Tuesday, November 24, 2026

Monthly Archives: December 2017

Prize Distribution Function organized at Sri Guru Harkrishan School Bhagtanwala

Amritsar, Dec. 24 (Punjab Post Bureau) – Sri Guru Harkrishan Public School Bhagtanwala celebrated Pre- Primary Wing Annual Prize Distribution Function. Floral welcome was given to the guest of honor Member Incharge of the school Ajit Singh Basra, Navtej Singh Narang and Surinder Singh Rumaliyan Wale. The Tiny Tots of  the school presented a cultural program after the recitation of …

Read More »

ਮੈਡਮ ਰਣਵੀਰ ਕੌਰ ਕੰਗ ਨੇ ਸੇਵਾ ਮੁਕਤੀ ਮੌਕੇ ਵੱਖ-ਵੱਖ ਸਕੂਲਾਂ ਨੂੰ ਦਿੱਤੀ ਮਾਲੀ ਸਹਾਇਤਾ

ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਤੋਂ 20 ਸਾਲਾਂ ਦੀ ਸੇਵਾ ਤੋਂ ਬਾਅਦ ਸੇਵਾਮੁਕਤ ਹੋਏ ਮੈਡਮ ਰਣਵੀਰ ਕੌਰ ਕੰਗ ਨੇ ਸਕੂਲ ਲਈ ਇੱਕ ਵੱਡਾ ਇੰਨਵਰਟਰ ਸਮੇਤ ਦੋ ਵੱਡੀਆਂ ਬੈਟਰੀਆਂ, ਕੁਰਸੀਆਂ, ਮੇਜ, ਛੱਤ ਵਾਲੇ ਪੱਖੇ ਅਤੇ 5100/- ਰੁਪਏ ਦੀ ਮਾਲੀ ਮੱਦਦ ਵੀ ਕੀਤੀ ਹੈ।ਸਕੂਲ ਅਧਿਆਪਕ ਸੁਖਰਾਜ ਸਿੰਘ ਨੇ ਦੱਸਿਆ ਕਿ ਮੈਡਮ ਰਣਵੀਰ ਕੌਰ ਕੰਗ ਨੇ ਆਪਣੀ …

Read More »

ਪਿੰਗਲਵਾੜਾ ਪਰਿਵਾਰ ਦੀ 40ਵੀਂ ਲੜਕੀ ਮਨਿੰਦਰ ਕੌਰ ਦਾ ਅਨੰਦ ਕਾਰਜ ਕਰਵਾਇਆ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ 40ਵੀਂ ਲੜਕੀ ਮਨਿੰਦਰ ਕੌਰ ਦਾ ਅਨੰਦ ਕਾਰਜ ਅੱਜ ਗਗਨਦੀਪ ਸਿੰੰਘ ਸਪੁੱਤਰ ਸਵ: ਹਰਜੀਤ ਸਿੰਘ ਵਾਸੀ ਬਿਲਾਸਪੁਰ (ਛਤੀਸਗੜ੍ਹ) ਨਾਲ ਹੋਇਆ।ਲੜਕੇ ਗਗਨਦੀਪ ਸਿੰੰਘ ਦੀ ਵਿਦਿਅਕ ਯੋਗਤਾ ਐਮ.ਬੀ.ਏ ਹੈ, ਜਦਕਿ ਲੜਕੀ ਮਨਿੰਦਰ ਕੌਰ ਨੇ ਨਰਸਿੰਗ ਦੇ ਵਿੱਚ ਬੀ.ਐਸ.ਈ ਕੀਤੀ ਹੈ।ਸੁਭਾਗ ਜੋੜੀ ਨੂੰ …

Read More »

ਬੁੱਕ ਬੈਂਕ ਲਈ ਦਾਨੀ ਸੱਜਣਾਂ ਵਲੋ ਨੀਟ ਤੇ ਜੇ.ਈ.ਈ ਪ੍ਰੀਖਿਆਵਾਂ ਦੀਆਂ ਕਿਤਾਬਾਂ ਭੇਟ

ਮਲੋਟ, 24 ਦਸੰਬਰ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੇ ਪਿ੍ੰਸੀਪਲ ਵਿਜੈ ਗਰਗ ਨੇ ਕਿਹਾ ਕਿ ਲੋੜਵੰਦ ਤੇ ਹੋਣਹਾਰ ਬੱਚਿਆਂ ਦੀ ਸਹਾਇਤਾ ਲਈ ਮਲੋਟ ਵਿਖੇ ਸਥਾਪਿਤ ਬੁੱਕ ਬੈਂਕ ਨੂੰ ਦਾਨੀ ਸੱਜਣਾਂ ਵੱਲੋ ਭਰਵਾਂ ਸਹਿਯੋਗ ਮਿਲ ਰਿਹਾ ਹੈ।ਉਨਾਂ ਕਿਹਾ ਕਿ ਉਹ ਖੁੱਦ ਹਰ ਮਹੀਨੇ ਬੱਚਿਆਂ ਨੂੰ ਕਿਤਾਬਾਂ ਵੰਡਦੇ ਹਨ।ਬਾਰਵੀਂ ਜਮਾਤ ਪਾਸ ਕਰਨ ਵਾਲੇ ਜਿਹੜੇ ਵਿਦਿਆਰਥੀਆਂ …

Read More »

ਸ਼ੋ੍ਮਣੀ ਅਕਾਲੀ ਦਲ (ਅ) 26 ਦਸੰਬਰ ਨੂੰ ਕਰੇਗਾ ਮੀਰੀ-ਪੀਰੀ ਸ਼ਹੀਦੀ ਇਕੱਠ – ਸਖੀਰਾ, ਸੰਧੂ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ 26 ਦਸੰਬਰ ਦਿਨ ਮੰਗਲਵਾਰ ਨੂੰ ਇੱਕ ਵਿਸ਼ਾਲ ਮੀਰੀ-ਪੀਰੀ ਸ਼ਹੀਦੀ ਇਕੱਠ ਦਾ ਆਯੋਜਨ ਕੀਤਾ ਜਾਵੇਗਾ ਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਮੀਰੀ ਪੀਰੀ ਇਤਿਹਾਸ ਅਤੇ ਇਸ ਦੇ ਸਿਧਾਂਤਾਂ ਦੇ ਅਸਲ ਮੰਤਵ ਤੋਂ ਜਾਣੂ ਕਰਵਾਇਆ ਜਾਵੇਗਾ।ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਅਕਾਲੀ ਦਲ (ਅ) …

Read More »

550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਤੀਸਰਾ ਅਰਦਾਸ ਸਮਾਗਮ 20 ਅਪ੍ਰੈਲ 2018 ਨੂੰ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ)- `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਸੱਤਵੀਂ ਲਹਿਰ ਨੂੰ ਸਮਰਪਿਤ ਤੀਸਰਾ ਅਰਦਾਸ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਮੀਟਿੰਗ ਹੋਈ।ਇਸ ਸਬੰਧੀ ਮੀਟਿੰਗ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਦਸਿਆ ਕਿ ਗੁਰੂ ਨਾਨਕ ਸਾਹਿਬ ਜੀ ਦੇ 2019 ਵਿੱਚ ਆ ਰਹੇ 550 ਸਾਲਾ ਅਵਤਾਰ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ …

Read More »

ਬੀ.ਬੀ.ਕੇ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਪੱਛੜੇ ਹੋਏ ਸਕੂਲ ਦਾ ਦੌਰਾ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਦੇ ਦੂਜੇ ਦਿਨ ਆਈ.ਵੀ.ਈ ਸਕੂਲ ਦਾ ਦੌਰਾ ਕੀਤਾ ਗਿਆ, ਜਿਥੇ ਵਲੰਟੀਅਰਾਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਵਲੰਟੀਅਰਾਂ ਅਤੇ ਐਨ.ਐਸ.ਐਸ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਕਾਪੀਆਂ, ਪੈਂਨਸਿਲਾਂ ਅਤੇ ਇੱਕ ਇੱਕ ਪੈਨ ਡਰਾਈਵ ਭੇਂਟ …

Read More »

ਖਾਲਸਾ ਅਕੈਡਮੀ ਮਹਿਤਾ ਦਾ ਆਲ ਇੰਡੀਆ ਸ਼ਬਦ ਗਾਇਨ ਮੁਕਾਬਲੇ ‘ਚ ਦੂਜਾ ਸਥਾਨ

ਚੌਂਕ ਮਹਿਤਾ, 23 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਵਿਦਿਆਰਥੀਆਂ ਨੇ ਐਮ.ਜੀ.ਐਨ ਪਬਲਿਕ ਸਕੂਲ ਜਲੰਧਰ ਵਿਖੇ ਆਲ ਇੰਡੀਆ ਸ਼ਬਦ ਗਾਇਨ ਮੁਕਾਬਲੇ ‘ਚ ਮਿਊਜ਼ਿਕ ਟੀਚਰ ਗੁਰਮੁੱਖ ਸਿੰਘ ਤੇ ਮਿਊਜ਼ਿਕ ਟੀਚਰ ਹਰਕੀਰਤ …

Read More »

ਮਹਿਤਾ ਪੁਲਿਸ ਵਲੋ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਚੌਂਕ ਮਹਿਤਾ, 23 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਸ ਨੇ ਦੋ ਵੱਖ-ਵੱਖ ਮੁਕੱਦਮਿਆਂ ‘ਚ ਨਸ਼ੀਲ਼ੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਐਸ.ਐਚ.ਓ ਅਮੋਲਕ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ ਬਲਰਾਜ ਸਿੰਘ ਤੇ ਏ.ਐਸ.ਆਈ ਬਲਜੀਤ ਸਿੰਘ ਨੇ ਪਿੰਡ ਉਦੋਨੰਗਲ ਨਜ਼ਦੀਕ ਸੂਏ ਪੁੱਲ ਉਪਰ ਲਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜਿੱਤਿਆ ਰੰਗੋਲੀ ਮੁਕਾਬਲਾ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਭਾਈ ਵੀਰ ਸਿੰਘ ਫ਼ਲਾਵਰ ਅਤੇ ਪੌਦੇ ਪ੍ਰਦਰਸ਼ਨੀ-ਕਮ-ਸੈਮੀਨਾਰ’ ਪ੍ਰੋਗਰਾਮ ਤਹਿਤ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਫੋਲੀਜ਼ ਪਲਾਟ ਦੀ ਸ਼੍ਰੇਣੀ ’ਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ …

Read More »