Tuesday, November 24, 2026

Monthly Archives: December 2017

ਨਵੀਂ ਸਬਜੀ ਮੰਡੀ ਵਿਖੇ ਲਵਾਰਿਸ ਲਾਸ ਮਿਲੀ

ਧੂਰੀ, 18 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਨਵੀਂ ਸਬਜ਼ੀ ਮੰਡੀ ਵਿਖੇ ਥਾਣਾ ਸਿਟੀ ਪੁਲਿਸ ਨੂੰ ਅਣਪਛਾਤੀ ਲਾਸ਼ ਮਿਲਣ ਦੀ ਸੂਚਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਪੁਲਿਸ ਪਾਰਟੀ ਜਦ ਗਸ਼ਤ ਦੌਰਾਨ ਨਵੀਂ ਸਬਜ਼ੀ ਮੰਡੀ ਨੇੜਿਓਂ ਲੰਘ ਰਹੀ ਸੀ।ਤਾਂ ਲੋਕਾਂ ਦਾ ਇਕੱਠ ਦੇਖ ਕੇ ਉਹ ਰੁਕੇ ਤਾਂ ਉਥੇ ਇੱਕ 45 ਕੁ ਸਾਲ ਦੇ ਬਜੁੱਰਗ ਦੀ …

Read More »

ਪੈਨਸ਼ਨਰਜ਼ ਵੈਲਫੇਅਰ ਐਸ਼ੋਸ਼ੀਏਸ਼ਨ ਨੇ ਪੈਨਸ਼ਨਰ ਦਿਹਾੜਾ ਮਨਾਇਆ

ਧੂਰੀ, 18 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਪੈਨਸ਼ਨਰਜ ਵੈਲਫ਼ੇਅਰ ਐਸ਼ੋਸ਼ੀਏਸ਼ਨ (ਰਜਿ:) ਵੱਲੋਂ ਹਰ ਸਾਲ ਦੀ ਤਰਾਂ ਮੰਗਲਾ ਆਸ਼ਰਮ ਧੂਰੀ ਵਿਖੇ ਪੈਨਸ਼ਨਰ ਦਿਹਾੜਾ ਬੜੀ ਸ਼ਰਧਾ ਅਤੇ ਧੁਮ-ਧਾਮ ਨਾਲ ਮਨਾਇਆ। ਇਸ ਸਮੇਂ 600 ਦੇ ਲਗਭਗ ਪੈਨਸ਼ਨਰ/ਫੈਮਿਲੀਆਂ ਨੇ ਸ਼ਮੂਲੀਅਤ ਕੀਤੀ।ਮੁੱਖ ਮਹਿਮਾਨ ਦੀ ਭੁਮਿਕਾ ਨਾਜਰ ਸਿੰਘ ਸੇਵਾ ਮੁਕਤ ਹੈੱਡ ਟੀਚਰ ਨੇ ਨਿਭਾਈ, ਜਦਕਿ ਸਮਾਗਮ ਦੀ ਪ੍ਰਧਾਨਗੀ ਹਰਬੰਸ ਸਿੰਘ ਨੇ ਕੀਤੀ। ਸਮਾਗਮ ਵਿੱਚ ਪੁੱਜੇ …

Read More »

NCC (Army Wing) Cadets passed ‘A’ Certificate

Amritsar, Dec. 18 (Punjab Post Bureau) – It is a matter of great pride for DAV Public School Lawrence Road, as 11 students of Std X  passed the certificate ‘A’ Examination held under the authority of Ministry of  Defence Government   of India conducted by 11- Punjab Battalion Amritsar ( Army Wing). The students who received the certificates include Japsimran Singh, …

Read More »

ਗੁਜਰਾਤ ਤੇ ਹਿਮਾਚਲ `ਚ ਜਿੱਤ ਦੀ ਖੁਸ਼ੀ ਂਚ ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਪਾਏ ਭੰਗੜੇ

ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ)  ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਬੇਮਿਸਾਲ ਜਿੱਤ ਹਾਸਲ ਦੀ ਖੁਸ਼ੀ ਵਿੱਚ ਸਥਾਨਕ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਜਿਲ੍ਹਾ ਭਾਜਪਾ ਪ੍ਰਧਾਨ ਦੀ ਅਗਵਾਈ ਵਿੱਚ ਜਸ਼ਨ ਮਨਾਏ ਗਏ, ਜਿਸ ਵਿੱਚ ਕੌਮੀ ਸਕੱਤਰ ਭਾਜਪਾ ਤਰੁਨ ਚੁੱਗ, ਪ੍ਰਦੇਸ਼ ਜਨਰਲ ਸਕੱਤਰ ਕੇਵਲ ਕੁਮਾਰ, ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਸਾਬਕਾ ਕੈਬਨਿਟ ਮੰਤਰੀ ਅਨਿਲ …

Read More »

ਬਚਪਨ ਸਕੂਲ ਦੀ ਮੁੱਖ ਸ਼ਾਖਾ ਵਲੋਂ ਸਾਲਾਨਾ ਸਮਾਰੋਹ ਦਾ ਆਯੋਜਨ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਚਪਨ ਸਕੂਲ ਦੀ ਮੁੱਖ ਸ਼ਾਖਾ ਮਾਤਾ ਜੀਵੀ ਨਗਰ ਵਲੋਂ ਆਪਣਾ ਸਾਲਾਨਾ ਸਮਾਰੋਹ ਮਨਾਇਆ ਗਿਆ।ਜਿਸ ਵਿੱਚ ਨੰਨ੍ਹੇਂ ਮੁੰਨੇ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਖੂਬ ਕੀਤਾ।ਸਮਾਰੋਹ ਦਾ ਅਰੰਭ ਬੱਚਿਆਂ ਵੱਲੋਂ ਗਣੇਸ਼ ਵੰਦਨਾ ਨਾਲ ਕੀਤਾ।ਸਮਾਰੋਹ ਦੌਰਾਨ ਸਕੂਲ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ।ਨਰਸਰੀ ਦੇ ਛੋਟੇ ਬੱਚਿਆਂ ਨੇ ਨਾਚ, ਕਵਾਲੀ, ਰੈਟਰੋ …

Read More »

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਪ੍ਰਕਾਸ਼ ਗੁਰਪੁਰਬ 5 ਜਨਵਰੀ ਨੂੰ ਮਨਾਇਆ ਜਾਵੇ – ਕੋਚ ਜੈਦੀਪ ਸਿੰਘ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਨੂੰ ਮਨਾਉਣ ਲਈ ਜਥੇਦਾਰਾਂ ਵਲੋਂ ਸਿੱਖ ਸੰਗਤ ਨੂੰ ਜੋ ਫੈਸਲਾ ਸੁਣਾਇਆ ਗਿਆ ਹੈ।ਉਹ ਸਿੱਖ ਸੰਗਤ ਨੂੰ ਮਨਜ਼ੂਰ ਨਹੀਂ ਹੈ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਦਸਮੇਸ਼ ਟ੍ਰੇਨਿੰਗ ਸੈਂਟਰ ਬਠਿੰਡਾ ਦੇ ਸਰਪ੍ਰਸਤ ਜੈਦੀਪ ਸਿੰਘ ਟਰਬਨ ਕੋਚ ਨੇ ਕੀਤਾ।ਉਨਾਂ ਇਹ ਵੀ ਜਾਣਕਾਰੀ ਦਿੱਤੀ …

Read More »

ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਲੱਖਾ ਸਿਧਾਣਾ ਦੀ ਰਿਹਾਈ ਦੌਰਾਨ ਜੇਲ੍ਹ ਅੱਗਿਓਂ ਨੌਜਵਾਨਾਂ ਦੀ ਗੱਡੀਆਂ ਸਮੇਤ ਗ੍ਰਿਫ਼ਤਾਰੀ ਪੁਲਿਸ ਰਾਜ ਦੀ ਨਿਸ਼ਾਨੀ ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਮਾਂ ਬੋਲੀ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਵਾਉਣ ਲਈ ਸਾਂਝੀ ਐਕਸਨ ਕਮੇਟੀ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।ਮਾਲਵਾ ਯੂਥ ਫੈਡਰੇਸਨ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਦੀ ਫ਼ਰੀਦਕੋਟ ਜੇਲ੍ਹ ਤੋਂ …

Read More »

ਸਰਕਾਰੀ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਸਕੂਲ ਤਿਉਣਾ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਸਕੂਲ ਇੰਚਾਰਜ਼ ਜਗਦੇਵ ਸਿੰਘ ਦੀ ਅਗਵਾਈ ਹੇਠ ਆਗਰਾ ਅਤੇ ਦਿੱਲੀ ਦਾ ਵਿਦਿਅਕ ਟੂਰ ਲਗਾਇਆ ਗਿਆ।ਟੂਰ ਇੰਚਾਰਜ਼ ਮੈਡਮ ਕੰਵਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਗਰਾ ’ਚ ਤਾਜ ਮਹਿਲ, ਆਗਰੇ ਦਾ ਕਿਲਾ, ਸਿਕੰਦਰਾਬਾਦ ਵਿਖੇ ਅਕਬਰ ਦੇ …

Read More »

ਤੱਪੜਾਂ `ਤੇ ਪੜੇ ਪੁਰਾਣੇ ਵਿਦਿਆਰਥੀਆਂ ਨੇ ਸਕੂਲ ਵਿੱਚ ਬੈਚ ਦੇਣ ਦਾ ਕੀਤਾ ਵਾਅਦਾ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਝੁੱਟੀ ਕਾ ਮੁਹੱਲਾ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਰਣਦੀਪ ਸਿੰਘ ਬਾਹੀਆ ਅਤੇ ਮਾਲਵਿੰਦਰ ਤਿਉਣਾ ਪੁਜਾਰੀਆਂ ਨੇ ਸਕੂਲ ਦੇ ਸਟਾਫ਼ ਨਾਲ ਸਕੂਲ ਪਹੁੰਚ ਕੇ ਮੀਟਿੰਗ ਸਕੂਲ ਦੀ ਮੁੱਖ ਅਧਿਆਪਕਾਂ ਹਰਪ੍ਰੀਤ ਕੌਰ, ਨਿੱਤੀ ਗੋਇਲ, ਅਮਰਪ੍ਰੀਤ ਕੌਰ ਵਿਰਕ ਅਤੇ ਮਨਪ੍ਰੀਤ ਕੌਰ ਨਾਲ ਕੀਤੀ।ਸਕੂਲ ਅਧਿਆਪਕ ਜਗਰੂਪ ਸਿੰਘ ਨੇ …

Read More »

ਕੇਂਦਰੀ ਮੰਤਰੀ ਹਰਮਿਸਰਤ ਬਾਦਲ ਨੇ ਕੀਤਾ ਸਿਲਾਈ ਸੈਂਟਰ ਦਾ ਉਦਘਾਟਨ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ’ਚ ਲੜਕੀਆਂ ਦੀ ਗਿਣਤੀ ਵਧਾਉਣ ਦੇ ਮਕਸਦ ਨਾਲ ਚਲਾਈ ਨੰਨ੍ਹੀ ਛਾਂ ਮੁਹਿੰਮ ਤਹਿਤ ਪਿੰਡ ਬਾਹੋ ਯਾਤਰੀ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ।ਜਸਵਿੰਦਰ ਘੁੱਦਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਨੰਦਗੜ੍ਹ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬਾ ਰਵਨੀਤ ਕੌਰ, …

Read More »