’ਆਪ’ ਦੇ ਜਥੇ: ਮੁਖਤਿਆਰ ਸਿੰਘ ਤੇ ਹਰਜਿੰਦਰ ਧੰਜਲ ਵੀ ਹੋਏ ਅਕਾਲੀ ਦਲ `ਚ ਸ਼ਾਮਲ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 43 ਦੇ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਸੁਲਤਾਨਵਿੰਡ (ਧਰਮ ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ …
Read More »Monthly Archives: December 2017
ਅਮੋਲਕ ਸਿੰਘ ਨੇ ਥਾਣਾ ਮੁਖੀ ਮਹਿਤਾ ਦਾ ਚਾਰਜ ਸੰਭਾਲਿਆ
ਚੌਂਕ ਮਹਿਤਾ, 15 ਦਸੰਬਰ( ਜੋਗਿੰਦਰ ਸਿੰਘ ਮਾਣਾ )- ਐਚ.ਐਚ.ਓ ਸਰਦੂਲ਼ ਸਿੰਘ ਦੇ ਤਬਾਦਲੇ ਤੋਂ ਬਾਅਦ ਨਵੇਂ ਐਸ.ਐਚ.ਓ ਅਮੋਲਕ ਸਿੰਘ ਕਾਹਲੋਂ ਨੇ ਥਾਣਾ ਮਹਿਤਾ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ਼ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਕੀਤੀ ਜਾਂਦੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇਨਜ਼ਰ ਮੁਲਤਵੀ ਕੀਤੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਹੋ ਗਿਆ। ਇਸ ਵਿਚ ਵੱਖ ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ 42 ਅਧਿਆਪਕਾਂ ਨੇ ਭਾਗ ਲਿਆ। ਪ੍ਰੋ. ਕਰਨਜੀਤ ਸਿੰਘ ਕਾਹਲੋਂ, …
Read More »ਮੁਲਤਵੀ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾਂ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਯੂਨੀਵਰਸਿਟੀ ਵੱਲੋਂ ਕਰ ਦਿੱਤਾ ਗਿਆ ਹੈ।ਇਹ ਨਵੀਂ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੈ। ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਇਨ੍ਹਾਂ ਨਵੀਆਂ ਮਿਤੀਆਂ …
Read More »ਦਿੱਲੀ ਸਰਕਾਰ ਨੇ ਕਾਤਿਲ ਦੀ ਪੁਸ਼ਤਪਨਾਹੀ ਕੀਤੀ – ਜੀ.ਕੇ
ਕੇਜਰੀਵਾਲ ਦੇ ਮਨ ’ਚ ਅੱਜੇ ਵੀ ਕਾਤਿਲ ਕਾਂਗਰਸੀਆਂ ਲਈ ਰਹਿਮ ਮੌਜੂਦ ਨਵੀਂ ਦਿੱਲੀ, 15 ਦਸੰਬਰ (ਪੰਜਾਬ ਪੋਸਟ- ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕਥਿਤ ਸਿਆਸੀ ਰਿਸ਼ਤਿਆਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਲ ਖੜੇ ਕੀਤੇ ਹਨ।1984 ਸਿੱਖ ਕਤਲੇਆਮ ਮਾਮਲੇ ਦੇ ਆਰੋਪੀ ਜਗਦੀਸ਼ ਟਾਈਟਲਰ ਖਿਲਾਫ਼ ਕਥਿਤ ਗਵਾਹ ਖਰੀਦ ਮਾਮਲੇ ’ਚ ਹਥਿਆਰ ਕਾਰੋਬਾਰੀ …
Read More »ਮੁੰਬਈ ਵਿਖੇ ਮਹਾਨ ਸ਼ਹੀਦੀ ਸਮਾਗਮ `ਚ ਦਿੱਲੀ ਕਮੇਟੀ ਵਲੋਂ ਹਿੱਸਾ ਲੈਣਗੇ ਪਰਮਜੀਤ ਰਾਣਾ
ਨਵੀਂ ਦਿੱਲੀ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰਾ ਸਿੱਖ ਐਸੋਸੀਏਸ਼ਨ ਮੁੰਬਈ ਦੇ ਵਿਸ਼ੇਸ਼ ਸਦੇ ਤੇ ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਅੱਜ ਦੁਪਹਿਰ ਬਾਅਦ ਮੁੰਬਈ ਪੁੱਜ ਰਹੇ ਹਨ।ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਵਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।ਬਿਆਨ ਵਿੱਚ ਦੱਸਿਆ ਗਿਆ ਹੈ ਕਿ ਰਾਣਾ ਮੁੰਬਈ ਵਿਖੇ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ (ਰਾਉਲੀ ਕੈਂਪ) …
Read More »ਵੋਟਰ ਤੇ ਪੋਲਿੰਗ ਏਜੰਟ ਬੂਥਾਂ ਅੰਦਰ ਨਹੀਂ ਲਿਜਾ ਸਕਣਗੇ ਮੋਬਾਇਲ ਫੋਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਚੋਣ ਅਬਜਰਵਰ ਮਨਜੀਤ ਸਿੰਘ ਨਾਰੰਗ ਆਈ.ਏ.ਐਸ ਵਲੋਂ ਨਰਸਿੰਗ ਕਾਲਜ ਮੈਡੀਕਲ ਹਾਲ ਵਿਖੇ ਸਮੂਹ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਵੋਟਾਂ/ਗਿਣਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਨਾਰੰਗ ਨੇ ਦੱਸਿਆ ਕਿ ਵੋਟਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਤਰਾਂ ਦੀ ਵੀ ਅਣਗਹਿਲੀ …
Read More »Commendable Performance by DAV Public Student
Amritsar, Dec. 15 (Punjab Post Bureau) – Nitin Chauhan (Std VII) a student of DAV Public School Lawrence Road perfomed remarkably well in two different events. In Punjab School District Athletics Championship held at Khalsa Senior Secondary School Amritsar he earned Gold Medal in 200 mt race and 100 mt race respectively.In Punjab State Athletics Championship held at Sangrur , …
Read More »BBK DAV for Women College lifts Gndu Inter- College Canoeing Championship
Amritsar, Dec. 15 (Punjab Post Bureau) – Canoeing team of BBK DAV College for Women, won the GNDU Inter-College Canoeing Championship held at Lohnu Ground Bilaspur, (H.P). The College team gave a splendid show by defeating HMV College Jalandhar, SD College Dinanagar and Khalsa College for Women Amritsar. The team members are Ms. Ramandeep Kaur, Shikha, Kavita, Prabhjot Kaur, Simranjit …
Read More »ਅਧਿਆਪਕਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ਗਰਮ ਜੁਰਾਬਾਂ
ਬਟਾਲਾ, 15 ਦਸੰਬਰ (ਪੰਜਾਬ ਪੋਸਟ – ਨਰਿੰਦਰ ਸਿੰਘ ਬਰਨਾਲ) – ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾ ਦਿਤੀਆਂ ਜਾਂਦੀਆਂ ਹਨ ਕਿ ਉਹ ਸਮਾਜ ਵਿਚ ਤਰੱਕੀ ਕਰ ਸਕਣ।ਵਰਦੀਆਂ, ਵਜੀਫੇ ਤਾਂ ਭਾਵੇਂ ਸਰਕਾਰ ਦਿੰਦੀ ਹੈ, ਪਰ ਸਕੂਲਾਂ ਦੇ ਅਧਿਆਪਕ, ਲਾਇਨਜ਼ ਕਲੱਬ ਤੇ ਸਮਾਜ ਸੇਵੀ ਸੰਸਥਾਵਾਂ ਵੀ ਇਹਨਾਂ ਕੰਮਾਂ ਵਿਚੱ ਪਿੱਛੇ ਨਹੀ ਹਨ।ਇਸੇ ਤਰਾਂ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਦੇ ਅਧਿਆਪਕਾਂ …
Read More »
Punjab Post Daily Online Newspaper & Print Media