨ ਰਿਹਾ ਹੈ।ਇਹ ਅਸਥਾਨ ਜਿਥੇ ਅੱਜ ਸਿੱਖ ਪੰਥ ਦੇ ਪੰਜ ਤਖ਼ਤਾਂ ਤੋਂ …

Read More »

White Knight Corps Bids Farewell to Bravehearts with full Military Honours

Jalandhar, Dec. 24 (Punjab Post Bureau) – White Knight Corps bid farewell to the four brave hearts who laid down their life guarding the Nation’s frontiers while serving at the Line of Control (LoC) in Rajouri sector (J&K).A military send off was organized at Udhampur and Jammu in honour of the valorous Army personnels, wherein, wreaths were laid by Lt …

Read More »

ਅਮਨਦੀਪ ਮੈਡੀਸਿਟੀ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਫ੍ਰੀ ਮੈਡੀਕਲ ਕੈਂਪ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ  ਸੁਖਬੀਰ ਸਿੰਘ) – ਅਮਨਦੀਪ ਮੈਡੀਸਿਟੀ ਅੰਮ੍ਰਿਤਸਰ ਵਲੋਂ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖੂਹ) ਅਜਨਾਲਾ ਦੀ ਪ੍ਰਬੰਧਕ ਕਮੇਟੀ  ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦਿਲ ਦੇ ਰੋਗਾਂ ਅਤੇ ਜਨਰਲ ਮੈਡੀਸਨ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਅਮਨਦੀਪ ਮੈਡੀਸਿਟੀ ਦੇ ਵੱਖ-ਵੱਖ ਮਾਹਿਰ ਡਾਕਟਰਾਂ ਵਲੋਂ 100 ਤੋਂ ਵਧੇਰੇ ਮਰੀਜਾਂ ਦੀ ਜਾਂਚ ਕਰਕੇ …

Read More »

ਸ੍ਰੀ ਗੁਰੂ ਸਿੰਘ ਸਭਾ ਵਲੋਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਪ੍ਰਭਾਤ ਫੇਰੀ 25 ਦਸਬੰਰ ਨੂੰ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ੍ਰੀ ਗੁਰੂ ਸਿੰਘ ਸਭਾ (ਰਜਿ:) ਵਲੋ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ।ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਰਨਲ ਸਕੱਤਰ ਸੁਰਿਦਰ ਸਿੰਘ ਰੁਮਾਲਿਆਂ ਵਾਲੇ ਨੇ ਦੱਸਿਆ ਕਿ ਸ੍ਰੀ ਗੁਰੂ ਸਿੰਘ ਸਭਾ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ …

Read More »

ਦਿਲਜੀਤ ਸਿੰਘ ਬੇਦੀ ਵਲੋਂ ਪੁਸਤਕ ‘ਤੇਗ ਰਚਨਾਵਲੀ’ ਲੋਕ ਅਰਪਿਤ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਵੀਹਵੀਂ ਸਦੀ ਦੇ ਨਾਮਵਰ ਕਵੀ ਬਲਵੰਤ ਸਿੰਘ ਤੇਗ ਦੀਆਂ ਧਾਰਮਿਕ ਕਵਿਤਾਵਾਂ ਦੀ ਇਕ ਵਿਸ਼ੇਸ਼ ਪੁਸਤਕ ‘ਤੇਗ ਰਚਨਾਵਲੀ’ ਉਘੇ ਲੇਖਕ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਇੱਕ ਸਾਦੇ ਸਮਾਗਮ ਦੌਰਾਨ ਲੋਕ ਅਰਪਤਿ ਕੀਤੀ ਗਈ।ਪੰਥ ਦੇ ਨਾਮਵਰ ਸਟੇਜੀ ਕਵੀ ਸਵ: ਬਲਵੰਤ ਸਿੰਘ ਤੇਗ ਦੀਆਂ ਚੋਣਵੀਆਂ ਕਵਿਤਾਵਾਂ ਉਨ੍ਹਾਂ ਦੇ ਸਪੁੱਤਰ ਜਸਬੀਰ …

Read More »