ਸਮਰਾਲਾ, 22 ਦਸੰਬਰ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਦੇ ਮੁੱਖ ਸੇਵਾਦਾਰ ਲਖਵੀਰ ਸਿੰਘ ਬਲਾਲਾ ਦੀ ਸੱਸ ਮਾਤਾ ਬਲਵਿੰਦਰ ਕੌਰ ਦਾ ਆਈ.ਵੀ.ਵਾਈ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਹੈ, ਜੋ ਪਿਛਲੇ ਦਿਨਾਂ ਤੋਂ ਬਿਮਾਰ ਹੋਣ ਕਾਰਨ ਉਥੇ ਦਾਖਲ ਸਨ।ਭਾਈ ਲਖਵੀਰ ਸਿੰਘ ਬਲਾਲਾ ਨਾਲ ਸਮਰਾਲਾ ਸ਼ਹਿਰ ਦੀਆਂ ਵੱਖ ਵੱਖ ਸਾਹਿਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਮਾਤਾ ਦੇ ਦੇਹਾਂਤ …
Read More »Monthly Archives: December 2017
10ਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਸਬੰਧੀ ਅਧਿਆਪਕ ਚੇਤਨਾ ਮੰਚ ਦੀ ਮੀਟਿੰਗ ਹੋਈ
ਸਮਰਾਲਾ, 22 ਦਸੰਬਰ (ਪੰਜਾਬ ਪੋਸਟ- ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਮੀਟਿੰਗ ਮੰਚ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੰਚ ਵੱਲੋਂ 10ਵੀਂ ਜਮਾਤ ਦੀ ਲਈ ਜਾਂਦੀ ਸਲਾਨਾ ਵਜ਼ੀਫਾ ਪ੍ਰੀਖਿਆ ਜੋ ਇਸ ਵਾਰੀ 4 ਫਰਵਰੀ, 2018 ਦਿਨ ਐਤਵਾਰ ਨੂੰ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਲਈ ਜਾਣੀ ਹੈ, ਸਬੰਧੀ ਚਰਚਾ ਕੀਤੀ ਗਈ।ਇਸ ਮੀਟਿੰਗ ਦੌਰਾਨ …
Read More »ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਡਿਤ ਰਾਓ ਧਰੇਨਵਰ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਪੁੱਜੇ
ਸਰਪੰਚ ਨੇ ਆਪਣੇ ਘਰ ਦੀ ਨੇਮ ਪਲੇਟ ਅੰਗਰੇਜ਼ੀ ਤੋਂ ਪੰਜਾਬੀ `ਚ ਲਿਖਾਉਣ ਦਾ ਕੀਤਾ ਵਾਅਦਾ ਸਮਰਾਲਾ, 22 ਦਸੰਬਰ (ਪੰਜਾਬ ਪੋਸਟ- ਕੰਗ) – ਅੱਜਕਲ ਮੀਡੀਆ ਵਿੱਚ ਛਾਏ ਹੋਏ ਅਤੇ ਹਰ ਅਖਬਾਰ ਵਿੱਚ ਆਪਣੇ ਮੋਢਿਆ `ਤੇ ਪੰਜਾਬੀ ਪੈਂਤੀ ਦਾ ਲਿਖਿਆ ਹੋਇਆ ਬੋਰਡ ਚੁੱਕੀ ਫਿਰ ਰਹੇ ਇੱਕ ਵਿਅਕਤੀ ਨੂੰ ਆਮ ਦੇਖਿਆ ਹੋਵੇਗਾ, ਜੋ ਕਰਨਾਟਕਾ ਦੇ ਰਹਿਣ ਵਾਲੇ ਅਤੇ ਚੰਡੀਗੜ ਸੈਕਟਰ 46 ਦੇ ਸਰਕਾਰੀ …
Read More »ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ ਆਯੋਜਿਤ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਗੁਰਬਾਣੀ ਜਾਪ ਦਿਵਸ ਵਜੋਂ ਮਨਾਉਂਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਮਗਰੋਂ ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ ਕੀਤੀ ਗਈ।ਇਸ ਤੋਂ ਪਹਿਲਾਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ …
Read More »India-Pakistan should also release seized boats of fishermen
Amritsar, Dec. 22 (Punjab Post Bureau) – Folklore research academy President Ramesh Yadav & Pakistan-India Peoples’ Forum for Peace and Democracy Gen. Secty. Jatin Desai appreciates Pakistan government’s decision of releasing 291 Indian fishermen in two batches on 29th December, 2017 and 8th January, 2018. In a joint press statement they said that this gesture is a positive sign which strengthens the …
Read More »ਗੁਰਪੁਰਬ ਮਨਾਉਣ ਲਈ ਵਿਸ਼ੇਸ ਰੇਲ ਗੱਡੀ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਰਵਾਨਾ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲਵੇ ਸਟੇਸ਼ਨ ਤੋਂ ਵਿਖਾਈ ਝੰਡੀ ਅੰਮਿ੍ਤਸਰ, 22 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ ਕੀਤੀ ਗਈ।ਇਸ ਰੇਲ ਗੱਡੀ ਵਿਚ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੀ …
Read More »ਸ਼ਹੀਦੀ ਦਿਵਸ ਮੌਕੇ ਸਿਆਸੀ ਕਾਨਫ਼ਰੰਸਾਂ `ਤੇ ਰੋਕ ਦਾ ਫ਼ੈਸਲਾ ਸੁਆਗਤਯੋਗ ਪ੍ਰਿੰ. ਬਾਬੂ ਸਿੰਘ ਸੰਦੌੜ
ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਸ਼ੀ੍ਰ ਫ਼ਤਿਹਗੜ ਸਾਹਿਬ ਵਿਖੇ ਸਿਆਸੀ ਕਾਨਫ਼ਰੰਸਾਂ `ਤੇ ਰੋਕ ਲਾਉਣ ਦੇ ਫ਼ੈਸਲੇ ਦਾ ਸੁਆਗਤ ਕਰਦਿਆਂ ਸੰਤ ਖ਼ਾਲਸਾ ਦਲ ਰਜਿ. ਪੰਜਾਬ ਅਤੇ ਸੰਤ ਬਾਬਾ ਅੱਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਬਾਬੂ ਸਿੰਘ ਸੰਦੌੜ ਨੇ ਕਿਹਾ ਕਿ ਇਹ ਫ਼ੈਸਲਾ ਇਤਿਹਾਸਕ ਹੈ ਇਸ …
Read More »ਲੜਕੀ ਦੇ ਜਨਮ ਦਿਨ ’ਤੇ ਧਾਰਮਿਕ ਸਮਾਗਮ ਕਰਵਾਇਆ
ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰ ਿਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਮੰਗਤ ਰਾਏ ਗੋਇਲ ਦੀ ਪੋਤਰੀ ਦੇ ਜਨਮ ਦਿਨ ਤੇ ਉਨਾਂ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …
Read More »ਪ੍ਰਕਾਸ਼ਕ ਕਿਤਾਬਾਂ/ਮੈਗਜ਼ੀਨ ਛਾਪਣ ਉਪਰੰਤ ਅਧੀਨ ਸਕੱਤਰ ਨੂੰ ਜਰੂਰ ਭੇਜਣ – ਦੀਪਰਵਾ ਲਾਕਰਾ
ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਵਲੋਂ ਜ਼ਿਲਾ ਬਠਿੰਡਾ ’ਚ ਕੰਮ ਕਰ ਰਹੇ ਪ੍ਰਕਾਸ਼ਕਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਕਿਤਾਬਾਂ/ਮੈਗਜ਼ੀਨ ਛਾਪਣ ਉਪਰੰਤ ਇਕ ਮਹੀਨੇ ਦੇ ਅੰਦਰ-ਅੰਦਰ ਉਸ ਦੀਆਂ ਦੋ-ਦੋ ਕਾਪੀਆਂ ਅਧੀਨ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਨਿਆਂ ਅਤੇ ਜੇਲਾਂ ਵਿਭਾਗ ਪ੍ਰੈਸ-1 ਸਾਖ਼ਾ ਚੌਥੀ ਮੰਜਿਲ ਕਮਰਾ ਨੰਬਰ 39 …
Read More »ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਲਈ ਵਿਸ਼ੇਸ਼ ਰੇਲ ਗੱਡੀ ਪਟਨਾ ਸਾਹਿਬ ਲਈ ਰਵਾਨਾ
ਬਠਿੰਡਾ, ਮੁਕਤਸਰ, ਮਾਨਸਾ ਤੇ ਫਰੀਦਕੋਟ ਜਿਲਿਆਂ ਦੇ ਸ਼ਰਧਾਲੂ ਪਟਨਾ ਸਾਹਿਬ ਹੋਣਗੇ ਨਤਮਸਤਕ ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਪੰਥ ਦੇ ਸਿਰਜਣਹਾਰ ਗੁਰੂ ਸੰਤ ਸਿਪਾਹੀ, ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਉਨਾਂ ਦੀ ਜਨਮ ਭੂਮੀ ਪਟਨਾ ਸਾਹਿਬ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਵਿਸ਼ੇਸ਼ ਰੇਲ ਗੱਡੀ ਨੂੰ …
Read More »
Punjab Post Daily Online Newspaper & Print Media