ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਸ਼ਹੀਦੀ ਦਿਹਾੜੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਕੋਈ ਸਿਆਸੀ ਕਾਨਫਰੰਸ ਨਾ ਕਰਨ ਦਾ ਜੋ ਫੈਸਲਾ ਲਿਆ ਹੈ, ਇਕ ਸਲਾਘਯੋਗ ਕਦਮ ਹੈ ਇਹ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਆਫ਼ ਨੈਸ਼ਨਲ ਟਰੇਡ ਯੂਨੀਅਨ …
Read More »Monthly Archives: December 2017
ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਸ਼ਰਧਾ ਨੰਦ ਨੂੰ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਅਰਪਿਤ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ `ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਬੱਚਿਆਂ ਵਲੋਂ ਉਨ੍ਹਾਂ ਦੀਆਂ ਸਿੱਖਿਆਵਾਂ `ਤੇ ਚਾਨਣਾ ਪਾਇਆ ਗਿਆ।ਵਿਦਿਆਰਥੀਆਂ ਦੱਸਿਆ ਕਿ ਸਵਾਮੀ ਸ਼ਰਧਾਨੰਦ ਜੀ ਆਰਿਆ ਸਮਾਜ ਨਾਲ ਸੰਬੰਧਿਤ ਇੱਕ ਉਚੇ ਦਰਜੇ ਦੇ ਵਿਦਵਾਨ ਸਨ ਉਨ੍ਹਾਂ ਨੇ ਲੜਕੀਆਂ ਦੀ ਪੜਾਈ ਜ਼ਰੂਰੀ ਕਰਨ …
Read More »No Winter Vacations this Year – PCCTU
Amritsar, Dec. 22 (Punjab Post Bureau) – Teachers of colleges affiliated to GNDU are anguish over the callous and anti- teacher and anti UGC policy adopted by GNDU. Teachers are conducting exams with utmost honesty and integrity but to their dismay Examination branch of the University has deliberately and with total mismanagement has put the exams during vacations. The winter …
Read More »ਵੱਖ-ਵੱਖ ਜਿਲਿਆਂ ਦੀਆਂ ਟੀਮਾਂ ਨੇ ਨਜ਼ਾਇਜ ਉਸਾਰੀਆਂ ਰੋਕੀਆਂ – ਸੰਧੂ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਅਣਅਧਿਕਾਰਤ ਕਲੋਨੀਆਂ/ਅਣਅਧਿਕਾਰਤ ਮੈਰਿਜ ਪੈਲੇਸ/ ਅਣਅਧਿਕਾਰਤ ਉਸਾਰੀਆਂ ਨੂੰ ਰੋਕਣ ਲਈ ਰੈਗੂਲੇਟਰੀ ਵਿੰਗ ਵਿੱਚ ਵੱਖ-ਵੱਖ ਜਿਲਿਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਦੱਸਿਆ ਕਿ ਇਹ ਟੀਮਾਂ ਜਿਲਾ ਅੰਮਿ੍ਰਤਸਰ ਦੇ ਇੰਚਾਰਜ, ਜਿਲਾ ਨਗਰ ਯੋਜਨਾਕਾਰ …
Read More »ਅਖੰਡ ਕੀਰਤਨੀ ਜੱਥਾ ਦਿੱਲੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ
ਨਵੀਂ ਦਿੱਲੀ (22 ਦਸੰਬਰ, 2017): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ 24 ਦਸੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਫਤਹਿ ਨਗਰ ਤਕ ਸਜਾਏ ਜਾ ਰਹੇ ਨਗਰ ਕੀਰਤਨ ’ਚ ਅਖੰਡ ਕੀਰਤਨੀ ਜੱਥਾ ਦਿੱਲੀ ਭਾਗ ਲਏਗਾ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ …
Read More »ਸਿਆਸੀ ਕਾਨਫਰੰਸਾਂ ’ਤੇ ਰੋਕ ਲਈ ਜਥੇਦਾਰ ਅਕਾਲ ਤਖਤ ਸਾਹਿਬ ਦਾ ਸਿਰਸਾ ਨੇ ਕੀਤਾ ਧੰਨਵਾਦ
ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹਰਸਿਮਰਤ ਕੌਰ ਬਾਦਲ ਨੇ ਭਰੀ ਹਾਜ਼ਰੀ ਨਵੀ ਦਿੱਲੀ, 23, ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ।ਰਾਗੀ ਸਿੰਘਾਂ ਨੇ ਕੀਰਤਨ ਅਤੇ ਪ੍ਰਚਾਰਕਾ ਨੇ ਕਥਾ ਰਾਹੀਂ ਸਾਹਿਬਜ਼ਾਦਿਆਂ ਦੀ ਲਾਸ਼ਾਨੀ ਸ਼ਹਾਦਤ ਤੋਂ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਸੋਮਵਾਰ
ਨਵੀ ਦਿੱਲੀ, 23, ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਸੋਮਵਾਰ, 25 ਦਸੰਬਰ ਨੂੰ ਲਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਨਿਤਨੇਮ ਅਤੇ …
Read More »ਦਿੱਲੀ ਕਮੇਟੀ ਵਲੋਂ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਐਤਵਾਰ
ਨਵੀ ਦਿੱਲੀ, 23, ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਨਗਰ ਕੀਰਤਨ ਦਾ ਆਯੋਜਨ ਐਤਵਾਰ 24 ਦਸੰਬਰ ਨੂੰ ਕੀਤਾ ਜਾ ਰਿਹਾ ਹੈ, ਜੋ ਸਵੇਰੇ 10 ਵੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ …
Read More »Symposium on ‘Sri Guru Gobind Singh ji and his legacy’ at GNDU
Amritsar, Dec. 22 (Punjab Post Bureau) – A Symposium on Sri Guru Gobind Singh ji and his legacy was organised by Guru Nanak Dev University here today in Guru Granth Sahib Bhawan Auditorium of the University.This symposium was organised in collaboration with the Govt. of Punjab to celebrate the conclusion celeberation of 350th birth annivosory of Sri Guru Gobind Singh …
Read More »ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਨਵਜੋਤ ਸਿੱਧੂ
ਗੁਰੂ ਸਾਹਿਬ ਦੀ ਵਿਰਾਸਤ ਗੁਰੂ ਨਾਨਕ ਦੇਵ ਜੀ ਤੋਂ ਵੱਖਰੀ ਨਹੀਂ- ਪ੍ਰੋ. ਕਪੂਰ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਦਸਵੇਂ ਪਾਤਸ਼ਾਹ, ਸਾਹਿਬ-ਏ-ਕਮਾਲ, ਸੰਤ ਸਿਪਾਹੀ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਸਰਕਾਰ …
Read More »
Punjab Post Daily Online Newspaper & Print Media