Tuesday, November 24, 2026

Monthly Archives: December 2017

ਧੂਰੀ ‘ਚ 7 ਦਿਨ ਵੱਖ-ਵੱਖ ਥਾਵਾਂ ‘ਤੇ ਬੰਦ ਰਹੇਗੀ ਬਿਜਲੀ

ਧੂਰੀ, 16 ਦਸੰਬਟ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਸਿਟੀ ਦੇ ਐਸ.ਡੀ.ਓ ਪ੍ਰਦੀਪ ਗਰਗ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਧੂਰੀ ਸ਼ਹਿਰ ਵਿੱਚ ਬਿਜਲੀ ਸਿਸਟਮ ਸੁਧਾਰ ਦੇ ਚੱਲ ਰਹੇ ਕੰਮਾਂ ਤਹਿਤ 16 ਦਸਬੰਰ ਨੂੰ ਕਰਾਂਤੀ ਚੌਕ, ਸਬਜੀ ਮੰਡੀ, ਪਟਵਾਰ ਖਾਨਾ, 50 ਫੁੱਟੀ ਸੜਕ, 18 ਨੂੰ ਦਸਬੰਰ ਬਾਗੜੀਆ ਚੌਕ, ਮਹਾਵੀਰ ਮੰਦਿਰ, ਗਊ ਸਾਲਾ ਰੋਡ, ਜਨਤਾ ਨਗਰ, 19 ਨੂੰ …

Read More »

ਸਰਦੀਆਂ ‘ਚ ਦਿਲ ਦੇ ਦੌਰੇ ਦਾ ਖ਼ਤਰਾ ਜ਼ਿਆਦਾ – ਡਾ. ਸਨਦੀਪ ਚੋਪੜਾ

ਸੰਦੌੜ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ ਇੱਕ ਹਜ਼ਾਰ ਵਿਚੋਂ 61 ਲੋਕ ਦਿਲ ਦੀ ਬਿਮਾਰੀ ਦੇ ਮਰੀਜ਼ ਹਨ ਅਤੇ ਸਭ ਤੋਂ ਫ਼ਿਕਰ ਵਾਲੀ ਗੱਲ ਹੈ ਕਿ 30 ਤੋਂ 40 ਸਾਲ ਦੇ ਲੋਕਾਂ ਵਿਚ ਇਹ ਬਿਮਾਰੀ ਵਧ ਰਹੀ ਹੈ।ਅਨੇਕਾਂ ਉਦਾਹਰਨਾਂ, ਤਣਾਅ, ਉਦਾਸ ਜੀਵਨ ਸ਼ੈਲੀ ਅਤੇ ਮਾੜੀ ਖ਼ੁਰਾਕ ਆਦਿ।ਸਾਡੀ ਮਾੜੀ ਜੀਵਨ ਸ਼ੈਲੀ ਇਸ ਦੌਰੇ ਦਾ ਕਾਰਨ ਬਣਦੀ ਹੈ।ਸਰਦੀਆਂ …

Read More »

ਰਾਹੁਲ ਗਾਂਧੀ ਦੇ ਕੌਮੀ ਪ੍ਰਧਾਨ ਚੁਣੇ ਜਾਣ `ਤੇ ਬਬਲੀ ਸੀਮਾ ਨੇ ਕੀਤਾ ਖੁਸ਼ੀ ਦਾ ਇਜ਼ਹਾਰ

ਸੰਦੌੜ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰਾਹੁਲ ਗਾਂਧੀ ਨੂੰ ਪਾਰਟੀ ਦੇ ਚੁਣੇ ਕਾਂਗਰਸ ਕੌਮੀ ਪ੍ਰਧਾਨ ਜਾਣ `ਤੇ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।ਜ਼ਿਲਾ ਸੰਗਰੂਰ ਦੀ ਪ੍ਰਧਾਨ ਬੀਬਾ ਬਬਲੀ ਸੀਮਾ ਨੇ ਇਸ ਨਿਯੁਕੱਤੀ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨਵੀਆਂ ਸੋਚਾਂ ਨੂੰ ਸਮਰਪਿਤ ਹਨ ਅਤੇ ਉਹ ਕਾਂਗਰਸ …

Read More »

ਰਾਮਾਨੁਜਨ ਗਣਿਤ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ-ਪ੍ਰਬੰਧਕ

ਸੰਦੌੜ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਗਣਿਤ ਅਧਿਆਪਕ ਸ੍ਰੀ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੇ ਗਏ ਰਾਮਾਨੁਜਨ ਗਣਿਤ ਐਵਾਰਡ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੀਖਿਆ ਦੇ ਪ੍ਰਾਇਮਰੀ ਵਿੰਗ ਦੇ ਇੰਚਾਰਜ ਮਾਸਟਰ ਰਾਜੇਸ਼ ਰਿਖੀ ਨੇ ਦੱਸਿਆ ਕਿ 17 ਦਸੰਬਰ ਨੂੰ ਹੋ ਰਹੀ ਇਸ ਪ੍ਰੀਖਿਆ ਲਈ …

Read More »

ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਲਈ ਜਿਲ੍ਹਾ ਸੰਗਰੂਰ ਦੇ ਪਹਿਲਵਾਨਾਂ ਦੇ ਟਰਾਇਲ 20 ਦਸੰਬਰ ਨੂੰ

ਮਾਲੇਰਕੋਟਲਾ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਪੰਜਾਬ ਕੁਸ਼ਤੀ ਸੰਸਥਾ ਵੱਲੋਂ ਦੋ ਰੋਜ਼ਾ ਜੂਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 24 ਦਸੰਬਰ ਤੋਂ 25 ਦਸੰਬਰ ਤੱਕ ਨਿਊ ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ।ਇਸ ਚੈਂਪੀਅਨਸ਼ਿਪ ਲਈ ਪਹਿਲਵਾਨ ਦੀ ਜਨਮ 1998 ਤੋਂ 2001 ਤੱਕ ਹੋਣੀ ਚਾਹੀਦੀ ਹੈ।ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਦੇ ਪ੍ਰਧਾਨ ਮੁਹੰਮਦ ਖਾਲਿਦ ਥਿੰਦ ਅਤੇ ਸਕੱਤਰ ਇਰਫਾਨ ਅੰਜ਼ੁਮ ਨੇ ਜਾਣਕਾਰੀ …

Read More »

Vajra Corps Celebrated Vijay Diwas

Jalandhar, Dec. 16 (Punjab Post Bureau) – Vajra Corps celebrated Vijay Diwas on 16 Dec 2017 to commemorate the finest hour of the Indian Armed Forces, which came with the triumph over Pakistan in the 1971 war.  The historic victory signifies a unique and unparalleled feat, wherein forces fought selflessly for a just and noble cause, to liberate the people …

Read More »

ਵਾਰਡ ਨੰ: 35 ਤੋਂ ਅਕਾਲੀ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਲਈ ਸਾਬਕਾ ਵਿਧਾਇਕ ਨੇ ਕੀਤਾ ਪ੍ਰਚਾਰ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 35 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਸਾਬਕਾ ਕੌਂਸਲਰ ਦੇ ਹੱਕ `ਚ ਸਾਬਕਾ ਵਿਧਾਇਕ ਮਲਕੀਅਤ ਸਿੰਘ ਨੇ ਕੀਤਾ।ਉਨਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤੀ ਤੇ ਇਮਾਨਦਾਰ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।ਇਸ ਮੌਕੇ ਮਿਲਾਪ ਸਿੰਘ ਸਾਬਕਾ ਡਾਇਰੈਕਟਰ, ਮੁਖਤਿਆਰ ਸਿੰਘ ਖਾਲਸਾ, ਮਗਵਿੰਦਰ ਸਿੰਘ ਸੈਕਟਰੀ, ਜਰਮਨਜੀਤ …

Read More »

ਵਾਰਡ ਨੰ: 46 ਤੋਂ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਕੱਢਿਆ ਰੋਡ ਸ਼ੋਅ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਵਾਰਡ ਨੰ: 46 ਤੋਂ ਕਾਂਗਰਸ ਪਾਰਟੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣੇ ਸਮੱਰਥਕਾਂ ਸਮੇਤ ਰੋਡ ਸ਼ੋਅ ਕੱਢਿਆ ਅਤੇ ਚੋਣ ਨਿਸ਼ਾਨ ਹੱਥ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਵੋਟਾਂ ਪਾਉਣ ਦੀ ਦੀ ਅਪੀਲ ਕੀਤੀ।ਤਸਵੀਰ ਵਿੱਚ ਕਾਰ `ਤੇ ਸਵਾਰ ਸ਼ਲਿੰਦਰ ਸਿੰਘ ਸ਼ੈਲੀ, ਉਨਾਂ ਦੇ ਨਾਲ ਹਨ ਗਗਨ ਦੂਆ ਤੇ …

Read More »

ਵਾਰਡ ਨੰ: 43 ਤੋਂ ਕਾਂਗਰਸੀ ਉਮੀਦਵਾਰ ਬੀਬੀ ਹਰਮੀਤ ਕੌਰ ਨੇ ਮੰਗੀਆਂ ਵੋਟਾਂ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 43 ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਹਰਮੀਤ ਕੌਰ (ਧਰਮ ਪਤਨੀ ਅਮੀਰ ਸਿੰਘ ਘੁੱਲੀ) ਨੇ ਆਪਣੇ ਸਮੱਰਥਕਾਂ ਸਮੇਤ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਸਾਧਿਆ ਅਤੇ ਵਾਰਡ ਦੇ ਵਿਕਾਸ ਲਈ ਲੋਕਾਂ ਕੋਲੋਂ ਵੋਟਾਂ ਮੰਗੀਆਂ।ਇਸ ਮੌਕੇ ਕਾਂਗਰਸੀ ਆਗੂ ਅਮੀਰ ਸਿੰਘ ਘੁੱਲੀ ਤੋਂ ਇਲਾਵਾ ਵੱਡੀ ਗਿਣਤੀ `ਚ ਕਾਂਗਰਸੀ ਵਰਕਰ ਹਾਜਰ ਸਨ।

Read More »

ਵਾਰਡ ਨੰ: 37 ਤੋਂ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 37 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ ਹੈ।ਅੱਜ ਕੀਤੇ ਗਏ ਰੋਡ ਸ਼ੋਅ ਦੌਰਾਨ ਉਨਾਂ ਨੂੰ ਵੋਟਰਾਂ ਵਲੋਂ ਵੱਡਾ ਹੰਗਾਰਾ ਮਿਲਿਆ।ਉਨਾਂ ਨੇ ਲੋਕਾਂ ਨੂੰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੇ ਨਿਸ਼ਾਨ ਵਾਲਾ ਬਟਨ ਦਬਾਉਣ ਦੀ ਅਪੀਲ ਕੀਤੀ।ਇਸ ਮੌਕੇ ਗੁਰਮੁੱਖ ਸਿੰਘ ਅਮੀਂਸ਼ਾਹ, ਗੁਲਜ਼ਾਰ ਸਿੰਘ ਭੁੱਲਰ, ਹਜਾਰਾ …

Read More »