Tuesday, November 24, 2026

Monthly Archives: December 2017

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪ੍ਰਾਇਮਰੀ ਵਿੰਗ’ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਵੱਲੋਂ ਇੱਕ ਸਟੇਜ ਸ਼ੋਅ ਪੇਸ਼ ਕੀਤਾ ਗਿਆ, ਜਿਸ ਦਾ ਵਿਸ਼ਾ ਸੀ- ‘ਸਿਰਜਨਾ- ਉਤਪਤੀ’।ਪ੍ਰੋਗਰਾਮ ਦੀ ਸ਼ੁਰੁਆਤ ਪਾਵਨ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਦੇ ਗਾਇਨ ਨਾਲ ਹੋਈ। ਇਸ ਉਪਰੰਤ …

Read More »

ਗਲਵਕੜੀ ਚਾਰ ਸਾਹਿਬਜਾਦੇ `ਸਾਡਾ ਵਿਰਸਾ ਸਾਡਾ ਪਰਿਵਾਰ` ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਮਨਾਇਆ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਆਡੀਟੋਰੀਅਮ ਵਿਖੇ ਗਲਵੱਕੜੀ ਚਾਰ ਸਾਹਿਬਜਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਤਹਿਤ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਸਪਤਾਹ ਮਨਾਇਆ ਗਿਆ।ਇਸ ਪ੍ਰੋਗਰਾਮ ਅਧੀਨ ਅੰਤਰ ਹਾਊਸ ਕਾਵਿ …

Read More »

ਸਮਰਾਲੇ ਦੇ ਕਿਸੇ ਵਿਧਾਇਕ ਨੇ ਵਿਧਾਨ ਸਭਾ `ਚ ਕਦੇ ਆਪਣਾ ਮੂੰਹ ਨਹੀਂ ਖੋਲਿਆ- ਕਮਾਂਡੈਂਟ ਰਸ਼ਪਾਲ ਸਿੰਘ

ਸ਼ਮਰਾਲਾ, 17 ਦਸੰਬਰ (ਪੰਜਾਬ ਪੋਸਟ- ਕੰਗ) – ਭਿ੍ਰਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਇੱਕ ਭਰਵੀਂ ਮੀਟਿੰਗ ਫਰੰਟ ਦੇ ਦਫ਼ਤਰ ਵਿੱਚ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ, ਮਾਛੀਵਾੜਾ ਅਤੇ ਖੁਮਾਣੋਂ ਇਕਾਈ ਦੇ ਮੈਂਬਰਾਂ ਨੇ ਹਿੱਸਾ ਲਿਆ।ਸਭ ਤੋਂ ਪਹਿਲਾਂ ਸ਼ਵਿੰਦਰ ਸਿੰਘ ਕਲੇਰ ਜਨਰਲ ਸਕੱਤਰ ਨੇ ਫਰੰਟ ਦੇ ਪੂਰੇ ਮਹੀਨੇ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੈਸੇ ਤਾਂ …

Read More »

ਮੈਡੀਕਲ ਸਿੱਖਿਆ ਲਈ ਨਵੀਂ ਰੈਗੂੂਲੇਟਰੀ, ਐਮ.ਬੀ.ਬੀ.ਐਸ ਲਈ ਐਗਜ਼ਿਟ ਟੈਸਟ- ਵਿਜੈ ਗਰਗ

ਮਲੋਟ, 17 ਦਸੰਬਰ (ਪੰਜਾਬ ਪੋਸਟ- ਵਿਜੇ ਗਰਗ) – ਕੇਂਦਰੀ ਕੈਬਨਿਟ ਨੇ ਨੈਸ਼ਨਲ ਮੈਡੀਕਲ ਕਮਿਸ਼ਨ (ਐਨ.ਐਮ.ਸੀ) ਬਿੱਲ ਨੂੰ ਮਨਜਜ਼ੂਰੀ ਦੇ ਦਿੱਤੀ ਹੈ, ਜੋ ਮੈਡੀਕਲ ਕੌਂਸਲ ਆਫ ਇੰਡੀਆ (ਐਮ.ਸੀ.ਆਈ) ਦੇ ਯੁੱਗ ਨੂੰ ਖਤਮ ਕਰ ਰਹੀ ਹੈ।ਇਸ ਅਨੁਸਾਰ ਉੱਚ ਪੱਧਰੀ ਮੈਡੀਕਲ ਸਿੱਖਿਆ ਰੈਗੂਲੇਟਰੀ ਸਾਲਾਨਾ ਮੁਲਾਂਕਣ ਕਰ ਰਿਹਾ ਹੈ ਅਤੇ ਮੈਡੀਕਲ ਗ੍ਰੈਜੂਏਟਸ ਲਈ ਐਗਜ਼ਿਟ ਪ੍ਰੀਖਿਆ ਲਈ ਰਾਹ ਬਣਾ ਰਿਹਾ ਹੈ।ਬਿਲ ਦੇ ਅਨੁਸਾਰ 25 ਮੈਂਬਰੀ …

Read More »

`ਪੜੋ ਪੰਜਾਬ, ਪੜਾਓ ਪੰਜਾਬ` ਤਹਿਤ ਸਰਕਾਰੀ ਸਕੂਲ਼ ਵਿਖੇ ਲਗਾਇਆ ਇੰਗਲਿਸ਼ ਮੇਲਾ

ਮਲੋਟ, 17 ਦਸੰਬਰ (ਪੰਜਾਬ ਪੋਸਟ- ਵਿਜੇ ਗਰਗ) –  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਪੜੋ ਪੰਜਾਬ ਪੜਾਉ ਪੰਜਾਬ ਤਹਿਤ ਇੰਗਲਿਸ਼ ਮੇਲਾ ਲਗਵਾਇਆ ਗਿਆ, ਜਿਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਇੰਗਲਿਸ਼ ਵਿਸ਼ੇ ਨਾਲ ਸਬੰਧਿਤ ਚਾਰਟ, ਮਾਡਲ, ਤਿਆਰ ਕੀਤੇ ਗਏ, ਇਹ ਮੇਲਾ ਬੱਚਿਆਂ ਦੇ ਮਨ ਵਿਚੋ ਇੰਗਲਿਸ਼ ਪ੍ਰਤੀ ਡਰ ਦੂਰ ਕਰਨ ਲਈ ਲਗਾਇਆ ਗਿਆ ਸੀ, ਇਸ ਮੇਲੇ ਵਿੱਚ …

Read More »

ਦਿੱਲੀ ਕਮੇਟੀ ਸਕੂਲਾਂ ਦੇ ਬੱਚੇ ਓਲੰਪਿਕ ਖੇਡਾਂ ’ਚ ਮੈਡਲ ਜਿੱਤ ਕੇ ਦੇਸ਼ ਦੀ ਝੋਲੀ ’ਚ ਪਾਉਣਗੇ- ਜੀ.ਕੇ

ਨਵੀਂ ਦਿੱਲੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚੇ ਛੇਤੀ ਹੀ ਓਲੰਪਿਕ ਖੇਡਾਂ ’ਚ ਮੈਡਲ ਜਿੱਤ ਕੇ ਦੇਸ਼ ਦੀ ਝੋਲੀ ’ਚ ਪਾਉਣਗੇ।ਇਹ ਭਰੋਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਇੰਡੀਆ ਗੇਟ ਸਕੂਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਬ੍ਰਿਟਿਸ਼ ਕਾਊਂਸਿਲ ਵੱਲੋਂ ਇੰਡੀਆ ਗੇਟ ਸਕੂਲ ਨੂੰ 2017-2020 ਤੱਕ ਲਈ …

Read More »

ਵਾਰ ਮੈਮੋਰੀਅਲ ਵਿਖੇ ਸਾਬਕਾ ਫੌਜੀਆਂ ਨੇ ਮਨਾਇਆ ਵਿਜੈ ਦਿਵਸ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – 1971 ਦੀ ਬੰਗਲਾ ਦੇਸ਼ ਜੰਗ ਵਿਚ ਭਾਰਤੀ ਫੌਜ ਦੀ ਪਾਕਿਸਤਾਨੀ ਫੌਜ ’ਤੇ ਵੱਡੀ ਜਿੱਤ ਨੂੰ ਯਾਦ ਕਰਦਿਆਂ ਪੰਜਾਬ ਸਟੇਟ ਵਾਰ ਹੀਰੋ ਮੈਮੋਰੀਅਲ ਵਿਖੇ ਜੰਗ ਵਿਚ ਹਿੱਸਾ ਲੈਣ ਵਾਲੇ ਜਵਾਨਾਂ ਤੇ ਅਧਿਕਾਰੀਆਂ ਨਾਲ ਮਿਲ ਕੇ ਸਾਬਕਾ ਫੌਜੀਆਂ ਨੇ ਵਿਜੈ ਦਿਵਸ ਮਨਾਇਆ।ਸ਼ਹੀਦ ਹੋਏ ਫੌਜੀਆਂ ਦੀ ਯਾਦ ਵਿਚ ਅਮਰ ਜਵਾਨ ਜੋਤੀ ’ਤੇ ਫੁੱਲ ਮਲਾਵਾਂ ਚੜ੍ਹਾ …

Read More »

ਵਿਆਹਾਂ/ ਤਿਉਹਾਰਾਂ ਮੌਕੇ ਵੱਧ ਅਵਾਜ਼ `ਚ ਡੀ.ਜੇ ਲਾਉਣ ਤੇ ਆਤਿਸਬਾਜ਼ੀ` ਤੇ ਰੋਕ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ’ਤੇ ਪਾਬੰਦੀ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਰੋਕ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ …

Read More »